ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ): ਮੰਡੀ ਪੰਜ ਕੇ ਉਤਾੜ ਸਰਪੰਚ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਸਿੰਘ ਪੰਚਾਇਤ ਅਫਸਰ ਬਲਾਕ ਵਿਕਾਸ ਬਲਾਕ ਦਫ਼ਤਰ ਗੁਰੂਹਰਸਹਾਏ ਨੇ ਦੱਸਿਆ ਕਿ ਡਾਇਰੈਕਟਰ ਵੱਲੋਂ ਉਨ੍ਹਾਂ ਨੂੰ ਭੇਜੇ ਗਏ ਆਰਡਰ ਅੱਜ ਮਿਲੇ ਹਨ ਤੇ ਉਨ੍ਹਾਂ ਕਿਹਾ ਕਿ ਰਮੇਸ਼ ਕੁਮਾਰ ਸਰਪੰਚ ਗ੍ਰਾਮ ਪੰਚਾਇਤ ਪਿੰਡ ਪੰਜੇ ਕੇ ਉਤਾੜ ਨੂੰ 13 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਚਾਇਤ ਅਫਸਰ ਵੱਲੋਂ ਇਸ ਦੀ ਜਾਣਕਾਰੀ ਕਈ ਸੋਸ਼ਲ ਮੀਡੀਆ ਤੇ ਵੀ ਦਿੱਤੀ ਗਈ।
ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
NEXT STORY