Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:47:35 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਵੱਡੇ-ਵੱਡੇ ਸੁਫ਼ਨੇ ਵਿਖਾ ਕੇ ਵਿਆਹ ਤੋਂ ਮੁੱਕਰ ਗਿਆ ਮੰਗੇਤਰ, ਅੰਤ ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਵੱਡੇ-ਵੱਡੇ ਸੁਫ਼ਨੇ ਵਿਖਾ ਕੇ ਵਿਆਹ ਤੋਂ ਮੁੱਕਰ ਗਿਆ ਮੰਗੇਤਰ, ਅੰਤ ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ

  • Updated: 30 Oct, 2022 11:34 AM
Firozpur
girl committed suicide after fiance refused to get married
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਮਲਹੋਤਰਾ, ਕੁਮਾਰ, ਪਰਮਜੀਤ, ਖੁੱਲਰ, ਆਨੰਦ) : ਆਪਣੇ ਮੰਗੇਤਰ ਵਲੋਂ ਵਿਆਹ ਤੋਂ ਇਨਕਾਰ ਕਰਨ ਕਾਰਨ ਕੁੜੀ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਪਿੰਡ ਖਲੀਲ ਵਾਲੀ ਬਸਤੀ ਦੀ ਹੈ। ਪੁਲਸ ਨੇ ਮ੍ਰਿਤਕ ਕੁੜੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ’ਚ ਪਰਚਾ ਦਰਜ ਕਰ ਲਿਆ ਹੈ। ਏ. ਐੱਸ. ਆਈ. ਰਾਜ ਸਿੰਘ ਦੇ ਮੁਤਾਬਕ ਮ੍ਰਿਤਕਾ ਦੇ ਪਿਤਾ ਨੇ ਬਿਆਨ ਦਿੱਤੇ ਹਨ ਕਿ ਉਸ ਦੀ ਕੁੜੀ ਦੀ ਮੰਗਣੀ ਜੁਲਾਈ ਮਹੀਨੇ ’ਚ ਸੁਖਵਿੰਦਰ ਸਿੰਘ ਸੁੱਖੀ ਵਾਸੀ ਪਿੰਡ ਗਿੱਲ ਦੇ ਨਾਲ ਹੋਈ ਸੀ।

ਇਹ ਵੀ ਪੜ੍ਹੋ- ਪੰਜਾਬ ਵਾਸੀ ਕੱਢ ਲੈਣ ਰਜਾਈਆਂ-ਕੰਬਲ, ਇਨ੍ਹਾਂ ਦਿਨਾਂ 'ਚ ਪੈਣ ਵਾਲਾ ਹੈ ਮੀਂਹ ਤੇ ਜ਼ੋਰ ਫੜ੍ਹੇਗੀ ਠੰਡ

ਮੰਗਣੀ ਤੋਂ ਬਾਅਦ ਸੁਖਵਿੰਦਰ ਨੇ ਉਸਦੀ ਕੁੜੀ ਨੂੰ ਬੀ. ਸੀ. ਏ. ਕਰਨ ਦੇ ਲਈ ਐੱਸ. ਬੀ. ਐੱਸ. ਯੂਨੀਵਰਸਿਟੀ ’ਚ ਦਾਖ਼ਲਾ ਦੁਆ ਦਿੱਤਾ। ਉਸ ਨੇ ਦੱਸਿਆ ਕਿ ਮੰਗਣੀ ਹੋਣ ਤੋਂ ਬਾਅਦ ਉਨ੍ਹਾਂ ਦੀ ਕੁੜੀ ਅਤੇ ਸੁਖਵਿੰਦਰ ਆਪਸ ਵਿਚ ਮਿਲਦੇ ਰਹੇ ਅਤੇ ਵੱਖ-ਵੱਖ ਜਗ੍ਹਾ ’ਤੇ ਘੁੰਮਦੇ ਰਹੇ। ਕੁਝ ਦਿਨ ਪਹਿਲਾਂ ਸੁੱਖੀ ਨੇ ਉਨ੍ਹਾਂ ਦੀ ਕੁੜੀ ਨੂੰ ਫੋਨ ਕਰ ਕੇ ਦੋਸ਼ ਲਗਾਏ ਕਿ ਉਸਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਹਨ। ਇਸ ਲਈ ਉਹ ਉਸ ਨਾਲ ਵਿਆਹ ਨਹੀਂ ਕਰੇਗਾ। ਇਸ ਤੋਂ ਉਨ੍ਹਾਂ ਦੀ ਕੁੜੀ ਪ੍ਰੇਸ਼ਾਨ ਰਹਿਣ ਲੱਗੀ ਅਤੇ ਉਸ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸਦੇ ਅਤੇ ਸੁਖਵਿੰਦਰ ਸੁੱਖੀ ਦੇ ਵਿਚਾਲੇ ਸਰੀਰਕ ਸਬੰਧ ਬਣ ਚੁੱਕੇ ਹਨ।

ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਮਰਨ ਵਾਲੇ ਦੇ ਪਰਿਵਾਰ ਨੂੰ ਆਸਾਨੀ ਨਾਲ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ

ਬੀਤੇ ਦਿਨੀਂ ਉਹ ਆਪਣੀ ਪਤਨੀ ਨੂੰ ਨਾਲ ਲੈ ਕੇ ਸੁੱਖੀ ਦੇ ਘਰ ਵਿਆਹ ਦੀ ਗੱਲ ਕਰਨ ਲਈ ਗਿਆ ਤਾਂ ਉਥੇ ਸੁਖਵਿੰਦਰ ਅਤੇ ਉਸਦੇ ਭਰਾ ਨੇ ਉਨ੍ਹਾਂ ਦੀ ਕੁੜੀ ’ਤੇ ਚਰਿੱਤਰਹੀਣ ਹੋਣ ਦੇ ਦੋਸ਼ ਲਗਾ ਕੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨੂੰ ਵੀ ਬੇਇਜ਼ਤ ਕੀਤਾ। ਇਸ ਦਾ ਪਤਾ ਲੱਗਣ ’ਤੇ ਉਨ੍ਹਾਂ ਦੀ ਕੁੜੀ ਨੇ ਰਾਤ ਸਮੇਂ ਗੰਗਾ ਨਹਿਰ ਵਿਚ ਛਾਲ ਮਾਰ ਦਿੱਤੀ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕਾ ਦੀ ਲਾਸ਼ ਗੰਗਾਨਗਰ ਦੇ ਨਜ਼ਦੀਕ ਚੂਣਾਗੜ੍ਹ ਤੋਂ ਮਿਲ ਗਈ ਹੈ, ਜਿਸ ਤੋਂ ਬਾਅਦ ਸੁਖਵਿੰਦਰ ਉਰਫ ਸੁੱਖੀ ਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Firozpur
  • girl
  • suicide
  • fiance
  • refused
  • marriage
  • ਫਿਰੋਜ਼ਪੁਰ
  • ਕੁੜੀ
  • ਖ਼ੁਦਕੁਸ਼ੀ
  • ਮੰਗੇਤਰ
  • ਇਨਕਾਰ
  • ਵਿਆਹ

ਫਾਜ਼ਿਲਕਾ ਦੇ ਸਰਹੱਦੀ ਇਲਾਕੇ 'ਚ ਦਿਖਾਈ ਦਿੱਤੀ ਡਰੋਨ, BSF ਨੇ ਕੀਤੀ ਫਾਇਰਿੰਗ

NEXT STORY

Stories You May Like

  • two big aap leaders resign together in amritsar
    ਅੰਮ੍ਰਿਤਸਰ 'ਚ 'ਆਪ' ਦੇ ਦੋ ਵੱਡੇ ਆਗੂਆਂ ਨੇ ਇਕੱਠੇ ਦਿੱਤਾ ਅਸਤੀਫਾ
  • govt may make it easier to approve large foreign investments
    ਵੱਡੇ ਵਿਦੇਸ਼ੀ ਨਿਵੇਸ਼ ਨੂੰ ਮਨਜ਼ੂਰੀ ਦੇਣਾ ਆਸਾਨ ਕਰ ਸਕਦੀ ਹੈ ਸਰਕਾਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • atiq ahmed son  aban ahmed incident
    ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ ਜਾਂਦੇ...
  • one accused arrested with consignment of big weapons in taran tarn
    ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • rape case
    ਨੌਜਵਾਨ ਨੇ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • this singer joked about his own death  then had a heart attack the next moment
    ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ ਹਾਰਟ ਅਟੈਕ
  • heroin  youth  amritsar  police  arrested
    ਅੰਮ੍ਰਿਤਸਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਨੌਜਵਾਨ, ਰਾਜਸਥਾਨ ਪੁਲਸ ਨੇ ਕੀਤਾ ਗ੍ਰਿਫ਼ਤਾਰ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • fir case
      ਨਸ਼ੇ ਦੀ ਹਾਲਤ 'ਚ ਘੁੰਮਦੇ ਇੱਕ ਵਿਅਕਤੀ 'ਤੇ ਪਰਚਾ ਦਰਜ
    • special camps will be set up at polling booths on august 16
      16 ਅਗਸਤ ਨੂੰ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ, BLO ਦੁਪਹਿਰ 1 ਵਜੇ ਤੱਕ...
    • traffic police issues challans to bhund lovers
      ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • fir case
      ਪੰਚਾਇਤੀ ਜ਼ਮੀਨ ਦੇ ਪਾਣੀ ਨੂੰ ਲੈ ਕੇ ਹੋਈ ਲੜਾਈ, 3 ਭਰਾਵਾਂ ਖ਼ਿਲਾਫ਼ ਮਾਮਲਾ ਦਰਜ
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • two more youths arrested in youth  s murder case
      ਨੌਜਵਾਨ ਦੇ ਕਤਲ ਦੇ ਮਾਮਲੇ ’ਚ ਦੋ ਹੋਰ ਨੌਜਵਾਨ ਗ੍ਰਿਫ਼ਤਾਰ
    • drone crashes in fields of tutwala village
      ਤੂਤਵਾਲਾ ਪਿੰਡ ਦੇ ਖੇਤਾਂ ’ਚ ਡਿੱਗਿਆ ਡਰੋਨ
    • ferozepur court complex was immediately evacuated
      ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ ਖ਼ਾਲੀ, ਦੁਪਹਿਰ ਤੱਕ ਕੰਮਕਾਜ ਬੰਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +