Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    4:36:41 PM

  • bjp central leadership  punjab bjp

    ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ...

  • two best friends die in road accident in punjab

    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2...

  • stock market buoyed by hopes of peace in west asia and fall in crude oil prices

    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਤੇ ਕੱਚੇ ਤੇਲ...

  • explosion during practice session at the loc

    LoC 'ਤੇ ਸਿਖਲਾਈ ਸੈਸ਼ਨ ਦੌਰਾਨ ਧਮਾਕਾ! 2 ਫੌਜੀ ਜ਼ਖਮੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur-Fazilka
  • ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ

  • Edited By Gurminder Singh,
  • Updated: 15 May, 2026 12:46 PM
Firozpur-Fazilka
train  train accident
  • Share
    • Facebook
    • Tumblr
    • Linkedin
    • Twitter
  • Comment

ਅਬੋਹਰ (ਸੁਨੀਲ) : ਬੀਤੀ ਦੇਰ ਰਾਤ ਨੇੜਲੇ ਪਿੰਡ ਚੂਹੜੀਵਾਲਾ ਧੰਨਾ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਦੁਖਦਾਈ ਮੌਤ ਹੋ ਗਈ। ਜੀਆਰਪੀ ਪੁਲਸ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖ ਦਿੱਤਾ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜਾਣਕਾਰੀ ਅਨੁਸਾਰ ਜੀਆਰਪੀ ਅਬੋਹਰ ਪੁਲਸ ਸਟੇਸ਼ਨ ਦੇ ਸਹਾਇਕ ਸਬ-ਇੰਸਪੈਕਟਰ ਅਜੀਤ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਲਗਭਗ 11:30 ਵਜੇ ਉਨ੍ਹਾਂ ਨੂੰ ਰੇਲਵੇ ਅਧਿਕਾਰੀਆਂ ਤੋਂ ਸੂਚਨਾ ਮਿਲੀ ਕਿ ਚੂਹੜੀਵਾਲਾ ਧੰਨਾ ਨੇੜੇ ਇਕ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆ ਗਿਆ ਹੈ।

ਸੂਚਨਾ ਮਿਲਣ ’ਤੇ ਉਹ ਅਤੇ ਕਾਂਸਟੇਬਲ ਗੁਰਮੁਖ ਸਿੰਘ ਮੌਕੇ ’ਤੇ ਪਹੁੰਚੇ ਅਤੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਪਛਾਣ ਲਈ ਮੁਰਦਾਘਰ ਵਿਚ ਰੱਖ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 55 ਤੋਂ 60 ਸਾਲ ਹੈ, ਜਿਸਨੇ ਚਿੱਟੀ ਕਮੀਜ਼ ਅਤੇ ਨੀਲੀ ਪੈਂਟ ਪਾ ਰੱਖੀ ਹੈ ਅਤੇ ਰੇਡ ਟੇਪ ਕੰਪਨੀ ਦੇ ਬੂਟ ਪਾਏ ਹੋਏ ਸਨ। ਹਾਲਾਂਕਿ, ਉਸਦੀ ਪਛਾਣ ਨਹੀਂ ਹੋ ਸਕੀ ਕਿਉਂਕਿ ਉਸ ਕੋਲ ਕੋਈ ਦਸਤਾਵੇਜ਼ ਨਹੀਂ ਸਨ। ਉਨ੍ਹਾਂ ਦੱਸਿਆ ਕਿ ਵਿਅਕਤੀ ਦੀ ਮੌਤ ਬੀਕਾਨੇਰ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਹੋਈ ਹੈ। ਲਾਸ਼ ਨੂੰ ਪਛਾਣ ਅਤੇ ਪੋਸਟਮਾਰਟਮ ਲਈ ਸਥਾਨਕ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ।

  • Train
  • train accident
  • persons death
  • ਰੇਲ ਗੱਡੀ
  • ਰੇਲ ਹਾਦਸਾ
  • ਵਿਅਕਤੀ ਦੀ ਮੌਤ

ਚੋਣਾਂ ਦੇ ਮੱਦੇਨਜ਼ਰ ਲਾਇਸੈਂਸੀ ਅਸਲਾ ਥਾਣੇ ਜਾਂ ਗੰਨ ਹਾਊਸ ’ਚ ਜਮ੍ਹਾਂ ਕਰਵਾਉਣ ਦੇ ਹੁਕਮ

NEXT STORY

Stories You May Like

  • unidentified person dies after being hit by train
    ਫਗਵਾੜਾ ਦੇ ਚਹੇੜੂ ਨੇੜੇ ਭੇਦਭਰੇ ਹਾਲਾਤ 'ਚ ਰੇਲ ਗੱਡੀ ਹੇਠ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • man dies after being hit by train
    ਰੇਲ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • man dies after being hit by train
    ਰੇਲਵੇ ਲਾਈਨ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਪ੍ਰਵਾਸੀ ਵਿਅਕਤੀ ਦੀ ਮੌਤ
  • motorcycle rider dies after being hit by mini truck
    ਮਿੰਨੀ ਟਰੱਕ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ ਮੌਤ
  • motorcyclist dies after being hit by a speeding vehicle
    ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆ ਕੇ ਮੋਟਰਸਾਈਕਲ ਸਵਾਰ ਦੀ ਮੌਤ
  • unidentified person dies after being hit by vande bharat train
    ਵੰਦੇ ਭਾਰਤ ਟ੍ਰੇਨ ਦੀ ਟੱਕਰ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
Trending
Ek Nazar
poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • a man was arrested on charges of consuming heroin
      ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ ’ਚ ਇਕ ਵਿਅਕਤੀ ਗ੍ਰਿਫ਼ਤਾਰ
    • government buses to stop running in punjab from today
      ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ...
    • man commits suicide due to domestic violence
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, 4 ਲੋਕਾਂ ਖ਼ਿਲਾਫ਼ ਪਰਚਾ ਦਰਜ
    • special instructions issued for high risk pregnant women
      ਹਾਈ ਰਿਸਕ ਗਰਭਵਤੀ ਔਰਤਾਂ ਨੂੰ ਲੈ ਕੇ ਵਿਸ਼ੇਸ਼ ਹਦਾਇਤਾਂ ਜਾਰੀ
    • dead body found
      ਬੇਹੋਸ਼ੀ ਦੀ ਹਾਲਤ ’ਚ ਮਿਲੇ ਲਾਵਾਰਿਸ ਬਜ਼ੁਰਗ ਦੀ ਮੌਤ
    • fir case
      ਬੇਲਦਾਰ ਨਾਲ ਕੁੱਟਮਾਰ ਕਰਨ ਵਾਲੇ ਪਿਉ-ਪੁੱਤ ਖ਼ਿਲਾਫ਼ ਮਾਮਲਾ ਦਰਜ
    • pradhan mantri surakshit matritva abhiyaan
      ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਜਾਂਚ...
    • fraud case
      ਜ਼ਮੀਨ ਦਾ ਬਿਆਨਾਂ ਕਰਵਾਉਣ ਦੇ ਨਾਂ ’ਤੇ 11 ਲੱਖ 50 ਹਜ਼ਾਰ ਠੱਗੇ
    • vehicle drivers punjab rule
      ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ...
    • assault with weapons  attack on youth
      ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਥਿਆਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +