Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    3:21:42 PM

  • sukhbir badal s statement during the lehragaga punjab bachao rally

    'ਪੰਜਾਬ 'ਚ ਹਾਲਾਤ ਬੇਹੱਦ ਖ਼ਰਾਬ, ਗੈਂਗਸਟਰ ਕਰ ਰਹੇ...

  • bikram majithia big statement

    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ'...

  • sukhpal khaira exposes aap government s zero tolerance lie towards corruption

    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ...

  • sukhbir badal announces akali dal candidate from lehragaga

    ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਮਾਰਟਵਾਚ ਖ਼ਰੀਦਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

GADGETS News Punjabi(ਗੈਜੇਟ)

ਸਮਾਰਟਵਾਚ ਖ਼ਰੀਦਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

  • Edited By Rakesh,
  • Updated: 11 Sep, 2020 06:30 PM
Gadgets
5 things to keep in mind before buying a smartwatch in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਜੇਕਰ ਤੁਸੀਂ ਨਵੀਂ ਸਮਾਰਟਵਾਚ ਖ਼ਰੀਦਣ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਇਨ੍ਹਾਂ ਚਾਰ ਚੀਜ਼ਾਂ ’ਤੇ ਧਿਆਨ ਦੇਣ ਦੀ ਸਖ਼ਤ ਲੋੜ ਹੈ। ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਸਮਾਰਟਵਾਚ ਖ਼ਰੀਦ ਲਓ ਪਰ ਉਹ ਤੁਹਾਡੇ ਫੋਨ ਨੂੰ ਸੁਪੋਰਟ ਹੀ ਨਾ ਕਰੇ। ਇਸ ਲਈ ਬਿਹਤਰ ਹੈ ਕਿ ਸਮਾਰਟਵਾਚ ਖ਼ਰੀਦਣ ਤੋਂ ਪਹਿਲਾਂ ਥੋੜ੍ਹੀ ਜਾਣਕਾਰੀ ਪ੍ਰਾਪਤ ਕਰ ਲਈ ਜਾਵੇ।

1. ਸਮਾਰਟਵਾਚ ਖ਼ਰੀਦਣ ਤੋਂ ਪਹਿਲਾਂ ਇਹ ਜ਼ਰੂਰ ਵੇਖ ਲਓ ਕਿ ਉਹ ਕਿਹੜੇ ਆਪਰੇਟਿੰਗ ਸਿਸਟਮ ਨੂੰ ਸੁਪੋਰਟ ਕਰਦੀ ਹੈ। ਜ਼ਿਆਦਾਤਰ ਸਮਾਰਟਵਾਚਿਸ ਐਂਡਰਾਇਡ ਅਤੇ ਆਈ.ਓ.ਐੱਸ. ’ਚੋਂ ਕਿਸੇ ਇਕ ਵਰਜ਼ਨ ਨੂੰ ਸੁਪੋਰਟ ਕਰਦੀਆਂ ਹਨ। ਅਜਿਹੇ ’ਚ ਖ਼ਰੀਦਣ ਤੋਂ ਪਹਿਲਾਂ ਧਿਆਨ ਦਿਓ ਕਿ ਤੁਹਾਡੇ ਕੋਲ ਕਿਹੜੇ ਆਪਰੇਟਿੰਗ ਸਿਸਟਮ ਵਾਲਾ ਫੋਨ ਹੈ, ਉਸੇ ਹਿਸਾਬ ਨਾਲ ਸਮਾਰਟਵਾਚ ਖ਼ਰੀਦੋ। 

2. ਘੱਟ ਕੀਮਤ ਵਾਲੀ ਸਮਾਰਟਵਾਚ ’ਚ ਆਮਤੌਰ ’ਤੇ ਐੱਲ.ਸੀ.ਡੀ. ਡਿਸਪਲੇਅ ਹੀ ਮਿਲਦੀ ਹੈ, ਉਥੇ ਹੀ ਐਪਲ ਅਤੇ ਸੈਮਸੰਗ ਓ.ਐੱਲ.ਈ.ਡੀ. ਡਿਸਪਲੇਅ ਪੈਨਲ ਦਿੰਦੀਆਂ ਹਨ। ਅਜਿਹੇ ’ਚ ਤੁਸੀਂ ਜੇਕਰ ਬਜਟ ਕੈਟਾਗਿਰੀ ਦੀ ਸਮਾਰਟਵਾਚ ਖ਼ਰੀਦਣ ਵਾਲੇ ਹੋ ਤਾਂ ਅਮੋਲੇਡ ਡਿਸਪਲੇਅ ਵਾਲੀ ਸਮਾਰਟਵਾਚ ਹੀ ਲੱਭੋ ਕਿਉਂਕਿ ਇਹ ਧੁੱਪ ’ਚ ਵੀ ਕਾਫੀ ਬਿਹਤਰ ਵਿਖਾਈ ਦਿੰਦੀ ਹੈ। 

3. ਤੁਹਾਨੂੰ ਇਕ ਅਜਿਹੀ ਸਮਾਰਟਵਾਚ ਖ਼ਰੀਦਣੀ ਚਾਹੀਦੀ ਹੈ ਜਿਸ ਵਿਚ ਹੈਲਥ ਅਤੇ ਫਿਟਨੈੱਸ ਨੂੰ ਲੈਕੇ ਕਈ ਫੀਚਰਜ਼ ਦਿੱਤੇ ਗਏ ਹੋਣ। ਸਮਾਰਟਵਾਚ ’ਚ ਰਨਿੰਗ, ਸਵਿਮਿੰਗ ਅਤੇ ਹਾਰਟ ਰੇਟ ਮਾਨੀਟਰ ਵਰਗੇ ਫੀਚਰਜ਼ ਤੋਂ ਇਲਾਵਾ ਆਕਸੀਜਨ ਮਾਨੀਟਰਿੰਗ (SpO2) ਫੀਚਰ  ਵੀ ਮਹੱਤਵ ਦਿਓ।

4. ਤੁਹਾਡੇ ਲਈ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਅਜਿਹੀ ਸਮਾਰਟਵਾਚ ਦੀ ਚੌਣ ਕਰੋ ਜਿਸ ਦੀ ਬੈਟਰੀ ਲਾਈਫ ਘੱਟੋ-ਘੱਟ ਇਕ ਹਫ਼ਤੇ ਦੀ ਹੋਵੇ। ਅਜਿਹੀ ਵਾਚ ਤੁਹਾਨੂੰ 5000 ਰੁਪਏ ਦੀ ਰੇਂਜ ’ਚ ਮਿਲ ਹੀ ਜਾਵੇਗੀ। 

  • smartwatch
  • buying a smartwatch
  • ਸਮਾਰਟਵਾਚ

ਸਸਤੇ ਹੋਏ ਸੈਮਸੰਗ ਦੇ 2 ਸ਼ਾਨਦਾਰ ਸਮਾਰਟਫੋਨ, ਜਾਣੋ ਨਵੀਂ ਕੀਮਤ

NEXT STORY

Stories You May Like

  • train passengers pay attention
    ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ ਟ੍ਰੇਨਾਂ ਦੇ ਬਦਲ ਗਏ ਨੰਬਰ, ਸਫਰ ਤੋਂ ਪਹਿਲਾਂ ਦੇਖੋ ਸੂਚੀ
  • know these essential points before getting your car serviced otherwise
    ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • government  electricity expensive  heat  ac  april month
    ਮਹਿੰਗੀ ਹੋਵੇਗੀ ਬਿਜਲੀ ! ਗਰਮੀ 'ਚ AC ਚਲਾਉਣ ਤੋਂ ਪਹਿਲਾਂ ਧਿਆਨ ਨਾਲ ਖ਼ਬਰ ਪੜ੍ਹ ਲੈਣ ਦਿੱਲੀ ਵਾਸੀ
  • couple returning from america
    ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਘਰ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਜੋੜੇ ਦੀ ਮੌਤ
  • pakistan super league
    'ਪਾਕਿਸਤਾਨ 'ਚ ਖੇਡਣ ਆਏ ਤਾਂ ਜਾਨੋਂ ਮਾਰ ਦੇਵਾਂਗੇ', PSL ਤੋਂ ਪਹਿਲਾਂ ਇਨ੍ਹਾਂ ਦਿੱਗਜਾਂ ਨੂੰ ਮਿਲੀ ਖੁੱਲ੍ਹੀ ਧਮਕੀ
  • moga rally  amit shah  punjab bjp
    ਮੋਗਾ ਰੈਲੀ ਤੋਂ ਪਹਿਲਾਂ ਅਮਿਤ ਸ਼ਾਹ ਦਾ ਵੱਡਾ ਬਿਆਨ
  • lsg seeks blessings of ram lalla ahead of ipl 2026
    IPL 2026 ਤੋਂ ਪਹਿਲਾਂ LSG ਨੇ ਰਾਮਲੱਲਾ ਦਾ ਆਸ਼ੀਰਵਾਦ ਲਿਆ
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
  • sukhpal khaira demands dope test of laljit bhullar
    ਲਾਲਜੀਤ ਸਿੰਘ ਭੁੱਲਰ ਦਾ ਕਰਵਾਓ ਡੋਪ ਟੈਸਟ: ਸੁਖਪਾਲ ਸਿੰਘ ਖਹਿਰਾ
  • sukhjinder singh randhawa statement
    'ਮਾਨ ਸਰਕਾਰ ਬਣੀ ਕਿਸਾਨਾਂ ਦੀ ਦੁਸ਼ਮਣ', 2 ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ 'ਤੇ...
Trending
Ek Nazar
know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • why is the power button on the right side of a smartphone
      ਕਦੀ ਸੋਚਿਆ ਸਮਾਰਟਫੋਨ ਦੇ ਸੱਜੇ ਪਾਸੇ ਹੀ ਕਿਉਂ ਹੁੰਦਾ ਹੈ ਪਾਵਰ ਬਟਨ ! ਜਾਣੋ ਵਜ੍ਹਾ
    • apps will disappear from smartphones
      ਸਮਾਰਟਫੋਨ ਤੋਂ ਗਾਇਬ ਹੋ ਜਾਣਗੇ Apps! Nothing ਦੇ CEO ਕਾਰਲ ਪੇਈ ਦਾ ਵੱਡਾ ਦਾਅਵਾ
    • whatsapp ordered to block device id
      ਸਾਈਬਰ ਠੱਗਾਂ ਦੀ ਹੁਣ ਨਹੀਂ ਹੋਵੇਗੀ ਖ਼ੈਰ !  WhatsApp ਨੂੰ ਡਿਵਾਈਸ ID ਬਲੌਕ...
    • smartwatch with ai coach launched
      ਵਾਰ-ਵਾਰ ਚਾਰਜ ਕਰਨ ਦਾ ਝੰਜਟ ਖ਼ਤਮ ! ਲਾਂਚ ਹੋ ਗਈ  AI Coach ਵਾਲੀ ਧਾਕੜ...
    • amazon to launch smartphone preparing for transformer
      Amazon ਸਮਾਰਟਫੋਨ ਦੀ ਦੁਨੀਆ 'ਚ ਮਚਾਏਗਾ ਧਮਾਲ! 'Fire Phone' ਤੋਂ ਬਾਅਦ ਹੁਣ...
    • skoda launches a powerful car in india
      SUV ਸ਼ੌਕੀਨਾਂ ਲਈ ਤੋਹਫ਼ਾ! Skoda ਨੇ ਭਾਰਤ 'ਚ ਲਾਂਚ ਕੀਤੀ ਧਾਕੜ ਕਾਰ, ਕੀਮਤ...
    • increased demand for electric vehicles challenges still persist
      EV ਦੀ ਵਧੀ ਮੰਗ;  BYD ਤੇ VinFast ਸ਼ੋਅਰੂਮਾਂ 'ਚ ਲੱਗੀ ਭੀੜ, ਚੁਣੌਤੀਆਂ ਅਜੇ ਵੀ...
    • hyundai launched compact suv exter
      6 ਏਅਰਬੈਗਸ ਤੇ 45 ਸੈਫਟੀ ਫੀਚਰਸ ਨਾਲ ਲਾਂਚ ਹੋਈ ਹੁੰਡਈ ਦੀ ਸਸਤੀ SUV, ਟਾਟਾ ਪੰਚ...
    • vehicles will become more expensive from april 1
      1 ਅਪ੍ਰੈਲ ਤੋਂ ਮਹਿੰਗੀਆਂ ਹੋਣਗੀਆਂ ਗੱਡੀਆਂ ! ਇਸ ਕੰਪਨੀ ਨੇ ਲਿਆ ਵੱਡਾ ਫੈਸਲਾ,...
    • great phone available at a cheap price
      ਸਸਤੇ 'ਚ ਮਿਲ ਰਿਹਾ 7000mAh ਬੈਟਰੀ ਤੇ 50mg ਦੇ ਕੈਮਰੇ ਵਾਲਾ ਫੋਨ! ਫੀਚਰਜ਼ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +