Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    9:19:52 PM

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

  • big in the case of a girl kidnapped in broad daylight in mohali

    ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ ਪਾਸਵਰਡ

GADGETS News Punjabi(ਗੈਜੇਟ)

Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ ਪਾਸਵਰਡ

  • Edited By Rakesh,
  • Updated: 20 Jun, 2025 07:54 PM
Gadgets
16 billion password leak
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਜੇਕਰ ਤੁਸੀਂ ਵੀ ਗੂਗਲ ਅਤੇ ਫੇਸਬੁੱਕ ਦਾ ਇਸਤੇਮਾਲ ਕਰਦੇ ਹੋ ਤਾਂ ਤੁਹਾਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ 16 ਅਰਬ ਯਾਨੀ 1600 ਕਰੋੜ ਪਾਸਵਰਡ ਅਤੇ ਲਾਗ-ਇਨ ਡਿਟੇਲ ਲੀਕ ਹੋ ਗਈ ਹੈ। ਇਸ ਡਾਟਾ ਲੀਕ ਨੂੰ ਇਤਿਹਾਸ ਦੀ ਸਭ ਤੋਂ ਵੱਡੀ ਡਾਟਾ ਚੋਰੀ ਹੋਣ ਦੀ ਘਟਨਾ ਦੱਸਿਆ ਜਾ ਰਿਹਾ ਹੈ। ਇਸਨੇ ਕੰਪਨੀਆਂ ਅਤੇ ਲੋਕਾਂ ਦੀ ਨੀਂਦ ਉਡਾਉਣ ਦੇ ਨਾਲ ਹੀ ਚਿੰਤਾ ਵਧਾ ਦਿੱਤੀ ਹੈ। ਇਸਦੀ ਜਾਣਕਾਰੀ ਸਾਈਬਰ ਨਿਊਜ਼ ਅਤੇ ਫੋਰਬਸ ਦੀ ਇਕ ਰਿਪੋਰਟ ਤੋਂ ਮਿਲੀ ਹੈ। 

30 ਡਾਟਾਬੇਸ ਹੋਏ ਲੀਕ

ਰਿਪੋਰਟ ਅਨੁਸਾਰ 30 ਡਾਟਾਬੇਸ ਮਿਲੇ ਹਨ। ਹਰ ਇਕ ਡਾਟਾਬੇਸ 'ਚ 3.5 ਅਰਬ ਡਾਟਾ ਮੌਜੂਦ ਹੈ। ਇਸ ਨਾਲ ਗਿਣਤੀ 16 ਅਰਬ ਤਕ ਪਹੁੰਚ ਗਈ ਹੈ। ਇਨ੍ਹਾਂ 'ਚ Google, Apple, Facebook, Telegram, Github ਅਤੇ ਕਈ ਏਜੰਸੀਆਂ ਦਾ ਡਾਟਾ ਸ਼ਾਮਲ ਹੈ। ਇਸ ਚੋਰੀ ਨੂੰ ਅੰਜਾਮ ਦੇਣ ਲਈ ਸਾਈਬਰ ਅਪਰਾਥੀਆਂ ਨੇ Infostealer Malware ਦਾ ਸਹਾਰਾ ਲਿਆ ਹੈ। 

ਇਹ ਵੀ ਪੜ੍ਹੋ- ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!

ਲਾਗ-ਇਨ ਕ੍ਰੇਡੈਂਸ਼ੀਅਲ ਨੂੰ ਸੋਸ਼ਲ ਮੀਡੀਆ, ਵੀਪੀਐੱਨ, ਡਿਵੈਲਪਰ ਪੋਰਟਲ ਅਤੇ ਕਾਰਪੋਰੇਟ ਪਲੇਟਫਾਰਮਾਂ ਤੋਂ ਚੋਰੀ ਕੀਤਾ ਗਿਆ ਹੈ। ਇਹ ਕੋਈ ਸਾਧਾਰਣ ਗੱਲ ਨਹੀਂ ਹੈ। ਇਸ ਨਾਲ ਲੋਕਾਂ ਦੇ ਨਿੱਜੀ ਡਾਟਾ ਦੇ ਲੀਕ ਹੋਣ ਦਾ ਖਤਰਾ ਵੱਧ ਗਿਆ ਹੈ। ਇਸਕਾਰਨ ਹੁਣ ਯੂਜ਼ਰਜ਼ ਨੂੰ ਜਲਦੀ ਤੋਂ ਜਲਦੀ ਪਾਸਵਰਡ ਬਦਲਣ ਅਤੇ ਪਾਸਕੀ ਯੂਜ਼ ਕਰਨ ਦੀ ਸਲਾਹ ਦਿੱਤੀ ਗਈ ਹੈ। 

ਸਾਈਬਰ ਮਾਹਿਰਾਂ ਦਾ ਕਹਿਣਾ ਹੈ ਕਿ ਲੀਕ ਹੋਇਆ ਡਾਟਾ ਡਾਰਕ ਵੈੱਬ 'ਤੇ ਵਿਕਰੀ ਲਈ ਉਪਲੱਬਧ ਹੈ। ਇਸਦੀ ਵਰਤੋਂ ਲੋਕਾਂ ਨੂੰ ਠੱਗਣ ਅਤੇ ਗਲਤ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕੀਤੀ ਜਾ ਸਕਦੀ ਹੈ। 

ਇਹ ਵੀ ਪੜ੍ਹੋ- ਬੰਦ ਕਮਰੇ 'ਚ ਪ੍ਰੇਮੀ ਨਾਲ ਰੋਮਾਂਸ ਕਰ ਰਹੀ ਸੀ 2 ਬੱਚਿਆਂ ਦੀ ਮਾਂ, ਉੱਤੋਂ ਆ ਗਿਆ ਪਤੀ ਤੇ ਫਿਰ...

ਕਿਸ ਫਾਰਮ 'ਚ ਉਪਲੱਬਧ ਹੈ ਡਾਟਾ

ਰਿਪੋਰਟ 'ਚ ਅੱਗੇ ਦੱਸਿਆ ਗਿਆ ਹੈ ਕਿ ਚੋਰੀ ਕੀਤੇਗਏ ਡਾਟਾ ਨੂੰ ਆਰਗਨਾਈਜ਼ ਫਾਰਮੇਟ 'ਚ ਸੇਵ ਕੀਤਾ ਗਿਆ ਹੈ, ਜਿਸ ਨਾਲ ਇਸਦਾ ਇਸਤੇਮਾਲ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਇਸ ਵਿਚ ਡਾਟਾ ਨੂੰ ਖਾਸ ਪੈਟਰਨ 'ਚ ਸੇਵ ਕੀਤਾ ਗਿਆ ਹੈ। ਇਸ ਵਿਚ ਪਹਿਲਾਂ ਯੂਆਰਐੱਲ, ਫਿਰ ਯੂਜ਼ਰਨੇਮ ਅਤੇ ਅਖੀਰ 'ਚ ਪਾਸਵਰਡ ਆਉਂਦਾ ਹੈ। 

ਦੱਸ ਦੇਈਏ ਕਿ 16 ਅਰਬ ਪਾਸਵਰਡ ਅਤੇ ਲਾਗ-ਇਨ ਡਿਟੇਲ ਲੀਕ ਹੋਣ ਤੋਂ ਪਹਿਲਾਂ ਇਸ ਸਾਲ ਮਈ 'ਚ 18.4 ਕਰੋੜ ਤੋਂ ਵੱਧ ਪਾਸਵਰਡ ਲੀਕ ਹੋਏ ਸਨ। ਉਸ ਸਮੇਂ ਇਸ ਘਟਨਾ ਨੂੰ ਕਈ ਸਾਈਬਰ ਅਪਰਾਧੀਆਂ ਦੇ ਸਮੂਹਾਂ ਨੇ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ- ਦੋ ਦਿਨ ਪਹਿਲਾਂ ਕਰਵਾਈ Love Marriage ਦਾ ਹੋਇਆ ਖ਼ੌਫਨਾਕ ਅੰਤ!

  • 16 billion password leak
  • Google
  • Apple
  • Facebook

Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ ਮੰਗਵਾਇਆ ਵਾਪਸ

NEXT STORY

Stories You May Like

  • bihar cabinet expansion 16 ministers
    ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ ਭਲਕੇ ਚੁੱਕਣਗੇ ਸਹੁੰ
  • google rolls out pixel update
    Pixel ਯੂਜ਼ਰਜ਼ ਲਈ ਗੂਗਲ ਨੇ ਜਾਰੀ ਕੀਤੀ ਨਵੀਂ ਅਪਡੇਟ, ਦੂਰ ਹੋਣਗੀਆਂ ਇਹ ਸਮੱਸਿਆਵਾਂ
  • google changes gmail free storage policy
    Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
  • paper leak
    ਕੈਮਬ੍ਰਿਜ ਦਾ ਪੇਪਰ ਹੋ ਗਿਆ ਲੀਕ! ਪਾਕਿਸਤਾਨ ’ਚ ਸਿੱਖਿਆ ਪ੍ਰਬੰਧਾਂ ਦੀ ਨਿੱਕਲੀ ਫੂਕ
  • apple is intentionally slowing down your iphone
    Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ ਖੁਲਾਸੇ ਨੇ ਮਚਾਇਆ ਹੰਗਾਮਾ
  • the grand trailer of   peddi   will be released on may 16 in bhopal
    ਭੋਪਾਲ ’ਚ 16 ਮਈ ਨੂੰ ਹੋਵੇਗਾ ‘ਪੇੱਡੀ’ ਦਾ ਗ੍ਰੈਂਡ ਟ੍ਰੇਲਰ ਰਿਲੀਜ਼
  • banks in this state will remain closed on the third saturday of may 16
    ਬੈਂਕ ਖਾਤਾਧਾਰਕਾਂ ਲਈ ਅਹਿਮ ਖ਼ਬਰ: 16 ਮਈ ਦੇ ਤੀਜੇ ਸ਼ਨੀਵਾਰ ਇਸ ਸੂਬੇ ਦੇ ਬੈਂਕਾਂ 'ਚ ਰਹੇਗੀ ਛੁੱਟੀ
  • famous influencers  video leak  internet
    ਮਸ਼ਹੂਰ ਇਨਫਲੂਐਂਸਰ ਦਾ ਵੀਡੀਓ ਲੀਕ! ਇੰਟਰਨੈੱਟ 'ਤੇ ਮਚੀ ਹਲਚਲ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • epfo members to soon withdraw epf money through upi options
      ਹੁਣ ਸਿੱਧਾ UPI ਰਾਹੀਂ ਨਿਕਲੇਗਾ PF ਦਾ ਪੈਸਾ! ਮਿੰਟਾਂ 'ਚ ਹੋਵੇਗਾ ਹਫਤਿਆਂ ਦਾ ਕੰਮ
    • maadhaar app is going to be shut down
      ਸਾਵਧਾਨ! ਬੰਦ ਹੋਣ ਜਾ ਰਿਹਾ ਹੈ mAadhaar ਐਪ, ਤੁਰੰਤ ਕਰ ਲਓ ਇਹ ਕੰਮ
    • google io 2026 big announcements tonight
      ਗੂਗਲ I/O 2026: ਅੱਜ ਰਾਤ 10:30 ਵਜੇ ਹੋਣਗੇ ਵੱਡੇ ਐਲਾਨ ! Android 17 ਤੇ...
    • toyota hybrid vehicle
      Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...
    • buying a smartphone has become expensive
      ਸਮਾਰਟਫੋਨ ਖਰੀਦਣਾ ਹੋਇਆ ਮਹਿੰਗਾ ! ਹੁਣ ਇਨ੍ਹਾਂ 3 ਕੰਪਨੀਆਂ ਨੇ 7,000 ਰੁਪਏ ਤੱਕ...
    • motorola launches a powerful smartphone
      7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ,...
    • paytm pocket money
      ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...
    • maruti suzuki brezza facelift
      ਨਵੇਂ ਅਵਤਾਰ 'ਚ ਆ ਰਹੀ ਮਾਰੂਤੀ ਦੀ ਦਮਦਾਰ SUV
    • apple is intentionally slowing down your iphone
      Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ...
    • relief for shopkeepers
      ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ! ਹੁਣ PhonePe, Paytm ਤੇ BharatPe ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +