Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:43:14 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • iPhone 11 ਲਾਂਚ ਹੁੰਦੇ ਹੀ ਸਸਤੇ ਹੋਏ ਪੁਰਾਣੇ ਮਾਡਲ, ਜਾਣੋ ਕਿੰਨੀ ਘੱਟੀ ਕੀਮਤ

GADGETS News Punjabi(ਗੈਜੇਟ)

iPhone 11 ਲਾਂਚ ਹੁੰਦੇ ਹੀ ਸਸਤੇ ਹੋਏ ਪੁਰਾਣੇ ਮਾਡਲ, ਜਾਣੋ ਕਿੰਨੀ ਘੱਟੀ ਕੀਮਤ

  • Updated: 11 Sep, 2019 03:36 PM
Gadgets
apple iphone 11 effect old iphones get price cut
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਆਈਫੋਨ 11, ਆਈਫੋਨ 11 ਪ੍ਰੋ ਅਤੇ ਆਈਫੋਨ 11 ਪ੍ਰੋ ਮੈਕਸ ਦੇ ਲਾਂਚ ਹੁੰਦੇ ਹੀ ਐਪਲ ਨੇ ਭਾਰਤ ’ਚ iPhone XS, iPhone XR, iPhone 8, iPhone 7 ਦੀਆਂ ਕੀਮਤਾਂ ’ਚ ਕਟੌਤੀ ਕਰ ਦਿੱਤੀ ਹੈ। ਪੁਰਾਣੇ ਆਈਫੋਨ ਮਾਡਲ ਨਵੀਂ ਐੱਮ.ਆਰ.ਪੀ. ਦੇ ਨਾਲ ਐਪਲ ਇੰਡੀਆ ਦੀ ਵੈੱਬਸਾਈਟ ’ਤੇ ਲਿਸਟ ਕਰ ਦਿੱਤੇ ਗਏ ਹਨ। ਆਈਫੋਨ 7 ਦਾ 64 ਜੀ.ਬੀ. ਸਟੋਰੇਜ ਵੇਰੀਐਂਟ 29,990 ਰੁਪਏ ਤਾਂ ਉਥੇ ਹੀ ਆਈਫੋਨ XR ਦਾ 64 ਜੀ.ਬੀ. ਵੇਰੀਐਂਟ ਹੁਣ 49,990 ਰੁਪਏ ’ਚ ਉਪਲੱਬਧ ਹੈ। ਆਈਫੋਨ XS ਦੀ ਕੀਮਤ ’ਚ 10,000 ਰੁਪਏ ਦੀ ਕਟੌਤੀ ਕੀਤੀ ਗਈ ਹੈ। ਆਈਫੋਨ 8 ਪਲੱਸ ਦੀ ਕੀਮਤ ’ਚ ਕਟੌਤੀ ਤੋਂ ਬਾਅਦ ਹੁਣ ਇਸ ਦੀ ਸ਼ੁਰੂਆਤੀ ਕੀਮਤ 49,990 ਰੁਪਏ ਹੈ। 

PunjabKesari

ਸਭ ਤੋਂ ਪਹਿਲਾਂ ਪਿਛਲੇ ਸਾਲ ਲਾਂਚ ਹੋਏ ਆਈਫੋਨ XS ਦੀ ਗੱਲ ਕਰੀਏ ਤਾਂ ਇਸ ਦੇ 64 ਜੀ.ਬੀ. ਸਟੋਰੇਜ ਵੇਰੀਐਂਟ ਨੂੰ 99,990 ਰੁਪਏ ਅਤੇ 256 ਜੀ.ਬੀ. ਸਟੋਰੇਜ ਵੇਰੀਐਂਟ ਨੂੰ 1,14,900 ਰੁਪਏ ਦੀ ਕੀਮਤ ਦੇ ਨਾਲ ਲਾਂਚ ਕੀਤਾ ਗਿਆ ਸੀ। ਕੀਮਤ ’ਚ ਕਟੌਤੀ ਤੋਂ ਬਾਅਦ ਹੁਣ 64 ਜੀ.ਬੀ. ਅਤੇ 256 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 89,900 ਰੁਪਏ ਅਤੇ 1,03900 ਰੁਪਏ ਤਕ ਦਿੱਤੀ ਗਈ ਹੈ। 

Model Old iPhone Price in India New iPhone Price in India
iPhone XS 64GB Rs. 99,900 Rs. 89,900
iPhone XS 256GB Rs. 1,14,900 Rs. 1,03,900
iPhone XR 64GB Rs. 59,900 Rs. 49,900
iPhone XR 128GB Rs. 64,900 Rs. 54,900
iPhone 8 Plus 64GB Rs. 69,900 Rs. 49,900
iPhone 8 64GB Rs. 59,900 Rs. 39,900
iPhone 7 Plus 32GB Rs. 49,900 Rs. 37,900
iPhone 7 Plus 128GB Rs. 59,900 Rs. 42,900
iPhone 7 32GB Rs. 39,900 Rs. 29,900
iPhone 7 128GB Rs. 49,900 Rs. 34,900

ਹੁਣ ਆਈਫੋਨ XR ਦੀ ਗੱਲ ਕਰੀਏ ਤਾਂ ਪਿਛਲੇ ਸਾਲ ਆਈਫੋਨ XR ਦੇ 64 ਜੀ.ਬੀ. ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ ਨੂੰ 76,900 ਰੁਪਏ ਅਤੇ 81,900 ਰੁਪਏ ਦੀ ਕੀਮਤ ’ਚ ਲਾਂਚ ਕੀਤਾ ਗਿਆ ਸੀ। ਇਸ ਸਾਲ ਅਪ੍ਰੈਲ ’ਚ ਐਪਲ ਦੇ ਇਸ ਹੈਂਡਸੈੱਟ ਦੀ ਕੀਮਤ ’ਚ ਬਦਲਾਅ ਕੀਤਾ ਗਿਆ ਸੀ ਅਤੇ ਇਸ ਨੂੰ 59,900 ਰੁਪਏ ਅਤੇ 64,900 ਰੁਪਏ ’ਚ ਵੇਚਿਆ ਜਾ ਰਿਹਾ ਸੀ। ਹੁਣ ਕੀਮਤ ’ਚ ਕਟੌਤੀ ਤੋਂ ਬਾਅਦ 64 ਜੀ.ਬੀ. ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ ਨੂੰ 49,900 ਰੁਪਏ ਅਤੇ 54,900 ਰੁਪਏ ’ਚ ਵੇਚਿਆ ਜਾਵੇਗਾ।

PunjabKesari

ਹੁਣ ਗੱਲ ਪੁਰਾਣੇ ਆਈਫੋਨ ਮਾਡਲ ਦੀ। ਆਈਫੋਨ 8 ਪਲੱਸ ਦੀ ਕੀਮਤ ’ਚ ਕਟੌਤੀ ਤੋਂ ਬਾਅਦ ਹੁਣ ਇਸ ਦੇ 64 ਜੀ.ਬੀ. ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ ਨੂੰ 49,900 ਅਤੇ 54,900 ਰੁਪਏ ’ਚ ਵੇਚਿਆ ਜਾਵੇਗਾ। ਪਿਛਲੀ ਵਾਰ ਕਟੌਤੀ ਤੋਂ ਬਾਅਦ ਆਈਫੋਨ 8 ਪਲੱਸ ਦੇ 64 ਜੀ.ਬੀ. ਸਟੋਰੇਜ ਵੇਰੀਐਂਟ ਨੂੰ 69,900 ਰੁਪਏ ’ਚ ਵੇਚਿਆ ਜਾ ਰਿਹਾ ਸੀ। 

ਆਈਫੋਨ 8 ਦਾ 64 ਜੀ.ਬੀ. ਸਟੋਰੇਜ ਵੇਰੀਐਂਟ ਹੁਣ 39,900 ਰੁਪਏ ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ 44,900 ਰੁਪਏ ’ਚ ਵਿਕਰੀ ਲਈ ਉਪਲੱਬਧ ਹੈ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਕਟੌਤੀ ਤੋਂ ਬਾਅਦ ਇਸ ਦਾ 64 ਜੀ.ਬੀ. ਸਟੋਰੇਜ ਵੇਰੀਐਂਟ 59,900 ਰੁਪਏ ’ਚ ਵੇਚਿਆ ਜਾ ਰਿਹਾ ਸੀ। ਆਈਫੋਨ 7 ਪਲੱਸ ਦਾ 32 ਜੀ.ਬੀ. ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ ਹੁਣ 37,900 ਰੁਪਏ ਅਤੇ 42,900 ਰੁਪਏ ’ਚ ਵਿਕਰੀ ਲਈ ਉਪਲੱਬਧ ਹੈ। 

PunjabKesari

ਇਸ ਤੋਂ ਪਹਿਲਾਂ ਆਈਫੋਨ 7 ਪਲੱਸ ਨੂੰ 49,900 ਰੁਪਏ ਅਤੇ 59,900 ਰੁਪਏ ’ਚ ਵੇਚਿਆ ਜਾਂਦਾ ਸੀ। ਆਈਫੋਨ 7 ਦੇ 32 ਜੀ.ਬੀ. ਸਟੋਰੇਜ ਵੇਰੀਐਂਟ ਨੂੰ 29,900 ਰੁਪਏ ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ ਨੂੰ 34,900 ਰੁਪਏ ’ਚ ਐਪਲ ਦੀ ਵੈੱਬਸਾਈਟ ’ਤੇ ਲਿਸਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਆਈਫੋਨ 7 ਦੇ 32 ਜੀ.ਬੀ. ਅਤੇ 128 ਜੀ.ਬੀ. ਸਟੋਰੇਜ ਵੇਰੀਐਂਟ ਨੂੰ 39,900 ਰੁਪਏ ਅਤੇ 49,900 ਰੁਪਏ ’ਚ ਵੇਚਿਆ ਜਾਂਦਾ ਸੀ। 

  • Apple
  • iPhone 11
  • Old iPhones
  • price cut
  • ਐਪਲ
  • ਆਈਫੋਨ 11
  • ਆਈਫੋਨ

Samsung Galaxy A50 ਨੂੰ ਮਿਲੀ ਨਵੀਂ ਸਾਫਟਵੇਅਰ ਅਪਡੇਟ

NEXT STORY

Stories You May Like

  • the iphone duo repair costs
    ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ ਜਾਣਗੇ ਹੋਸ਼
  • iphone duo selling on ebay at double price
    ਸਟਾਕ ਖ਼ਤਮ: eBay 'ਤੇ ਅਸਲ ਕੀਮਤ ਤੋਂ ਦੁਗੱਣੇ ਭਾਅ 'ਚ ਵਿਕ ਰਿਹਾ iPhone Duo
  • good news for iphone lovers
    iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
  • fraud in ludhiana
    ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • residential project built in dubai named shah rukh khan know cost
    ਸ਼ਾਹਰੁਖ਼ ਖਾਨ ਦੇ ਨਾਂ 'ਤੇ Dubai 'ਚ ਬਣੇਗਾ ਲਗਜ਼ਰੀ ਰਿਹਾਇਸ਼ੀ ਪ੍ਰੋਜੈਕਟ, ਜਾਣੋ ਕਿੰਨੀ ਹੋਵੇਗੀ ਕੀਮਤ
  • samsung s powerful phones launched
    6000mAh ਦੀ ਬੈਟਰੀ ਤੇ 50MP ਦੇ ਕੈਮਰੇ ਨਾਲ ਲਾਂਚ ਹੋਏ Samsung ਦੇ ਧਾਕੜ ਫੋਨ ! ਜਾਣੋ ਕੀਮਤ
  • iphone  theft  password  message  thief
    ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • the iphone duo repair costs
      ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ...
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +