Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    3:33:25 PM

  • sukhbir singh badal rally

    ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ...

  • sunil jakhar makes serious allegations against aap government

    ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ...

  • gold fell by 12 000 and silver by 43 000 know reason

    ਧੜੰਮ ਡਿੱਗੀ ਚਾਂਦੀ ਤੇ ਸੋਨਾ ਵੀ 12,000 ਰੁਪਏ...

  • 28 year old youth dies on the spot in horrific accident

    ਭਿਆਨਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Airtel ਗਾਹਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਪਲਾਨਸ ’ਚ ਮਿਲੇਗਾ ‘ਅਨਲਿਮਟਿਡ ਡਾਟਾ’

GADGETS News Punjabi(ਗੈਜੇਟ)

Airtel ਗਾਹਕਾਂ ਲਈ ਖ਼ੁਸ਼ਖ਼ਬਰੀ, ਇਨ੍ਹਾਂ ਪਲਾਨਸ ’ਚ ਮਿਲੇਗਾ ‘ਅਨਲਿਮਟਿਡ ਡਾਟਾ’

  • Edited By Rakesh,
  • Updated: 05 Sep, 2020 04:58 PM
Gadgets
airtel offering unlimited data
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਏਅਰਟੈੱਲ ਦੁਆਰਾ ਆਪਣੇ ਸਾਰੇ ਮੌਜੂਦਾ ਬ੍ਰਾਡਬੈਂਡ ਗਾਹਕਾਂ ਲਈ ਡਾਟਾ ਬੈਨੀਫਿਟ ਰਿਵਾਇਜ਼ ਕੀਤੇ ਜਾਣ ਦੀ ਖ਼ਬਰ ਹੈ। ਇਸ ਤੋਂ ਪਹਿਲਾਂ ਏਅਰਟੈੱਲ ਦੇ ਬ੍ਰਾਡਬੈਂਡ ਪਲਾਨ- ਬੇਸਿਕ, ਐਂਟਰਟੇਨਮੈਂਟ, ਪ੍ਰੀਮੀਅਮ ਅਤੇ ਵੀ.ਆਈ.ਪੀ. ਇਕ ਫਿਕਸਡ ਡਾਟਾ ਕੈਪਿੰਗ ਨਾਲ ਆਉਂਦੇ ਸਨ। ਹੁਣ ਇਕ ਤਾਜ਼ਾ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਕੰਪਨੀ ਸਾਰੇ ਮੌਜੂਦਾ ਬ੍ਰਾਡਬੈਂਡ ਗਾਹਕਾਂ ਲਈ ਅਨਲਿਮਟਿਡ ਡਾਟਾ ਆਫਰ ਕਰ ਰਹੀ ਹੈ। ਇਸ ਤੋਂ ਪਹਿਲਾਂ ਹਾਲ ਹੀ ’ਚ ਜਿਓ ਫਾਈਬਰ ਨੇ ਆਪਣੇ ਪੋਰਟਫੋਲੀਓ ’ਚ ਬਦਲਾਅ ਕਰਦੇ ਹੋਏ 399 ਰੁਪਏ ਦੇ ਸ਼ੁਰੂਆਤੀ ਪਲਾਨ ਨਾਲ ਅਨਲਿਮਟਿਡ ਡਾਟਾ ਆਫਰ ਕੀਤਾ ਸੀ। ਜਿਓ ਦਾ ਦਾਅਵਾ ਹੈ ਕਿ ਉਸ ਦੇ ਰੀਚਾਰਜ ਪੈਕ ’ਚ ਜਿਓ ਫਾਈਬਰ ਗਾਹਕਾਂ ਨੂੰ ਅਨਲਿਮਟਿਡ ਡਾਟਾ ਮਿਲਦਾ ਹੈ ਪਰ ਇਸ ਦੀ ਕੈਪਿੰਗ 3300 ਜੀ.ਬੀ. ਹੈ। ਉਥੇ ਹੀ ਏਅਰਟੈੱਲ ਦੇ ਪਲਾਨ ਵੀ ਇਸੇ ਕੈਪਿੰਗ ਨਾਲ ਆਉਣ ਦੀ ਉਮੀਦ ਹੈ। 

OnlyTech ਦੀ ਇਕ ਰਿਪੋਰਟ ’ਚ ਦੱਸਿਆ ਗਿਆ ਹੈ ਕਿ ਏਅਰਟੈੱਲ ਨੇ ਸਾਰੇ ਮੌਜੂਦਾ ਬ੍ਰਾਡਬੈਂਡ ਗਾਹਕਾਂ ਲਈ ਕਨਵਰਜ਼ਨ ਪ੍ਰੋਸੈਸ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ’ਚ ਬੇਸਿਕ, ਐਂਟਰਟੇਨਮੈਂਟ, ਪ੍ਰੀਮੀਅਮ ਅਤੇ ਵੀ.ਆਈ.ਪੀ. ਸਬਸਕ੍ਰਾਈਬਰ ਸ਼ਾਮਲ ਹਨ। ਏਅਰਟੈੱਲ ਦੀ ਵੈੱਬਸਾਈਟ ਅਤੇ ਮਾਈ ਏਅਰਟੈੱਲ ਐਪ ’ਤੇ ਅਜੇ ਬਦਲਾਅ ਨਹੀਂ ਕੀਤੇ ਗਏ। 

ਰਿਪੋਰਟ ’ਚ ਦਾਅਵਾ ਕੀਤਾ ਗਿਆ ਹੈ ਕਿ ਡਾਟਾ ਬੈਨੀਫਿਟ ’ਚ ਇਹ ਅਪਗ੍ਰੇਡ ਸਿਰਫ ਮੌਜੂਦਾ ਗਾਹਕਾਂ ਲਈ ਹੀ ਹੈ। ਅਜਿਹੇ ’ਚ ਮੰਨਿਆ ਜਾ ਰਿਹਾ ਹੈ ਕਿ ਕੰਪਨੀ ਨੇ ਇਹ ਕਦਮ ਆਪਣੇ ਗਾਹਕਾਂ ਨੂੰ ਮਾਈਗ੍ਰੇਟ ਹੋਣ ਤੋਂ ਰੋਕਣ ਲਈ ਚੁੱਕਿਆ ਹੈ। ਜਿਓ ਫਾਈਬਰ ਨੇ ਇਸੇ ਹਫ਼ਤੇ ਆਪਣੇ ਪੋਰਟਫੋਲੀਓ ’ਚ ਬਦਲਾਅ ਕੀਤਾ ਹੈ। ਏਅਰਟੈੱਲ ਨੇ ਆਪਣੀ ਵੈੱਬਸਾਈਟ ਤੋਂ 299 ਰੁਪਏ ਵਾਲਾ ਅਨਲਿਮਟਿਡ ਡਾਟਾ ਐਡ-ਆਨ ਪੈਕ ਹਟਾ ਦਿੱਤਾ ਹੈ। ਇਸ ਤੋਂ ਸੰਕੇਤ ਮਿਲਦੇ ਹਨ ਕਿ ਕੰਪਨੀ ਨਵੇਂ ਐਲਾਨ ਦੀ ਤਿਆਰੀ ’ਚ ਹੈ। ਇਸ ਤੋਂ ਇਲਾਵਾ ਏਅਰਟੈੱਲ ਐਕਸਟਰੀਮ ਫਾਈਬਰ ਬ੍ਰਾਡਬੈਂਡ ਪਲਾਨ ਤੋਂ ਪ੍ਰਾਈਮ ਵੀਡੀਓ ਬੈਨੀਫਿਟ ਵੀ ਹਟਾ ਦਿੱਤਾ ਗਿਆ ਹੈ।

  • Airtel
  • Unlimited Data
  • Broadband Plans

ਲਾਂਚ ਹੋਇਆ ਦੁਨੀਆ ਦਾ ਪਹਿਲਾ ਅੰਡਰ ਡਿਸਪਲੇਅ ਕੈਮਰਾ ਵਾਲਾ ਸਮਾਰਟਫੋਨ

NEXT STORY

Stories You May Like

  • airtel  s big bang
    Airtel ਦਾ ਵੱਡਾ ਧਮਾਕਾ ! ਕੰਪਨੀ ਦੇਣ ਲੱਗੀ Unlimited ਡਾਟਾ, ਚੈੱਕ ਕਰੋ ਪਲਾਨ
  • airtel  s amazing plan
    Airtel ਦਾ ਧਮਾਕੇਦਾਰ ਪਲਾਨ ! ਅਨਲਿਮਿਟਿਡ ਕਾਲਿੰਗ, ਡਾਟਾ ਤੇ ਫ੍ਰੀ Netflix-Amazon ਮੈਂਬਰਸ਼ਿਪ
  • airtel launches cheapest plan of the year
    ਹੁਣ ਮਹੀਨੇ ਦੇ ਰੀਚਾਰਜ ਜਾਓ ਭੁੱਲ! Airtel ਨੇ ਕੱਢਿਆ ਸਾਲ ਦਾ ਸਭ ਤੋਂ ਸਸਤਾ ਪਲਾਨ
  • airtel users  recharge phone  validity data  365 days
    ਸਾਲ ਭਰ ਰੀਚਾਰਜ ਦਾ ਝੰਜਟ ਖ਼ਤਮ ! Airtel ਯੂਜ਼ਰਸ ਦੀ ਲੱਗੇਗੀ ਮੌਜ, ਦੇਖੋ ਸਭ ਤੋਂ ਸਸਤੇ ਧਾਕੜ ਪਲਾਨ
  • a plan created a stir in the internet world
    Airtel ਦਾ ਮਾਸਟਰਸਟ੍ਰੋਕ: ਇਕ ਪਲਾਨ ਤੇ ਫਾਇਦੇ ਅਨੇਕ, ਇੰਟਰਨੈੱਟ ਦੀ ਦੁਨੀਆ 'ਚ ਮਚਾਈ ਹਲਚਲ
  • audi india company announces increase in car prices
    ਆਡੀ ਇੰਡੀਆ ਦੇ ਗਾਹਕਾਂ ਲਈ ਝਟਕਾ, ਕੰਪਨੀ ਨੇ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਐਲਾਨ
  • mobile data government new tax gb data internet
    ਮੋਬਾਈਲ ਡਾਟਾ 'ਤੇ ਸਰਕਾਰ ਲਗਾ ਸਕਦੀ ਹੈ ਨਵਾਂ ਟੈਕਸ, ਹਰ GB Data 'ਤੇ ਦੇਣੇ ਪੈ ਸਕਦੇ ਹਨ ਵਾਧੂ ਪੈਸੇ
  • women of punjab  rs 1000 per month
    ਪੰਜਾਬ ਦੀਆਂ ਔਰਤਾਂ ਨੂੰ 1000 ਦੇਣ 'ਤੇ ਲੱਗ ਗਈਆਂ ਸ਼ਰਤਾਂ! ਇਨ੍ਹਾਂ ਬੀਬੀਆਂ ਨਹੀਂ ਮਿਲੇਗਾ ਲਾਭ
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
Trending
Ek Nazar
64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • this amazing technology from germany has amazed armies around the world
      ਕੀੜੇ-ਮਕੌੜੇ ਬਣਨਗੇ ਹਥਿਆਰ! ਜਰਮਨੀ ਦੀ ਇਸ ਹੈਰਾਨੀਜਨਕ ਤਕਨੀਕ ਨੇ ਦੁਨੀਆ ਭਰ ਦੀਆਂ...
    • airtel launches cheapest plan of the year
      ਹੁਣ ਮਹੀਨੇ ਦੇ ਰੀਚਾਰਜ ਜਾਓ ਭੁੱਲ! Airtel ਨੇ ਕੱਢਿਆ ਸਾਲ ਦਾ ਸਭ ਤੋਂ ਸਸਤਾ ਪਲਾਨ
    • now you will have to pay to ask questions to grok ai
      X ਯੂਜ਼ਰਸ ਨੂੰ ਵੱਡਾ ਝਟਕਾ! ਹੁਣ Grok AI ਤੋਂ ਸਵਾਲ ਪੁੱਛਣ ਲਈ ਦੇਣੇ ਪੈਣਗੇ ਪੈਸੇ
    • 3 star or 5 star ac  which is better for you
      3-ਸਟਾਰ ਜਾਂ 5-ਸਟਾਰ AC: ਤੁਹਾਡੇ ਲਈ ਕਿਹੜਾ ਹੈ ਬਿਹਤਰ? ਪੜ੍ਹੋ ਪੂਰੀ ਖਬਰ
    • samsung phone price leaked even before launch
      ਲਾਂਚ ਤੋਂ ਪਹਿਲਾਂ ਹੀ ਲੀਕ ਹੋਈ Samsung ਦੇ ਇਸ ਸ਼ਾਨਦਾਰ 5G ਫੋਨ ਦੀ ਕੀਮਤ! ਜਾਣੋ...
    • there will no longer be a problem of whatsapp hacking
      ਹੁਣ ਨਹੀਂ ਹੋਵੇਗੀ WhatsApp ਹੈਕਿੰਗ ਦੀ ਸਮੱਸਿਆ; Meta ਨੇ ਜਾਰੀ ਕਰ'ਤਾ ਖਾਸ ਫੀਚਰ
    • big change in google maps
      ਗੂਗਲ ਮੈਪਸ 'ਚ ਵੱਡਾ ਬਦਲਾਅ, ਭਾਰਤੀ ਯੂਜ਼ਰਸ ਨੂੰ ਮਿਲੇਗੀ AI ਦੀ ਇਹ ਖਾਸ ਸੁਵਿਧਾ
    • suv falls into 20 foot pit during test drive
      ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...
    • tvs orbiter v1 scooter
      TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...
    • big blow to oneplus users
      OnePlus ਯੂਜ਼ਰਸ ਨੂੰ ਵੱਡਾ ਝਟਕਾ! ਬੰਦ ਹੋਣ ਜਾ ਰਿਹਾ ਪ੍ਰਮੁੱਖ ਸਰਵਿਸ ਸੈਂਟਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +