Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    10:46:29 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਫੇਸਬੁੱਕ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਨਹੀਂ ਤਾਂ ਬਲਾਕ ਹੋ ਜਾਵੇਗਾ ਤੁਹਾਡਾ ਅਕਾਊਂਟ

GADGETS News Punjabi(ਗੈਜੇਟ)

ਫੇਸਬੁੱਕ ’ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਨਹੀਂ ਤਾਂ ਬਲਾਕ ਹੋ ਜਾਵੇਗਾ ਤੁਹਾਡਾ ਅਕਾਊਂਟ

  • Edited By Rakesh,
  • Updated: 16 Oct, 2020 05:50 PM
Gadgets
4 things you should never share on facebook otherwise
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਦੁਨੀਆ ਦੀ ਅੱਧੀ ਤੋਂ ਜ਼ਿਆਦਾ ਆਬਾਦੀ ਇਸ ਸਮੇਂ ਫੇਸਬੁੱਕ ਨਾਲ ਜੁੜੀ ਹੈ। ਆਏ ਦਿਨ ਲੋਕ ਫੇਸਬੁੱਕ ’ਤੇ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਹਨ। ਪਰ ਕੁਝ ਚੀਜ਼ਾਂ ਅਜਿਹੀਆਂ ਵੀ ਹਨ ਜਿਨ੍ਹਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਸ਼ੇਅਰ ਨਹੀਂ ਕਰਨਾ ਚਾਹੀਦਾ। ਅਜਿਹਾ ਕਰਨ ’ਤੇ ਤੁਹਾਡਾ ਅਕਾਊਂਟ ਬਲਾਕ ਹੋ ਸਕਦਾ ਹੈ। ਅੱਜ ਅਸੀਂ ਤੁਹਾਨੂੰ ਇਥੇ ਉਨ੍ਹਾਂ ਚੀਜ਼ਾਂ ਦੀ ਜਾਣਕਾਰੀ ਦੇਵਾਂਗੇ ਜਿਨ੍ਹਾਂ ਨੂੰ ਤੁਸੀਂ ਭੁੱਲ ਕੇ ਵੀ ਫੇਸਬੁੱਕ ’ਤੇ ਸ਼ੇਅਰ ਨਾ ਕਰੋ। ਅਜਿਹਾ ਕਰਨ ਨਾਲ ਤੁਹਾਨੂੰ ਹਮੇਸ਼ਾ ਲਈ ਫੇਸਬੁੱਕ ’ਤੇ ਬਲਾਕ ਕੀਤਾ ਜਾ ਸਕਦਾ ਹੈ। ਆਓ ਜਾਣਦੇ ਹਾਂ...

ਪ੍ਰਤੀਬੰਧਿਤ ਸਮਾਨ ਦੀ ਖ਼ਰੀਦਦਾਰੀ ਤੇ ਵਿਕਰੀ
ਫੇਸਬੁੱਕ ’ਤੇ ਗੈਰ-ਮੈਡੀਕਲ ਦਵਾਈਆਂ ਤੋਂ ਲੈ ਕੇ ਗਾਂਜੇ ਨੂੰ ਖ਼ਰੀਦਣ ਅਤੇ ਵੇਚਣ ਤਕ ’ਤੇ ਬੈਨ ਹੈ। ਨਾਲ ਹੀ ਗੋਲਾ-ਬਾਰੂਦ, ਬੰਦੂਕਾਂ ਦੀ ਖ਼ਰੀਦਦਾਰੀ ਅਤੇ ਵਿਕਰੀ ਪਲੇਟਫਾਰਮ ’ਤੇ ਪ੍ਰਤੀਬੰਧਿਤ ਹੈ। ਅਜਿਹੇ ’ਚ ਜੇਕਰ ਤੁਸੀਂ ਇਨ੍ਹਾਂ ਚੀਜ਼ਾਂ ਨਾਲ ਜੁੜੀ ਕੋਈ ਪੋਸਟ ਸ਼ੇਅਰ ਕਰਦੇ ਹੋ ਤਾਂ ਤੁਹਾਡਾ ਅਕਾਊਂਟ ਤੁਰੰਤ ਬਲਾਕ ਹੋ ਜਾਵੇਗਾ। 

ਹਿੰਸਾ ਫੈਲਾਉਣ ਵਾਲੇ ਜਾਂ ਕਿਸੇ ਨੂੰ ਧਮਕੀ ਦੇਣ ਵਾਲੇ ਪੋਸਟ ਸ਼ੇਅਰ ਨਾ ਕਰੋ
ਫੇਸਬੁੱਕ ਉਨ੍ਹਾਂ ਯੂਜ਼ਰਸ ਨੂੰ ਤੁਰੰਤ ਬਲਾਕ ਕਰਦਾ ਹੈ, ਜੋ ਕਿਸੇ ਵਿਅਕਤੀ, ਸਮੂਹਾਂ ਜਾਂ ਸਤਾਨ ਖ਼ਿਲਾਫ ਹਿੰਸਾ ਕਰਵਾਉਣ ਦੇ ਉਦੇਸ਼ ਨਾਲ ਬਿਆਨ ਸਾਂਝਾ ਕਰਦੇ ਹਨ। ਨਾਲ ਹੀ ਫੇਸਬੁੱਕ ਦੇ ਪਲੇਟਫਾਰਮ ’ਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਧਮਕੀ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਇਲਾਵਾ ਪੈਸੇ ਮੰਗਵਾਉਣਾ ਜਾਂ ਕਿਸੇ ਖ਼ਾਸ ਹਥਿਆਰ ਦਾ ਜ਼ਿਕਰ ਜਾਂ ਚਿਤਰ ਜਾਂ ਹਥਿਆਰ ਵੇਚਣ ਦਾ ਆਫਰ ਦੇਣਾ। ਅਜਿਹੇ ਪੋਸਟ ਨੂੰ ਹਟਾਏ ਜਾਣ ਦੇ ਨਾਲ ਯੂਜ਼ਰ ਦੇ ਅਕਾਊਂਟ ਨੂੰ ਤੁਰੰਤ ਬਲਾਕ ਕਰ ਦਿੱਤਾ ਜਾਂਦਾ ਹੈ। 

ਬਿਨ੍ਹਾਂ ਵਜ੍ਹਾ ਕਿਸੇ ਨੂੰ ਪੋਕ ਨਾ ਕਰੋ
ਜੇਕਰ ਤੁਹਾਨੂੰ ਲੋਕਾਂ ਨੂੰ ਬਿਨ੍ਹਾਂ ਵਜ੍ਹਾ ਪੋਕ ਕਰਨ ਦਾ ਸ਼ੌਂਕ ਹੈ ਤਾਂ ਧਿਆਨ ਰੱਖੋ ਕਿ ਇਸ ਨਾਲ ਤੁਹਾਡੀ ਪ੍ਰੋਫਾਇਲ ਬਲਾਕ ਕੀਤੀ ਜਾ ਸਕਦੀ ਹੈ। 

ਅੱਤਵਾਦੀ ਗਤੀਵਿਧੀਆਂ
ਅੱਤਵਾਦੀ ਗਤੀਵਿਧੀਆਂ ਦਾ ਕੰਮ ਸੰਗਠਿਤ ਹੋ ਕੇ ਨਫਰਤ ਫੈਲਾਉਣ ਦੇ ਨਾਲ-ਨਾਲ ਸਮੂਹਿਕ ਜਾਂ ਲੜੀਵਾਰ ਕਤਲੇਆਮ, ਮਨੁੱਖੀ ਤਸਕਰੀ, ਸੰਗਠਿਤ ਹਿੰਸਾ ਜਾਂ ਅਪਰਾਧਿਕ ਗਤੀਵਿਧੀ ਵਰਗੇ ਨਿੰਦਾਯੋਗ ਕੰਮ ਕੀਤੇ ਜਾਂਦੇ ਹਨ। ਫੇਸਬੁੱਕ ਨੇਤਾਵਾਂ ਜਾਂ ਲੋਕਾਂ ਨਾਲ ਸਮਰਥਨ ਵਿਖਾਉਣ ਅਤੇ ਉਨ੍ਹਾਂ ਦਾ ਗੁਣਗਾਣ ਕਰਨ ਵਾਲੀਆਂ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰੀ ਤਰ੍ਹਾਂ ਹਟਾ ਦਿੰਦੀ ਹੈ। ਇਸ ਤੋਂ ਇਲਾਵਾ ਗੈਰ-ਸਰਕਾਰੀ ਸੰਗਠਨ, ਜੋ ਕਿਸੇ ਰਾਜਨੀਤਿਕ, ਧਾਰਮਿਕ ਜਾਂ ਸਿਧਾਂਤਿਕ ਟੀਚੇ ਨੂੰ ਪ੍ਰਾਪਤ ਕਰਨ ਜਾਂ ਕਿਸੇ ਵੀ ਸਰਕਾਰੀ ਜਾਂ ਅੰਤਰਰਾਸ਼ਟਰੀ ਸੰਗਠਨ ਨੂੰ ਡਰਾਉਣ ਜਾਂ ਫਿਰ ਹਿੰਸਕ ਗਤੀਵਿਧੀਆਂ ’ਚ ਸ਼ਾਮਲ ਹੋਣ ’ਤੇ ਵੀ ਫੇਸਬੁੱਕ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਲਾਕ ਕਰ ਦਿੰਦੀ ਹੈ ਅਤੇ ਪੂਰੀ ਤਰ੍ਹਾਂ ਇਨ੍ਹਾਂ ਨੂੰ ਆਪਣੀ ਐਪ ਤੋਂ ਹਟਾ ਦਿੰਦੀ ਹੈ। 

  • facebook
  • facebook account
  • facebook account block

Audi ਨੇ ਭਾਰਤ ’ਚ ਲਾਂਚ ਕੀਤੀ ਆਪਣੀ ਸਭ ਤੋਂ ‘ਸਸਤੀ’ SUV, ਜਾਣੋ ਕੀਮਤ

NEXT STORY

Stories You May Like

  • panchak start date time
    ਸ਼ੁਰੂ ਹੋ ਰਿਹਾ ਹੈ ‘ਮ੍ਰਿਤੂ ਪੰਚਕ’, ਅਗਲੇ 5 ਦਿਨ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ
  • maybe your whatsapp has been hacked too
    ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ, ਨਹੀਂ ਤਾਂ...
  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • don t make these 3 mistakes even if you forget them on auspicious days
    ਬੜੇ ਮੰਗਲ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਨਾਰਾਜ਼ ਹੋ ਸਕਦੇ ਹਨ ਬਜਰੰਗਬਲੀ
  • how many days does the soul stay at home after death
    ਮੌਤ ਤੋਂ ਬਾਅਦ ਕਿੰਨੇ ਦਿਨ ਘਰ ਰਹਿੰਦੀ ਹੈ ਆਤਮਾ, ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀਆਂ
  • never heat these items in a microwave
    Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
  • jammu  maa vaishno devi yatra  devotees
    ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ ਅਧੂਰਾ ਰਹਿ ਜਾਏਗਾ 'ਫਲ'
  • are you also drinking coffee in the scorching heat
    ਕੀ ਤੁਸੀਂ ਵੀ ਤਪਦੀ ਗਰਮੀ 'ਚ ਪੀ ਰਹੇ ਹੋ ਕੌਫੀ? ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • good news for creators
      Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
    • electricity bill will be halved even in the scorching heat
      ਬਿਜਲੀ ਦੇ ਬਿਲ ਦੀ ਟੈਨਸ਼ਨ ਖਤਮ! ਸਮਾਰਟ ਫੀਚਰਜ਼ ਨਾਲ ਆਇਆ ਇਹ AC
    • vivo s flagship phone with 8000mah battery is coming soon
      ਜਲਦ ਆ ਰਿਹੈ 8000mAh ਬੈਟਰੀ ਨਾਲ Vivo ਦਾ ਧਾਕੜ ਫੋਨ! ਜਾਣੋ ਇਸ ਦੇ ਫੀਚਰਜ਼
    • maybe your whatsapp has been hacked too
      ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ,...
    • big news for siri users
      Siri ਯੂਜ਼ਰਸ ਲਈ ਵੱਡੀ ਖ਼ੁਸ਼ਖ਼ਬਰੀ! Google ਅਤੇ Nvidia ਨਾਲ ਹੱਥ ਮਿਲਾ ਕੇ ਐਪਲ...
    • ios 27 update
      ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...
    • relief from expensive petrol e85 fuel will soon be available in india
      ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ...
    • oppo s big blast
      Oppo ਦਾ ਵੱਡਾ ਧਮਾਕਾ! ਲਿਆ ਰਿਹੈ 10,000mAh ਦੀ ਦਮਦਾਰ ਬੈਟਰੀ ਵਾਲਾ ਫੋਨ, ਲੀਕ...
    • the first car running on ethanol launched in the country
      ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ
    • this powerful car became number 1 in may 2026
      ਮਈ 2026 'ਚ ਨੰਬਰ-1 ਬਣੀ ਇਹ ਧਾਕੜ ਕਾਰ ! ਇਕ ਮਹੀਨੇ 'ਚ ਕਰ 'ਤੀ ਰਿਕਾਰਡ ਤੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +