Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 21, 2025

    3:07:47 PM

  • air india officials

    Breaking News ; ਅਹਿਮਦਾਬਾਦ ਪਲੇਨ ਕ੍ਰੈਸ਼ ਮਗਰੋਂ...

  • big news for e rickshaw drivers

    ਈ-ਰਿਕਸ਼ਾ ਚਾਲਕਾਂ ਲਈ ਵੱਡੀ ਖ਼ਬਰ, ਸਿਰਫ਼ 15 ਦਿਨ...

  • punjab police foils bki conspiracy

    ਪੰਜਾਬ ਪੁਲਸ ਵੱਲੋਂ BKI ਦੀ ਸਾਜ਼ਿਸ਼ ਫੇਲ੍ਹ,...

  • pm modi follows diljit dosanjh on x

    ਛਾ ਗਿਆ ਦੋਸਾਂਝਾਂ ਆਲਾ, PM ਮੋਦੀ ਨੇ ਦਿਲਜੀਤ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • 2017 ਤੋਂ ਜਿੰਜਰਬ੍ਰੈੱਡ ਹਨੀਕਾਮਬ ਵਰਜਨ 'ਚ ਗੂਗਲ ਪਲੇ ਸਰਵਿਸ ਹੋ ਜਾਵੇਗੀ ਬੰਦ

GADGETS News Punjabi(ਗੈਜੇਟ)

2017 ਤੋਂ ਜਿੰਜਰਬ੍ਰੈੱਡ ਹਨੀਕਾਮਬ ਵਰਜਨ 'ਚ ਗੂਗਲ ਪਲੇ ਸਰਵਿਸ ਹੋ ਜਾਵੇਗੀ ਬੰਦ

  • Updated: 23 Nov, 2016 10:05 AM
ਜਲੰਧਰ
2017 google play services to discontinue support form android gingerbread and honeycomb version
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਗੂਗਲ ਨੇ ਐਲਾਨ ਕੀਤਾ ਹੈ ਕਿ 2017 ਦੀ ਸ਼ੁਰੂਆਤ 'ਚ ਗੂਗਲ ਪਲੇ ਸਰਵਿਸ ਫਾਇਰਵਰਕ ਜਿੰਜਰਬ੍ਰੈੱਡ ਅਤੇ ਹਨੀਕਾਮਬ ਵਰਜਨ ਲਈ ਸਪੋਰਟ ਬੰਦ ਕਰ ਦੇਵੇਗੀ। ਅਪਡੇਟ ਵਰਜਨ 10.2.0 ਨਾਲ ਗੂਗਲ ਪਲੇ ਸਰਵਿਸ ਸਿਰਫ ਉਨ੍ਹਾਂ ਐਂਡਰਾਇਡ ਡਿਵਾਇਸਿਸ ਨੂੰ ਸਪੋਰਟ ਕਰੇਗਾ ਜੋ ਆਈਸਕ੍ਰੀਮ ਸੈਂਡਵਿਚ 'ਤੇ ਚੱਲਦੇ ਹਨ।
ਗੂਗਲ ਪਲੇ ਸਰਵਿਸ ਇਕ ਏ. ਪੀ. ਆਈ. ਪੈਕੇਜ ਹੈ, ਜਿਸ 'ਚ ਅਪਡੇਟ ਨੂੰ ਪੇਸ਼ ਕੀਤਾ ਜਾਂਦਾ ਹੈ ਅਤੇ ਸਰਵਿਸ 'ਚ ਸੁਧਾਰ ਹੁੰਦਾ ਹੈ। ਇਸ ਲਈ ਸਾਰੇ ਆਪਰੇਟਿੰਗ ਸਿਸਟਮ ਨੂੰ ਅਪਡੇਟ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਇਸ ਦਾ ਐਲਾਨ 2012 'ਚ ਕੀਤਾ ਗਿਆ ਸੀ ਅਤੇ ਇਹ ਐਂਡਰਾਇਡ ਦੇ ਸਾਰੇ ਵਰਜਨ ਨੂੰ ਸਪੋਰਟ ਕਰਦਾ ਹੈ। ਜਦ ਕਿ ਗੂਗਲ ਪਲੇ ਸਰਵਿਸਿਜ਼ ਦਾ 10.0.0 ਅਪਡੇਟ ਆਖਰੀ ਵਰਜਨ ਹੈ ਜੋ ਜਿੰਜਰਬ੍ਰੈੱਡ ਅਤੇ ਹਨੀਕਾਮਬ ਨੂੰ ਸਪੋਰਟ ਕਰਦਾ ਹੈ। ਸਾਲ 2017 'ਚ ਆਉਣ ਵਾਲੇ ਗੂਗਲ ਪਲੇ ਦੇ 10.2.0 ਵਰਜਨ ਦੇ ਕਾਰਨ ਗੂਗਲ ਪਲੇ ਸਰਵਿਸਿਜ਼ ਨੂੰ ਇਸਤੇਮਾਲ ਕਰਨ ਲਈ ਐਂਡਰਾਇਡ 4.0.1 ਆਈਸਕ੍ਰੀਮ ਸੈਂਡਵਿਚ ਵਰਜਨ ਹੋਣਾ ਜ਼ਰੂਰੀ ਹੋਵੇਗਾ।
ਗੂਗਲ ਨੇ ਇਸ ਦਾ ਕਾਰਨ ਦੱਸਦੇ ਹੋਏ ਕਿਹਾ ਹੈ ਕਿ ਜਿੰਜਰਬ੍ਰੈੱਡ ਨੂੰ ਲਾਂਚ ਹੋਏ 6 ਸਾਲ ਹੋ ਗਏ ਹਨ। ਕਈ ਡਿਵੈਲਪ੍ਰਾਂ ਨੇ ਜਿੰਜਰਬ੍ਰੈੱਡ ਲਈ ਐਪਸ ਦਾ ਸਪੋਰਟ ਵੀ ਬੰਦ ਕਰ ਦਿੱਤਾ ਹੈ। ਗੂਗਲ ਦੇ ਮੁਤਾਬਕ ਇਸ ਕਦਮ ਨਾਲ ਅਸੀਂ ਐਂਡਰਾਇਡ ਡਿਵੈਲਪ੍ਰਾਂ ਨੂੰ ਜ਼ਿਆਦਾ ਰੋਬਸਟ ਕੁਲੈਕਸ਼ਨ ਵਾਲੇ ਟੂਲਸ ਉਪਲੱਬਧ ਕਰਵਾ ਸਕਣਗੇ।

  • ਜਿੰਜਰਬ੍ਰੈੱਡ ਹਨੀਕਾਮਬ
  • ਗੂਗਲ
  • ਆਈਸਕ੍ਰੀਮ ਸੈਂਡਵਿਚ
  • Jijarabraida hanikamaba Google ice cream sandwiches

ਅਵਾਸਤ ਨੇ iOS ਯੂਜ਼ਰਸ ਲਈ ਪੇਸ਼ ਕੀਤੀ ਕਾਲ ਬਲਾਕਰ ਐਪ

NEXT STORY

Stories You May Like

  • will 500 rupee notes also be banned after 2000
    2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
  • jammu kashmir army service rifle
    ਜੰਮੂ ਕਸ਼ਮੀਰ 'ਚ ਫ਼ੌਜੀ ਨੇ ਸਰਵਿਸ ਰਾਈਫਲ ਨਾਲ ਖ਼ੁਦ ਨੂੰ ਮਾਰੀ ਗੋਲੀ
  • announcement to keep shops closed in punjab
    25 ਤੋਂ 29 ਜੂਨ ਤੱਕ ਪੂਰੇ ਪੰਜਾਬ ’ਚ ਦੁਕਾਨਾਂ ਬੰਦ ਰੱਖਣ ਐਲਾਨ
  • liqour shops to remain closed
    ਸ਼ਰਾਬ 'ਤੇ ਲੱਗੀ ਪਾਬੰਦੀ! ਬੰਦ ਹੋ ਗਏ ਠੇਕੇ
  • gold becomes costlier by rs 23 211  know silver rate
    23,211 ਰੁਪਏ ਮਹਿੰਗਾ ਹੋ ਗਿਆ Gold, ਜਾਣੋ ਸਾਲ ਦੇ ਅੰਤ ਤੱਕ ਕਿੱਥੇ ਜਾਵੇਗੀ ਕੀਮਤ
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • school  office closed after threat
    ਵੱਡੀ ਖ਼ਬਰ : ਬੰਬ ਦੀ ਧਮਕੀ ਤੋਂ ਬਾਅਦ ਸਕੂਲ, ਦਫਤਰ ਅਸਥਾਈ ਤੌਰ 'ਤੇ ਬੰਦ
  • curfew imposed
    5 ਜ਼ਿਲ੍ਹਿਆਂ 'ਚ ਕਰਫ਼ਿਊ ! ਇੰਟਰਨੈੱਟ ਵੀ ਹੋ ਗਿਆ ਬੰਦ, ਲੱਗ ਗਈਆਂ ਸਖ਼ਤ ਪਾਬੰਦੀਆਂ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
  • jalandhar residents celebrated international yoga day
    ਜਲੰਧਰ 'ਚ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ, ਮਨੋਰੰਜਨ ਕਾਲੀਆ ਨੇ ਵੀ ਕੀਤਾ ਯੋਗ
  • major accident involving crpf jawan
    Punjab: ਬੱਚਿਆਂ ਨਾਲ ਛੁੱਟੀਆਂ ਮਨ੍ਹਾ ਕੇ ਡਿਊਟੀ 'ਤੇ ਜਾ ਰਹੇ CRPF ਦੇ ਜਵਾਨ ਨਾਲ...
  • another big revelation about mla raman arora arrested on corruption charges
    ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ...
  • punjab government employees
    ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ...
  • operation seal in punjab
    ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ
  • punjab weather update
    ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦਾ ਅਲਰਟ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ...
Trending
Ek Nazar
billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

akali dal big statement on jammu kashmir s refusal to provide water to punjab

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...

farmer leader dies in tragic road accident

ਪੰਜਾਬ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਕਿਸਾਨ ਆਗੂ ਦੀ ਮੌਤ

pak police rescue three hindu sisters

ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ

meteorological department has made a big forecast for 5 days

ਪੰਜਾਬ 'ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ...

another case of measles  alert issued

ਸ਼ਹਿਰ 'ਚ ਖਸਰੇ ਦਾ ਇੱਕ ਹੋਰ ਮਾਮਲਾ, ਚੇਤਾਵਨੀ ਜਾਰੀ

pm luxon discusses trade with xi jinping

ਨਿਊਜ਼ੀਲੈਂਡ ਦੇ PM ਲਕਸਨ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵਪਾਰ 'ਤੇ...

85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • youtube creators   fun
      YouTube Creators ਦੀਆਂ ਲੱਗੀਆਂ ਮੌਜਾਂ! ਹੁਣ ਆਸਾਨ ਤਰੀਕੇ ਨਾਲ ਬਣਾ ਸਕੋਗੇ...
    • bsnl launches 5g service
      BSNL ਨੇ ਲਾਂਚ ਕੀਤੀ 5G Service! ਬਿਨਾਂ SIM ਚੱਲੇਗਾ ਧੜਾਧੜ ਇੰਟਰਨੈਟ, ਜਾਣੋ...
    • google users fun
      Google Users ਦੀਆਂ ਲੱਗੀਆਂ ਮੌਜਾਂ! ਮਿਲਣ ਜਾ ਰਿਹਾ ਇਹ ਧਾਕੜ Features
    • you will get rid of unnecessary charges of upi
      UPI ਦੇ ਬੇਫਿਜ਼ੂਲ Charge ਤੋਂ ਮਿਲੇਗਾ ਛੁਟਕਾਰਾ, ਬਸ ਕਰ ਲਓ ਇਹ ਕੰਮ
    • thinnest foldable phone coming on july 2
      2 ਜੁਲਾਈ ਨੂੰ ਆ ਰਿਹਾ ਸਭ ਤੋਂ ਪਤਲਾ ਫੋਲਡੇਬਲ ਫੋਨ, ਸੈਮਸੰਗ ਦੇ ਇਸ ਮਾਡਲ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +