Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    3:09:40 AM

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur-Fazilka
  • ਵਰਸ਼ਾ ਸਿਨਹਾ ਨੇ ਪੀ.ਐੱਮ. ਸ਼੍ਰੀ ਸਕੂਲਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਵਰਸ਼ਾ ਸਿਨਹਾ ਨੇ ਪੀ.ਐੱਮ. ਸ਼੍ਰੀ ਸਕੂਲਾਂ 'ਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ

  • Edited By Gurminder Singh,
  • Updated: 11 Apr, 2026 05:17 AM
Firozpur-Fazilka
varsha sinha school review punjab schools
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਭਾਰਤ ਸਰਕਾਰ ਦੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਕੱਤਰ ਓ.ਆਈ.ਡੀ.ਬੀ. ਵਰਸ਼ਾ ਸਿਨਹਾ ਵੱਲੋਂ ਜ਼ਿਲ੍ਹੇ ਦੇ ਪੀ.ਐੱਮ. ਸ਼੍ਰੀ ਸਕੂਲਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਿੱਖਿਆ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ, ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ (ਲੜਕੀਆਂ), ਕੇਂਦਰੀ ਵਿਦਿਆਲਿਆ ਨੰਬਰ-1 ਅਤੇ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਸਿੰਘ ਵਾਲਾ ਦੇ ਨਿਰੀਖਣ ਉਪਰੰਤ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। 

ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੀ.ਐੱਮ. ਸ਼੍ਰੀ ਸਕੀਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ, ਅਨੁਸ਼ਾਸ਼ਿਤ ਅਤੇ ਆਧੁਨਿਕ ਵਿਕਾਸ ਯਕੀਨੀ ਬਣਾਉਣਾ ਹੈ, ਜਿਸ ਲਈ ਸਕੂਲਾਂ ਵਿੱਚ ਉੱਚ ਮਿਆਰ ਦੀਆਂ ਸਹੂਲਤਾਂ, ਨਵੀਂ ਤਕਨਾਲੋਜੀ ਅਤੇ ਸੁਧਰੇ ਹੋਏ ਸਿੱਖਣ-ਸਿਖਾਉਣ ਦੇ ਤਰੀਕੇ ਲਾਗੂ ਕਰਨਾ ਲਾਜ਼ਮੀ ਹੈ। ਉਨ੍ਹਾਂ ਵੱਲੋਂ ਸਕੂਲਾਂ ਵਿਚ ਹੋ ਰਹੇ ਬੁਨਿਆਦੀ ਢਾਂਚੇ ਦੇ ਕੰਮਾਂ, ਸਮਾਰਟ ਕਲਾਸਰੂਮਾਂ, ਲੈਬੋਰਟਰੀਆਂ ਅਤੇ ਖੇਡਾਂ ਨਾਲ ਸੰਬੰਧਤ ਸਹੂਲਤਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਹਰ ਪ੍ਰੋਜੈਕਟ ਨੂੰ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨਾਲ ਪੂਰਾ ਕੀਤਾ ਜਾਵੇ।

ਇਸ ਮੌਕੇ ਵਰਸ਼ਾ ਸਿਨਹਾ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਨੂੰ ਕੇਵਲ ਪਾਠ-ਪੁਸਤਕਾਂ ਤੱਕ ਸੀਮਿਤ ਨਾ ਰੱਖ ਕੇ ਵਿਦਿਆਰਥੀਆਂ ਵਿਚ ਆਲੋਚਨਾਤਮਕ ਸੋਚ, ਰਚਨਾਤਮਕਤਾ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਨਵੀਨਤਮ ਸਿੱਖਣ ਤਕਨੀਕਾਂ ਅਪਣਾਉਣ ਅਤੇ ਬੱਚਿਆਂ ਨੂੰ ਪ੍ਰਯੋਗਾਤਮਕ ਅਤੇ ਜੀਵਨ-ਅਧਾਰਤ ਸਿੱਖਿਆ ਪ੍ਰਦਾਨ ਕਰਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਕਿ ਕੇਂਦਰ ਸਰਕਾਰ ਵੱਲੋਂ ਮਿਲ ਰਹੇ ਫੰਡਾਂ ਦਾ ਪੂਰਾ ਅਤੇ ਪਾਰਦਰਸ਼ੀ ਉਪਯੋਗ ਯਕੀਨੀ ਬਣਾਇਆ ਜਾਵੇ, ਤਾਂ ਜੋ ਵਿਦਿਆਰਥੀਆਂ ਲਈ ਇਕ ਸੁਰੱਖਿਅਤ, ਸੁਵਿਧਾਜਨਕ ਅਤੇ ਪ੍ਰੇਰਕ ਸਿੱਖਿਆ ਮਾਹੌਲ ਤਿਆਰ ਕੀਤਾ ਜਾ ਸਕੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ, ਡਿਪਟੀ ਡਾਇਰੈਕਟਰ ਸਪੋਰਟਸ ਸੁਨੀਲ ਭਾਰਦਵਾਜ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਸਕੀਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਦਿੱਤੇ ਗਏ।

  • Varsha Sinha
  • School Review
  • Punjab Schools
  • ਵਰਸ਼ਾ ਸਿਨਹਾ
  • ਸਕੂਲਾਂ ਦਾ ਜਾਇਜ਼ਾ
  • ਪੰਜਾਬ ਦੇ ਸਕੂਲ

ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ

NEXT STORY

Stories You May Like

  • dc ashika jain in action mode
    ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
  • wheat procurement in kapurthala accelerated
    ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ
  • deputy commissioner visited various markets
    ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • haryana cm reviews civic arrangements in gurugram
    ਐਕਸ਼ਨ ਮੋਡ 'ਚ CM ਸੈਣੀ, ਗੁਰੂਗ੍ਰਾਮ ਦੀਆਂ ਸੜਕਾਂ ਦਾ ਲਿਆ ਜਾਇਜ਼ਾ, ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼
  • amarnath yatra meeting
    ਅਮਰਨਾਥ ਯਾਤਰਾ ਤੋਂ ਪਹਿਲਾਂ ਸਰਹੱਦ 'ਤੇ ਹਲਚਲ ਤੇਜ਼, LG ਸਿਨਹਾ ਨੇ ਬੁਲਾਈ ਮਹੱਤਵਪੂਰਨ ਮੀਟਿੰਗ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • us takes major action in gulf of oman
    ਓਮਾਨ ਦੀ ਖਾੜੀ 'ਚ US ਦਾ ਵੱਡਾ ਐਕਸ਼ਨ: ਈਰਾਨੀ ਜਹਾਜ਼ ਨੂੰ ਘੇਰਿਆ, ਇੰਜਣ 'ਚ ਸੁਰਾਖ ਕਰਕੇ ਕਬਜ਼ੇ 'ਚ ਲਿਆ
  • preparations for strict action against corruption in tehbazari branch
    ਜਲੰਧਰ ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ’ਚ ਚੱਲ ਰਹੇ ਖੁੱਲ੍ਹੇਆਮ ਭ੍ਰਿਸ਼ਟਾਚਾਰ ’ਤੇ ਸਖ਼ਤੀ ਦੀ ਤਿਆਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • fir case
      ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
    • wheat arrival in the district exceeds 714015 metric tons
      ਜ਼ਿਲ੍ਹੇ 'ਚ 714015 ਮੀਟ੍ਰਿਕ ਟਨ ਤੋਂ ਵਧੇਰੇ ਹੋਈ ਕਣਕ ਦੀ ਆਮਦ : ਡਿਪਟੀ ਕਮਿਸ਼ਨਰ
    • a group of sikhs from sikligarh and vanjara
      ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
    • ransom call  woman arrested
      ਫਿਰੌਤੀ ਮੰਗਣ ਅਤੇ ਫ਼ੋਨ ’ਤੇ ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
    • students car returning after submitting papers falls into canal
      ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ ਨਹਿਰ 'ਚ ਡਿੱਗੀ, ਇਕ ਦੀ ਮੌਤ
    • dera beas devotees
      ਵੱਡੀ ਖ਼ਬਰ: ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ
    • death case
      ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
    • health department fazilka issues advisory to avoid heat
      ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
    • kisan morcha kisan meeting
      ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • smart meter  electricity meter  meter sim
      ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +