Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:24:23 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • ਆਗਾਮੀ ਮਾਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਪਹਿਲਾਂ ਹੀ ਬਣਾਓ ਯਕੀਨੀ : ਦੀਪਸ਼ਿਖਾ ਸ਼ਰਮਾ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਆਗਾਮੀ ਮਾਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਪਹਿਲਾਂ ਹੀ ਬਣਾਓ ਯਕੀਨੀ : ਦੀਪਸ਼ਿਖਾ ਸ਼ਰਮਾ

  • Edited By Baljit Singh,
  • Updated: 17 Apr, 2026 08:42 PM
Firozepur-Fazilka
upcoming monsoon possible floods deepshikha sharma
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੋਨੂੰ ਚੌਪੜਾ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਸਮੂਹ ਐੱਸ.ਡੀ.ਐੱਮ. ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਤਾ ਦੇ ਗੱਟੇ, ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ, ਮੈਡੀਕਲ ਜ਼ਰੂਰਤਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ ਅਤੇ ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ, ਤਾਂ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਮਾਨਸੂਨ ਤੋਂ ਪਹਿਲਾਂ ਡਰੇਨੇਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਗੇ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਅਤੇ ਸਬ-ਡਵੀਜ਼ਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣ, ਜਿਸ ਲਈ ਸਬੰਧਤ ਸਟਾਫ਼ ਦੀ ਡਿਊਟੀ ਲਗਾਈ ਜਾਵੇ।

  • Ferozepur
  • DC
  • ਫਿਰੋਜ਼ਪੁਰ
  • ਡੀਸੀ

ਗੁੰਗੇ ਅਤੇ ਬੋਲੇ ਨੌਜਵਾਨ ਦੀ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਦਰਦਨਾਕ ਮੌਤ

NEXT STORY

Stories You May Like

  • police and civil administration have made elaborate arrangements
    ਵੋਟਾਂ ਦੀ ਗਿਣਤੀ ਲਈ ਪੁਲਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਮੁਕੰਮਲ: ਐੱਸ.ਐੱਸ.ਪੀ.
  • elections peaceful manner
    ਚੋਣਾਂ ਨਿਰਪੱਖ ਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ
  • elections mismanagement
    ਬਜ਼ੁਰਗ ਅਤੇ ਦਿਵਿਆਂਗ ਵੋਟਰਾਂ ਲਈ ਵ੍ਹੀਲ ਚੇਅਰ ਤੱਕ ਦਾ ਨਹੀਂ ਪ੍ਰਬੰਧ! ਪ੍ਰਸ਼ਾਸਨ ਦੇ ਪੁਖਤਾ ਪ੍ਰਬੰਧਾਂ ਦੀ ਖੁੱਲ੍ਹੀ...
  • the legendary player left the captaincy before the end of the ipl 2026 season
    IPL 2026 ਸੀਜ਼ਨ ਖਤਮ ਹੋਣ ਤੋਂ ਪਹਿਲਾਂ ਹੀ ਧਾਕੜ ਖਿਡਾਰੀ ਨੇ ਛੱਡੀ ਕਪਤਾਨੀ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • big relief for punjab farmers ahead of paddy season
    ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ, ਸੂਬੇ 'ਚ ਖਾਦ ਦੀ ਸਪਲਾਈ ਬਾਰੇ...
  • how to make a banana shake
    ਘਰ 'ਚ ਬਹੁਤ ਹੀ ਆਸਾਨ ਤਰੀਕੇ ਨਾਲ ਇੰਝ ਬਣਾਓ ਟੇਸਟੀ Banana Shake
  • warning bell for the people of punjab fear of floods looms
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ ਮੁਸੀਬਤ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • short circuit in gurdwara sahib
      ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦਾ...
    • dispute over parking  woman attacked with baseball
      ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਇਆ ਵਿਵਾਦ, ਮਹਿਲਾ ’ਤੇ ਬੇਸਬਾਲ ਨਾਲ ਕੀਤਾ ਹਮਲਾ
    • parent teacher meetings held in upper primary schools of ferozepur district
      ਫਿਰੋਜ਼ਪੁਰ ‎ਜ਼ਿਲ੍ਹੇ ਦੇ 224 ਅੱਪਰ ਪ੍ਰਇਮਰੀ ਸਕੂਲਾਂ 'ਚ ਹੋਈ ਮਾਪੇ ਅਧਿਆਪਕ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • dcs of the country will be honored with o p jindal award
      ਪੰਜਾਬ ਦੇ DCs ਨੂੰ 'ਓ.ਪੀ. ਜਿੰਦਲ ਪੁਰਸਕਾਰ' ਨਾਲ ਕੀਤਾ ਜਾਵੇਗਾ ਸਨਮਾਨਿਤ
    • ferozepur municipal council election results announced
      ਫਿਰੋਜ਼ਪੁਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ, ਜ਼ਿਲ੍ਹਾ ਚੋਣ ਅਫ਼ਸਰ ਵੱਲੋਂ...
    • long power cut on saturday in punjab
      ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • municipal council zira election results
      ਨਗਰ ਕੌਂਸਲ ਜ਼ੀਰਾ 'ਚ' ‘ਆਪ’ ਦੇ 9, ਕਾਂਗਰਸ ਦੇ 7 ਅਤੇ 1 ਆਜ਼ਾਦ ਉਮੀਦਵਾਰ ਜਿੱਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +