Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    10:32:00 AM

  • electricity consumer  meter load  electricity department

    ਪੰਜਾਬ 'ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ 'ਤੇ...

  • 26 crore people worldwide are suffering from this serious disease

    ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ...

  • stalin on tvk

    '6 ਮਹੀਨਿਆਂ ਤੱਕ..!' ਸਟਾਲਿਨ ਨੇ ਵਿਜੇ ਦੀ TVK...

  • immediate holiday declared in this school in jalandhar

    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਫਿਰੋਜ਼ਪੁਰ ਪਹੁੰਚੇ ਰਾਜਪਾਲ ਪੁਰੋਹਿਤ ਨੇ ਨਸ਼ਿਆਂ 'ਤੇ ਜਤਾਈ ਚਿੰਤਾ, ਖ਼ਾਲਿਸਤਾਨ ਤੇ SYL ਨੂੰ ਲੈ ਕੇ ਦਿੱਤਾ ਵੱਡਾ ਬਿਆਨ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਫਿਰੋਜ਼ਪੁਰ ਪਹੁੰਚੇ ਰਾਜਪਾਲ ਪੁਰੋਹਿਤ ਨੇ ਨਸ਼ਿਆਂ 'ਤੇ ਜਤਾਈ ਚਿੰਤਾ, ਖ਼ਾਲਿਸਤਾਨ ਤੇ SYL ਨੂੰ ਲੈ ਕੇ ਦਿੱਤਾ ਵੱਡਾ ਬਿਆਨ

  • Updated: 02 Feb, 2023 06:11 PM
Firozpur
governor banwari lal purohit at firozepur
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੰਨੀ) : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਫਿਰੋਜ਼ਪੁਰ ਦੇ ਮੋਗਾ ਰੋਡ 'ਤੇ ਬਣੇ ਜੈਨਸਿਸ ਕਾਲਜ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡ ਦੇ ਸਰਪੰਚਾਂ ਤੇ ਪੰਚਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਦੱਸ ਦੇਈਏ ਕਿ ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਉੱਥੇ ਦੇ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜਾਣ ਸਕਣ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਪੁਰੋਹਿਤ ਨੇ ਇਕ ਵਾਰ ਫਿਰ ਪੰਜਾਬ 'ਚ ਨਸ਼ਿਆਂ ਅਤੇ ਹਥਿਆਰਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ, ਖਾਲਿਸਤਾਨ , ਐੱਸ. ਵਾਈ. ਐੱਲ. 'ਤੇ ਗੱਲ ਕੀਤੀ ਤੇ ਉਨ੍ਹਾਂ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਨੂੰ ਜਵਾਬ ਦਿੱਤੀ 

ਇਹ ਵੀ ਪੜ੍ਹੋ- ਦੁਬਈ ਦਾ ਆਖ ਓਮਾਨ ਭੇਜੀ ਮਲੋਟ ਦੀ ਔਰਤ ਪਰਤੀ ਘਰ, ਰੋਂਦੀ-ਕੁਰਲਾਉਂਦੀ ਨੇ ਦੱਸੀ ਦਿਲ ਝੰਜੋੜਣ ਵਾਲੀ ਹੱਡਬੀਤੀ

ਜੇਲ੍ਹਾਂ ਦੀ ਸੁਰੱਖਿਆ ਤੇ ਨਸ਼ੇ ਦੇ ਮੁੱਦੇ 'ਤੇ ਬੋਲੇ ਰਾਜਪਾਲ 

ਰਾਜਪਾਲ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਨੂੰ ਖ਼ਤਮ ਕਰਨ ਲਈ ਲੋਕਾਂ ਨੂੰ ਵੀ ਪੰਜਾਬ ਪੁਲਸ , ਬੀ. ਐੱਸ. ਐੱਫ. ਤੇ ਏਜੰਸੀਆ ਦਾ ਸਹਿਯੋਗ ਕਰਨਾ ਚਾਹੀਦਾ ਹੈ। ਰਾਜਪਾਲ ਨੇ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਕੰਟਰੋਲ 'ਚ ਨਹੀਂ ਹਨ ਤੇ ਇਨ੍ਹਾਂ ਤੋਂ ਮਾਫ਼ੀਆ ਨੂੰ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਸਰਕਾਰ ਨੂੰ ਜੇਲ੍ਹਾਂ 'ਚ ਬਹੁਤ ਸਾਰੇ ਸੁਧਾਰ ਕਰਨ ਲਈ ਲੋੜ ਹੈ ਕਿਉਂਕਿ ਪੁਲਸ ਜਦੋਂ ਨਸ਼ਾਂ ਤਸਕਰਾਂ ਜਾਂ ਗੈਂਗਸਟਰਾਂ ਨੂੰ ਕਾਬੂ ਕਰਕੇ ਜੇਲ੍ਹ ਭੇਜਦੀ ਹੈ ਤਾਂ ਉਹ ਜੇਲ੍ਹਾਂ ਤੋਂ ਮਾਫ਼ੀਆ ਚਲਾਉਂਦੇ ਹਨ। ਇਸ ਦਾ ਹੱਲ ਕਰਨ ਲਈ ਜੇਲ੍ਹਾਂ 'ਚ ਜੈਮਰ ਲਗਾਉਣ ਦਾ ਕੰਮ ਚੱਲ ਕਿਹਾ ਹੈ। ਇਸ ਤੋਂ ਇਲਾਵਾ ਬੀ. ਐੱਸ. ਐਨ. ਐੱਲ. ਵੱਲੋਂ ਪ੍ਰਪੋਜ਼ਲ ਦਿੱਤਾ ਗਿਆ ਹੈ ਕਿ ਉਹ ਅਜਿਹੀ ਯੋਜਨਾ ਲੈ ਕੇ ਆਉਣਗੇ ਜਿਸ ਨਾਲ ਜੇਲ੍ਹ ਦੇ ਨਜ਼ਦੀਕੀ ਇਲਾਕਿਆਂ 'ਚ ਮੋਬਾਇਲ ਲਈ ਵਰਤੋਂ ਨਾ ਕੀਤੀ ਜਾ ਸਕੇ। 

ਖਾਲਿਸਤਾਨ 'ਤੇ ਰਾਜਪਾਲ ਦਾ ਬਿਆਨ

ਪੱਤਰਕਾਰ ਵੱਲੋਂ ਖਾਲਿਸਤਾਨ ਸਬੰਧੀ ਪੁੱਛੇ ਗਏ ਸਵਾਲ 'ਤੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਖਾਲਿਸਤਾਨ ਨਾਂ ਦੀ ਕੋਈ ਲਹਿਰ ਨਹੀਂ ਹੈ ਅਤੇ ਨਾ ਹੀ ਪੰਜਾਬ ਦੇ ਬਹਾਦਰ ਲੋਕ ਅਜਿਹੀ ਕਿਸੇ ਮੁਹਿੰਮ ਨੂੰ ਕਾਮਯਾਬ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਕੁਝ ਲੋਕ ਇਸ ਲਹਿਰ ਨੂੰ ਉਭਾਰਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਲੋਕਾਂ ਨੂੰ ਸਖ਼ਤੀ ਨਾਲ ਕੁਚਲ ਦੇਣ।

ਇਹ ਵੀ ਪੜ੍ਹੋ- ਮਹਿਲਾ ਕਾਂਸਟੇਬਲ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਸੇਵਕ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਬਿਆਨਬਾਜ਼ੀ ਕਰਨ ਵਾਲਿਆਂ ਨੂੰ ਦਿੱਤਾ ਜਵਾਬ 

ਰਾਜਪਾਲ ਨੇ ਆਪਣੇ 'ਤੇ ਲੱਗ ਰਹੇ ਇਲਜ਼ਾਮਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਮੈਨੂੰ ਕੋਈ ਵੀ ਮੇਰੇ ਕਾਰਜਕਾਲ ਦੌਰਾਨ ਮੇਰਾ ਕੋਈ ਅਜਿਹਾ ਬਿਆਨ ਜਾਂ ਸ਼ਬਦ ਦੱਸ ਦੇਵੇ, ਜਿਸ ਤੋਂ ਇਹ ਸਾਬਿਤ ਹੋਵੇ ਕਿ ਮੈਂ ਕਿਸੇ ਕਿਸਮ ਦੀ ਰਾਜਨੀਤੀ ਕਰ ਰਿਹਾ ਹਾਂ। ਰਾਜਪਾਲ ਨੇ ਉਨ੍ਹਾਂ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਤੇ ਸਵਾਲ ਖੜ੍ਹੇ ਕਰਨ ਵਾਲਿਆਂ ਨੂੰ ਜਵਾਬ ਦਿੰਦਿਆਂ ਆਖਿਆ ਕਿ ਰਾਜਪਾਲ 'ਤੇ ਪੂਰੇ ਸੂਬੇ ਦੀ ਜ਼ਿੰਮੇਵਾਰੀ ਹੁੰਦੀ ਹੈ। ਮੈਂ ਪੰਜਾਬ ਨੂੰ ਪਹਿਲਾਂ ਵਾਲਾ ਪੰਜਾਬ ਬਣਾਉਣਾ ਚਾਹੁੰਦਾ ਹਾਂ ਕਿਉਂਕਿ ਇਹ ਗੁਰੂਆਂ-ਪੀਰਾਂ ਦੀ ਧਰਤੀ ਹੈ। ਇਸ ਲਈ ਮੈਂ ਸਰਹੱਦੀ ਖੇਤਰਾਂ ਦਾ ਦੌਰਾ ਕਰ ਰਿਹਾ ਹਾਂ ਤਾਂ ਜੋ ਮੈਨੂੰ ਸੂਬੇ 'ਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਲੱਗ ਸਕੇ। 

'ਆਪ' ਨੂੰ ਗ਼ਲਤਫਹਿਮੀ ਕਿ ਮੈਂ ਕੇਂਦਰ ਦਾ ਉਮੀਦਵਾਰ ਹਾਂ- ਗਵਰਨਰ 

ਸਤਲੁਜ-ਯਮੁਨਾ ਲਿੰਕ (SYL) ਦੇ ਸਵਾਲ 'ਤੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ 'ਆਪ' ਨੂੰ ਗ਼ਲਤਫਹਿਮੀ ਹੈ ਕਿ ਮੈਂ ਕੇਂਦਰ ਦਾ ਉਮੀਦਵਾਰ ਹਾਂ ਸਗੋਂ ਮੇਰੀ ਜ਼ਿੰਮੇਵਾਰੀ ਕੇਂਦਰ ਤੇ ਸੂਬਾ ਸਰਕਾਰ ਨੂੰ ਇਕੱਠੇ ਕਰਨ ਦੀ ਹੈ। 

ਇਹ ਵੀ ਪੜ੍ਹੋ- Budget 2023 : ਪੈਨ ਕਾਰਡ ਨੂੰ ਮਿਲੀ ਨਵੀਂ ਪਛਾਣ, ਜਾਣੋਂ ਕਿਵੇਂ ਕਰ ਸਕਦੇ ਹੋ ਇਸ ਦੀ ਵਰਤੋਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Firozepur
  • Border District
  • Governor
  • Banwarlal Lal Purohit
  • ਫ਼ਿਰੋਜ਼ਪੁਰ
  • ਸਰਹੱਦੀ ਜ਼ਿਲ੍ਹਾ
  • ਰਾਜਪਾਲ
  • ਬਨਵਾਰੀ ਲਾਲ ਪੁਰੋਹਿਤ

ਫਿਰੋਜ਼ਪੁਰ: ਪੁੱਤ ਨਾਲ ਰਲ ਜੇਲ੍ਹ 'ਚ ਨਸ਼ਾ ਪਹੁੰਚਾਉਂਦਾ ਸੀ ਜੇਲ੍ਹ ਵਾਰਡਨ, ਇੰਝ ਖੁੱਲ੍ਹਿਆ ਭੇਤ

NEXT STORY

Stories You May Like

  • donald trump threatens iran
    'ਹਾਲੇ ਵੀ ਮੰਨ ਜਾਓ, ਨਹੀਂ ਤਾਂ ਖਾਰਗ 'ਤੇ ਕਰਾਂਗੇ ਕਬਜ਼ਾ !', ਟਰੰਪ ਦੀ ਇਰਾਨ ਨੂੰ ਧਮਕੀ 'ਤੇ ਮਾਹਿਰਾਂ ਨੇ ਜਤਾਈ...
  • rp singh expresses concern over prolonged power cuts in punjab
    ਪੰਜਾਬ 'ਚ ਲੱਗ ਰਹੇ ਲੰਬੇ ਬਿਜਲੀ ਕੱਟਾਂ 'ਤੇ ਆਰਪੀ ਸਿੰਘ ਨੇ ਜਤਾਈ ਚਿੰਤਾ
  • sunil jakhar s big statement regarding the victory in west bengal
    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ, ਜਾਣੋ ਪੰਜਾਬ ਬਾਰੇ ਕੀ ਕਿਹਾ (ਵੀਡੀਓ)
  • tarun chugh statement
    ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
  • narendra modi  jairam ramesh  israel  india
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • ipl 2026  ganguly told who will win the title
    IPL 2026: ਗਾਂਗੁਲੀ ਨੇ ਦੱਸਿਆ ਕੌਣ ਜਿੱਤੇਗਾ ਖਿਤਾਬ? ਪੰਜਾਬ ਤੇ RCB ਦੇ ਪ੍ਰਦਰਸ਼ਨ 'ਤੇ ਦਿੱਤਾ ਵੱਡਾ ਬਿਆਨ
  • rajnath singh on hormuz
    ਹੋਰਮੁਜ਼ ਦੇ ਬੰਦ ਹੋਣ ਦਾ ਭਾਰਤ 'ਤੇ ਪਵੇਗਾ ਸਿੱਧਾ ਅਸਰ ! ਮਿਡਲ ਈਸਟ ਤਣਾਅ ਵਿਚਾਲੇ ਰੱਖਿਆ ਮੰਤਰੀ ਨੇ ਜਤਾਈ ਚਿੰਤਾ
  • sunil jakhar statement
    ਸੁਨੀਲ ਜਾਖੜ ਨੇ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • police punjab smuggler arrested car
      ਰਾਜਸਥਾਨ 'ਚ ਫੜੇ ਗਏ 2 ਪੰਜਾਬੀ ਤਸਕਰ ! ਪੁਲਸ ਨੇ ਫਿਲਮੀ ਅੰਦਾਜ਼ 'ਚ ਦਿੱਤਾ...
    • case registered against 7 people for setting wheat stalks on fire
      ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
    • lightning strikes house in jalalabad
      ਜਲਾਲਾਬਾਦ 'ਚ ਘਰ 'ਤੇ ਡਿੱਗੀ ਅਸਮਾਨੀ ਬਿਜਲੀ, ਜ਼ੋਰਦਾਰ ਧਮਾਕੇ ਮਗਰੋਂ ਲੱਗੀ...
    • punjab major accident with farmer working across the wire
      ਪੰਜਾਬ : ਤਾਰੋਂ ਪਾਰ ਕੰਮ ਕਰਦੇ ਕਿਸਾਨ ਨਾਲ ਵੱਡਾ ਹਾਦਸਾ, ਹਫੜਾ-ਦਫੜੀ ਵਿਚਾਲੇ BSF...
    • fire breaks out on fazilka ferozepur highway amid storm
      ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ 'ਤੇ ਤੂਫ਼ਾਨ ਵਿਚਾਲੇ ਅੱਗ ਦਾ ਤਾਂਡਵ, ਟਰਾਲਾ ਬਣਿਆ...
    • national lok adalat to be held in ferozepur on may 9
      ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਸਣੇ ਗੁਰੂਹਰਸਹਾਏ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ...
    • four women and two youths arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਚਾਰ ਔਰਤਾਂ ਤੇ ਦੋ ਨੌਜਵਾਨ ਗ੍ਰਿਫ਼ਤਾਰ
    • punjab new orders issued for those keeping tenants and domestic servants
      Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ...
    • fir case
      ਸ਼ਗਨ ਸਕੀਮ 'ਚ ਵਿਭਾਗ ਨਾਲ ਧੋਖਾਧੜੀ ਕਰਨ ਵਾਲੀ ਔਰਤ 'ਤੇ ਪਰਚਾ ਦਰਜ
    • punjab alarm bells ringing for owners of vacant plots
      ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +