Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 11, 2026

    7:22:39 PM

  • power will be off for 6 hours

    6 ਘੰਟੇ ਬਿਜਲੀ ਰਹੇਗੀ ਬੰਦ! ਇਨ੍ਹਾਂ ਇਲਾਕਿਆਂ 'ਚ...

  • lpg cylinder booking problem in punjab

    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ!...

  • boy dies went to work on combine under suspicious circumstances

    ਕਹਿਰ ਓ ਰੱਬਾ! ਕੰਮ 'ਤੇ ਗਏ ਨੌਜਵਾਨ ਦੀ ਸ਼ੱਕੀ...

  • no confidence motion against speaker om birla rejected

    ਵਿਰੋਧੀ ਧਿਰ ਨੂੰ ਵੱਡਾ ਝਟਕਾ! ਸਪੀਕਰ ਓਮ ਬਿਰਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਏਅਰਟੈੱਲ ਗਾਹਕਾਂ ਲਈ ਖੁਸ਼ਖਬਰੀ, ਹੁਣ ਬਾਕੀ ਨੈੱਟਵਰਕ 'ਤੇ ਵੀ ਕਰ ਸਕੋਗੇ ਅਨਲਿਮਟਿਡ ਕਾਲਿੰਗ

GADGETS News Punjabi(ਗੈਜੇਟ)

ਏਅਰਟੈੱਲ ਗਾਹਕਾਂ ਲਈ ਖੁਸ਼ਖਬਰੀ, ਹੁਣ ਬਾਕੀ ਨੈੱਟਵਰਕ 'ਤੇ ਵੀ ਕਰ ਸਕੋਗੇ ਅਨਲਿਮਟਿਡ ਕਾਲਿੰਗ

  • Updated: 07 Dec, 2019 12:51 AM
Jalandhar
airtel unlimited calls to any network
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ-ਟੈਲੀਕਾਮ ਆਪਰੇਟਰ ਏਅਰਟੈੱਲ ਨੇ ਆਪਣੇ ਪ੍ਰੀਪੇਡ ਟੈਰਿਫ ਪਲਾਨਸ 'ਚ ਬੀਤੇ ਦਿਨੀਂ ਬਦਲਾਅ ਕੀਤੇ ਹਨ। ਇਸ ਤੋਂ ਬਾਅਦ ਏਅਰਟੈੱਲ ਕਸਟਮਰਸ ਨੂੰ ਆਪਣੇ ਨੈੱਟਵਰਕ 'ਤੇ ਅਨਲਿਮਟਿਡ ਕਾਲਿੰਗ ਬੈਨੀਫਿਟਸ ਮਿਲ ਰਹੇ ਹਨ। ਨਵੇਂ ਪਲਾਨਸ ਨਾਲ ਕੰਪਨੀ ਨੇ ਪਹਿਲੇ ਨੈੱਟਵਰਕਸ 'ਤੇ ਕਾਲਿੰਗ ਦੇ ਲਈ ਐੱਫ.ਯੂ.ਪੀ. ਲਿਮਿਟ (ਫੇਅਰ ਯੂਸੇਜ ਪਾਲਿਸੀ ਲਿਮਿਟ) ਤੈਅ ਕਰ ਦਿੱਤੀ ਸੀ ਪਰ ਯੂਜ਼ਰਸ ਦੀ ਨਾਰਾਜ਼ਗੀ ਦੇ ਚੱਲਦੇ ਹੁਣ ਇਹ ਲਿਮਿਟ ਹਟਾ ਦਿੱਤੀ ਗਈ ਹੈ। ਹੁਣ ਯੂਜ਼ਰਸ ਲਈ ਏਅਰਟੈੱਲ ਤੋਂ ਇਲਾਵਾ ਬਾਕੀ ਨੈੱਟਵਰਕਸ 'ਤੇ ਕਾਲਿੰਗ ਲਈ ਕੋਈ ਮਿੰਟ ਲਿਮਿਟ ਨਹੀਂ ਹੈ।

We heard you! And we are making the change.

From tomorrow, enjoy unlimited calling to any network in India with all our unlimited plans.

No conditions apply. pic.twitter.com/k0CueSx0LV

— airtel India (@airtelindia) December 6, 2019

ਏਅਰਟੈੱਲ ਇੰਡੀਆ ਨੇ ਆਪਣੀ ਟਵਿਟਰ ਹੈਂਡਲ 'ਤੇ ਯੂਜ਼ਰਸ ਨੂੰ ਇਸ ਦੇ ਬਾਰੇ 'ਚ ਜਾਣਕਾਰੀ ਦਿੱਤੀ ਅਤੇ ਇਕ ਫੋਟੋ ਟਵਿਟ ਕੀਤੀ ਹੈ। ਇਸ ਟਵਿਟ 'ਚ ਏਅਰਟੈੱਲ ਨੇ ਆਪਣੇ ਸਬਸਕਰਾਈਬਰਸ ਲਈ ਲਿਖਿਆ 'ਅਸੀਂ ਤੁਹਾਡੀ ਗੱਲ ਸੁਣੀ ਅਤੇ ਅਸੀਂ ਬਦਲਾਅ ਕਰ ਰਹੇ ਹਾਂ। ਅੱਜ ਤੋਂ ਤੁਸੀਂ ਭਾਰਤ 'ਚ ਕਿਸੇ ਵੀ ਨੈੱਟਵਰਕ 'ਤੇ ਕੰਪਨੀ ਦੇ ਅਨਲਿਮਟਿਡ ਪਲਾਨਸ ਨਾਲ ਅਨਲਿਮਟਿਡ ਕਾਲਿੰਗ ਕਰ ਸਕੋਗੇ। ਕੋਈ ਸ਼ਰਤ ਨਹੀਂ। ਇਸ ਦਾ ਮਤਲਬ ਹੈ ਕਿ ਯੂਜ਼ਰਸ ਨੂੰ ਬਿਨਾਂ ਕਿਸੇ ਲਿਮਿਟ ਦੇ ਕਿਸੇ ਵੀ ਨੈੱਟਵਰਕ 'ਤੇ ਕਾਲਿੰਗ ਕਰਨ ਦਾ ਆਪਸ਼ਨ ਮਿਲੇਗਾ।

PunjabKesari

ਮੰਨੀ ਆਪਣੇ ਯੂਜ਼ਰਸ ਦੀ ਗੱਲ
ਏਅਰਟੈੱਲ ਨੇ ਜਿਓ ਵੱਲੋਂ ਵੱਖ ਤੋਂ ਆਈ.ਯੂ.ਸੀ. ਚਾਰਜ ਕਸਟਮਰਸ ਤੋਂ ਲੈਣ ਅਤੇ ਬਾਕੀ ਨੈੱਟਵਰਕਸ 'ਤੇ ਕਾਲਿੰਗ ਲਈ 6 ਪੈਸੇ ਪ੍ਰਤੀ ਮਿੰਟ ਚਾਰਜ ਕਰਨ ਦੇ ਫੈਸਲੇ 'ਤੇ ਕਿਹਾ ਸੀ ਕਿ ਏਅਰਟੈੱਲ ਟਰੂ ਅਨਲਿਮਟਿਡ ਕਾਲਿੰਗ ਬਿਨਾਂ ਕਿਸੇ ਸ਼ਰਤ ਦੇ ਰਿਹਾ ਹੈ। ਇਹ ਕਾਰਨ ਹੈ ਕਿ ਪਲਾਨਸ 'ਚ ਬਦਲਾਅ ਤੋਂ ਬਾਅਦ ਏਅਰਟੈੱਲ ਵੱਲੋਂ ਐੱਫ.ਯੂ.ਪੀ. ਲਿਮਿਟ ਲਗਾਉਣ 'ਤੇ ਯੂਜ਼ਰਸ ਨੇ ਨਾਰਾਜ਼ਗੀ ਜਤਾਈ ਸੀ। ਯੂਜ਼ਰਸ ਨੇ ਸੋਸ਼ਲ ਮੀਡੀਆ 'ਤੇ ਕੰਪਨੀ ਤੋਂ ਇਸ ਫੈਸਲੇ ਨੂੰ ਲੈ ਕੇ ਸਵਾਲ ਕੀਤੇ ਸਨ ਅਤੇ ਇਸ ਦਾ ਵਿਰੋਧ ਕੀਤਾ ਸੀ। ਯੂਜ਼ਰਸ ਦੀ ਗੱਲ ਮੰਨਦੇ ਹੋਏ ਕੰਪਨੀ ਨੇ ਇਹ ਲਿਮਿਟ ਹਟਾ ਲਈ ਹੈ।

PunjabKesari

ਦੱਸਣਯੋਗ ਹੈ ਕਿ ਵੋਡਾਫੋਨ-ਆਈਡੀਆ ਦੀ ਤਰ੍ਹਾਂ ਨਵੇਂ ਪਲਾਨਸ ਅਨਾਊਂਸ ਕਰਦੇ ਹੋਏ ਏਅਰਟੈੱਲ ਨੇ ਵੀ ਹੋਰ ਨੈੱਟਵਰਕ 'ਤੇ ਕਾਲ ਕਰਨ ਲਈ ਐੱਫ.ਯੂ.ਪੀ. ਲਿਮਿਟ (ਫੇਅਰ ਯੂਸੇਜ ਪਾਲਿਸੀ ਲਿਮਿਟ) ਤੈਅ ਕਰ ਦਿੱਤੀ ਸੀ। ਕੰਪਨੀ ਨੇ ਕਿਹਾ ਸੀ ਕਿ ਐੱਫ.ਯੂ.ਪੀ. ਲਿਮਿਟ ਖਤਮ ਹੋਣ ਤੋਂ ਬਾਅਦ ਹੋਰ ਨੈੱਟਵਰਕ 'ਤੇ ਕਾਲ ਕਰਨ ਲਈ ਗਾਹਕਾਂ ਨੂੰ ਪ੍ਰਤੀ ਮਿੰਟ 6 ਪੈਸੇ ਦੇਣੇ ਪੈਣਗੇ। ਹਾਲਾਂਕਿ ਕੰਪਨੀ ਦੇ ਨਵੇਂ ਫੈਸਲੇ ਤੋਂ ਬਾਅਦ ਯੂਜ਼ਰਸ ਨੂੰ ਕਿਸੇ ਲਿਮਿਟ ਦੀ ਚਿੰਤਾ ਨਹੀਂ ਕਰਨੀ ਹੈ ਅਤੇ ਉਹ ਅਨਲਿਮਟਿਡ ਕਾਲਿੰਗ ਭਾਰਤ 'ਚ ਕਿਸੇ ਵੀ ਨੈੱਟਵਰਕ 'ਤੇ ਕਰ ਸਕਦੇ ਹਨ।

PunjabKesari

  • airtel
  • unlimited calling
  • network
  • ਏਅਰਟੈੱਲ
  • ਅਨਲਿਮਟਿਡ ਕਾਲਿੰਗ
  • ਨੈੱਟਵਰਕ

ਭਾਰਤੀ ਬਾਜ਼ਾਰ 'ਚ ਵਿਕ ਰਹੇ ਹਨ ਸ਼ਾਓਮੀ ਦੇ ਨਕਲੀ ਪ੍ਰੋਡਕਟਸ, ਇੰਝ ਕਰੋ ਪਛਾਣ

NEXT STORY

Stories You May Like

  • youtube will compete with whatsapp
    WhatsApp ਨੂੰ ਟੱਕਰ ਦੇਵੇਗਾ YOUTUBE! ਹੁਣ ਐਪ ਰਾਹੀਂ ਭੇਜ ਸਕੋਗੇ ਵੀਡੀਓਜ਼ ਤੇ ਹੋਵੇਗੀ ਚੈਟਿੰਗ
  • big news for punjabis  test flight successful at halwara international airport
    ਪੰਜਾਬੀਆਂ ਲਈ ਵੱਡੀ ਖੁਸ਼ਖਬਰੀ! ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਟੈਸਟ ਉਡਾਣ ਸਫਲ
  • journalist and tv journalist mandeep khurmi honored
    ਪੱਤਰਕਾਰ ਤੇ ਟੀਵੀ ਜਰਨਲਿਸਟ ਮਨਦੀਪ ਖੁਰਮੀ ਸਾਊਥ ਏਸ਼ੀਅਨ ਨੈੱਟਵਰਕ ਐਵਾਰਡ ਸਮਾਰੋਹ ਦੌਰਾਨ ਸਨਮਾਨਿਤ
  • tecno launches a powerful smartphone in india
    ਟੈਕਨੋ ਨੇ ਭਾਰਤ 'ਚ ਲਾਂਚ ਕੀਤਾ ਧਾਕੜ ਸਮਾਰਟਫੋਨ ! ਬਿਨਾਂ ਨੈੱਟਵਰਕ ਦੇ ਵੀ ਹੋ ਸਕੇਗੀ ਗੱਲਬਾਤ, ਜਾਣੋ ਕੀਮਤ ਤੇ ਫੀਚਰਸ
  • aadhaar center recruitment job
    AADHAAR ਕੇਂਦਰਾਂ 'ਚ ਸੁਪਰਵਾਈਜ਼ਰ ਤੇ ਆਪਰੇਟਰਾਂ ਲਈ ਨਿਕਲੀ ਭਰਤੀ ! 10ਵੀਂ ਪਾਸ ਵੀ ਕਰ ਸਕਦੇ ਅਪਲਾਈ
  • relief news for 3 34 lakh families of punjab
    ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ...
  • the u s just activated a weapons
    ਅਮਰੀਕਾ ਨੇ Activate ਕੀਤਾ 'ਸੈਂਸਰ-ਸ਼ੂਟਰ' ਨੈੱਟਵਰਕ! ਬਿਨਾਂ ਦੇਖੇ ਮਚਾ ਰਿਹੈ ਈਰਾਨ 'ਚ ਤਬਾਹੀ
  • phonepe ipo  network of 4 7 crore merchants  new earning  revealed
    IPO ਤੋਂ ਪਹਿਲਾਂ PhonePe ਦਾ ਧਮਾਕਾ: 4.7 ਕਰੋੜ ਵਪਾਰੀਆਂ ਦਾ ਨੈੱਟਵਰਕ, ਕਮਾਈ ਦੇ ਨਵੇਂ ਮਾਡਲ ਦਾ ਹੋਇਆ ਖੁਲਾਸਾ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
  • family clashed in jalandhar
    ਜਲੰਧਰ: ਜਵਾਈ ਦਾ ਸ਼ਰਮਨਾਕ ਕਾਰਾ, ਹਮਲਾ ਕਰਕੇ ਸਹੁਰੇ ਦੀ ਚੀਚੀ ਵੱਢੀ ਤੇ ਸਾਲੇ ਦੀ...
  • aap sarpanch arrested with heroin sukhpal khahira tweet on war against drugs
    18 ਕਿਲੋ ਹੈਰੋਇਨ ਸਣੇ 'ਆਪ' ਸਰਪੰਚ ਗ੍ਰਿਫ਼ਤਾਰ! ਸੁਖਪਾਲ ਖਹਿਰਾ ਨੇ 'ਨਸ਼ਿਆਂ...
  • robbers robbed an elderly man in jalandhar  s doaba chowk
    ਜਲੰਧਰ ਦੇ ਦੋਆਬਾ ਚੌਕ 'ਚ ਲੁਟੇਰਿਆਂ ਨੇ ਬਜ਼ੁਰਗ ਨਾਲ ਕੀਤੀ ਲੁੱਟਖੋਹ
  • young man committed suicide
    ਦਿੱਲੀ ਬੈਠੇ ਪਿਤਾ ਨੇ ਪੁੱਤਰ ਨੂੰ ਫੋਨ 'ਤੇ ਝਿੜਕਿਆ, ਫਿਰ ਨੌਜਵਾਨ ਨੇ ਚੁੱਕਿਆ...
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ,...
Trending
Ek Nazar
pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

daughter tina breaks silence on govinda sunita  s divorce rumors

ਗੋਵਿੰਦਾ-ਸੁਨੀਤਾ ਦਾ ਤਲਾਕ ? ਅਫਵਾਹਾਂ 'ਤੇ ਧੀ ਟੀਨਾ ਨੇ ਤੋੜੀ ਚੁੱਪੀ

changed weather snowfall rain

ਮੁੜ ਬਦਲਿਆ ਮੌਸਮ ਦਾ ਮਿਜਾਜ਼! ਕਸ਼ਮੀਰ ’ਚ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ,...

char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • instagram is down
      Instagram ਹੋਇਆ ਠੱਪ ! ਦੁਨੀਆ ਭਰ ਦੇ ਹਜ਼ਾਰਾਂ ਯੂਜ਼ਰਸ ਪਰੇਸ਼ਾਨ, ਨਹੀਂ ਲੋਡ ਹੋਈ...
    • whatsapp introduced an amazing feature
      ਬਦਲ ਜਾਵੇਗਾ Chatting ਦਾ ਅੰਦਾਜ਼ ! WhatsApp ਨੇ ਪੇਸ਼ ਕੀਤਾ ਕਮਾਲ ਦਾ Feature
    • smartphone become more expensive
      ਸਮਾਰਟਫੋਨ ਯੂਜ਼ਰਸ ਨੂੰ ਵੱਡਾ ਝਟਕਾ; 16 ਮਾਰਚ ਤੋਂ ਮਹਿੰਗੇ ਹੋ ਜਾਣਗੇ ਇਨ੍ਹਾਂ...
    • 3 powerful suvs are coming to compete with hyundai creta
      2026 'ਚ ਹੋਵੇਗਾ ਵੱਡਾ ਧਮਾਕਾ; Hyundai Creta ਨੂੰ ਟੱਕਰ ਦੇਣ ਆ ਰਹੀਆਂ ਨੇ ਇਹ...
    • the heat of the israel iran war has reached indian ports
      ਭਾਰਤੀ ਬੰਦਰਗਾਹਾਂ ਤੱਕ ਪੁੱਜਾ ਇਜ਼ਰਾਈਲ-ਈਰਾਨ ਜੰਗ ਦਾ ਸੇਕ ! ਸਮੁੰਦਰ ਵਿਚਾਲੇ...
    • your bank account may be empty in the name of fastag
      ਸਾਵਧਾਨ! FASTag ਦੇ ਨਾਂ 'ਤੇ ਖਾਲੀ ਹੋ ਸਕਦੈ ਤੁਹਾਡਾ ਬੈਂਕ ਖਾਤਾ, ਜਾਣੋ ਨਵਾਂ...
    • big threat for google chrome users
      Google Chrome ਯੂਜ਼ਰਸ ਲਈ ਵੱਡਾ ਖ਼ਤਰਾ! ਭਾਰਤ ਸਰਕਾਰ ਨੇ ਜਾਰੀ ਕੀਤਾ...
    • bsnl launches special kavach number for women
      ਹੁਣ ਨਹੀਂ ਹੋਵੇਗੀ ਨੰਬਰ ਲੀਕ ਹੋਣ ਦੀ ਚਿੰਤਾ! BSNL ਨੇ ਔਰਤਾਂ ਲਈ ਲਾਂਚ ਕੀਤਾ ਖਾਸ...
    • xiaomi pad 8 launched in india
      ਭਾਰਤ 'ਚ ਲਾਂਚ ਹੋਇਆ Xiaomi Pad 8 ! Snapdragon 8s Gen 4 ਚਿੱਪ ਤੇ 144Hz...
    • putting a stylish cover on a mobile charger may be heavy
      ਸਾਵਧਾਨ! ਮੋਬਾਈਲ ਚਾਰਜਰ 'ਤੇ ਸਟਾਈਲਿਸ਼ ਕਵਰ ਲਗਾਉਣਾ ਪੈ ਸਕਦਾ ਹੈ ਭਾਰੀ, ਅੱਜ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +