Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    8:44:11 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਭਾਰਤ ’ਚ ਲਾਂਚ ਹੋਈ 2023 BMW S 1000 RR, ਜਾਣੋ ਕੀਮਤ ਤੇ ਫੀਚਰਜ਼

GADGETS News Punjabi(ਗੈਜੇਟ)

ਭਾਰਤ ’ਚ ਲਾਂਚ ਹੋਈ 2023 BMW S 1000 RR, ਜਾਣੋ ਕੀਮਤ ਤੇ ਫੀਚਰਜ਼

  • Edited By Rakesh,
  • Updated: 10 Dec, 2022 05:24 PM
Gadgets
2023 bmw s 1000 rr launched in india
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– BMW Motorrad ਨੇ ਭਾਰਤ ’ਚ ਆਪਣੀ ਨਵੀਂ ਬਾਈਕ 2023 BMW S 1000 RR ਨੂੰ ਭਾਰਤੀ ਬਾਜ਼ਾਰ ’ਚ ਉਤਾਰ ਦਿੱਤਾ ਹੈ। ਇਹ ਬਾਈਕ ਪਿਛਲੇ ਮਾਡਲ ਦੇ ਮੁਕਾਬਲੇ ਜ਼ਿਆਦਾ ਪਾਵਰਫੁਲ ਹੈ। ਇਸ ਵਿਚ ਏਅਰੋਡਾਇਨਾਮਿਕ ਅਪਗ੍ਰੇਡ ਦੇ ਨਾਲ-ਨਾਲ ਕਈ ਕਾਸਮੈਟਿਕ ਬਦਲਾਅ ਕੀਤੇ ਗਏ ਹਨ। ਕੰਪਨੀ ਨੇ 2023 BMW S 1000 RR ਨੂੰ 3 ਵੇਰੀਐਂਟਸ Standard, Pro ਅਤੇ Pro M Sport ’ਚ ਲਾਂਚ ਕੀਤਾ ਹੈ। ਸਟੈਂਡਰਡ ਦੀ ਕੀਮਤ 20,25 ਲੱਖ ਰੁਪਏ, Pro ਮਾਡਲ ਦੀ ਕੀਮਤ 22.15 ਲੱਖ ਰੁਪਏ ਅਤੇ Pro M Sport ਮਾਡਲ ਦੀ ਕੀਮਤ 24.45 ਲੱਖ ਰੁਪਏ (ਐਕਸ-ਸ਼ੋਅਰੂਮ) ਹੈ। 

ਪਾਵਰਟ੍ਰੇਨ

ਨਵੀਂ 2023 BMW S 1000 RR ’ਚ 999 cc, ਇਨ-ਲਾਈਨ 4-ਸਿਲੰਡਰ ਇੰਜਣ ਦਿੱਤਾ ਗਿਆ ਹੈ, ਜੋ 210hp ਦੀ ਪਾਵਰ ਅਤੇ 113Nm ਦਾ ਟਾਰਕ ਜਨਰੇਟ ਕਰਦਾ ਹੈ। ਇਹ ਇੰਜਣ ਪਹਿਲਾਂ ਦੇ ਮੁਕਾਬਲੇ 2 bhp ਜ਼ਿਆਦਾ ਪਾਵਰ ਪੈਦਾ ਕਰਦਾ ਹੈ ਜਦਕਿ ਟਾਰਕ ਉਤਪਾਦਨ ਪਹਿਲਾਂ ਵਰਗਾ ਹੀ ਹੈ। 

ਕਾਸਮੈਟਿਕ ਬਦਲਾਅ

ਨਵੀਂ 2023 BMW S 1000 RR ’ਚ ਨਵੇਂ ਲਾਈਵਰੀ ਸ਼ਾਮਿਲ ਹਨ। ਉਪਰਲੇ ਪਾਸੇ ਵਿੰਗਲੇਟਸ ਹਨ, ਜੋ ਹੁਣ ਰਾਈਡਰ ਦੀ ਸਪੀਡ ਦੇ ਆਧਾਰ ’ਤੇ 10 ਕਿਲੋਮੀਟਰ ਤਕ ਡਾਈਨਫੋਰਸ ਜਨਰੇਟ ਕਰਦੇ ਹਨ। ਇਹ ਵਾਧੂ ਭਾਰ ਐਕਸੀਲੇਰੇਸ਼ਨ ਦੇ ਸਮੇਂ ਵ੍ਹੀਲਸ ਨੂੰ ਜ਼ਿਆਦਾ ਰਗੜ ਪ੍ਰਦਾਨ ਕਰਨ ’ਚ ਮਦਦ ਕਰਦਾ ਹੈ। ਹਲਕਾ ਅਤੇ ਸਪੋਰਟੀਅਰ ਬਣਾਉਣ ਲਈ ਇਸਦੇ ਰੀਅਰ ਸੈਕਸ਼ਨ ਨੂੰ ਵੀ ਨਵਾਂ ਰੂਪ ਦਿੱਤਾ ਗਿਆ ਹੈ। ਨੰਬਰ ਪਲੇਟ ਹੋਲਡਰ ਨੂੰ ਵੀ ਛੋਟਾ ਕਰ ਦਿੱਤਾ ਗਿਆ ਹੈ। 

ਫੀਚਰਜ਼

2023 BMW S 1000 RR ’ਚ ਹੁਣ ਇਕ ਯੂ.ਐੱਸ.ਬੀ. ਚਾਰਜਿੰਗ ਸਾਕੇਟ ਅਤੇ M ਬੈਟਰੀ ਸਟੈਂਡਰਡ ਤੌਰ ’ਤੇ ਮਿਲਦੀ ਹੈ। ਇਸ ਵਿਚ 6.5 ਇੰਚ ਦੀ ਟੀ.ਐੱਫ.ਟੀ. ਸਕਰੀਨ ’ਚ ਇਕ ਨਵੀਂ ਰੇਵ ਕਾਊਂਟਰ ਡਿਸਪਲੇਅ ਹੈ। ਟੀ.ਐੱਫ.ਟੀ. ਸਕਰੀਨ ਨੂੰ ਖੱਬੇ ਹੈਂਡਲਬਾਰ ’ਤੇ ਮੌਜੂਦ ਮਲਟੀ-ਕੰਟਰੋਲਰ ਦਾ ਇਸਤੇਮਾਲ ਕਰਕੇ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਵਿਚ ਬ੍ਰੇਕ ਸਲਾਈਡ ਅਸਿਸਟ ਅਤੇ ਏ.ਬੀ.ਐੱਸ. ਪ੍ਰੋ ‘ਸਲੀਕ’ ਸੈਟਿੰਗ ਫੰਕਸ਼ਨ ਦਿੱਤਾ ਗਿਆ ਹੈ। ਨਵਾਂ ਬ੍ਰੇਕ ਸਲਾਈਡ ਅਸਿਸਟ ਫੰਕਸ਼ਨ ਰਾਈਡਰ ਨੂੰ ਸਿਸਟਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਰੀਅਰ ਸਲਾਈਡਰ ਆਊਟ ਕਰਨ ਦਿੰਦਾ ਹੈ।

  • 2023 BMW S 1000 RR
  • BMW
  • BMW Motorrad india
  • automobile

ਚੀਨ ਨੂੰ ਹੀ ਜ਼ਬਰਦਸਤ ਝਟਕਾ ਦੇਣ ਦੀ ਤਿਆਰੀ ’ਚ ਚੀਨੀ ਕੰਪਨੀਆਂ! ਭਾਰਤ ਨੂੰ ਮਿਲ ਸਕਦੈ ਵੱਡਾ ਫਾਇਦਾ

NEXT STORY

Stories You May Like

  • vivo  s impressive phone is set to launch soon
    ਜਲਦ ਲਾਂਚ ਹੋਣ ਜਾ ਰਿਹਾ Vivo ਦਾ ਸ਼ਾਨਦਾਰ ਫੋਨ ! ਜਾਣੋ ਕੀਮਤ ਤੇ ਫੀਚਰਜ਼
  • motorola  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Motorola ਦਾ ਸ਼ਾਨਦਾਰ ਫੋਨ ! ਜਾਣੋ ਕੀਮਤ ਤੇ ਫੀਚਰਜ਼
  • vivo  s impressive phone is set to launch soon
    ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • redmi  s powerful phone is set to launch soon
    ਜਲਦ ਲਾਂਚ ਹੋਣ ਜਾ ਰਿਹੈ Redmi ਦਾ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
  • motorola  s powerful phone available at a price cut of  3 600
    3,600 ਰੁਪਏ ਘੱਟ ਕੀਮਤ 'ਤੇ ਮਿਲ ਰਿਹਾ Motorola ਦਾ ਧਾਕੜ ਫੋਨ ! ਜਾਣੋ ਫੀਚਰਜ਼ ਤੇ ਕੀਮਤ
  • oppo  s powerful phone has been launched
    ਲਾਂਚ ਹੋ ਗਿਆ Oppo ਦਾ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • motorola s signature 27 phone launched
    Motorola ਦਾ Signature 27 ਫੋਨ ਹੋਇਆ ਲਾਂਚ ! ਜਾਣੋ  ਫੀਚਰਜ਼
  • bmw  car  people  injured  flyover  mumbai
    ਫਲਾਈਓਵਰ ਤੋਂ ਹੇਠਾਂ ਡਿੱਗੀ ਤੇਜ਼ ਰਫ਼ਤਾਰ BMW, ਕਾਰ ਸਵਾਰ 3 ਦੀ ਮੌਤ, 1 ਜ਼ਖ਼ਮੀ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • openai s ai agents break into government websites
      ਬੇਕਾਬੂ ਹੋ ਕੇ ਸਰਕਾਰੀ ਵੈੱਬਸਾਈਟਾਂ ’ਚ ਦਾਖਲ ਹੋਏ ‘OpenAI’, ਪਬਲਿਕ ’ਚ ਲੀਕ...
    • zeno  s budget friendly phone launched in india
      ਭਾਰਤ 'ਚ ਲਾਂਚ ਹੋਇਆ Zeno ਦਾ ਬਜਟ ਫ੍ਰੈਂਡਲੀ ਫੋਨ ! ਕੀਮਤ ਜਾਣ ਉਡਣਗੇ ਹੋਸ਼
    • aeris launched at 1 lakh less than the maruti dzire
      ਬਜਟ ਦੀ ਨਾ ਕਰੋ ਚਿੰਤਾ! ਲਾਂਚ ਹੋਈ ਸਸਤੀ ਤੇ ਧਾਕੜ CNG ਕਾਰ, ਜਾਣੋ ਫੀਚਰਸ ਤੇ ਕੀਮਤ
    • a big win for users
      ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਇਨ੍ਹਾਂ ਪਲਾਨਜ਼ 'ਚ ਫ੍ਰੀ ਮਿਲੇਗੀ ਇੰਟਰਨੈਸ਼ਨਲ...
    • pova  s impressive phone launched in a new color
      ਨਵੇਂ ਰੰਗ 'ਚ ਲਾਂਚ ਹੋਇਆ Pova ਦਾ ਸ਼ਾਨਦਾਰ ਫੋਨ ! ਜਾਣੋ ਕਿੰਨੀ ਹੈ ਕੀਮਤ
    • airtel s major crackdown on cyber fraudsters
      Cyber ਠੱਗਾਂ 'ਤੇ Airtel ਦਾ ਵੱਡਾ ਹਮਲਾ : AI ਨੇ ਬਲੌਕ ਕਰ'ਤੇ 98.4 ਅਰਬ ਸਪੈਮ...
    • redmi s powerful phone is set to launch soon
      ਜਲਦ ਲਾਂਚ ਹੋਣ ਜਾ ਰਿਹੈ Redmi ਦਾ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • a phone with a 6000mah battery is available for less than  9 000
      6000mAh ਬੈਟਰੀ ਆਲਾ ਫੋਨ ਮਿਲ ਰਿਹਾ 9,000 ਰੁਪਏ ਤੋਂ ਵੀ ਘੱਟ ਕੀਮਤ 'ਤੇ, ਜਾਣੋ...
    • the style of chatting will change
      WhatsApp ਲਿਆ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ ! ਬਦਲੇਗਾ ਚੈਟਿੰਗ ਦਾ...
    • vivo s powerful phone launched
      8000mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਧਾਕੜ ਫੋਨ ! ਕੀਮਤ ਸਿਰਫ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +