Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 17, 2026

    11:46:01 AM

  • student commits suicide in famous university of punjab

    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ...

  • silver fell from record high  gold also fell  the rates fell in 20 days

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀ ਚਾਂਦੀ, ਸੋਨਾ...

  • sunil kumar jakhar statement

    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ...

  • bikram singh majithia dgp of punjab

    'ਆਪ' ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 40 ਦਿਨਾਂ ਦੇ ਬੈਟਰੀ ਬੈਕਅਪ ਵਾਲੀ ਸਮਾਰਟ ਘੜੀ ਲਾਂਚ, ਕੀਮਤ 4,999 ਰੁਪਏ

GADGETS News Punjabi(ਗੈਜੇਟ)

40 ਦਿਨਾਂ ਦੇ ਬੈਟਰੀ ਬੈਕਅਪ ਵਾਲੀ ਸਮਾਰਟ ਘੜੀ ਲਾਂਚ, ਕੀਮਤ 4,999 ਰੁਪਏ

  • Edited By Rakesh,
  • Updated: 04 Jun, 2020 02:12 AM
Gadgets
amazfit bip s smartwatch launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਸ਼ਾਓਮੀ ਦੀ ਮਲਕੀਅਤ ਵਾਲੇ ਬ੍ਰਾਂਡ ਹੁਆਮੀ ਨੇ ਭਾਰਤ ’ਚ ਆਪਣੀ ਨਵੀਂ ਸਮਾਰਟ ਘੜੀ Amazfit Bip S ਲਾਂਚ ਕੀਤੀ ਹੈ। ਕੰਪਨੀ ਦਾਅਵਾ ਕਰਦੀ ਹੈ ਕਿ ਇਹ ਸਮਾਰਟ ਘੜੀ 40 ਦਿਨਾਂ ਦੇ ਬੈਟਰੀ ਬੈਕਅਪ ਅਤੇ 5 ATM water resistance (50 ਮੀਟਰ ਤਕ ਵਾਟਰ ਪਰੂਫ) ਨਾਲ ਆਉਂਦੀ ਹੈ। ਸਮਾਰਟ ਘੜੀ ’ਚ ਜੀ.ਪੀ.ਐੱਸ. ਸੁਪੋਰਟ ਅਤੇ ਮਿਊਜ਼ਿਕ ਕੰਟਰੋਲ ਕਰਨ ਵਰਗੇ ਫੀਚਰਜ਼ ਵੀ ਹਨ। ਇਹ ਕੰਪਨੀ ਦੀ ਪਿਛਲੇ ਸਾਲ ਭਾਰਤ ’ਚ ਲਾਂਚ ਕੀਤੀ ਗਈ ਅਮੇਜ਼ਫਿਟ Bip Lite ਸਮਾਰਟ ਘੜੀ ਦਾ ਉਪਰਲਾ ਮਾਡਲ ਹੈ। ਇਸ ਸਮਾਰਟ ਘੜੀ ਨੂੰ ਕੰਪਨੀ ਨੇ ਜਨਵਰੀ ’ਚ ਹੋਏ ਸੀ.ਈ.ਐੱਸ. 2020 ਈਵੈਂਟ ’ਚ ਪੇਸ਼ ਕੀਤਾ ਸੀ। 

PunjabKesari

ਕੀਮਤ
ਭਾਰਤ ’ਚ ਅਮੇਜ਼ਫਿਟ ਬਿਪ ਐੱਸ ਸਮਾਰਟ ਘੜੀ ਦੀ ਕੀਮਤ 4,999 ਰੁਪਏ ਰੱਖੀ ਗਈਹੈ। ਇਸ ਨੂੰ ਗਾਹਕ ਐਮਾਜ਼ੋਨ, ਫਲਿਪਕਾਰਟ ਅਤੇ ਮਿੰਤਰਾ ਵਰਗੀਆਂ ਆਨਲਾਈਨ ਸਾਈਟਾਂ ਤੋਂ ਖਰੀਦ ਸਕਦੇ ਹਨ। ਇਸ ਤੋਂ ਇਲਾਵਾ ਇਹ ਕ੍ਰੋਮਾ ਅਤੇ ਰਿਲਾਇੰਸ ਡਿਜੀਟਲ ਵਰਗੇ ਆਫਲਾਈਨ ਸਟੋਰਾਂ ’ਤੇ ਵੀ ਮੁਹੱਈਆ ਹੈ। ਉਥੇ ਹੀ ਯੂ.ਐੱਸ. ’ਚ ਇਸ ਦੀ ਕੀਮਤ 69.90 ਡਾਲਰ (ਕਰੀਬ 5,300 ਰੁਪਏ) ਰੱਖੀ ਗਈ ਸੀ। 

PunjabKesari

ਖੂਬੀਆਂ
ਇਸ ਸਮਾਰਟ ਘੜੀ ’ਚ 1.28 ਇੰਚ ਦੀ ਕਲਰ ਟੀ.ਐੱਫ.ਟੀ. ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 176x176 ਪਿਕਸਲ ਹੈ। ਡਿਸਪਲੇਅ ਦੀ ਸੁਰੱਖਿਆ ਲਈ 2.5ਡੀ ਕਰਵਡ ਕਾਰਨਿੰਗ ਗੋਰਿੱਲਾ ਗਲਾਸ 3 ਦਿੱਤਾ ਗਿਆ ਹੈ। ਇਸ ਵਿਚ ਫਿੱਟਨੈੱਸ ਅਤੇ ਸਲੀਪ ਟ੍ਰੈਕਿੰਗ ਲਈ ਤਿੰਨ ਸੈਂਸਰ ਦਿੱਤੇ ਗਏ ਹਨ। 

ਸਮਾਰਟ ਘੜੀ ’ਚ 10 ਸਪੋਰਟਸ ਮੋਡ- ਟ੍ਰੇਡਮਿਲ, ਆਊਟਡੋਰ ਰਨਿੰਗ, ਇਨਡੋਰ ਸਾਈਕਲਿੰਗ, ਆਊਟਡੋਰ ਸਾਈਕਲਿੰਗ, ਓਪਨ ਵਾਟਰ, ਪੂਲ, ਯੋਗਾ, ਅੰਡਰਕਾਰ ਟ੍ਰੇਨਰ ਅਤੇ ਫ੍ਰੀਸਟਾਈਲ ਮਿਲਦੇ ਹਨ। ਇਹ ਘੜੀ ਲਗਾਤਾਰ ਤੁਹਾਡੇ ਦਿਲ ਦੀਆਂ ਧੜਕਨਾਂ ਨੂੰ ਮਾਨਿਟਰ ਕਰਦੀ ਹੈ ਅਤੇ ਲੋੜ ਪੈਣ ’ਤੇ ਚਿਤਾਵਨੀ ਹੀ ਦਿੰਦੀ ਹੈ। ਇਸ ਵਿਚ ਆਲਵੇਜ ਆਨ ਡਿਸਪਲੇਅ ਫੀਚਰ ਵੀ ਦਿੱਤਾ ਗਿਆ ਹੈ। ਕੁਨੈਕਟੀਵਿਟੀ ਦੀ ਗੱਲ ਕਰੀਏ ਤਾਂ ਇਸ ਵਿਚ ਬਲੂਟੂਥ ਵੀ-5.0 ਅਤੇ ਬਲੂਟੂਥ ਲੋਅ ਐਨਰਜੀ ਸੁਪੋਰਟ ਮਿਲਦਾ ਹੈ। ਸਮਾਰਟ ਘੜੀ ’ਚ 200 ਐੱਮ.ਏ.ਐੱਚ. ਦੀ ਬੈਟਰੀ ਹੈ। 

  • Amazfit Bip S
  • smartwatch
  • 5 ATM water resistance
  • ਸਮਾਰਟ ਘੜੀ
  • ਸਮਾਰਟਵਾਚ
  • ਸ਼ਾਓਮੀ
  • ਹੁਆਮੀ

Asus ਨੇ ਭਾਰਤ ’ਚ ਲਾਂਚ ਕੀਤੇ TUF, ROG ਗੇਮਿੰਗ ਲੈਪਟਾਪ ਤੇ ਡੈਸਕਟਾਪ, ਜਾਣੋ ਕੀਮਤ

NEXT STORY

Stories You May Like

  • 40 years of the consumer movement how just
    ਪਤਕਾਰ ਅੰਦੋਲਨ ਦੀ 40 ਸਾਲ ਦੀ ਯਾਤਰਾ, ਕਿੰਨੀ ਨਿਆਂਕਾਰੀ
  • fraud case
    ਤਾਂਤਰਿਕ ਬਣ ਔਰਤ ਤੋਂ 40 ਲੱਖ ਰੁਪਏ ਠੱਗਣ ਵਾਲਾ ਰਾਜਸਥਾਨ ਤੋਂ ਗ੍ਰਿਫ਼ਤਾਰ
  • dense fog airport 220 flights affected 40 cancelled
    ਸੰਘਣੀ ਧੁੰਦ ਦੀ ਲਪੇਟ 'ਚ ਦਿੱਲੀ-NCR, IGI ਏਅਰਪੋਰਟ 'ਤੇ 220 ਤੋਂ ਵੱਧ ਉਡਾਣਾਂ ਪ੍ਰਭਾਵਿਤ, 40 ਰੱਦ
  • silver plunges after record rise  falls 40  on comex
    ਰਿਕਾਰਡ ਵਾਧੇ ਤੋਂ ਬਾਅਦ ਧੜੰਮ ਡਿੱਗੀ ਚਾਂਦੀ, COMEX 'ਤੇ 40% ਟੁੱਟੀ, ਭਾਰਤੀ ਬਾਜ਼ਾਰ 'ਚ ਵੀ ਭਾਰੀ ਗਿਰਾਵਟ
  • iqoo new flagship gaming smartphone launched
    iQOO ਦਾ ਨਵਾਂ ਫਲੈਗਸ਼ਿਪ ਗੇਮਿੰਗ ਸਮਾਰਟਫੋਨ ਲਾਂਚ, ਜਾਣੋ ਕੀਮਤ
  • a powerful phone coming with a powerful 8000mah battery
    8000mAh ਦੀ ਦਮਦਾਰ ਬੈਟਰੀ ਨਾਲ ਆ ਰਿਹਾ ਧਾਕੜ ਫੋਨ ! ਇਸ ਦਿਨ ਹੋਵੇਗਾ ਲਾਂਚ
  • the world s thinnest curved phone will be launched today
    8000mAh ਬੈਟਰੀ ਵਾਲਾ ਦੁਨੀਆ ਦਾ ਸਭ ਤੋਂ ਪਤਲਾ ਕਰਵਡ ਫੋਨ ਅੱਜ ਹੋਵੇਗਾ ਲਾਂਚ
  • powercom installs smart meters in government department offices
    ਪਾਵਰਕਾਮ ਨੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ’ਚ ਲਾਏ ਸਮਾਰਟ ਮੀਟਰ, ਡਿਫਾਲਟਰਾਂ ਦੀਆਂ ਵਧਣਗੀਆਂ ਪ੍ਰੇਸ਼ਾਨੀਆਂ
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
  • sunil kumar jakhar statement
    ਰਾਜਨੀਤਕ ਇੱਛਾਵਾਂ ਅੱਗੇ ਅਫ਼ਸਰਸ਼ਾਹੀ ਨੂੰ ਝੁਕਦਿਆਂ ਵੇਖ ਕੇ ਹੋਈ ਹੈਰਾਨੀ : ਸੁਨੀਲ...
  • rain may fall in these places of punjab
    ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
  • pargat singh sharp statement on moga rally
    DGP ਤੇ ਮੁੱਖ ਸਕੱਤਰ ਨੂੰ ਕੀਤਾ ਜਾਵੇ ਮੁਅੱਤਲ: ਪਰਗਟ ਸਿੰਘ
  • huge uproar near jalandhar kunj
    ਜਲੰਧਰ ਕੁੰਜ ਨੇੜੇ ਭਾਰੀ ਹੰਗਾਮਾ; ਪੁਲਿਸ 'ਤੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਤੇ...
  • punjab government s claims have been exposed
    ਪੰਜਾਬ ਸਰਕਾਰ ਦੇ ਦਾਅਵਿਆਂ ਦੀ ਨਿਕਲੀ ਫੂਕ! ਹੁਣ ਜਲੰਧਰ ਨਸ਼ਾ ਕਰ ਰਹੇ ਨੌਜਵਾਨ ਦੀ...
  • sc commission notice
    SC ਕਮਿਸ਼ਨ ਵੱਲੋਂ ਜਲੰਧਰ ਦੇ SSP ਤੋਂ ਰਿਪੋਰਟ ਤਲਬ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
Trending
Ek Nazar
college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • how to identify a fake email
      ਸਾਈਬਰ ਅਲਰਟ: ਨਕਲੀ ਈਮੇਲ ਦੀ ਇੰਝ ਕਰੋ ਪਛਾਣ, ਬਚਾਓ ਆਪਣਾ ਬੈਂਕ ਖਾਤਾ
    • people are getting frustrated with this new hyundai car
      Hyundai ਦੀ ਇਸ ਨਵੀਂ ਗੱਡੀ ਨੂੰ ਟੁੱਟ ਕੇ ਪਏ ਗਏ ਲੋਕ! 80,000 ਤੋਂ ਵੱਧ ਨੇ...
    • your smartphone will not be damaged even in water
      ਪਾਣੀ 'ਚ ਵੀ ਖਰਾਬ ਨਹੀਂ ਹੋਣਗੇ ਤੁਹਾਡੇ smartphone ! 20 ਹਜ਼ਾਰ ਦੇ ਬਜਟ 'ਚ...
    • now mobile recharge will also speak heart s content
      ਹੁਣ ਮੋਬਾਈਲ ਰੀਚਾਰਜ ਵੀ ਬੋਲੇਗਾ 'ਦਿਲ ਦੀ ਗੱਲ' ! ਏਅਰਟੈੱਲ ਲਿਆਇਆ ਨਵਾਂ ਫੀਚਰ,...
    • the world s thinnest curved phone will be launched today
      8000mAh ਬੈਟਰੀ ਵਾਲਾ ਦੁਨੀਆ ਦਾ ਸਭ ਤੋਂ ਪਤਲਾ ਕਰਵਡ ਫੋਨ ਅੱਜ ਹੋਵੇਗਾ ਲਾਂਚ
    • jsw mg motor india launches india  s first   mg magister d  segment suv
      JSW-MG ਮੋਟਰ ਇੰਡੀਆ ਨੇ ਪੇਸ਼ ਕੀਤੀ ਭਾਰਤ ਦੀ ਪਹਿਲੀ ‘ਐੱਮਜੀ ਮੈਜੈਸਟਰ ਡੀ+...
    • instagram s big gift on valentine s day
      ਵੈਲੇਨਟਾਈਨ ਡੇਅ 'ਤੇ ਇੰਸਟਾਗ੍ਰਾਮ ਦਾ ਵੱਡਾ ਤੋਹਫ਼ਾ: ਹੁਣ ਰੋਮਾਂਟਿਕ ਹੋਵੇਗੀ...
    • you will get rid of spam calls
      Spam Calls ਤੋਂ ਮਿਲੇਗਾ ਛੁਟਕਾਰਾ ! TRAI ਲਿਆ ਰਿਹਾ ਨਵਾਂ ਨਿਯਮ; ਆਪਣੇ-ਆਪ ਬਲਾਕ...
    • a great smartphone will be available for the price of 1kg of rice
      1KG ਚੌਲਾਂ ਦੀ ਕੀਮਤ 'ਚ ਆ ਜਾਵੇਗਾ ਸ਼ਾਨਦਾਰ ਸਮਾਰਟਫੋਨ! ਜਾਣੋ ਦੁਨੀਆ ਦੇ ਸਭ ਤੋਂ...
    • bids worth rs 600 crores were raised for a thing purchased for rs 300
      300 ਰੁਪਏ 'ਚ ਖਰੀਦੀ 'ਚੀਜ਼' ਦੀ ਲੱਗ ਗਈ 600 ਕਰੋੜ ਦੀ ਬੋਲੀ ! ਮਾਲਾਮਾਲ ਹੋ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +