Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    1:40:04 PM

  • sukhpal singh khaira statement

    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ...

  • social media ban in india

    ਭਾਰਤ 'ਚ ਵੀ ਬੱਚਿਆਂ ਦੇ ਸੋਸ਼ਲ ਮੀਡੀਆ ਚਲਾਉਣ 'ਤੇ...

  • sukhpal singh khaira statement

    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ:...

  • ugc releases list of 32 fake universities

    ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Airtel ਦੀ ਸ਼ਾਨਦਾਰ ਪੇਸ਼ਕਸ਼, 12 ਹਜ਼ਾਰ ਰੁਪਏ ਦਾ ਨਵਾਂ ਫੋਨ ਖਰੀਦਣ ’ਤੇ ਮਿਲੇਗਾ 6,000 ਰੁਪਏ ਦਾ ਕੈਸ਼ਬੈਕ

GADGETS News Punjabi(ਗੈਜੇਟ)

Airtel ਦੀ ਸ਼ਾਨਦਾਰ ਪੇਸ਼ਕਸ਼, 12 ਹਜ਼ਾਰ ਰੁਪਏ ਦਾ ਨਵਾਂ ਫੋਨ ਖਰੀਦਣ ’ਤੇ ਮਿਲੇਗਾ 6,000 ਰੁਪਏ ਦਾ ਕੈਸ਼ਬੈਕ

  • Edited By Rakesh,
  • Updated: 09 Oct, 2021 05:01 PM
Gadgets
airtel introduce rs 6000 cashback offer
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਟੈਲੀਕਾਮ ਕੰਪਨੀ ਏਅਰਟੈੱਲ ਨੇ ਫੈਸਟਿਵਲ ਸੀਜ਼ ਦੌਰਾਨ ਗਾਹਕਾਂ ਲਈ ਇਕ ਸ਼ਾਨਦਾਰ ਆਫਰ ਪੇਸ਼ ਕੀਤਾ ਹੈ, ਜਿਸ ਤਹਿਤ ਗਾਹਕਾਂ ਨੂੰ ਨਵਾਂ ਸਮਾਰਟਫੋਨ ਖਰੀਦਣ ’ਤੇ 6 ਹਜ਼ਾਰ ਰੁਪਏ ਦਾ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਦਰਅਸਲ, ਏਅਰਟੈੱਲ ਵਲੋਂ ‘ਮੇਰਾ ਪਹਿਲਾ ਸਮਾਰਟਫੋਨ’ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ 150 ਤੋਂ ਜ਼ਿਆਦਾ ਗਾਹਕਾਂ ਨੂੰ ਕੈਸ਼ਬੈਕ ਆਫਰ ਉਪਲੱਬਧ ਕਰਵਾਇਾ ਜਾਵੇਗਾ। ਏਅਰਟੈੱਲ ਉਨ੍ਹਾਂ ਗਾਹਕਾਂ ਨੂੰ 6 ਹਜ਼ਾਰ ਰੁਪਏ ਦਾ ਕੈਸ਼ਬੈਕ ਆਫਰ ਕਰੇਗਾ, ਜੋ ਪ੍ਰਮੁੱਖ ਬ੍ਰਾਂਡਾਂ ’ਚੋਂ ਲਗਭਗ 12 ਹਜ਼ਾਰ ਰੁਪਏ ਤਕ ਦੀ ਕੀਮਤ ਵਾਲਾ ਨਵਾਂ ਸਮਾਰਟਫੋਨ ਖਰੀਦਣਗੇ। 

ਇਹ ਵੀ ਪੜ੍ਹੋ– ਐਪਲ ਲਿਆਈ ਫੈਸਟਿਵਲ ਆਫਰ, ਇਨ੍ਹਾਂ iPhone ਮਾਡਲਾਂ ਨਾਲ ਮੁਫ਼ਤ ਮਿਲੇਗਾ Apple AirPods

ਗਾਹਕਾਂ ਨੂੰ ਇੰਝ ਮਿਲੇਗਾ ਕੈਸ਼ਬੈਕ ਦਾ ਫਾਇਦਾ
ਗਾਹਕਾਂ ਨੂੰ 6 ਹਜ਼ਾਰ ਰੁਪਏ ਦੇ ਕੈਸ਼ਬੈਕ ਦਾ ਫਾਇਦਾ ਚੁੱਕਣ ਲਈ 36 ਮਹੀਨਿਆਂ ਲਈ ਲਗਾਤਾਰ (ਪੈਕ ਮਿਆਦ ਮੁਤਾਬਕ) 249 ਰੁਪਏ ਜਾਂ ਉਸ ਤੋਂ ਜ਼ਿਆਦਾ ਦੇ ਏਅਰਟੈੱਲ ਪ੍ਰੀਪੇਡ ਪੈਕ ਦੇ ਨਾਲ ਰੀਚਾਰਜ ਕਰਵਾਉਣਾ ਹੋਵੇਗਾ। ਗਾਹਕਾਂ ਨੂੰ ਕੈਸ਼ਬੈਕ ਦੋ ਹਿੱਸਿਆਂ ’ਚ ਮਿਲੇਗਾ- ਪਹਿਲੀ ਕਿਸ਼ਤ 2000 ਰੁਪਏ 18 ਮਹੀਨਿਆਂ ਬਾਅਦ ਅਤੇ ਬਾਕੀ ਬਚੀ ਰਕਮ 400 ਰੁਪਏ 36 ਮਹੀਨਿਆਂ ਬਾਅਦ ਮਿਲੇਗੀ। ਮਤਲਬ ਜੇਕਰ ਕੋਈ ਗਾਹਕ 12 ਹਜ਼ਾਰ ਰੁਪਏ ਦੀ ਕੀਮਤ ਵਾਲੇ ਸਮਾਰਟਫੋਨ ਦਾ ਆਪਸ਼ਨ ਚੁਣਦਾ ਹੈ ਤਾਂ ਉਹ ਇਕ ਬਿਹਤਰ ਸਮਾਰਟਫੋਨ ਦਾ ਅਨੁਭਵ ਕਰਨ ਲਈ ਏਅਰਟੈੱਲ ਦੇ ਹਰੇਕ ਰੀਚਾਰਜ ਨਾਲ ਜ਼ਿਆਦਾ ਡਾਟਾ ਅਤੇ ਅਨਲਿਮਟਿਡ ਕਾਲਿੰਗ ਦਾ ਫਾਇਦਾ ਲੈ ਸਕੇਗਾ। 36 ਮਹੀਨਿਆਂ ਦੇ ਅੰਤ ’ਚ ਗਾਹਕ ਪੂਰਨ ਰੂਪ ਨਾਲ ਡਿਜੀਟਲ ਤੌਰ ’ਤੇ ਕੁਨੈਕਟਿਡ ਵੀ ਰਹੇਗਾ ਅਤੇ ਉਸ ਨੂੰ ਆਪਣੇ ਪੂਰੇ 6 ਹਜ਼ਾਰ ਰੁਪਏ ਵਾਪਸ ਵੀ ਮਿਲ ਜਾਣਗੇ।

ਇਹ ਵੀ ਪੜ੍ਹੋ– ਤੁਹਾਡੀ ਨਿੱਜੀ ਜਾਣਕਾਰੀ ਲੀਕ ਨਹੀਂ ਹੋਣ ਦੇਵੇਗਾ ਇਹ ਸਰਚ ਇੰਜਣ

  • Airtel
  • cashback offer
  • smartphone

ਇਕ ਹਫ਼ਤੇ ’ਚ ਦੂਜੀ ਵਾਰ ਡਾਊਨ ਹੋਏ ਫੇਸਬੁੱਕ-ਇੰਸਟਾਗ੍ਰਾਮ, ਕੰਪਨੀ ਨੇ ਮੰਗੀ ਮੁਆਫ਼ੀ

NEXT STORY

Stories You May Like

  • mp budget 2026 farmers  rs 12 thousand
    MP ਬਜਟ 2026: ਸਰਕਾਰ ਨੇ ਕਿਸਾਨਾਂ ਲਈ ਖੋਲ੍ਹਿਆ ਖਜ਼ਾਨਾ, ਹਰ ਸਾਲ ਮਿਲਣਗੇ 12-12 ਹਜ਼ਾਰ ਰੁਪਏ
  • motorola
    ਸਸਤਾ ਹੋ ਗਿਆ Motorola ਦਾ ਧਾਕੜ ਫੋਨ, ਇੱਥੋਂ ਖਰੀਦਣ 'ਤੇ ਮਿਲੇਗਾ ਬੰਪਰ ਡਿਸਕਾਊਂਟ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • lok sabha  opposition  adjourned till 12 noon
    ਲੋਕ ਸਭਾ 'ਚ ਵਿਰੋਧੀ ਧਿਰ ਦਾ ਜ਼ਬਰਦਸਤ ਹੰਗਾਮਾ, ਕਾਰਵਾਈ 12 ਵਜੇ ਤੱਕ ਮੁਲਤਵੀ
  • lok sabha opposition adjourned at 12 noon
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ 12 ਵਜੇ ਤੱਕ ਮੁਲਤਵੀ
  • women  accounts  5 thousand rupees
    1.31 ਕਰੋੜ ਔਰਤਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ ਰੁਪਏ, CM ਸਟਾਲਿਨ ਨੇ ਕਰ 'ਤਾ ਐਲਾਨ
  • women  accounts  rs 5 000  chief minister  promise
    ਔਰਤਾਂ ਦੇ ਖਾਤਿਆਂ 'ਚ ਆਏ  5-5 ਹਜ਼ਾਰ ਰੁਪਏ !  TN ਦੇ ਮੁੱਖ ਮੰਤਰੀ ਨੇ ਨਿਭਾਇਆ ਆਪਣਾ ਵਾਅਦਾ
  • 12 killed eight injured as bus falls into river in nepal
    ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8 ਜ਼ਖਮੀ
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • messenger website will be locked
      Meta ਦਾ ਵੱਡਾ ਝਟਕਾ : Messenger ਦੀ ਵੈੱਬਸਾਈਟ 'ਤੇ ਲੱਗੇਗਾ ਤਾਲਾ, ਕਰੋੜਾਂ...
    • phonepe introduces amazing feature
      ਹੁਣ ਬੋਲ ਕੇ ਹੋਵੇਗੀ ਪੇਮੈਂਟ! PhonePe ਨੇ ਪੇਸ਼ ਕੀਤਾ ਸ਼ਾਨਦਾਰ AI ਵਾਇਸ ਸਰਚ...
    • google blocks 17 5 lakh apps from play store
      Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...
    • new tata punch ev launched
      468KM...15 ਮਿੰਟਾਂ 'ਚ ਚਾਰਜ ! ਨਵੀਂ ਟਾਟਾ ਪੰਚ EV ਲਾਂਚ, ਸਿਰਫ ਇੰਨੇ 'ਚ ਮਿਲ...
    • 3 star or 5 star ac will save you thousands of rupees
      3 ਸਟਾਰ ਜਾਂ 5 ਸਟਾਰ? ਜਾਣੋ ਕਿਹੜਾ AC ਬਚਾਏਗਾ ਤੁਹਾਡੇ ਹਜ਼ਾਰਾਂ ਰੁਪਏ
    • don  t forget to keep your tv in these places at home
      ਸਾਵਧਾਨ! ਘਰ 'ਚ ਇਨ੍ਹਾਂ ਥਾਵਾਂ 'ਤੇ ਭੁੱਲ ਕੇ ਵੀ ਨਾ ਰੱਖੋ ਆਪਣਾ TV, ਹੋ ਸਕਦਾ...
    • slow phone will run superfast in an easy way
      ਜੇ ਤੁਹਾਡਾ ਫ਼ੋਨ ਵੀ ਹੋ ਗਿਆ ਹੈ C, ਤਾਂ ਅਪਣਾਓ ਇਹ 5 ਆਸਾਨ ਤਰੀਕੇ, ਚੱਲੇਗਾ...
    • whatsapp  s big gift
      WhatsApp ਦਾ ਵੱਡਾ ਤੋਹਫ਼ਾ! ਹੁਣ ਗਰੁੱਪ 'ਚ ਐਂਟਰੀ ਕਰਦੇ ਹੀ ਦਿਖੇਗੀ ਪੁਰਾਣੀ...
    • it is also important to know when not to use ai
      AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ
    • xiaomi qled tv x pro 75 inch 4k launch india
      Xiaomi ਨੇ ਲਾਂਚ ਕੀਤਾ 75 ਇੰਚ ਦਾ Smart TV, ਸੋਨੀ ਤੇ ਸੈਮਸੰਗ ਨੂੰ ਦੇਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +