Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    5:04:47 PM

  • faridkot youth in canada

    ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ,...

  • taiwan detects 12 sorties of chinese aircraft 6 vessels 2 ships around itself

    ਤਾਇਵਾਨ ਦੀਆਂ ਸਰਹੱਦਾਂ 'ਚ ਦਾਖਲ ਹੋਈ ਚੀਨੀ ਫੌਜ!...

  • shubhendu adhikari becomes new chief minister of west bengal

    ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਹੋ ਗਿਆ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • 22 ਮਾਰਚ ਨੂੰ ਭਾਰਤ 'ਚ ਲਾਂਚ ਹੋਣ ਜਾ ਰਿਹੈ porsche panamera turbo ਦਾ ਨਵਾਂ 2017 ਵਰਜ਼ਨ

GADGETS News Punjabi(ਗੈਜੇਟ)

22 ਮਾਰਚ ਨੂੰ ਭਾਰਤ 'ਚ ਲਾਂਚ ਹੋਣ ਜਾ ਰਿਹੈ porsche panamera turbo ਦਾ ਨਵਾਂ 2017 ਵਰਜ਼ਨ

  • Updated: 12 Mar, 2017 12:06 PM
ਜਲੰਧਰ
2017 porsche panamera turbo launching on march 22
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਵਿਸ਼ਵ ਦੀ ਮਸ਼ਹੂਰ ਕਾਰ ਨਿਰਮਾਤਾ ਕੰਪਨੀ ਪੋਰਸ਼ ਆਪਣੀਆਂ ਕਾਰਾਂ ਦੀ ਪਰਫਾਰਮੇਂਸ ਨੂੰ ਲੈ ਕੇ ਕਾਫੀ ਮਸ਼ਹੂਰ ਹੈ। ਇਸੇ ਕਰਕੇ ਭਾਰਤ 'ਚ ਲਾਂਚ ਹੋਣ ਜਾ ਰਹੀ ਪੌਰਸ਼ ਪਨਮੇਰਾ ਟਰਬੋਂ ਦੁਨੀਆ ਦੀ ਸਭ ਤੋਂ ਬਿਹਤਰ ਸਪੋਰਟਿਅਰ ਕਾਰਾਂ 'ਚੋਂ ਇਕ ਮੰਨਿਆ ਜਾ ਰਿਹਾ ਹੈ। ਖਬਰਾਂ ਮੁਤਾਬਕ ਇਹ ਕਾਰ ਭਾਰਤ 'ਚ 22 ਮਾਰਚ ਨੂੰ ਲਾਂਚ ਹੋਣ ਜਾ ਰਹੀ ਹੈ। ਇਹ ਨਵਾਂ ਵਰਜ਼ਨ ਪੌਰਸ਼ ਦੀ ਦੂਜੀ ਜਨਰੇਸ਼ਨ ਦੀ ਕਾਰ ਹੈ ਜਿਸ 'ਚ ਨਵੇਂ ਇੰਜਣ ਅਤੇ ਗਿਅਰਬਾਕਸ ਹੈ।

ਤੁਹਾਨੂੰ ਦੱਸ ਦਈਏ ਕਿ ਪਨਾਮੇਰਾ ਦੇ ਨਾਲ ਟਰਬੋਂ ਦੀ ਮਹਿੰਗੀ ਟਰਿਮ, ਪਨਾਮੇਰਾ ਟਰਬੋ ਐਗਜੀਕਿਊਟਿਵ ਵੀ ਆਉਣ ਦੀ ਉਮੀਦ ਹੈ। ਪਨਾਮੇਰਾ ਟਰਬੋ ਦੀ ਕੀਮਤ 1.96 ਕਰੋੜ ਰੁਪਏ ਹੋਣ ਦੀ ਉਂਮੀਦ ਹੈ, ਜਦ ਕਿ ਟਰਬੋ ਐਗਜੀਕਿਊਟਿਵ ਦੀ ਕੀਮਤ 2.09 ਕਰੋੜ ਰੁਪਏ (ਦਿੱਲੀ ਦੇ ਸ਼ੋਰੂਮ 'ਚ) ਹੈ। ਪਨਾਮੇਰਾ ਟਰਬੋ ਐਗਜੀਕਿਊਟਿਵ ਟਰਬੋ ਦੇ ਵਿਸਥਾਰਤ ਵ੍ਹੀਲਬੇਸ ਦਾ ਵਰਜਨ ਹੈ, ਜੋ ਇਸ ਦੀ ਲੰਮਾਈ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਟਰਬੋ ਤੋਂ 150 ਐੱਮ. ਐੱਮ ਲੰਬਾ ਹੈ ।

ਕਾਰ ਦੇ ਪਾਵਰ ਪੁਵਾਇੰਟ ਦੀ ਗੱਲ ਕਰੀਏ ਤਾਂ ਇਹ 4.0 ਲਿਟਰ ਦੇ ਵੀ 8ਪੈਟਰੋਲ ਇੰਜਣ ਨਾਲ ਪੇਸ਼ ਹੋ ਰਹੀ ਹੈ ਜੋ ਕਿ 542ਬੀ. ਐੱਚ. ਪੀ ਦੇ ਨਾਲ 770ਐੱਨ. ਐੱਮ ਦੇ ਟੋਕ ਨੂੰ ਪ੍ਰੋਡਿਊਜ਼ ਕਰਨ ਦੀ ਸਮਰਥਾ ਰੱਖਦਾ ਹੈ। ਇਸ ਗੱਡੀ 'ਚ 8ਸਪੀਡ ਡਿਊਲ ਕਲਚ ਗਿਅਰਬਾਕਸ ਹੈ।

  • ਪੌਰਸ਼ ਪਨਮੇਰਾ ਟਰਬੋਂ
  • 2017 ਵਰਜ਼ਨ
  • 2017 Porsche
  • Panamera Turbo
  • Launching On March 22

ਨਵੇਂ ਗਾਹਕਾਂ ਲਈ ਏਅਰਸੈੱਲ ਨੇ ਪੇਸ਼ ਕੀਤਾ ਇਹ ਨਵਾਂ ਆਫਰ

NEXT STORY

Stories You May Like

  • akai has launched the nxt versions of its flagship air conditioner range
    Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ ਸਿਆਚਿਨ ਦਾ NXT ਵਰਜ਼ਨ ਲਾਂਚ
  • tractor trolley incident 22 injured
    ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22 ਜ਼ਖ਼ਮੀ
  • us handed over 22 crew memberੇ
    ਸ਼ਾਂਤੀ ਦੀ ਪਹਿਲ! ਅਮਰੀਕਾ ਨੇ ਈਰਾਨੀ ਜਹਾਜ਼ ਦੇ 22 ਮੈਂਬਰਾਂ ਨੂੰ ਕੀਤਾ ਰਿਹਾਅ
  • iran seizes ships in hormuz  22 indians on board
    ਈਰਾਨ ਨੇ ਹੋਰਮੁਜ਼ ’ਚ ਜਹਾਜ਼ ਫੜੇ, ਚਾਲਕ ਦਲ ’ਚ 22 ਭਾਰਤੀ ਸ਼ਾਮਲ
  • big fall in rupee against dollar  indian currency falls by 22 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ ਗਿਰਾਵਟ ਦੇ ਕਾਰਨ
  • honda city  s new facelift avatar to be launched on this day
    ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ ਫੀਚਰਸ 'ਚ ਬਦਲਾਅ
  • pakistan religious conversion
    ਪਾਕਿ 'ਚ ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ! ਧੱਕੇ ਨਾਲ ਕਰਵਾਇਆ ਜਾ ਰਿਹੈ ਵਿਆਹ
  • ashnoor kaur turns 22  many fellow artists attend celebration party
    22 ਸਾਲ ਦੀ ਹੋਈ ਅਸ਼ਨੂਰ ਕੌਰ, ਸੈਲੀਬ੍ਰੇਸ਼ਨ ਪਾਰਟੀ ਪੁੱਜੇ ਕਈ ਸਾਥੀ ਕਲਾਕਾਰ
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
Trending
Ek Nazar
gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • this hybrid car will run 84 km without oil
      ਬਿਨਾਂ ਤੇਲ ਤੋਂ 84 ਕਿਲੋਮੀਟਰ ਚੱਲੇਗੀ ਇਹ ਹਾਈਬ੍ਰਿਡ ਕਾਰ, ਜਾਣੋ ਕੀ ਹਨ ਇਸ ਦੇ...
    • yamaha r15 price hike
      Yamaha R15 ਦੇ ਸ਼ੌਕੀਨਾਂ ਨੂੰ ਲੱਗਿਆ ਝਟਕਾ: ਕੀਮਤਾਂ 'ਚ ਹੋਇਆ ਵਾਧਾ, ਜਾਣੋ...
    • iqube s electric scooter launched
      TVS ਦਾ ਨਵਾਂ ਧਮਾਕਾ: iQube S ਇਲੈਕਟ੍ਰਿਕ ਸਕੂਟਰ ਲਾਂਚ, ਸਿੰਗਲ ਚਾਰਜ 'ਤੇ...
    • sales of electric passenger vehicles rose by 75 percent
      ਦੇਸ਼ 'ਚ EV ਦੀ ਵਿਕਰੀ 'ਚ ਵੱਡਾ ਉਛਾਲ! ਅਪ੍ਰੈਲ 'ਚ 75 ਫੀਸਦੀ ਵਧੀ ਇਲੈਕਟ੍ਰਿਕ...
    • there will be a lottery for iphone users
      IPhone ਯੂਜ਼ਰਸ ਦੀ ਲੱਗੇਗੀ ਲਾਟਰੀ; ਕੰਪਨੀ ਨੂੰ ਮੋੜਣੇ ਪੈਣਗੇ 2377 ਕਰੋੜ ਰੁਪਏ
    • vodafone  s big bang  largest foreign mobile company bought for  5 8 billion
      Vodafone ਦਾ ਵੱਡਾ ਧਮਾਕਾ: 5.8 ਬਿਲੀਅਨ ਡਾਲਰ 'ਚ ਖਰੀਦੀ ਵਿਦੇਸ਼ ਦੀ ਸਭ ਤੋਂ...
    • iphone users lottery draw
      iPhone ਯੂਜ਼ਰਸ ਲਈ ਖੁਸ਼ਖਬਰੀ! ਨਵੀਂ ਅਪਡੇਸ਼ਨ ਨੇ ਉਡਾਏ ਸਭ ਦੇ ਹੋਸ਼, ਇਨ੍ਹਾਂ...
    • these 2 smartphones will wake up the sleep of giant companies
      ਦਿੱਗਜ ਕੰਪਨੀਆਂ ਦੀ ਨੀਂਦ ਉਡਾਉਣਗੇ ਇਹ 2 ਸਮਾਰਟਫ਼ੋਨ ! ਮਿੰਟਾਂ 'ਚ ਹੋਣਗੇ ਚਾਰਜ...
    • unlimited calling and 3gb data per day for 70 days for rs 599
      599 ਰੁਪਏ 'ਚ 70 ਦਿਨ ਤੱਕ ਅਨਲਿਮਿਟਿਡ ਕਾਲਿੰਗ ਤੇ ਰੋਜ਼ਾ 3GB ਡਾਟਾ ! ਲਾਂਚ ਹੋਇਆ...
    • india spam calls rank
      ਸਭ ਤੋਂ ਵੱਧ ਸਪੈਮ ਕਾਲ ਪ੍ਰਭਾਵਿਤ ਦੇਸ਼ਾਂ ’ਚ ਭਾਰਤ 5ਵੇਂ ਸਥਾਨ ’ਤੇ: ਟਰੂਕਾਲਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +