Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:00:25 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਵੱਡੀ ਸਕਰੀਨ ਤੇ 5G ਕੁਨੈਕਟੀਵਿਟੀ ਨਾਲ ਐਪਲ ਨੇ ਲਾਂਚ ਕੀਤੇ iPhone 12 Pro ਤੇ 12 Pro Max

GADGETS News Punjabi(ਗੈਜੇਟ)

ਵੱਡੀ ਸਕਰੀਨ ਤੇ 5G ਕੁਨੈਕਟੀਵਿਟੀ ਨਾਲ ਐਪਲ ਨੇ ਲਾਂਚ ਕੀਤੇ iPhone 12 Pro ਤੇ 12 Pro Max

  • Updated: 14 Oct, 2020 02:28 AM
Gadgets
apple launches iphone 12 pro and 12 pro max with 5g connectivity on big screen
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਐਪਲ ਨੇ ਆਪਣੇ ਹਾਈ ਸਪੀਡ ਈਵੈਂਟ ਦੌਰਾਨ ਆਪਣੇ ਪ੍ਰੀਮੀਅਮ ਫੋਨਸ ਆਈਫੋਨ 12 ਪ੍ਰੋ ਅਤੇ 12 ਪ੍ਰੋ ਮੈਕਸ ਨੂੰ ਵੀ ਲਾਂਚ ਕੀਤਾ ਹੈ। ਇਨ੍ਹਾਂ ’ਚ ਸਭ ਤੋਂ ਜ਼ਿਆਦਾ ਫੀਚਰ ਦਿੱਤੇ ਗਏ ਹਨ ਜਿਸ ਦੇ ਕਾਰਣ ਇਨ੍ਹਾਂ ਦੀ ਕੀਮਤ ਵੀ ਕੰਪਨੀ ਨੇ ਜ਼ਿਆਦਾ ਹੀ ਰੱਖੀ ਹੈ। ਇਨ੍ਹਾਂ ਦੋਵਾਂ ਹੀ ਫੋਨਸ ਨੂੰ ਫਲੈਟ-ਏਜਡ ਡਿਜ਼ਾਈਨ ਨਾਲ ਕੰਪਨੀ ਲੈ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਆਈਪੈਡ ਪ੍ਰੋ ’ਚ ਦੇਖਣ ਨੂੰ ਮਿਲਦਾ ਹੈ।

ਆਈਫੋਨ 12 ਪ੍ਰੋ ਨੂੰ 6.1 ਇੰਚ ਦੀ ਡਿਸਪਲੇਅ ਨਾਲ ਲਿਆਇਆ ਗਿਆ ਹੈ ਉੱਥੇ ਆਈਫੋਨ 12 ਪ੍ਰੋ ਮੈਕਸ ’ਚ 6.7 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ ਭਾਵ ਹੁਣ ਤੱਕ ਦਾ ਸਭ ਤੋਂ ਵੱਡੀ ਡਿਸਪਲੇਅ ਨਾਲ ਆਉਣ ਵਾਲਾ ਆਈਫੋਨ ਮਾਡਲ ਹੈ। ਖਾਸੀਅਤ ਦੀ ਗੱਲ ਕਰੀਏ ਤਾਂ ਇਨ੍ਹਾਂ ਸਟੇਨਲੈੱਸ ਸਟੀਲ ਕੇਸ ਡਿਜ਼ਾਈਨ ਨਾਲ ਲਿਆਇਆ ਗਿਆ ਹੈ ਭਾਵ ਤੁਸੀਂ ਇਨ੍ਹਾਂ ਨੂੰ ਆਈਫੋਨ 12 ਦੇ ਸ਼ਾਈਨੀਅਰ ਵਰਜ਼ਨ ਵੀ ਕਿਹਾ ਜਾ ਸਕਦਾ ਹੈ। ਇਨ੍ਹਾਂ ’ਚ ਲਾਈਡਾਰ ਸੈਂਸਰ ਵੀ ਦਿੱਤਾ ਗਿਆ ਹੈ ਜੋ ਕਿ ਇਕ ਡੈਪਥ ਮੈਪਿੰਕ ਤਕਨਾਲੋਜੀ ’ਤੇ ਕੰਮ ਕਰਦਾ ਹੈ ਅਤੇ ਲੋਅ ਲਾਈਟ ’ਚ ਬੈਟਰ ਆਟੋਫੋਕਸ ਦਿੰਦਾ ਹੈ।

ਬਿਹਤਰ ਕੈਮਰਾ
ਆਈਫੋਨ 12 ਪ੍ਰੋ ਅਤੇ 12 ਪ੍ਰੋ ਮੈਕਸ ’ਚ 12 ਮੈਗਾਪਿਕਸਲ ਦਾ ਵਾਇਡ ਐਂਗਲ ਲੈਂਸ, 12 ਮੈਗਾਪਿਕਸਲ ਦਾ ਅਲਟਰਾ ਵਾਇਡ ਅਤੇ ਇਕ ਟੈਲੀਫੋਟੋ ਲੈਂਸ ਦਿੱਤਾ ਗਿਆ ਹੈ।

PunjabKesari

ਨਵਾਂ ਇੰਪਰੂਵਡ ਗਲਾਸ
ਨਵੇਂ ਆਈਫੋਨ 12 ਨੂੰ ਕੰਪਨੀ ਬਹੁਤ ਦੀ ਇੰਪਰੂਵਡ ਗਲਾਸ ਨਾਲ ਲੈ ਕੇ ਆਈ ਹੈ ਜਿਸ ਨੂੰ ਕਿ “ceramic shield” ਦੱਸਿਆ ਗਿਆ ਹੈ। ਇਸ ਨੂੰ ਤਿਆਰ ਕਰਨ ਲਈ ਐਪਲ ਨੇ ਕਾਰਨਿੰਗ ਕੰਪਨੀ ਨਾਲ ਪਾਰਟਨਰਸ਼ਿਪ ਕੀਤੀ ਸੀ।

5ਜੀ ਕੁਨੈਕਟੀਵਿਟੀ ਦੀ ਸਪੋਰਟ
ਖਾਸ ਗੱਲ ਇਹ ਹੈ ਕਿ ਨਵਾਂ ਆਈਫੋਨ 12 ਮਿੰਨੀ 5ਜੀ ਕੁਨੈਕਟੀਵਿਟੀ ਨੂੰ ਸਪੋਰਟ ਕਰਦਾ ਹੈ। ਅਮਰੀਕਾ ’ਚ 5ਜੀ ਨੈੱਟਵਰਕ ਦੇਣ ਵਾਲੇ ਐਪਲ ਨੇ ਵੇਰੀਜ਼ੋਨ ਨਾਲ ਸਾਂਝੇਦਾਰੀ ਕੀਤੀ ਹੈ।

PunjabKesari

ਏ14 ਬਾਇਓਨਿਕ ਚਿੱਪ
ਆਈਫੋਨ 12 ਪ੍ਰੋ ਅਤੇ 12 ਪ੍ਰੋ ਮੈਕਸ ਨੂੰ ਐਪਲ ਏ14 ਬਾਇਓਨਿਕ ਚਿੱਪ ਨਾਲ ਲੈ ਕੇ ਆਈ ਹੈ ਜਿਸ ਨੂੰ ਕਿ 6 ਸੀ.ਪੀ.ਯੂ. ਨਾਲ ਬਣਾਇਆ ਗਿਆ ਹੈ ਜਿਨ੍ਹਾਂ ’ਚੋਂ ਦੋ ਹਾਈ ਪਰਫਾਰਮੈਂਸ ਅਤੇ ਚਾਰ ਲੋਅ ਪਾਵਰ ਬੈਟਰੀ ਏਫੀਸ਼ਿਏਸੀ ਲਈ ਹੈ। ਇਸ ’ਚ ਚਾਰ ਜੀ.ਪੀ.ਯੂ. ਕੋਰਸ ਵੀ ਦਿੱਤੀ ਗਈ ਹੈ। ਕੰਪਨੀ ਦਾ ਦਾਅਵਾ ਹੈ ਕਿ ਏ14 ਪ੍ਰੋਸੈਸਰ ਪੁਰਾਣੇ ਏ13 ਪ੍ਰੋਸੈਸਰ ਤੋਂ 30 ਫੀਸਦੀ ਫਾਸਟੈਸਟ ਹੈ।

ਕੀਮਤ

PunjabKesari
ਆਈਫੋਨ 12 ਪ੍ਰੋ ਦੇ 128ਜੀ.ਬੀ. ਸਟੋਰੇਜ਼ ਵਾਲੇ ਵੈਰੀਐਂਟ ਦੀ ਕੀਮਤ 999 ਡਾਲਰ ਅਤੇ ਆਈਫੋਨ 12 ਪ੍ਰੋ ਮੈਕਸ ਦੀ ਕੀਮਤ 1099 ਡਾਲਰ ਤੋਂ ਸ਼ੁਰੂ ਹੁੰਦੀ ਹੈ। ਭਾਰਤ ’ਚ ਆਈਫੋਨ 12 ਪ੍ਰੋ ਦੀ ਕੀਮਤ 1,19,900 ਰੁਪਏ ਅਤੇ ਆਈਫੋਨ 12 ਪ੍ਰੋ ਮੈਕਸ ਦੀ ਕੀਮਤ 1,29,000 ਰੁਪਏ ਰੱਖੀ ਗਈ ਹੈ। ਇਨ੍ਹਾਂ ਨੂੰ ਇਸ ਸ਼ੁੱਕਰਵਾਰ 16 ਅਕਤੂਬਰ ਨੂੰ ਪ੍ਰੀ ਆਰਡਰ ਲਈ ਉਪਲੱਬਧ ਕੀਤਾ ਜਾਵੇਗਾ ਅਤੇ 23 ਅਕਤੂਬਰ ਤੋਂ ਇਨ੍ਹਾਂ ਦੀ ਸ਼ਿਪਮੈਂਟ ਹੋਵੇਗੀ।

  • Apple
  • iPhone
  • connectivity
  • ਐਪਲ
  • ਆਈਫੋਨ
  • ਕੁਨੈਕਟੀਵਿਟੀ

699 ਡਾਲਰ ਦੀ ਕੀਮਤ ਨਾਲ ਲਾਂਚ ਹੋਇਆ iPhone 12 mini

NEXT STORY

Stories You May Like

  • iphone 20 pro max will be launched before iphone 18
    iPhone 18 ਤੋਂ ਪਹਿਲਾਂ ਹੀ ਲਾਂਚ ਹੋ ਜਾਵੇਗਾ iPhone 20 Pro Max ! ਹੋਇਆ ਵੱਡਾ ਖ਼ੁਲਾਸਾ
  • this iphone is going to be expensive
    ਮਹਿੰਗਾ ਹੋਣ ਜਾ ਰਿਹੈ iPhone ਦਾ ਇਹ ਮਾਡਲ ! 12,000 ਤੱਕ ਵਧਣਗੀਆਂ ਕੀਮਤਾਂ
  • samsung s massive 5g phone with 6000mah battery is about to be launched
    Samsung ਦਾ 6000mAh ਬੈਟਰੀ ਆਲਾ ਧਾਕੜ 5G ਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
  • oppo s 5g phone with 10 000 mah battery is being launched
    ਅਗਸਤ ਦੇ ਪਹਿਲੇ ਹਫਤੇ ਹੀ Oppo ਦਾ 10,000 mAh ਬੈਟਰੀ ਵਾਲਾ 5G ਫੋਨ ਹੋ ਰਿਹਾ ਲਾਂਚ !
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • rbi sold gold worth 12 billion dollars  govt gave complete information
    RBI ਨੇ ਵੇਚਿਆ 12 ਅਰਬ ਡਾਲਰ ਦਾ ਸੋਨਾ! ਸਰਕਾਰ ਨੇ ਗੋਲਡ ਰਿਜ਼ਰਵ ਨੂੰ ਲੈ ਕੇ ਦਿੱਤੀ ਪੂਰੀ ਜਾਣਕਾਰੀ
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • india saved 12 of our sailors
    ਭਾਰਤ ਨੇ ਸਾਡੇ 12 ਮਲਾਹਾਂ ਨੂੰ ਬਚਾਇਆ, ਇਹ ਅਹਿਸਾਨ ਕਦੇ ਨਹੀਂ ਭੁੱਲਾਂਗੇ : ਚੀਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • vivo  s amazing phone is going to be launched in india
      ਭਾਰਤ 'ਚ ਲਾਂਚ ਹੋਣ ਜਾ ਰਿਹਾ ਵੀਵੋ ਦਾ ਸ਼ਾਨਦਾਰ ਫੋਨ ! 7050mAh ਦੀ ਹੋਵੇਗੀ ਬੈਟਰੀ
    • bumper discount available on this iphone
      iPhone ਦੇ ਇਸ ਮਾਡਲ 'ਤੇ ਮਿਲ ਰਿਹਾ ਬੰਪਰ Discount ! ਜਾਣੋ ਕੀ ਹੈ ਪੂਰੀ ਡੀਲ ਤੇ...
    • this company sold 55000 electric scooters
      ਇਸ ਕੰਪਨੀ ਨੇ ਹੱਥੋ-ਹੱਥੀ ਵੇਚ 'ਤੇ 55,000 ਇਲੈਕਟ੍ਰਿਕ ਸਕੂਟਰ ! ਟੁੱਟ ਗਏ ਸਾਰੇ...
    • google took a big decision
      ਗੂਗਲ ਨੇ ਲਿਆ ਵੱਡਾ ਫੈਸਲਾ ! ਗਲਤ ਅਤੇ ਫੇਕ ਸੈਟੇਲਾਈਟ ਤਸਵੀਰਾਂ ਦੇ ਮਾਮਲੇ 'ਚ AI...
    • now you can rent an iphone
      ਹੁਣ ਕਿਰਾਏ 'ਤੇ ਲੈ ਕੇ ਚਲਾ ਸਕੋਗੇ iPhone ! Apple ਲਿਆਇਆ ਸ਼ਾਨਦਾਰ ਪਲਾਨ
    • samsung s massive 5g phone with 6000mah battery is about to be launched
      Samsung ਦਾ 6000mAh ਬੈਟਰੀ ਆਲਾ ਧਾਕੜ 5G ਫੋਨ ਹੋਣ ਵਾਲਾ ਹੈ ਲਾਂਚ ! ਜਾਣੋ...
    • ai is eating people  s jobs
      AI ਖਾ ਰਿਹਾ ਲੋਕਾਂ ਦੀਆਂ ਨੌਕਰੀਆਂ ! ਚੀਨ ਦੇ ਮਜ਼ਦੂਰਾਂ ਦੀ ਵਧੀ ਚਿੰਤਾ
    • if you want to protect your phone from hackers  then do this immediately
      ਫੋਨ ਨੂੰ ਹੈਕਰੋਂ ਤੋਂ ਚਾਹੁੰਦੇ ਹੋ ਬਚਾਉਣਾ ਤਾਂ ਤੁਰੰਤ ਕਰ ਲਓ ਇਹ ਕੰਮ ! ਨਹੀਂ...
    • a powerful phone with a 7000mah battery is being launched soon
      ਜਲਦ ਲਾਂਚ ਹੋ ਰਿਹਾ 7000mAh ਬੈਟਰੀ ਵਾਲਾ ਧਾਕੜ ਫੋਨ ! 13 MP ਦਾ ਹੋਵੇਗਾ ਕੈਮਰਾ
    • people got injured after breaking suv cars of this company
      ਇਸ ਕੰਪਨੀ ਦੀਆਂ SUV ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਮਹੀਨੇ 'ਚ ਹੀ ਵਿੱਕ ਗਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +