Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    9:15:00 PM

  • machhiwara sahib  kabaddi player dies due to drowning in canal

    ਮਾਛੀਵਾੜਾ ਸਾਹਿਬ: ਨਹਿਰ 'ਚ ਡੁੱਬਣ ਕਾਰਨ ਕਬੱਡੀ...

  • trump says pm starmer will quit

    ਬ੍ਰਿਟਿਸ਼ PM ਕੀਅਰ ਸਟਾਰਮਰ ਕਰਨਗੇ Resign! ਡੋਨਾਲਡ...

  • sukhjinder singh randhawa becomes new state president

    ਕਾਂਗਰਸ ਸੂਬਾ ਪ੍ਰਧਾਨ ਬਣਨ ਬਾਰੇ ਸੁਖਜਿੰਦਰ ਰੰਧਾਵਾ...

  • punjab weather change strong winds and rain alert issued

    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਫ੍ਰੀ 'ਚ ਆਧਾਰ ਕਾਰਡ ਅਪਡੇਟ ਲਈ ਬਚੇ ਹਨ ਸਿਰਫ 11 ਦਿਨ, ਬਾਅਦ 'ਚ ਦੇਣੇ ਪੈਣਗੇ ਪੈਸੇ

GADGETS News Punjabi(ਗੈਜੇਟ)

ਫ੍ਰੀ 'ਚ ਆਧਾਰ ਕਾਰਡ ਅਪਡੇਟ ਲਈ ਬਚੇ ਹਨ ਸਿਰਫ 11 ਦਿਨ, ਬਾਅਦ 'ਚ ਦੇਣੇ ਪੈਣਗੇ ਪੈਸੇ

  • Edited By Rakesh,
  • Updated: 03 Sep, 2024 07:25 PM
Gadgets
aadhar card is 14th september here how to update 2024
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਆਧਾਰ ਕਾਰਡ 'ਚ ਡਾਕਿਊਮੈਂਟ ਅਪਲੋਡ ਦੀ ਤਾਰੀਖ ਹੁਣ ਬੇਹੱਦ ਨੇੜੇ ਆ ਗਈ ਹੈ। ਜੇਕਰ ਤੁਹਾਡੇ ਕੋਲ 10 ਸਾਲ ਜਾਂ ਇਸ ਤੋਂ ਪੁਰਾਣਾ ਆਧਾਰ ਕਾਰਡ ਹੈ ਤਾਂ ਤੁਹਾਨੂੰ ਆਪਣੇ ਆਧਾਰ ਨੂੰ ਅਪਡੇਟ ਕਰਾਉਣਾ ਹੋਵੇਗਾ। ਇਸ ਲਈ ਸਰਕਾਰ ਨੇ 14 ਸਤੰਬਰ 2024 ਦੀ ਤਾਰੀਖ ਤੈਅ ਕੀਤੀ ਹੈ। ਅਜਿਹੇ 'ਚ ਆਧਾਰ ਅਪਡੇਟ ਕਰਾਉਣ ਲਈ ਤੁਹਾਡੇ ਕੋਲ ਸਿਰਫ 11 ਦਿਨ ਹੀ ਬਚੇ ਹਨ। ਅਜਿਹੇ 'ਚ ਤੁਹਾਡੇ ਲਈ ਇਹੀ ਬਿਹਤਰ ਹੈ ਕਿ ਜਿੰਨਾ ਜਲਦੀ ਹੋ ਸਕੇ ਤੁਸੀਂ ਆਪਣੇ ਆਧਾਰ ਨੂੰ ਅਪਡੇਟ ਕਰਵਾ ਲਓ। ਤੁਸੀਂ ਆਪਣੇ ਆਧਾਰ ਨੂੰ ਘਰ ਬੈਠੇ ਵੀ ਮੋਬਾਇਲ ਤੋਂ ਅਪਡੇਟ ਕਰ ਸਕਦੇ ਹੋ। ਆਓ ਜਾਣਦੇ ਹਾਂ ਤਰੀਕਾ...

ਆਧਾਰ ਕਾਰਡ ਅਪਡੇਟ ਕਰਨ ਲਈ ਯੂ.ਆਈ.ਡੀ.ਏ.ਆੀ. ਵੀ ਲੋਕਾਂ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਐਕਸ 'ਤੇ ਇਕ ਪੋਸਟ ਕਰਦੇ ਹੋਏ ਯੂ.ਆਈ.ਡੀ.ਏ.ਆਈ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਪਡੇਟ ਕਰਨ ਦੀ ਆਖਰੀ ਤਾਰੀਖ 14 ਸਤੰਬਰ ਹੈ। ਉਸ ਤੋਂ ਪਹਿਲਾਂ ਆਪਣੇ ਆਧਾਰ ਨੂੰ ਅਪਡੇਟ ਕਰਵਾ ਲਓ।

ਇਨ੍ਹਾਂ ਦੋ ਡਾਕਿਊਮੈਂਟ ਦੀ ਹੋਵੇਗੀ ਲੋੜ

ਆਧਾਰ ਅਪਡੇਟ ਲਈ ਤੁਹਾਨੂੰ ਦੋ ਜ਼ਰੂਰੀ ਡਾਕਿਊਮੈਂਟ ਦੀ ਲੋੜ ਹੋਵੇਗੀ। ਪਹਿਲਾ ਪਛਾਣ ਪੱਤਰ ਅਤੇ ਦੂਜਾ ਐਡਰੈੱਸ ਪਰੂਫ। ਆਮਤੌਰ 'ਤੇ ਆਧਾਰ ਅਪਡੇਟ ਲਈ ਆਧਾਰ ਸੈਂਟਰ 'ਤੇ 50 ਰੁਪਏ ਦੀ ਫੀਸ ਲਗਦੀ ਹੈ ਪਰ ਯੂ.ਆਈ.ਡੀ.ਏ.ਆਈ. ਮੁਤਾਬਕ, 14 ਜੂਨ ਤਕ ਇਹ ਸੇਵਾ ਫ੍ਰੀ ਹੈ। ਪਛਾਣ ਪੱਤਰ ਦੇ ਤੌਰ 'ਤੇ ਤੁਸੀਂ ਪੈਨ ਕਾਰਡ ਅਤੇ ਐਡਰੈੱਸ ਲਈ ਵੋਟਰ ਕਾਰਡ ਦੇ ਸਕਦੇ ਹੋ।

ਇੰਝ ਅਪਡੇਟ ਕਰੋ ਆਧਾਰ

ਮੋਬਾਇਲ ਜਾਂ ਲੈਪਟਾਪ ਤੋਂ ਯੂ.ਆਈ.ਡੀ.ਏ.ਆਈ. ਦੀ ਵੈੱਬਸਾਈਟ 'ਤੇ ਜਾਓ। ਇਸ ਤੋਂ ਬਾਅਦ ਅਪਡੇਟ ਆਧਾਰ ਦੇ ਆਪਸ਼ਨ 'ਤੇ ਕਲਿੱਕ ਕਰੋ। ਹੁਣ ਆਧਾਰ ਨੰਬਰ ਪਾ ਕੇ ਓ.ਟੀ.ਪੀ. ਰਾਹੀਂ ਲਾਗਇਨ ਕਰੋ। ਇਸ ਤੋਂ ਬਾਅਦ ਡਾਕਿਊਮੈਂਟ ਅਪਡੇਟ 'ਤੇ ਕਲਿੱਕ ਕਰੋ ਅਤੇ ਵੈਰੀਫਾਈ ਕਰੋ।

ਹੁਣ ਹੇਠਾਂ ਡ੍ਰੋਪ ਲਿਸਟ ਤੋਂ ਪਛਾਣ ਪੱਤਰ ਅਤੇ ਐਡਰੈੱਸ ਪਰੂਫ ਦੀ ਸਕੈਨ ਕੀਤੀ ਹੋਈ ਕਾਪੀ ਨੂੰ ਅਪਲੋਡ ਕਰੋ। ਹੁਣ ਸਬਮਿਟ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਤੁਹਾਨੂੰ ਇਕ ਰਿਕਵੈਸਟ ਨੰਬਰ ਮਿਲੇਗਾ ਅਤੇ ਫਾਰਮ ਸਬਮਿਟ ਹੋ ਜਾਵੇਗਾ। 

  • aadhar card
  • 14th september
  • aadhar card update
  • technology

ਇਹ ਕੰਪਨੀ ਲਿਆਈ 84 ਦਿਨਾਂ ਵਾਲਾ ਸਭ ਤੋਂ ਸਸਤਾ ਪਲਾਨ, ਰੋਜ਼ ਮਿਲੇਗਾ 3GB ਹਾਈ ਸਪੀਡ ਡਾਟਾ

NEXT STORY

Stories You May Like

  • now you will have to pay to use instagram too
    ਹੁਣ Instagram ਚਲਾਉਣ ਲਈ ਵੀ ਦੇਣੇ ਪੈਣਗੇ ਪੈਸੇ ! Meta ਕਰਨ ਜਾ ਰਿਹੈ ਵੱਡਾ ਬਦਲਾਅ
  • now you will have to pay to use whatsapp
    ਹੁਣ WhatsApp ਚਲਾਉਣ ਲਈ ਦੇਣੇ ਪੈਣਗੇ ਪੈਸੇ ! ਲਾਂਚ ਹੋ ਰਿਹਾ ਸਬਸਕ੍ਰਿਪਸ਼ਨ ਪਲਾਨ, ਜਾਣੋ ਕਿੰਨੀ ਹੋਵੇਗੀ ਕੀਮਤ
  • big blow for whatsapp users
    WhatsApp ਯੂਜ਼ਰਸ ਲਈ ਵੱਡਾ ਝਟਕਾ ! ਦੇਣੇ ਪੈਣਗੇ ਪੈਸੇ ਜਾਣੋ ਕਿੰਨੀ ਹੋਵੇਗੀ ਕੀਮਤ
  • electricity price hike
    ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ ਝਟਕਾ
  • women who sleep after 11 pm  be careful
    11 ਵਜੇ ਤੋਂ ਬਾਅਦ ਸੌਣ ਵਾਲੀਆਂ ਔਰਤਾਂ ਹੋ ਜਾਓ ਸਾਵਧਾਨ ! ਘੇਰ ਸਕਦੀਆਂ ਹਨ ਗੰਭੀਰ ਬਿਮਾਰੀਆਂ
  • sbi customers  changes are going to be made in yono app
    SBI ਦੇ ਲੱਖਾਂ ਗਾਹਕਾਂ ਲਈ ਮਹੱਤਵਪੂਰਨ ਖ਼ਬਰ,  YONO ਐਪ 'ਚ ਹੋਣ ਜਾ ਰਹੇ ਹਨ ਬਦਲਾਅ
  • ebola control
    ਇਬੋਲਾ ਨਾਲ ਨਜਿੱਠਣ ਤੇ ਵੈਕਸੀਨ ਤਿਆਰ ਕਰਨ ਲਈ ਅਫ਼ਰੀਕਾ ਨੂੰ ਦੇਣੇ ਪੈਣਗੇ ਹੋਰ ਫੰਡ
  • supreme court  aadhaar card  central government  reply  petition
    ਆਧਾਰ ਕਾਰਡ ਦੀ ਹੋ ਰਹੀ ਗ਼ਲਤ ਵਰਤੋਂ ! ਸੁਪਰੀਮ ਕੋਰਟ ਨੇ ਕੇਂਦਰ ਤੇ ਸੂਬਿਆਂ ਤੋਂ ਮੰਗਿਆ ਜਵਾਬ
  • female sub inspector amandeep kaur arrested for taking bribe of rs 20 000
    20,000 ਰਿਸ਼ਵਤ ਲੈਂਦੀ ਮਹਿਲਾ ਸਬ ਇੰਸਪੈਕਟਰ ਅਮਨਦੀਪ ਕੌਰ ਕਾਬੂ
  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ...
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
Trending
Ek Nazar
ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • now you can send messages without opening the app
      Whatsapp 'ਚ ਆ ਰਿਹੈ ਧਾਕੜ ਫੀਚਰ ! ਹੁਣ ਬਿਨਾਂ ਐਪ ਖੋਲ੍ਹੇ ਭੇਜ ਸਕੋਗੇ 'ਮੈਸੇਜ'
    • government s strict warning to mobile users
      Mobile users ਨੂੰ ਸਰਕਾਰ ਦੀ ਸਖਤ ਚਿਤਾਵਨੀ ! ਇਨ੍ਹਾਂ ਮੈਸੇਜਾਂ ਨੂੰ ਭੁੱਲ ਕੇ ਵੀ...
    • instagram users are in a frenzy
      Instagram ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! ਨਵੇਂ ਫੀਚਰ ਨਾਲ ਹੁਣ ਬਦਲ ਜਾਵੇਗਾ...
    • the tension of recharging for a whole month is over
      ਪੂਰਾ ਮਹੀਨਾ ਰਿਚਾਰਜ ਦੀ ਟੈਨਸ਼ਨ ਖ਼ਤਮ ! ਇਸ ਸਸਤੇ ਪਲਾਨ 'ਚ ਰੋਜ਼ ਮਿਲੇਗਾ 2.5GB...
    • indias iphone mission
      ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...
    • government s big action on anthropic s mythos ai
      Anthropic ਦੇ Mythos AI 'ਤੇ ਸਰਕਾਰ ਦਾ ਵੱਡਾ ਐਕਸ਼ਨ ! ਲਗਾ'ਤਾਂ ਬੈਨ ਪਰ...
    • second hand cars and mobiles are being sold
      ਧੜਾ-ਧੜ ਵਿਕ ਰਹੇ ਸੈਕਿੰਡ ਹੈਂਡ ਗੱਡੀਆਂ ਤੇ ਮੋਬਾਈਲ! ਨਵੀਂ ਸਰਚ 'ਚ ਹੋਇਆ ਖ਼ੁਲਾਸਾ
    • increasing problems of elecom companies
      Telecom ਕੰਪਨੀਆਂ ਦੀਆਂ ਵਧੀਆਂ ਪ੍ਰੇਸ਼ਾਨੀਆਂ ! 6G ਲਾਂਚ ਤੋਂ ਪਹਿਲਾਂ ਨੈਟਵਰਕ...
    • big blow for whatsapp users
      WhatsApp ਯੂਜ਼ਰਸ ਲਈ ਵੱਡਾ ਝਟਕਾ ! ਦੇਣੇ ਪੈਣਗੇ ਪੈਸੇ ਜਾਣੋ ਕਿੰਨੀ ਹੋਵੇਗੀ ਕੀਮਤ
    • iphone air 2 to be launched next year
      ਅਗਲੇ ਸਾਲ ਲਾਂਚ ਹੋਵੇਗਾ iPhone Air 2 ! ਕੈਮਰੇ ਤੋਂ ਲੈ ਕੇ ਫੀਚਰਜ਼ ਤੱਕ ਮਿਲਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +