Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    11:39:40 PM

  • gujarat beat punjab kings by 4 wickets

    IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4...

  • are you planning to buy a new phone

    ਨਵਾਂ ਫੋਨ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ, ਅਗਲੇ...

  • inflation hits note necklaces too

    ‘ਨੋਟਾਂ ਵਾਲੇ ਹਾਰਾਂ’ ’ਤੇ ਵੀ ਪਈ ਮਹਿੰਗਾਈ ਦੀ ਮਾਰ:...

  • punjab kings set gujarat titans a target

    GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਐਪਲ ਦਾ ਮੈਗਾ ਈਵੈਂਟ ਅੱਜ, ਸਸਤੇ iPhone ਸਮੇਤ ਲਾਂਚ ਹੋ ਸਕਦੇ ਹਨ ਇਹ ਪ੍ਰੋਡਕਟਸ

GADGETS News Punjabi(ਗੈਜੇਟ)

ਐਪਲ ਦਾ ਮੈਗਾ ਈਵੈਂਟ ਅੱਜ, ਸਸਤੇ iPhone ਸਮੇਤ ਲਾਂਚ ਹੋ ਸਕਦੇ ਹਨ ਇਹ ਪ੍ਰੋਡਕਟਸ

  • Edited By Rakesh,
  • Updated: 08 Mar, 2022 06:01 PM
Gadgets
apple event 2022
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਐਪਲ ਦਾ ਅੱਜ ਯਾਨੀ 8 ਮਾਰਚ ਨੂੰ ਮੈਗਾ ਈਵੈਂਟ ਹੋਣ ਵਾਲਾ ਹੈ। ਅੱਜ ਦਾ ਈਵੈਂਟ ਸਾਲ 2022 ਦਾ ਐਪਲ ਦਾ ਪਹਿਲਾ ਈਵੈਂਟ ਹੈ। ਇਸ ਈਵੈਂਟ ’ਚ ਨਵੇਂ ਮੈਕਬੁੱਕ ਪ੍ਰੋ, ਮੈਕਬੁੱਕ ਏਅਰ, ਮੈਕ ਮਿੰਨੀ ਅਤੇ ਆਈ ਮੈਕ ਪ੍ਰੋ ਦੇ ਲਾਂਚ ਹੋਣ ਦੀ ਉਮੀਦ ਹੈ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਪ੍ਰੋਡਕਟਸ ਨੂੰ ਐਪਲ ਆਪਣੇ Apple M1 ਅਤੇ M2 silicon ਚਿੱਪਸੈੱਟ ਨਾਲ ਪੇਸ਼ ਕਰ ਸਕਦੀ ਹੈ। ਇਸ ਈਵੈਂਟ ’ਚ ਸਾਰਿਆਂ ਦੀਆਂ ਨਜ਼ਰਾਂ iPhone SE 3 ’ਤੇ ਰਹਿਣਗੀਆਂ ਜਿਸਨੂੰ ਲੈਕੇ ਕਿਹਾ ਜਾ ਰਿਹਾ ਹੈ ਕਿ ਇਹ ਐਪਲ ਦਾ ਸਭ ਤੋਂ ਸਸਤਾ ਆਈਫੋਨ ਹੋਵੇਗਾ, ਹਾਲਾਂਕਿ, ਐਪਲ ਨੇ ਅਜੇ ਤਕ ਨਾ ਨਵੇਂ ਆਈਫੋਨ ਬਾਰੇ ਅਤੇ ਨਾ ਹੀ ਕਿਸੇ ਹੋਰ ਪ੍ਰੋਡਕਟ ਬਾਰੇ ਅਧਿਕਾਰਤ ਤੌਰ ’ਤੇ ਕੁਝ ਕਿਹਾ ਹੈ।  

ਇਹ ਵੀ ਪੜ੍ਹੋ– WhatsApp ’ਚ ਆ ਰਿਹੈ ਕਮਾਲ ਦਾ ਫੀਚਰ, ਯੂਜ਼ਰਸ ਨੂੰ ਸੀ ਸਾਲਾਂ ਤੋਂ ਇੰਤਜ਼ਾਰ

ਇੰਝ ਵੇਖੋ ਲਾਈਵ ਈਵੈਂਟ
ਐਪਲ ਦੇ ਇਸ ਈਵੈਂਟ ਦਾ ਆਯੋਜਨ 8 ਮਾਰਚ ਨੂੰ ਭਾਰਤੀ ਸਮੇਂ ਮੁਤਾਬਕ, ਰਾਤ ਨੂੰ 11:30 ਵਜੇ ਹੋਵੇਗਾ। ਈਵੈੰਟ ਨੂੰ ਕੰਪਨੀ ਦੇ ਯੂਟਿਊਬ ਚੈਨਲ ਤੋਂ ਇਲਾਵਾ ਐਪਲ ਟੀ.ਵੀ. ’ਤੇ ਲਾਈਵ ਵੇਖਿਆ ਜਾ ਸਕੇਗਾ। ਐਪਲ ਨੇ ਇਸ ਈਵੈਂਟ ’ਚ ਲਾਂਚ ਹੋਣ ਵਾਲੇ ਪ੍ਰੋਡਕਟ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਪਰ Peek Performance ਟੈਗਲਾਈਨ ਦਾ ਜ਼ਰੂਰ ਇਸਤੇਮਾਲ ਕੀਤਾ ਹੈ। ਈਵੈਂਟ ਦੇ ਟੀਜ਼ਰ ’ਚ ਮਲਟੀਕਲਰ ਦਾ ਇਸਤੇਮਾਲ ਕੀਤਾ ਗਿਆ ਹੈ ਯਾਨੀ ਇਸ ਵਾਰ ਫਿਰ ਤੋਂ ਆਈਫੋਨ ਨੂੰ ਇਕ ਨਵੇਂ ਰੰਗ ’ਚ ਪੇਸ਼ ਕੀਤੇ ਜਾਣ ਦੀ ਉਮੀਦ ਹੈ। 

ਇਹ ਵੀ ਪੜ੍ਹੋ– ਗੂਗਲ ਤੇ ਐਪਲ ਤੋਂ ਬਾਅਦ ਇਨ੍ਹਾਂ ਸਾਫਟਵੇਅਰ ਕੰਪਨੀਆਂ ਨੇ ਰੂਸ ਨੂੰ ਦਿੱਤਾ ਵੱਡਾ ਝਟਕਾ

ਕੀ-ਕੀ ਹੋ ਸਕਦਾ ਹੈ ਲਾਂਚ
ਐਪਲ ਨੇ ਅਧਿਕਾਰਤ ਤੌਰ ’ਤੇ ਇਸ ਈਵੈਂਟ ’ਚ ਲਾਂਚ ਹੋਣ ਵਾਲੇ ਪ੍ਰੋਡਕਟਸ ਬਾਰੇ ਕੁਝ ਨਹੀਂ ਕਿਹਾ ਪਰ ਰਿਪੋਰਟ ਮੁਤਾਬਕ, ਈਵੈਂਟ ’ਚ ਨਵਾਂ ਮੈਕਬੁੱਕ ਪੇਸ਼ ਹੋ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਈਵੈਂਟ ’ਚ ਲਾਂਚ ਹੋਣ ਵਾਲੇ ਮੈਕਬੁੱਕ ’ਚ M2, M1 Pro, M1 Max ਚਿੱਪਸੈੱਟ ਦਾ ਸਪੋਰਟ ਮਿਲ ਸਕਦਾ ਹੈ। ਨਵੇਂ MacBook Pro, MacBook Air ਅਤੇ Mac mini ਨੂੰ M2, ਜਦਕਿ ਨਵੇਂ iMac Pro ਨੂੰ M1 Pro ਅਤੇ M1 Max ਚਿੱਪਸੈੱਟ ਨਾਲ ਪੇਸ਼ ਕੀਤਾ ਜਾ ਸਕਦਾ ਹੈ। 

ਮੈਕਬੁੱਕ ਏਅਰ ਦੇ ਨਵੇਂ ਵਰਜ਼ਨ ਦੇ ਵੀ ਆਉਣ ਦੀਆਂ ਉਮੀਦਾਂ ਹਨ। ਮੈਕਬੁੱਕ ਤੋਂ ਇਲਾਵਾ ਇਸ ਈਵੈਂਟ ’ਚ iPhone SE 3 ਲਾਂਚ ਹੋ ਸਕਦਾ ਹੈ ਜੋ ਕਿ iPhone SE 2 ਦਾ ਅਪਗ੍ਰੇਡਿਡ ਵਰਜ਼ਨ ਹੋਵੇਗਾ। ਨਵੇਂ ਫੋਨ ਦੇ ਨਾਲ 5ਜੀ ਸਪੋਰਟ ਮਿਲੇਗਾ। ਇਸਤੋਂ ਇਲਾਵਾ ਇਸ ਵਿਚ ਏ15 ਬਾਇਓਨਿਕ ਚਿੱਪਸੈੱਟ ਮਿਲ ਸਕਦਾ ਹੈ। ਇਸਤੋਂ ਇਲਾਵਾ ਨਵੇਂ ਫੋਨ ’ਚ ਬਿਹਤਰ ਕੈਮਰਾ ਵੀ ਦਿੱਤਾ ਜਾ ਸਕਦਾ ਹੈ। iPhone SE 3 ਦੀ ਕੀਮਤ 300 ਡਾਲਰ (ਕਰੀਬ 22,700 ਰੁਪਏ) ਹੋ ਸਕਦੀ ਹੈ। 

ਇਹ ਵੀ ਪੜ੍ਹੋ– ਸੈਮਸੰਗ ਨੇ ਗਾਹਕਾਂ ਨੂੰ ਦਿੱਤਾ ਝਟਕਾ, ਬੰਦ ਕੀਤੀ ਇਹ ਸਮਾਰਟਫੋਨ-ਸੀਰੀਜ਼

  • Apple Event 2022
  • iphone 13
  • MacBook Pro
  • MacBook Air
  • Mac mini
  • iPhone SE 3

9 ਮਾਰਚ ਨੂੰ ਭਾਰਤ ’ਚ ਲਾਂਚ ਹੋਣਗੇ ਸ਼ਾਓਮੀ ਦੇ ਦੋ ਨਵੇਂ ਸਮਾਰਟਫੋਨ

NEXT STORY

Stories You May Like

  • new leak of iphone 18
    iPhone 18 ਦੀ ਨਵੀਂ ਲੀਕ: ਕੈਮਰੇ 'ਚ ਵੱਡਾ ਬਦਲਾਅ ਅਤੇ ਇਸ ਨਵੇਂ ਕਲਰ 'ਚ ਹੋ ਸਕਦੈ ਲਾਂਚ
  • iphone 17 price drops
    iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
  • iphone users beware
    iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤਾ 'ਹਾਈ ਰਿਸਕ' ਅਲਰਟ; ਹੈਕ ਹੋ ਸਕਦੈ ਤੁਹਾਡਾ ਨਿੱਜੀ ਡਾਟਾ
  • iphone will be more expensive
    ਹੋਰ ਮਹਿੰਗਾ ਹੋਵੇਗਾ iPhone ! ਕੰਪਨੀ ਦੇ CEO ਨੇ ਖ਼ੁਦ...
  • iphone ultra is coming
    ਹੁਣ 'Pro' ਨੂੰ ਛੱਡੋ, ਆ ਰਿਹਾ ਹੈ iPhone Ultra; ਜਾਣੋ ਕੀ ਹੋਣਗੇ ਇਸ ਦੇ ਸ਼ਾਨਦਾਰ ਫੀਚਰਜ਼
  • iphone 17 prices have plummeted
    ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
  • how can gods be impure by touching them
    ਸੁਪਰੀਮ ਕੋਰਟ ਨੇ ਪੁੱਛਿਆ-ਛੂਹਣ ਨਾਲ ਦੇਵਤਾ ਅਪਵਿੱਤਰ ਕਿਵੇਂ ਹੋ ਸਕਦੇ ਹਨ?
  • mbappe could be out for the rest of the season due to a muscle injury
    ਮਾਸਪੇਸ਼ੀਆਂ 'ਚ ਸੱਟ ਕਾਰਨ ਲਾ ਲੀਗਾ ਦੇ ਬਾਕੀ ਸੀਜ਼ਨ ਤੋਂ ਬਾਹਰ ਹੋ ਸਕਦੇ ਹਨ ਐਮਬਾਪੇ
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • there will be no layoffs in the name of ai
      AI ਦੇ ਨਾਮ 'ਤੇ ਨਹੀਂ ਹੋਵੇਗੀ ਛਾਂਟੀ ! ਕਰਮਚਾਰੀਆਂ ਦੇ ਹੱਕ 'ਚ ਚੀਨ ਦੀ ਅਦਾਲਤ...
    • 5 66 lakh bikes sold in just 1 month
      ਸਿਰਫ਼ 1 ਮਹੀਨੇ 'ਚ ਵੇਚ'ਤੇ 5.66 ਲੱਖ ਬਾਈਕਸ ! ਇਸ ਕੰਪਨੀ ਨੇ ਤੋੜ'ਤੇ ਵਿਕਰੀ ਦੇ...
    • america is preparing for world war iii
      ਨਵੀਂ 'ਜੰਗ' ਦੀ ਤਿਆਰੀ 'ਚ ਹੈ ਅਮਰੀਕਾ ? ਪੈਂਟਾਗਨ, Nvidia ਤੇ Microsoft...
    • youtube users are in a frenzy
      YouTube ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ! ਹੁਣ ਬਿਨਾਂ ਪੈਸੇ ਖਰਚੇ ਮਿਲੇਗਾ...
    • iphone users beware
      iPhone ਯੂਜ਼ਰਸ ਸਾਵਧਾਨ! ਚੋਰੀ ਹੋ ਸਕਦੈ ਤੁਹਾਡਾ ਨਿੱਜੀ ਡਾਟਾ,ਸਰਕਾਰ ਨੇ ਦਿੱਤੀ...
    • dhaakad phone launched
      50 MP ਕੈਮਰਾ, 6500 mAh ਦੀ ਦਮਦਾਰ ਬੈਟਰੀ ! ਲਾਂਚ ਹੋ ਗਿਆ ਧਾਕੜ ਫੋਨ, ਜਾਣੋ...
    • suv sales in april 26
      ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...
    • mobile phones have become expensive
      ਮਹਿੰਗੇ ਹੋ ਗਏ ਮੋਬਾਈਲ ! 3 ਕੰਪਨੀਆਂ ਨੇ ਵਧਾ 'ਤੀਆਂ ਫੋਨਾਂ ਦੀਆਂ ਕੀਮਤਾਂ
    • record increase in sales of maruti suzuki reached 239 646 units
      ਮਾਰੂਤੀ ਸੁਜ਼ੂਕੀ ਦੀ ਵਿਕਰੀ 'ਚ ਰਿਕਾਰਡ ਵਾਧਾ, 239,646 ਯੂਨਿਟਾਂ ਤੱਕ ਪਹੁੰਚ ਗਈ
    • 20 million people have left instagram
      2 ਕਰੋੜ ਲੋਕਾਂ ਨੇ ਛੱਡ 'ਤਾ ਇੰਸਟਾਗ੍ਰਾਮ, ਮੈਟਾ ਕਰੇਗੀ ਵੱਡੇ ਸੁਧਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +