Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    10:40:37 AM

  • gold and silver prices fall  fall again today

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਅੱਜ ਫਿਰ...

  • large scale transfers of employees

    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ,...

  • land records of 14 villages in punjab missing

    ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦਾ ਰਿਕਾਰਡ...

  • bhupesh baghel will present the report of his punjab visit to the high command

    ਭੂਪੇਸ਼ ਬਘੇਲ ਹਾਈਕਮਾਨ ਅੱਗੇ ਰੱਖਣਗੇ ਪੰਜਾਬ ਦੌਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Airtel ਦੇ ਇਨ੍ਹਾਂ ‘ਐਡ ਆਨ’ ਪਲਾਨ ’ਚ ਮਿਲਦਾ ਹੈ 6GB ਤਕ ਡਾਟਾ, ਸ਼ੁਰੂਆਤੀ ਕੀਮਤ 28 ਰੁਪਏ

GADGETS News Punjabi(ਗੈਜੇਟ)

Airtel ਦੇ ਇਨ੍ਹਾਂ ‘ਐਡ ਆਨ’ ਪਲਾਨ ’ਚ ਮਿਲਦਾ ਹੈ 6GB ਤਕ ਡਾਟਾ, ਸ਼ੁਰੂਆਤੀ ਕੀਮਤ 28 ਰੁਪਏ

  • Updated: 24 Aug, 2019 01:06 PM
Gadgets
airtel top 5 data add ons plans for prepaid users
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰਿਲਾਇੰਸ ਜਿਓ ਦੀ ਟੱਕਰ ’ਚ ਏਅਰਟੈੱਲ ਫਿਲਹਾਲ ਪੰਜ ਡਾਟਾ ਐਡ ਆਨ ਪਲਾਨ ਪੇਸ਼ ਕਰ ਰਹੀ ਹੈ। ਇਹ ਐਡ ਆਨ ਪਲਾਨਸ ਸਿਰਫ ਏਅਰਟੈੱਲ ਦੇ ਪ੍ਰੀਪੇਡ ਗਾਹਕਾਂ ਲਈ ਹਨ। ਏਅਰਟੈੱਲ ਦੇ ਇਨ੍ਹਾਂ ਐਡ ਆਨ ਪਲਾਨ ’ਚ 28 ਰੁਪਏ, 48 ਰੁਪਏ, 92 ਰੁਪਏ, 98 ਰੁਪਏ ਅਤੇ 175 ਰੁਪਏ ਦੇ ਪਲਾਨ ਸ਼ਾਮਲ ਹਨ ਅਤੇ ਇਹ ਪਲਾਨ ਉਨ੍ਹਾਂ ਲੋਕਾਂ ਲਈ ਬਹੁਤ ਫਾਇਦੇਮੰਦ ਹਨ ਜਿਨ੍ਹਾਂ ਨੂੰ ਜ਼ਿਆਦਾ ਇੰਟਰਨੈੱਟ ਦੀ ਲੋੜ ਹੁੰਦੀ ਹੈ। ਦੱਸ ਦੇਈਏ ਕਿ ਇਨ੍ਹਾਂ ਸਾਰੇ ਪਲਾਨਸ ’ਚ ਸਿਰਫ ਡਾਟਾ ਮਿਲਦਾ ਹੈ। ਆਓ ਜਾਣਦੇ ਹਾਂ ਇਨ੍ਹਾਂ ਬਾਰੇ...

 

28 ਰੁਪਏ ਵਾਲਾ ਪਲਾਨ
ਏਅਰਟੈੱਲ ਦੇ ਇਸ ਪਲਾਨ ’ਚ 28 ਦਿਨਾਂ ਦੀ ਮਿਆਦ ਨਾਲ 500 ਐੱਮ.ਬੀ. ਡਾਟਾ ਮਿਲਦਾ ਹੈ। ਏਅਰਟੈੱਲ ਦਾ ਇਹ ਪਲਾਨ ਉਨ੍ਹਾਂ ਲੋਕਾਂ ਲਈ ਹੈ ਜੋ ਫੀਚਰ ਫੋਨ ਇਸਤੇਮਾਲ ਕਰਦੇ ਹਨ। 

48 ਰੁਪਏ ਵਾਲਾ ਪਲਾਨ
ਏਅਰਟੈੱਲ ਦੇ 48 ਰੁਪਏ ਵਾਲੇ ਐਡ ਆਨ ਪਲਾਨ ’ਚ 3 ਜੀ.ਬੀ. ਡਾਟਾ ਮਿਲਦਾ ਹੈ ਅਤੇ ਇਸ ਦੀ ਮਿਆਦ 28 ਦਿਨਾਂ ਦੀ ਹੈ। ਇਹ ਪਲਾਨ ਕੰਪਨੀ ਦੇ ਪ੍ਰੀਪੇਡ ਗਾਹਕਾਂ ਲਈ ਹੈ। ਇਸ ਪਲਾਨ ਨੂੰ ਉਹ ਲੋਕ ਖਰੀਦ ਸਕਦੇ ਹਨ ਜਿਨ੍ਹਾਂ ਨੂੰ ਜ਼ਿਆਦਾ ਡਾਟਾ ਦੀ ਲੋੜ ਹੈ। 

92 ਰੁਪਏ ਵਾਲਾ ਪਲਾਨ
ਏਅਰਟੈੱਲ ਕੋਲ ਇਕ 92 ਰੁਪਏ ਦਾ ਵੀ ਪ੍ਰੀਪੇਡ ਪਲਾਨ ਹੈ ਜਿਸ ਵਿਚ 6 ਜੀ.ਬੀ. ਡਾਟਾ ਮਿਲਦਾ ਹੈ। ਹਾਲਾਂਕਿ, ਇਸ ਪਲਾਨ ਦੀ ਮਿਆਦ ਸਿਰਫ 7 ਦਿਨਾਂ ਦੀ ਹੈ। ਅਜਿਹੇ ’ਚ ਜੇਕਰ ਤੁਹਾਡੇ ਮੌਜੂਦਾ ਪਲਾਨ ਦਾ ਡਾਟਾ ਖਤਮ ਹੋ ਗਿਆ ਹੈ ਤਾਂ ਤੁਸੀਂ ਇਸ ਪਲਾਨ ਨੂੰ ਖਰੀਦ ਸਕਦੇ ਹੋ। 

98 ਰੁਪਏ ਵਾਲਾ ਪਲਾਨ
ਇਸ ਪਲਾਨ ’ਚ ਵੀ 6 ਜੀ.ਬੀ. ਡਾਟਾ ਮਿਲਦਾ ਹੈ ਪਰ ਚੰਗੀ ਗੱਲ ਇਹ ਹੈ ਕਿ ਇਸ ਵਿਚ ਤੁਹਾਨੂੰ 28 ਦਿਨਾਂ ਦੀ ਮਿਆਦ ਮਿਲਦੀ ਹੈ। ਇਸ ਪਲਾਨ ’ਚ 28 ਦਿਨਾਂ ਦੀ ਮਿਆਦ ਨਾਲ 10 ਮੈਸੇਜ ਵੀ ਮਿਲਦੇ ਹਨ। 

175 ਰੁਪਏ ਦਾ ਪਲਾਨ
ਏਅਰਟੈੱਲ ਦੇ ਇਸ ਐਡ ਆਨ ਪਲਾਨ ’ਚ 6 ਜੀ.ਬੀ. ਡਾਟਾ ਮਿਲਦਾ ਹੈ ਅਤੇ ਇਸ ਵਿਚ ਵੀ 28 ਦਿਨਾਂ ਦੀ ਮਿਆਦ ਮਿਲਦੀ ਹੈ। 

  • airtel
  • data add ons plans
  • prepaid users
  • ਰਿਲਾਇੰਸ ਜਿਓ
  • ਏਅਰਟੈੱਲ

ਇਹ ਹੈ 2-in-1 ਵਾਇਰਲੈੱਸ ਹੈੱਡਫੋਨ, ਜਾਣੋ ਕੀਮਤ ਤੇ ਫੀਚਰਜ਼

NEXT STORY

Stories You May Like

  • which is better between airtel  s rs 548 and rs 589 plan
    Airtel ਦੇ 548 ਰੁਪਏ ਤੇ 589 ਰੁਪਏ ਦੇ ਪਲਾਨ 'ਚੋਂ ਕਿਹੜਾ ਹੈ ਬਿਹਤਰ! ਪੜ੍ਹੋ ਪੂਰੀ ਖਬਰ
  • airtel to make big bets on financial services
    ਵਿੱਤੀ ਸੇਵਾਵਾਂ, ਡਾਟਾ ਸੈਂਟਰ ਤੇ ਕਲਾਊਡ ’ਤੇ ਵੱਡਾ ਦਾਅ ਲਾਵੇਗੀ Airtel
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • the company launched a massive plan
    107 ਰੁਪਏ 'ਚ ਮਿਲੇਗੀ ਫ੍ਰੀ ਕਾਲਿੰਗ ਤੇ 3GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ ਪਲਾਨ
  • china massive fire breaks out in shoe factory 28 people killed
    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, 28 ਲੋਕਾਂ ਦੀ ਮੌਤ
  • you will get unlimited calling and 1 5gb data for 56 days
    56 ਦਿਨ ਮਿਲੇਗੀ Unlimited calling ਤੇ 1.5GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ ਪਲਾਨ
  • rbi gives big relief you can still get the full value of rs 2000 notes
    RBI ਨੇ ਦਿੱਤੀ ਵੱਡੀ ਰਾਹਤ ; ਅਜੇ ਵੀ 2000 ਰੁਪਏ ਦੇ ਨੋਟ ਦੀ ਮਿਲ ਸਕਦੀ ਹੈ ਪੂਰੀ ਕੀਮਤ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
Trending
Ek Nazar
supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • no more hassle of recharging all year round
      ਸਾਰਾ ਸਾਲ ਰੀਚਾਰਜ ਦਾ ਝੰਜਟ ਖ਼ਤਮ ! ਰੋਜ਼ ਮਿਲੇਗਾ 3GB ਡਾਟਾ ਤੇ ਅਨਲਿਮਟਿਡ...
    • meta responds to notice after governments strict action
      ਸਰਕਾਰ ਦੀ ਸਖ਼ਤੀ ਮਗਰੋ ਮੈਟਾ ਨੇ ਨੋਟਿਸ ਦਾ ਦਿੱਤਾ ਜਵਾਬ, ਕਿਹਾ-ਜਾਂਚ ਤੋਂ ਬਾਅਦ...
    • electric scooter launched
      ਲਾਂਚ ਹੋ ਗਿਆ ਧਾਕੜ ਇਲੈਕਟ੍ਰਿਕ ਸਕੂਟਰ ! ਇੱਕ ਵਾਰ ਚਾਰਜ ਕਰਨ 'ਤੇ ਚੱਲੇਗਾ...
    • apple files a lawsuit against openai serious allegations
      Apple ਨੇ OpenAI ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ , ਲਗਾਏ ਗੰਭੀਰ ਦੋਸ਼
    • trai truecaller will not be able to block ban specific series as spam
      TRAI ਦਾ ਫੈਸਲਾ : Truecaller ਬਲਾਕ ਨਹੀਂ ਕਰ ਸਕੇਗਾ ਇਹ ਫੋਨ, ਖ਼ਾਸ ਸੀਰੀਜ਼ ਨੂੰ...
    • itel  s two new flagship phones to be launched in india next week
      ਅਗਲੇ ਹਫ਼ਤੇ ਭਾਰਤ 'ਚ ਲਾਂਚ ਹੋਣਗੇ Itel ਦੇ ਦੋ ਨਵੇਂ ਧਾਕੜ ਫੋਨ, ਜਾਣੋ ਫੀਚਰਸ
    • telegram also submitted a response to the government on the username feature
      ਟੈਲੀਗ੍ਰਾਮ ਨੇ ਵੀ ਯੂਜ਼ਰਨੇਮ ਫੀਚਰ ’ਤੇ ਸਰਕਾਰ ਨੂੰ ਜਵਾਬ ਸੌਂਪਿਆ, ਡਾਟਾ ਸੁਰੱਖਿਆ...
    • iphone 18 pro max may become expensive by rs 28 600
      28600 ਰੁਪਏ ਮਹਿੰਗਾ ਹੋ ਸਕਦੈ iPhone 18 Pro Max ! ਜਾਣੋ ਕੀ ਹੈ ਕਾਰਨ
    • india children ban social media
      ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ...
    • watch netflix for free for 30 days
      Free 'ਚ ਦੇਖੋ 30 ਦਿਨ Netflix !  6 ਸਾਲਾਂ ਬਾਅਦ ਲਾਂਚ ਹੋਇਆ ਧਾਕੜ ਪਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +