Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    7:55:21 PM

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

  • crisis on power generation and irrigation may worsen

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ...

  • big action akali dal before elections strict action taken against two leaders

    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਨਵਾਂ iPhone ਮਾਡਲ ਖਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

GADGETS News Punjabi(ਗੈਜੇਟ)

ਨਵਾਂ iPhone ਮਾਡਲ ਖਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

  • Edited By Rakesh,
  • Updated: 23 Apr, 2025 06:13 PM
Gadgets
apple iphone 16e gets huge discount in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਐਪਲ ਨੇ ਇਸ ਸਾਲ ਫਰਵਰੀ 'ਚ ਆਪਣਾ ਕਿਫਾਇਤੀ ਆਈਫੋਨ iPhone 16e ਲਾਂਚ ਕੀਤਾਸੀ। ਜੇਕਰ ਤੁਸੀਂ ਵੀ ਇਸ ਆਈਫੋਨ ਨੂੰ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਸ ਸਮੇਂ ਭਾਰੀ ਡਿਸਕਾਊਂਟ ਨਾਲ ਖਰੀਦਣ ਦਾ ਸ਼ਾਨਦਾਰ ਮੌਕਾ ਹੈ। ਈ-ਕਾਮਰਸ ਸਾਈਟ ਐਮਾਜ਼ੋਨ 'ਤੇ iPhone 16e ਭਾਰੀ ਡਿਸਕਾਊਂਟ ਦੇ ਨਾਲ ਲਿਸਟ ਹੈ ਅਤੇ ਬੈਂਕ ਆਫਰ ਨਾਲ ਚੰਗੀ ਬਚਤ ਹੋ ਰਹੀ ਹੈ। ਆਓ iPhone 16e 'ਤੇ ਮਿਲਣ ਵਾਲੀ ਡੀਲ ਅਤੇ ਡਿਸਕਾਊਂਟ ਬਾਰੇ ਵਿਸਤਾਰ ਨਾਲ ਜਾਣਦੇ ਹਾਂ। 

ਇਹ ਵੀ ਪੜ੍ਹੋ- ਹੁਣ Reels ਦੇਖਣਾ ਹੋਵੇਗਾ ਹੋਰ ਵੀ ਮਜ਼ੇਦਾਰ! Instagram 'ਚ ਆਇਆ ਬੇਹੱਦ ਸ਼ਾਨਦਾਰ ਫੀਚਰ

iPhone 16e 'ਤੇ ਡਿਸਕਾਊਂਟ ਆਫਰ

iPhone 16e ਦਾ 128 ਜੀ.ਬੀ. ਸਟੋਰੇਜ ਵੇਰੀਐਂਟ ਐਮਾਜ਼ੋਨ 'ਤੇ 56,790 ਰੁਪਏ 'ਚ ਲਿਸਟ ਕੀਤਾ ਗਿਆ ਹੈ, ਜਦੋਂਕਿ ਫਰਵਰੀ 2025 'ਚ 59,990 ਰੁਪਏ 'ਚ ਲਾਂਚ ਕੀਤਾ ਗਿਆ ਸੀ। ਬੈਂਕ ਆਫਰ ਦੀ ਗੱਲ ਕਰੀਏ ਤਾਂ ਐਕਸਿਸ ਬੈਂਕ ਕ੍ਰੈਡਿਟ ਕਾਰਡ ਟ੍ਰਾਂਜੈਕਸ਼ਨ 'ਤੇ ਫਲੈਟ 4,000 ਰੁਪਏ ਇੰਸਟੈਂਟ ਡਿਸਕਾਊਂਟ ਮਿਲ ਸਕਦਾ ਹੈ। ਇਸ ਤੋਂ ਇਲਾਵਾ ਐਕਸਚੇਂਜ ਆਫਰ 'ਚ ਪੁਰਾਣਾ ਜਾਂ ਮੌਜੂਦਾ ਫੋਨ ਦੇਣ 'ਤੇ ਵਾਧੂ 27,350 ਰੁਪਏ ਦੀ ਬਚਤ ਹੋ ਸਕਦੀ ਹੈ। ਹਾਲਾਂਕਿ ਆਫਰ ਦਾ ਵਾਧੂ ਲਾਭ ਐਕਸਚੇਂਜ 'ਚ ਦਿੱਤੇ ਗਏ ਫੋਨ ਦੀ ਮੌਜੂਦਾ ਕੰਡੀਸ਼ਨ ਅਤੇ ਮਾਡਲ 'ਤੇ ਨਿਰਭਰ ਕਰਦਾ ਹੈ। ਫਿਲਹਾਲ ਇਹ ਫੋਨ ਲਾਂਚ ਕੀਮਤ ਦੇ ਹਿਸਾਬ ਨਾਲ ਕਰੀਬ 7,110 ਰੁਪਏ ਸਸਤਾ ਮਿਲ ਰਿਹਾ ਹੈ। 

ਇਹ ਵੀ ਪੜ੍ਹੋ- ਅਗਲੇ 4 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਜਾਰੀ ਹੋਇਆ ਅਲਰਟ

  • Apple
  • iPhone 16e
  • Huge Discount
  • India

ਹਰ ਮਹੀਨੇ ਰੀਚਾਰਜ ਕਰਨ ਦੀ ਟੈਂਸ਼ਨ ਖਤਮ, ਹੁਣ ਤੁਹਾਨੂੰ ਸਿਰਫ਼ 1198 ਰੁਪਏ 'ਚ ਇੱਕ ਸਾਲ ਦੀ ਮਿਲੇਗੀ ਮਿਆਦ

NEXT STORY

Stories You May Like

  • this iphone is going to be expensive
    ਮਹਿੰਗਾ ਹੋਣ ਜਾ ਰਿਹੈ iPhone ਦਾ ਇਹ ਮਾਡਲ ! 12,000 ਤੱਕ ਵਧਣਗੀਆਂ ਕੀਮਤਾਂ
  • now you can rent an iphone
    ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
  • iphone 20 pro max will be launched before iphone 18
    iPhone 18 ਤੋਂ ਪਹਿਲਾਂ ਹੀ ਲਾਂਚ ਹੋ ਜਾਵੇਗਾ iPhone 20 Pro Max ! ਹੋਇਆ ਵੱਡਾ ਖ਼ੁਲਾਸਾ
  • good news for iphone users
    iPhone ਯੂਜ਼ਰਸ ਲਈ Good News ! ਬਦਲ ਜਾਵੇਗਾ Whatsapp ਚਲਾਉਣ ਦਾ Experience
  • iphone security will be further strengthened
    ਹੋਰ ਮਜ਼ਬੂਤ ਹੋਵੇਗੀ iPhone ਦੀ Security ! ਕੰਪਨੀ ਕਰਨ ਜਾ ਰਹੀ ਸਭ ਤੋਂ ਵੱਡੀ ਅਪਡੇਸ਼ਨ
  • vivo  s amazing phones are getting a discount of rs 1500
    Vivo ਦੇ ਸ਼ਾਨਦਾਰ ਫੋਨ ਮਿਲ ਰਿਹਾ 1500 ਰੁਪਏ ਦਾ ਡਿਸਕਾਉਂਟ ! ਜਾਣੋ ਕੀ ਹੈ ਪੂਰੀ ਡੀਲ
  • motorola s phone with 5200mah battery gets cheaper
    Motorola ਦਾ 5200mAh ਬੈਟਰੀ ਆਲਾ ਫੋਨ ਹੋਇਆ ਸਸਤਾ ! ਮਿਲ ਰਿਹਾ ਸ਼ਾਨਦਾਰ ਡਿਸਕਾਉਂਟ, ਜਾਣੋ ਡੀਲ
  • bjp  rp singh  punjab  education
    ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • japan  ntt data  india  new payment platform  launch
      ਜਾਪਾਨ ਦੇ NTT ਡਾਟਾ ਨੇ ਭਾਰਤ 'ਚ ਨਵਾਂ ਪੇਮੈਂਟ ਪਲੇਟਫਾਰਮ ਕੀਤਾ ਲਾਂਚ
    • now small and large payments will be instant in google pay
      ਹੁਣ Google Pay 'ਚ ਛੋਟੇ-ਵੱਡੇ ਹਿਸਾਬ ਹੋਣਗੇ ਤੁਰੰਤ ! ਆ ਗਿਆ Gemini AI,...
    • motorola s phone with 5200mah battery gets cheaper
      Motorola ਦਾ 5200mAh ਬੈਟਰੀ ਆਲਾ ਫੋਨ ਹੋਇਆ ਸਸਤਾ ! ਮਿਲ ਰਿਹਾ ਸ਼ਾਨਦਾਰ...
    • apple  earnings  new record  tim cook
      Apple ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਟਿਮ ਕੁਕ ਨੇ ਆਖ਼ੀ ਇਹ ਗੱਲ
    • age verification will be required to use whatsapp
      WhatsApp ਚਲਾਉਣ ਲਈ ਦੇਣਾ ਪਵੇਗਾ Age Verification ! ਨਹੀਂ ਤਾਂ ਬੈਨ ਹੋ...
    • instagram post girl photo young man
      ਇੰਸਟਾਗ੍ਰਾਮ ਪੋਸਟ ਨੂੰ ਲੈ ਕੇ ਨੌਜਵਾਨ ਦਾ ਕਤਲ, ਕੁੜੀ ਦੀ ਤਸਵੀਰ ਨੂੰ ਲੈ ਕੇ ਹੋਈ...
    • tvs launches new bike doctor doom edition
      TVS ਦੀ ਨਵੀਂ ਬਾਈਕ 'ਡਾਕਟਰ ਡੂਮ' ਐਡੀਸ਼ਨ ਲਾਂਚ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
    • case registered against meta india chief for posts about pm
      PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ...
    • people are getting irritated due to reels and apps  report
      ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ...
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +