Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    4:18:24 PM

  • stock market sensex jumps 879 points nifty closes above 22 560

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ...

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

  • storm  states  weather update  imd

    10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ,...

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Airtel ਨੇ 79 ਰੁਪਏ ਵਾਲੇ ਪ੍ਰੀਪੇਡ ਪਲਾਨ ’ਚ ਕੀਤੇ ਬਦਲਾਅ, ਹੁਣ ਮਿਲਣਗੇ ਇਹ ਫਾਇਦੇ

GADGETS News Punjabi(ਗੈਜੇਟ)

Airtel ਨੇ 79 ਰੁਪਏ ਵਾਲੇ ਪ੍ਰੀਪੇਡ ਪਲਾਨ ’ਚ ਕੀਤੇ ਬਦਲਾਅ, ਹੁਣ ਮਿਲਣਗੇ ਇਹ ਫਾਇਦੇ

  • Edited By Rakesh,
  • Updated: 28 Jul, 2021 06:19 PM
Gadgets
airtel has revised rs 79 prepaid recharge plan
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਟੈਲੀਕਾਮ ਆਪਰੇਟਰ ਏਅਰਟੈੱਲ ਨੇ ਆਪਣੇ 79 ਰੁਪਏ ਦੇ ਪ੍ਰੀਪੇਡ ਰੀਚਾਰਜ ਪਲਾਨ ਨੂੰ ਰਿਵਾਈਜ਼ ਕੀਤਾ ਹੈ। ਇਹ ਹੁਣ ਡਬਲ ਡਾਟਾ ਦੇ ਨਾਲ ਗਾਹਕਾਂ ਨੂੰ ਚਾਰ ਗੁਣਾ ਜ਼ਿਆਦਾ ਆਉਟਗੋਇੰਗ ਮਿੰਟ ਦੀ ਪੇਸ਼ਕਸ਼ ਕਰ ਰਿਹਾ ਹੈ। ਕੰਪਨੀ ਇਸ ਬਦਲਾਅ ਨਾਲ ਬਿਹਤਰ ਕੁਨੈਕਟੀਵਿਟੀ ਹੱਲ ਪੇਸ਼ ਕਰਨ ’ਤੇ ਫੋਕਸ ਕਰ ਰਹੀ ਹੈ। ਟੈਲੀਕਾਮ ਆਪਰੇਟਰ ਨੇ ਕਿਹਾ ਕਿ ਐਂਟਰੀ ਲੈਵਲ ਰੀਚਾਰਜ ’ਤੇ ਏਅਰਟੈੱਲ ਦੇ ਗਾਹਕ ਹੁਣ ਆਪਣੇ ਅਕਾਊਂਟ ਬੈਲੇਂਸ ਦੀ ਚਿੰਤਾ ਕੀਤੇ ਬਿਨਾਂ ਲੰਬੇ ਸਮੇਂ ਤਕ ਜੁੜੇ ਰਹਿ ਸਕਦੇ ਹਨ। ਤਾਂ ਕੰਪਨੀ ਦੇ ਪ੍ਰੀਪੇਡ ਪੈਕ ਹੁਣ 79 ਰੁਪਏ ਦੇ ਸਮਾਰਟ ਰੀਚਾਰਜ ਪਲਾਨ ਤੋਂ ਸ਼ੁਰੂ ਹੁੰਦੇ ਹਨ। ਇਹ 200 ਐੱਮ.ਬੀ. ਡਾਟਾ ਅਤੇ 64 ਰੁਪਏ ਦਾ ਟਾਕਟਾਈਮ ਦਿੰਦਾ ਹੈ। ਇਹ ਪਲਾਨ 28 ਦਿਨਾਂ ਲਈ ਯੋਗ ਰਹੇਗਾ। 

ਇਸ ਤੋਂ ਇਲਾਵਾ ਏਅਰਟੈੱਲ ਨੇ ਆਪਣੇ 49 ਰੁਪਏ ਦੇ ਐਂਟਰੀ ਲੈਵਲ ਪ੍ਰੀਪੇਡ ਰੀਚਾਰਜ ਨੂੰ ਵੀ ਬੰਦ ਕਰ ਦਿੱਤਾ ਹੈ। 49 ਰੁਪਏ ਦੇ ਏਅਰਟੈੱਲ ਸਮਾਰਟ ਰੀਚਾਰਜ ਪਾਲਨ ’ਚ ਗਾਹਕਾਂ ਨੂੰ 38.52 ਰੁਪਏ ਦਾ ਟਾਕਟਾਈਮ ਅਤੇ 100 ਐੱਮ.ਬੀ. ਡਾਟਾ ਮਿਲਦਾ ਸੀ। ਇਕ ਵਾਰ ਪ੍ਰਦਾਨ ਕੀਤਾ ਗਿਆ 100 ਐੱਮ.ਬੀ. ਡਾਟਾ ਖਤਮ ਹੋ ’ਤੇ ਗਾਹਕਾਂ ਤੋਂ 0.50 ਰੁਪਏ ਪ੍ਰਤੀ ਐੱਮ.ਬੀ. ਭੁਗਤਾਨ ਲਿਆ ਜਾਵੇਗਾ। ਇਹ ਪਲਾਨ 28 ਦਿਨਾਂ ਦੀ ਮਿਆਦ ਨਾਲ ਆਉਂਦਾ ਹੈ। ਇਹ ਨਵਾਂ ਪਲਾਨ 29 ਜੁਲਾਈ ਤੋਂ ਲਾਗੂ ਹੋਵੇਗਾ। 

ਇਸ ਤੋਂ ਇਲਾਵਾ ਕੰਪਨੀ ਨੇ ਹਾਲ ਹੀ ’ਚ ਇਕ ਨਵਾਂ 456 ਰੁਪਏ ਦਾ ਪ੍ਰੀਪੇਡ ਪਲਾਨ ਲਾਂਚ ਕੀਤਾ ਹੈ, ਜੋ ਕੁਲ 50 ਜੀ.ਬੀ. ਡਾਟਾ, ਅਨਲਿਮਟਿਡ ਵੌਇਸ ਕਾਲਿੰਗ ਲਾਭ ਅਤੇ ਰੋਜ਼ਾਨਾ 100 ਐੱਸ.ਐੱਮ.ਐੱਸ. ਦੇ ਨਾਲ ਆਉਂਦਾ ਹੈ। ਇਹ 60 ਦਿਨਾਂ ਦੀ ਮਿਆਦ ਨਾਲ ਆਉਂਦਾ ਹੈ। ਇਹ ਧਿਆਨ ਰੱਖਣਾ ਜ਼ਰੂਰੀ ਹੈ ਕਿ ਡਾਟਾ ’ਤੇ ਕੋਈ ਦੈਨਿਕ ਪਾਬੰਦੀ ਨਹੀਂ ਹੈ, ਇਸ ਲਈ ਤੁਸੀਂ ਇਕ ਦਿਨ ’ਚ ਜਿੰਨਾ ਚਾਹੋ ਓਨਾ ਡਾਟਾ ਇਸਤੇਮਾਲ ਕਰ ਸਕਦੇ ਹੋ। 

  • Airtel
  • prepaid plan
  • recharge plan
  • discontinued

ਗੂਗਲ ਇਸ ਮਿਠਾਈ ਦੇ ਨਾਂ ’ਤੇ ਰੱਖੇਗੀ ਐਂਡਰਾਇਡ 13 ਦਾ ਕੋਡਨੇਮ

NEXT STORY

Stories You May Like

  • airtel users news
    AIRTEL ਯੂਜ਼ਰਸ ਨੂੰ ਝਟਕਾ! ਹਰ ਮਹੀਨੇ ਜੇਬ 'ਤੇ ਪਵੇਗਾ ਵਾਧੂ ਬੋਝ
  • airtel  s major crackdown on cyber fraudsters
    Cyber ਠੱਗਾਂ 'ਤੇ Airtel ਦਾ ਵੱਡਾ ਹਮਲਾ : AI ਨੇ ਬਲੌਕ ਕਰ'ਤੇ 98.4 ਅਰਬ ਸਪੈਮ ਕਾਲਾਂ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • it  s a big win for users
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! ਸਸਤੇ ਰਿਚਾਰਜ ਪਲਾਨ 'ਚ ਫ੍ਰੀ ਮਿਲੇਗਾ Amazon Prime , ਜਾਣੋ ਫਾਇਦੇ
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • the new plan has delighted users
    ਇੰਟਰਨੈਸ਼ਨਲ ਰੋਮਿੰਗ ਫ੍ਰੀ ! ਇਸ ਨਵੇਂ ਪਲਾਨ ਨੇ ਵਿਦੇਸ਼ ਯਾਤਰਾ ਕਰਨ ਵਾਲੇ ਯੂਜ਼ਰਸ ਦੀ ਕਰਵਾਈ ਬੱਲੇ-ਬੱਲੇ
  • union bank of india transferred rs 1 09 lakh to someone else  s account
    Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ ਕੀਤੇ 1.09 ਲੱਖ ਰੁਪਏ
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • 19yearold boy achieves remarkable feat in candy crush
      Candy Crush 'ਚ 19 ਸਾਲ ਦੇ ਮੁੰਡੇ ਨੇ ਕਰ 'ਤਾ ਅਨੋਖਾ ਕਾਰਨਾਮਾ, ਦੁਨੀਆ ਵੀ ਹੋ...
    • redmi  s impressive phone is set to launch soon
      10000mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲੈ Redmi ਦਾ ਸ਼ਾਨਦਾਰ ਫੋਨ !
    • serious allegations against tiktok in ny
      Tiktok 'ਤੇ NY 'ਚ ਲੱਗੇ ਗੰਭੀਰ ਦੋਸ਼, ਬੱਚਿਆਂ ਦੀ ਸੁਰੱਖਿਆ ਨਾਲ ਕੀਤਾ ਖਿਲਵਾੜ
    • excellent oppo phone available at a low price
      4000 ਰੁਪਏ ਸਸਤਾ ਮਿਲ ਰਿਹਾ Oppo ਦਾ ਸ਼ਾਨਦਾਰ ਫੋਨ ! ਜਾਣੋ ਕੀ ਹੈ ਪੂਰੀ ਡੀਲ
    • powerful 5g smartphone launched with an 8 400 mah battery
      8,400 mAh ਬੈਟਰੀ ਤੇ ਸਨੈਪਡ੍ਰੈਗਨ ਚਿੱਪਸੈੱਟ ਨਾਲ ਆਇਆ ਧਾਕੜ 5G ਸਮਾਰਟਫੋਨ
    • amazing discount available on mivi  s first phone
      Mivi ਦੇ ਪਹਿਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਕੀ ਹੈ ਪੂਰੀ ਡੀਲ
    • ai has solved 377 difficult math puzzles
      AI ਨੇ ਇੱਕ ਝਟਕੇ 'ਚ ਸੁਲਝਾ ਦਿੱਤੀਆਂ ਮੈਥ ਦੀਆਂ 377 ਮੁਸ਼ਕਿਲ ਪਹੇਲੀਆਂ
    • 5g reached every part of india
      ਭਾਰਤ ਦੇ ਹਰ ਹਿੱਸੇ 'ਚ ਪਹੁੰਚਿਆ 5G, PM ਮੋਦੀ ਨੇ ਦੱਸਿਆ ਦੇਸ਼ ਲਈ ਵੱਡੀ ਪ੍ਰਾਪਤੀ
    • air india will give   travel sim card   to passengers
      Air India ਯਾਤਰੀਆਂ ਨੂੰ ਦੇਵੇਗੀ 'Travel sim card' , ਮਿਲਣਗੀਆਂ ਇਹ ਸਹੂਲਤਾਂ
    • iqoo  s new phone is set to launch soon
      iQOO ਦਾ ਨਵਾਂ ਫੋਨ ਜਲਦ ਹੋਣ ਵਾਲੈ ਲਾਂਚ ! ਜਾਣੋ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +