Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    3:13:44 PM

  • delhi police denies permission for diljit dosanjh  s october 30 aura tour gig

    ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ;...

  • ssr in punjab

    ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24...

  • ind vs nz

    ਗਲੇਨ ਫਿਲਿਪਸ ਦਾ ਅਰਧ ਸੈਂਕੜਾ, ਨਿਊਜ਼ੀਲੈਂਡ ਨੇ...

  • india in unga

    ਦਾਊਦ ਨੂੰ ਦੱਸ'ਤਾ 'ਭਾਰਤੀ' ਗੈਂਗਸਟਰ ! ਭਾਰਤ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Apple Days: ਹੁਣ ਸਭ ਤੋਂ ਘੱਟ ਕੀਮਤ ’ਚ ਖ਼ਰੀਦ ਸਕੋਗੇ iPhone 11

GADGETS News Punjabi(ਗੈਜੇਟ)

Apple Days: ਹੁਣ ਸਭ ਤੋਂ ਘੱਟ ਕੀਮਤ ’ਚ ਖ਼ਰੀਦ ਸਕੋਗੇ iPhone 11

  • Edited By Rakesh,
  • Updated: 18 Jul, 2020 04:27 PM
Gadgets
amazon apple days sale begins midnight tonight
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਐਮਾਜ਼ੋਨ ਇੰਡੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕੰਪਨੀ ‘Apple Days’ ਸੇਲ ਸ਼ਨੀਵਾਰ ਯਾਨੀ ਅੱਜ ਰਾਤ ਤੋਂ ਸ਼ੁਰੂ ਕਰੇਗੀ ਜੋ ਕਿ 25 ਜੁਲਾਈ ਤਕ ਚੱਲੇਗੀ। ਇਸ ਸੇਲ ’ਚ ਆਈਫੋਨ 11 ਸੀਰੀਜ਼, ਐਪਲ ਵਾਚ ਅਤੇ ਮੈਕਬੁੱਕ ’ਤੇ ਸ਼ਾਨਦਾਰ ਆਫਰਸ ਦਿੱਤੇ ਜਾਣਗੇ। ਰਿਪੋਰਟ ਮੁਤਾਬਕ, ਇਸ ਸੇਲ ’ਚ ਆਈਫੋਨ 11 ਨੂੰ 5,400 ਰੁਪਏ ਦੇ ਫਲੈਟ ਡਿਸਕਾਊਂਟ ਨਾਲ ਹੁਣ ਤਕ ਦੀ ਸਭ ਤੋਂ ਘੱਟ ਕੀਮਤ ’ਚ ਉਪਲੱਬਧ ਕੀਤਾ ਜਾ ਸਕਦਾ ਹੈ। ਯਾਨੀ ਛੋਟ ਤੋਂ ਬਾਅਦ ਇਸ ਨੂੰ 62,900 ਰੁਪਏ ’ਚ ਖਰੀਦਿਆ ਜਾ ਸਕੇਗਾ। ਐਪਲ ਦੀ ਵੈੱਬਸਾਈਟ ’ਤੇ ਆਈਫੋਨ 11 ਦੀ ਸ਼ੁਰੂਆਤੀ ਕੀਮਤ 68,300 ਰੁਪਏ ਹੈ। ਇਸ ਤੋਂ ਇਲਾਵਾ ਤੁਸੀਂ ਆਈਫੋਨ 11 ਪ੍ਰੋ ਅਤੇ ਆਈਫੋਨ 11 ਪ੍ਰੋ ਮੈਕਸ ’ਤੇ 4,000 ਰੁਪਏ ਦੀ ਵਾਧੂ ਛੋਟ ਪਾ ਸਕੋਗੇ। 

ਖ਼ਰੀਦ ਸਕੋਗੇ ਨਵੀਆਂ ਐਕਸੈਸਰੀਜ਼
ਐਪਲ ਡੇਜ਼ ’ਚ ਗਾਹਕ ਐਪਲ ਦੀਆਂ ਨਵੀਆਂ ਐਕਸੈਸਰੀਜ਼ ਜਿਵੇਂ ਕਿ- ਕੀਬੋਰਡ, ਕੇਬਲਸ ਅਤੇ ਪਾਵਰ ਅਡਾਪਟਰ ਆਦਿ ਨੂੰ ਵੀ ਛੋਟ ਨਾਲ ਖ਼ਰੀਦ ਸਕਣਗੇ। ਉਥੇ ਹੀ ਐਪਲ ਵਾਚ ਸੀਰੀਜ਼ 3 ਇਸ ਸੇਲ ’ਚ 23,900 ਰੁਪਏ ’ਚ ਵਿਕਰੀ ਲਈ ਉਪਲੱਬਧ ਹੋਵੇਗੀ। ਇਸ ਤੋਂ ਇਲਾਵਾ ਐੱਚ.ਡੀ.ਐੱਫ.ਸੀ. ਕਾਰਡ ਰਾਹੀਂ ਖਰੀਦਾਰੀ ਕਰਨ ’ਤੇ 1,000 ਰੁਪਏ ਦੀ ਫਲੈਟ ਛੋਟ ਵੀ ਦਿੱਤੀ ਜਾਵੇਗੀ। 

  • Apple Days Sale
  • Amazon
  • Apple
  • iPhone
  • ਐਪਲ
  • ਆਈਫੋਨ

ਭਾਰਤ ’ਚ ਬੈਨ ਤੋਂ ਬਾਅਦ ਵੀ ਲੋਕ ਚਲਾ ਰਹੇ ਹਨ TikTok, ਹੋ ਸਕਦਾ ਹੈ ਵੱਡਾ ਖ਼ਤਰਾ

NEXT STORY

Stories You May Like

  • apple launches homepod mini 2 and apple tv 4k
    ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
  • limit imposed on iphone purchases
    iPhone ਖ਼ਰੀਦਣ 'ਤੇ ਲੱਗੀ ਲਿਮਿਟ ! Apple ਦਾ ਨਵਾਂ ਨਿਯਮ, ਜਾਣੋ ਵਜ੍ਹਾ
  • iphone duo selling on ebay at double price
    ਸਟਾਕ ਖ਼ਤਮ: eBay 'ਤੇ ਅਸਲ ਕੀਮਤ ਤੋਂ ਦੁਗੱਣੇ ਭਾਅ 'ਚ ਵਿਕ ਰਿਹਾ iPhone Duo
  • good news for iphone lovers
    iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
  • the iphone duo repair costs
    ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ ਜਾਣਗੇ ਹੋਸ਼
  • great news for parents
    ਮਾਪਿਆਂ ਲਈ ਵੱਡੀ ਖ਼ੁਸ਼ਖ਼ਬਰੀ! ਬੱਚਿਆਂ ਦੇ iPhone 'ਚ ਹੁਣ ਨਹੀਂ ਚੱਲੇਗੀ ਹਰ ਐਪ, Apple ਲਿਆਇਆ ਸਖ਼ਤ ਨਿਯਮ
  • iphone duo won  be available until 2027
    2027 ਤੱਕ ਨਹੀਂ ਮਿਲੇਗਾ 'iPhone Duo' ! ਪ੍ਰੀ-ਓਰਡਰ ਬੁਕਿੰਗਾਂ ਮਿੰਟਾਂ 'ਚ ਹੋਈਆਂ Out of Stock
  • iphone  theft  password  message  thief
    ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
  • post shared by president pargat singh regarding the legislative assembly session
    ਅੱਜ ਤੋਂ ਸ਼ੁਰੂ ਹੋਣ ਜਾ ਰਹੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਪਰਗਟ...
  • m seva portal fails  process for approving maps and issuing nocs
    ਐੱਮ-ਸੇਵਾ ਪੋਰਟਲ ਨਹੀਂ ਹੋਇਆ ਕਾਮਯਾਬ, ਨਕਸ਼ੇ ਅਤੇ ਐੱਨ. ਓ. ਸੀ. ਪਾਸ ਕਰਨ ਦਾ ਕੰਮ...
Trending
Ek Nazar
toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • limit imposed on iphone purchases
      iPhone ਖ਼ਰੀਦਣ 'ਤੇ ਲੱਗੀ ਲਿਮਿਟ ! Apple ਦਾ ਨਵਾਂ ਨਿਯਮ, ਜਾਣੋ ਵਜ੍ਹਾ
    • powerful plan launched
      300GB ਡਾਟਾ ਤੇ ਅਨਲਿਮਟਿਡ ਕਾਲਿੰਗ ! ਲਾਂਚ ਹੋਇਆ ਧਾਕੜ ਪਲਾਨ
    • meta fined a whopping 25 billion charges including trump connection
      Meta 'ਤੇ ਲੱਗਾ 25 ਅਰਬ ਡਾਲਰ ਦਾ ਭਾਰੀ ਜੁਰਮਾਨਾ, ਟਰੰਪ ਕਨੈਕਸ਼ਨ ਸਮੇਤ ਲੱਗੇ ਇਹ...
    • bajaj launches new pulsar
      ਬਜਾਜ ਨੇ ਲਾਂਚ ਕੀਤੀ ਨਵੀਂ ਪਲਸਰ, ਜਾਣੋ ਦਮਦਾਰ ਫੀਚਰਸ ਤੇ ਕੀਮਤ
    • realme  s new budget friendly phone will launch soon
      Realme ਦਾ ਨਵਾਂ ਬਜਟ-ਫ੍ਰੈਂਡਲੀ ਫੋਨ ਜਲਦ ਹੋਵੇਗਾ ਲਾਂਚ! ਜਾਣੋ ਇਸ ਦੇ ਫੀਚਰਜ਼
    • motorola  s impressive phone to launch soon
      ਜਲਦ ਲਾਂਚ ਹੋਵੇਗਾ ਮੋਟੋਰੋਲਾ ਸ਼ਾਨਦਾਰ ਫੋਨ ! ਜਾਣੋ ਫੋਨ ਦੇ ਫੀਚਰਜ਼
    • impressive phone launched with a 6 000mah battery
      6,000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • stunning phone launched
      50MP ਕੈਮਰੇ ਤੇ 6700mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਕੀਮਤ
    • a powerful phone will launch soon
      10,000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ ਧਾਕੜ ਫੋਨ ! ਜਾਣੋ ਫੀਚਰਜ਼
    • otp  will change  trai  s full plan
      ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +