Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    7:29:37 PM

  • punjab weather rain big forecast till 13th september

    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ...

  • human bones found in ground excavation for a government project

    ਸਰਕਾਰੀ ਪ੍ਰਾਜੈਕਟ ’ਚ ਖ਼ੁਦਾਈ ਦੌਰਾਨ ਜ਼ਮੀਨ ’ਚੋਂ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • amritsar bandh punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur-Fazilka
  • ਘਰ ਦੇ ਬਾਹਰ ਖੇਡ ਰਹੇ 2 ਸਾਲਾ ਬੱਚੇ ਉਪਰ ਆਵਾਰਾ ਕੁੱਤੇ ਦਾ ਹਮਲਾ, ਚਿਹਰਾ ਨੋਚਿਆ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਘਰ ਦੇ ਬਾਹਰ ਖੇਡ ਰਹੇ 2 ਸਾਲਾ ਬੱਚੇ ਉਪਰ ਆਵਾਰਾ ਕੁੱਤੇ ਦਾ ਹਮਲਾ, ਚਿਹਰਾ ਨੋਚਿਆ

  • Edited By Gurminder Singh,
  • Updated: 09 Sep, 2026 06:17 PM
Firozpur-Fazilka
stray dog  child  attack
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਵੈੱਬ ਡੈਸਕ, ਸੋਨੂੰ ਚੋਪੜਾ) : ਫਿਰੋਜ਼ਪੁਰ ਛਾਉਣੀ ਦੀ ਗਲੀ ਨੰਬਰ 1 ਵਿਚ ਘਰ ਦੇ ਬਾਹਰ ਖੇਡ ਰਹੇ ਦੋ ਸਾਲਾ ਬੱਚੇ’ਤੇ ਅਵਾਰਾ ਕੁੱਤੇ ਨੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਕੁੱਤੇ ਨੇ ਕਰੀਬ 10 ਮਿੰਟ ਤੱਕ ਬੱਚੇ ਨੂੰ ਨੋਚਿਆ। ਬੱਚੇ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਮੌਕੇ’ਤੇ ਪਹੁੰਚੇ ਅਤੇ ਕਾਫ਼ੀ ਜੱਦੋ ਜਹਿਦ ਤੋਂ ਬਾਅਦ ਉਸ ਨੂੰ ਕੁੱਤੇ ਤੋਂ ਛੁਡਾਇਆ। ਪੀੜਤ ਬੱਚੇ ਦੀ ਪਛਾਣ ਰਾਘਵ ਵਜੋਂ ਹੋਈ ਹੈ। ਹਮਲੇ ਦੌਰਾਨ ਕੁੱਤੇ ਨੇ ਬੱਚੇ ਦੇ ਚਿਹਰੇ ਅਤੇ ਮੂੰਹ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਉਸ ਦੇ ਚਿਹਰੇ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਪਰਿਵਾਰਕ ਮੈਂਬਰਾਂ ਨੇ ਰਾਘਵ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ।

ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿਚ ਅਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ। ਉਪਰੰਤ ਹਰਕਤ ਵਿਚ ਆਏ ਪ੍ਰਸ਼ਾਸਨ ਨੇ ਤੁਰੰਤ ਆਵਾਰਾ ਕੁੱਤਿਆਂ ਨੂੰ ਫੜਨ ਦੇ ਹੁਕਮ ਦਿੱਤੇ ਜਿਸ ਤੋਂ ਬਾਅਦ ਟੀਮ ਨੇ ਇਲਾਕੇ ਵਿਚ ਪਹੁੰਚ ਕੇ ਕੁੱਤਿਆਂ ਦੀ ਫੜੋ ਫੜੀ ਸ਼ੁਰੂ ਕੀਤੀ। 

  • Stray dog
  • child
  • attack
  • ਆਵਾਰਾ ਕੁੱਤਾ
  • ਬੱਚਾ
  • ਹਮਲਾ

ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ

NEXT STORY

Stories You May Like

  • stray dogs  woman  attack
    ਆਵਾਰਾ ਕੁੱਤਿਆਂ ਦਾ ਕਹਿਰ, ਰਾਹ ਜਾਂਦੀ ਔਰਤ ਨੂੰ ਬੁਰੀ ਤਰ੍ਹਾਂ ਨਾਲ ਨੋਚਿਆ
  • sniffer dogs involved in rescue operation
    ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • the terror of stray dogs in ferozepur
    ਫਿਰੋਜ਼ਪੁਰ 'ਚ ਅਵਾਰਾ ਕੁੱਤਿਆਂ ਦਾ ਆਤੰਕ, 2 ਸਾਲਾਂ ਦੇ ਮਾਸੂਮ ’ਤੇ ਕੀਤਾ ਹਮਲਾ
  • furniture house  firing  police
    ਫਰਨੀਚਰ ਹਾਊਸ ਉਪਰ ਫਾਇਰਿੰਗ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • car collides with truck
    ਵੈਸ਼ਣੋ ਦੇਵੀ ਤੋਂ ਪਰਤ ਰਹੇ 2 ਸ਼ਰਧਾਲੂਆਂ ਦੀ ਮੌਤ, 2 ਗੰਭੀਰ ਜ਼ਖ਼ਮੀ
  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼ ਤੱਕ...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • online fraud
      ਔਰਤ ਦੇ ਬੈਂਕ ਖਾਤੇ ’ਚੋਂ 2.50 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ
    • what happened to the old woman
      ਪੰਜਾਬ : ਪੱਠੇ ਲੈਣ ਗਈ ਬਜ਼ੁਰਗ ਔਰਤ ਨਾਲ ਆਹ ਕੀ ਹੋਇਆ! CCTV ਦੇਖ ਖੜ੍ਹੇ ਹੋਣਗੇ...
    • shocking incident in jalalabad
      ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
    • punjab police head constable video
      ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • fir case
      ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • drug smuggler arrested
      1 ਕਿੱਲੋ 964 ਗ੍ਰਾਮ ਆਈਸ ਡਰੱਗ ਤੇ ਕਰੂਜ਼ ਗੱਡੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
    • fraud case
      ਕਾਰ ਵੇਚਣ ਦੇ ਨਾਂ ’ਤੇ 2.30 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +