Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:29:13 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਗੁਰੂਹਰਸਹਾਏ ’ਚ ਕਾਂਗਰਸ ਵੱਲੋਂ ਕਈ ਕਿਲੋਮੀਟਰ ਲੰਮੀ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਗੁਰੂਹਰਸਹਾਏ ’ਚ ਕਾਂਗਰਸ ਵੱਲੋਂ ਕਈ ਕਿਲੋਮੀਟਰ ਲੰਮੀ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ

  • Edited By Gurminder Singh,
  • Updated: 13 Aug, 2022 05:41 PM
Firozpur
congress  tiranga yatra  raminder avla
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਇਲਾਕੇ ਅੰਦਰ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਅਤੇ ਉਦਯੋਗਪਤੀ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਸੈਂਕੜਿਆਂ ਦੀ ਤਦਾਦ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਹੱਥਾਂ ਵਿਚ ਤਿਰੰਗਾ ਝੰਡਾ ਫੜ ਕੇ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ। ਇਹ ਯਾਤਰਾ ਕਾਂਗਰਸ ਦੇ ਦਫ਼ਤਰ ਰਾਮ ਚੌਕ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ ਤੋਂ ਹੁੰਦੀ ਹੋਈ ਪਿੰਡ ਮੋਹਨ ਕੇ, ਗੋਲੂ ਕਾ ਮੋੜ, ਪਿੰਡੀ' ਲਾਲਚੀਆਂ ਤੋਂ ਹੁੰਦੀ ਹੋਈ ਪਰਗਟ ਸਾਹਿਬ ਗੁਰਦੁਆਰਾ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਮੱਥਾ ਟੇਕ ਕੇ ਜਾ ਕੇ ਸਮਾਪਤ ਹੋਈ। ਥਾਂ-ਥਾਂ ’ਤੇ ਲੋਕਾਂ ਵੱਲੋਂ ਰਮਿੰਦਰ ਸਿੰਘ ਆਵਲਾ ਦੇ ਉੱਪਰ ਫੁੱਲਾਂ ਨਾਲ ਵਰਖਾ ਕੀਤੀ ਗਈ ਅਤੇ ਕੇਕ ਵੀ ਕੱਟੇ ਗਏ ਤੇ ਨਾਲ ਹੀ ਕਾਂਗਰਸ ਵਰਕਰਾਂ ਵੱਲੋਂ ਵੰਦੇ ਮਾਤਰਮ ਇਨਕਲਾਬ ਜ਼ਿੰਦਾਬਾਦ ਭਾਰਤ ਮਾਤਾ ਦੀ ਜੈ ਦੇ ਨਾਅਰੇ ਵੀ ਲਾਏ ਗਏ। ਹਲਕਾ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਬੜੇ ਸੰਘਰਸ਼ ਅਤੇ ਸ਼ਹਾਦਤਾਂ ਨਾਲ ਪ੍ਰਾਪਤ ਹੋਈ ਹੈ, ਸਾਡੇ ਯੋਧਿਆਂ ਵੱਲੋਂ ਆਪਣੀ ਸ਼ਹਾਦਤ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਗਿਆ ਹੈ। 

ਸਾਬਕਾ ਵਿਧਾਇਕ ਆਵਲਾ ਵੱਲੋਂ ਦੇਸ਼ ਵਾਸੀਆਂ ਨੂੰ ਇਸ 75ਵੇਂ ਆਜ਼ਾਦੀ ਦਿਵਸ ’ਤੇ ਵਧਾਈ ਦਿੱਤੀ ਗਈ ਹੈ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ ਹੈ ਕਿ ਉਹ ਇੰਨੀ ਵੱਡੀ ਗਿਣਤੀ ਵਿਚ ਇਸ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਜੋਨੀ ਆਵਲਾ, ਰਾਜੇਸ਼ ਆਵਲਾ, ਸਚਿਨ ਆਵਲਾ, ਸੁਭਾਸ਼ ਪਿੰਡੀ, ਭੀਮ ਕੰਬੋਜ, ਡੇਵਿਡ ਕੱਦ, ਵੇਦ ਪ੍ਰਕਾਸ਼, ਸੁਮਿਤ ਆਵਲਾ, ਅਮਰੀਕ ਸਿੱਧੂ , ਮੇਜਰ ਸਿੰਘ, ਵਿਨੋਦ, ਪਿੰਟੂ ਸੋਢੀ, ਲਾਡੀ ਭੰਡਾਰੀ, ਰੁਪੇਸ਼ ਮੋਗਾ, ਗਗਨ ਗਿੱਲ, ਮੰਗਲ ਸਿੰਘ, ਸਵਰਨ ਸਿੱਧੂ, ਨਿਰਮਲ ਸਿੰਘ, ਸਤਵਿੰਦਰ ਭੰਡਾਰੀ, ਭੁਪਿੰਦਰ, ਕਾਲਾ, ਮਨਦੀਪ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ।

  • Congress
  • Tiranga Yatra
  • Raminder Avla
  • ਕਾਂਗਰਸ
  • ਤਿਰੰਗਾ ਯਾਤਰ
  • ਰਮਿੰਦਰ ਆਵਲਾ

ਮਾਮੂਲੀ ਲੜਾਈ ਨੂੰ ਲੈ ਕੇ ਵਿਅਕਤੀ ਦਾ ਕਤਲ ਕਰਨ ਵਾਲੇ 2 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

NEXT STORY

Stories You May Like

  • punjab bjp tiranga yatra
    ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • the main attraction of amarnath yatra
    ਅਮਰਨਾਥ ਯਾਤਰਾ ਦਾ ਮੁੱਖ ਆਕਰਸ਼ਣ, ਵੀਰਵਾਰ ਤੋਂ ਸ਼ੁਰੂ ਹੋਵੇਗੀ ‘ਛੜੀ ਮੁਬਾਰਕ’ ਦੀ ਰਸਮੀ ਯਾਤਰਾ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • several restrictions imposed in gurdaspur district
    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • fir case
      ਨਸ਼ੇ ਦੀ ਹਾਲਤ 'ਚ ਘੁੰਮਦੇ ਇੱਕ ਵਿਅਕਤੀ 'ਤੇ ਪਰਚਾ ਦਰਜ
    • special camps will be set up at polling booths on august 16
      16 ਅਗਸਤ ਨੂੰ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ, BLO ਦੁਪਹਿਰ 1 ਵਜੇ ਤੱਕ...
    • traffic police issues challans to bhund lovers
      ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +