ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ 'ਚ ਅੱਜ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਰਮਿੰਦਰ ਸਿੰਘ ਆਵਲਾ ਨੇ ਆਪਣੇ ਵਾਰਡ ਨੰਬਰ-10 'ਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਆਪਣੇ ਸਾਥੀਆਂ ਨਾਲ ਜਾ ਕੇ ਆਪਣੀ ਵੋਟ ਪਾਈ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।
ਗੁਰੂਹਰਸਹਾਏ, ਮਮਦੋਟ ਤੇ ਜਲਾਲਾਬਾਦ 'ਚ ਵੋਟਾਂ ਪੈਣ ਦਾ ਕੰਮ ਜਾਰੀ, ਸੁਰੱਖਿਆ ਦੇ ਸਖ਼ਤ ਪ੍ਰਬੰਧ
NEXT STORY