Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:21:09 AM

  • parvinder singh jhota family makes a major announcement

    ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਫਿਰ ਅੜ ਗਿਆ ਪੇਚ,...

  • major road accident in pakistan

    ਪਾਕਿਸਤਾਨ 'ਚ ਵੱਡਾ ਸੜਕ ਹਾਦਸਾ, ਬੱਸ ਅਤੇ ਟਰੱਕ ਦੀ...

  • team india won the asian champions trophy

    Team India ਨੇ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ,...

  • strong earthquake tremors felt late at night

    ਦੇਰ ਰਾਤ ਲੱਗੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਸ਼ਾਨਦਾਰ ਫੀਚਰਸ ਨਾਲ ਐਪਲ ਨੇ ਲਾਂਚ ਕੀਤੇ ਨਵੇਂ iPhone's

GADGETS News Punjabi(ਗੈਜੇਟ)

ਸ਼ਾਨਦਾਰ ਫੀਚਰਸ ਨਾਲ ਐਪਲ ਨੇ ਲਾਂਚ ਕੀਤੇ ਨਵੇਂ iPhone's

  • Updated: 11 Sep, 2019 02:01 AM
Jalandhar
apple launches new iphones
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਐਪਲ ਨੇ ਆਖਿਰਕਾਰ ਆਪਣੇ ਸਪੈਸ਼ਲ ਈਟੈਂਟ ਦੌਰਾਨ ਆਈਫੋਨ 11 ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਦੀ ਕੀਮਤ 699 ਡਾਲਰ (ਕਰੀਬ 50 ਹਜ਼ਾਰ ਰੁਪਏ) ਰੱਖੀ ਗਈ ਹੈ। ਗਾਹਕ ਇਸ ਨੂੰ ਪਰਪਲ, ਵ੍ਹਾਈਟ ਗ੍ਰੀਨ, ਯੈਲੋ, ਬਲੈਕ ਅਤੇ ਰੈੱਡ ਕਲਰ ਆਪਸ਼ਨ 'ਚ ਖਰੀਦ ਸਕਣਗੇ।

PunjabKesari

12+12MP ਡਿਊਲ ਕੈਮਰਾ ਸੈਟਅਪ
ਐਪਲ ਨੇ ਇਸ ਵਾਰ ਆਪਣੇ ਆਈਫੋਨ 11 ਦੇ ਕੈਮਰੇ 'ਤੇ ਸਭ ਤੋਂ ਜ਼ਿਆਦਾ ਫੋਕਸ ਕੀਤਾ ਹੈ। ਨਵੇਂ ਆਈਫੋਨ 11 'ਚ 12+12MP ਮੈਗਾਪਿਕਸਲ ਦਾ ਡਿਊਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ। ਇਸ 'ਚ ਇਕ ਲੈਂਸ 26mm ਅਪਰਚਰ f/1.8 ਅਤੇ ਦੂਜਾ ਅਲਰਟਾ ਵਾਇਡ ਅਪਰਚਰ f/2.4  ਨੂੰ ਸਪੋਰਟ ਕਰਦਾ ਹੈ।

PunjabKesari

ਨਵੇਂ ਆਈਫੋਨ 11 'ਚ 2 ਐਕਸ ਆਪਟੀਕਲ ਜ਼ੂਮ ਅਤੇ ਅਲਟਰਾ ਵਾਇਡ ਐਂਗਲ ਵਰਗੇ ਖਾਸ ਕੈਮਰਾ ਫੀਚਰਸ ਦਿੱਤੇ ਗਏ ਹਨ। ਇਸ 'ਚ ਐਡਵਾਂਸ ਪੋਟਰੇਟ ਮੋਡ ਦਿੱਤਾ ਗਿਆ ਹੈ ਜੋ ਦੂਰੋ ਵੀ ਬੈਸਟ ਕੁਆਲਟੀ ਪੋਟਰੇਟ ਫੋਟੋ ਨੂੰ ਕਲਿੱਕ ਕਰਨ 'ਚ ਮਦਦ ਕਰਦਾ ਹੈ। ਨਵੇਂ ਆਈਫੋਨ 'ਚ ਨਾਈਟ ਮੋਡ ਦਿੱਤਾ ਗਿਆ ਹੈ ਜੋ ਕਿ ਰਾਤ ਵੇਲੇ ਵੀ ਇਕਦਮ ਵਧੀਆ ਫੋਟੋ ਕਲਿੱਕ ਕਰਦਾ ਹੈ।

PunjabKesari

ਵੀਡੀਓ ਰਿਕਾਡਿੰਗ 'ਚ ਕੰਮ ਆਵੇਗਾ ਅਲਰਟਾ ਮੋਡ
ਆਈਫੋ 11 ਰਾਹੀਂ ਵੀਡੀਓ ਰਿਕਾਡਿੰਗ ਕਰਨ ਵੇਲੇ ਅਲਰਟਾ ਮੋਡ ਫੀਚਰ ਰਾਹੀਂ ਵੱਡੇ ਏਰੀਏ ਨੂੰ ਕਵਰ ਕਰ ਸਕੇਗਾ। ਇਸ ਤੋਂ ਇਲਾਵਾ ਇਸ 'ਚ ਕਵਿੱਕ ਟੇਕ ਫੀਚਰ ਦਿੱਤਾ ਗਿਆ ਜੋ ਫੋਟੋ ਬਟਨ ਨੂੰ ਦਬਾ ਕੇ ਰੱਖਣ 'ਤੇ ਕਵਿੱਕ ਵੀਡੀਓ ਸ਼ੂਟ ਕਰ ਸਕਦਾ ਹੈ।

PunjabKesari

ਸੈਲਫੀ ਤੋਂ ਰਿਕਾਡਿੰਗ ਕਰ ਸਕੋਗੇ ਸਲੋ ਮੋਸ਼ਨ ਵੀਡੀਓ
ਸੈਲਫੀ ਲਈ ਇਸ 'ਚ 12 ਮੈਗਾਪਿਕਸਲ ਦਾ ਲੈਂਸ ਦਿੱਤਾ ਗਿਆ ਹੈ ਜੋ ਕਿ 4ਕੇ ਵੀਡੀਓ ਰਿਕਾਡਿੰਗ ਕਰਨ 'ਚ ਮਦਦ ਕਰੇਗਾ। ਇਹ ਪਹਿਲੀ ਵਾਰ ਹੈ ਕਿ ਕਿਸੇ ਫੋਨ ਦੇ ਕੈਮਰੇ 'ਚ ਸਲੋ ਮੋਸ਼ਨ ਵੀਡੀਓ ਰਿਕਾਡਿੰਗ ਦਾ ਫੀਚਰ ਦਿੱਤਾ ਗਿਆ ਹੈ। ਈਵੈਂਟ ਦੌਰਾਨ ਸਲੋ ਮੋਸ਼ਨ ਵੀਡੀਓ ਦਾ ਡੈਮੋ ਵੀ ਦਿਖਾਇਆ ਗਿਆ ਹੈ ਜੋ ਕਾਫੀ ਸ਼ਾਨਦਾਰ ਅਤੇ ਹਾਈ ਕਲੈਰਿਟੀ ਦਾ ਸੀ।

PunjabKesari

ਆਈਫੋਨ 11 ਦੇ ਸਪੈਸੀਫਿਕੇਸ਼ਨਸ

ਡਿਸਪਲੇਅ 6.1 ਇੰਚ ਦੀ ਰੇਟੀਨਾ
ਪ੍ਰੋਸੈਸਰ ਟੈਸਟ ਏ13 ਬਾਇਉਨਿਕ
ਡਿਊਲ ਰੀਅਰ ਕੈਮਰਾ ਸੈਟਅਪ  12 ਮੈਗਾਪਿਕਸਲ (ਮੇਨ ਸੈਂਸਰ)+12 ਮੈਗਾਪਿਕਸਲ (ਅਲਟਰਾ ਵਾਇਡ)
ਖਾਸ ਫੀਚਰਸ Slo-Mo selfie

 

PunjabKesari

ਆਈਫੋਨ 11 ਪ੍ਰੋ ਤੇ ਆਈਫੋਨ 11 ਪ੍ਰੋ ਮੈਕਸ ਦੇ ਸਪੈਸੀਫਿਕੇਸ਼ਨਸ
ਆਈਫੋਨ 11 ਪ੍ਰੋ 'ਚ ਜਿਥੇ 5.8 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ ਉੱਥੇ ਆਈਫੋਨ 11 ਪ੍ਰੋ ਮੈਕਸ 'ਚ 6.5 ਇੰਚ ਦੀ ਡਿਸਪਲੇਅ ਦਿੱਤੀ ਗਈ ਹੈ। ਇਨ੍ਹਾਂ ਦੋਵਾਂ ਫੋਨਸ 'ਚ ਟ੍ਰਿਪਲ ਰੀਅਰ ਕੈਮਰਾ ਸੈਟਅਪ ਦਿੱਤਾ ਗਿਆ ਹੈ, ਜਿਨ੍ਹਾਂ 'ਚ ਇਕ ਕੈਮਰਾ 12 ਮੈਗਾਪਿਕਸਲ ਦਾ ਵਾਇਡ ਐਂਗਲ ਵਾਲਾ, ਦੂਜਾ ਕੈਮਰਾ ਅਲਟਰਾ ਵਾਇਡ ਐਂਗਲ ਵਾਲਾ ਅਤੇ ਤੀਸਰਾ ਕੈਮਰਾ 12 ਮੈਗਾਪਿਕਸਲ ਦਾ ਟੈਲੀਫੋਟੋ ਲੈਂਸ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 12 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਦੇ ਨਾਲ 18 ਵਾਟ ਦਾ ਫਾਸਟ ਚਾਰਜਰ ਮਿਲੇਗਾ।

PunjabKesari

iPhone 11 Pro ਤੇ iPhone 11 Pro Max ਦੀ ਕੀਮਤ
ਤੇ ਦੋਵੇਂ ਫੋਨ 64ਜੀ.ਬੀ., 256ਜੀ.ਬੀ. ਅਤੇ 512 ਜੀ.ਬੀ. ਆਪਸ਼ਨ 'ਚ ਉਪਲੱਬਧ ਕੀਤਾ ਜਾਵੇਗਾ। ਇਨ੍ਹਾਂ 'ਚੋਂ ਆਈਫੋਨ 11 ਪ੍ਰੋ ਦੀ ਸ਼ੁਰੂਆਤੀ ਕੀਮਤ 999 ਡਾਲਰ ਅਤੇ ਆਈਪੋਨ 11 ਪ੍ਰੋ ਮੈਕਸ ਦੀ ਸ਼ੁਰੂਆਤੀ ਕੀਮਤ 1099 ਡਾਲਰ ਹੋਵੇਗੀ। ਫੋਨ ਦੀ ਵਿਕਰੀ 20 ਸਤੰਬਰ ਤੋਂ ਸ਼ੁਰੂ ਹੋਵੇਗੀ।

  • Apple
  • launch
  • iphone 11
  • ਐਪਲ
  • ਲਾਂਚ
  • ਆਈਫੋਨ 11

ਐਪਲ ਨੇ ਲਾਂਚ ਕੀਤਾ ਆਈਪੈਡ ਤੇ ਵਾਚ ਸੀਰੀਜ਼ 5

NEXT STORY

Stories You May Like

  • apple launches new macbook pro and imac
    ਐਪਲ ਨੇ ਲਾਂਚ ਕੀਤਾ ਨਵਾਂ MacBook Pro ਤੇ iMac, ਜਾਣੋ ਭਾਰਤ 'ਚ ਕੀਮਤ ਤੇ ਨਵੇਂ M6 ਚਿੱਪ ਦੇ ਫ਼ੀਚਰਜ਼
  • infinix has launched its impressive phone
    Infinix ਨੇ ਲਾਂਚ ਕਰ'ਤਾ ਆਪਣਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • redmi has launched a fantastic phone
    10000mAh ਦੀ ਬੈਟਰੀ ਨਾਲ Redmi ਨੇ ਲਾਂਚ ਕਰ'ਤਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
  • big news for iphone users
    iPhone ਯੂਜ਼ਰਸ ਲਈ ਵੱਡੀ ਖ਼ਬਰ! Apple ਨੇ ਜਾਰੀ ਕੀਤਾ ਨਵਾਂ ਅੱਪਡੇਟ, Siri AI 'ਚ ਹੋਏ ਵੱਡੇ ਬਦਲਾਅ
  • motorola  s new flagship smartphone will be launched soon
    Motorola ਦਾ ਨਵਾਂ ਫਲੈਗਸ਼ਿਪ ਸਮਾਰਟਫੋਨ ਜਲਦ ਹੋਵੇਗਾ ਲਾਂਚ ! ਜਾਣੋ ਇਸ ਦੇ ਧਾਕੜ ਫੀਚਰਸ
  • xiaomi two explosive smartphones will be launched soon
    Xiaomi  ਦੇ ਦੋ ਧਮਾਕੇਦਾਰ ਸਮਾਰਟਫੋਨ ਗਲੋਬਲ ਮਾਰਕੀਟ 'ਚ ਜਲਦ ਹੋਣਗੇ ਲਾਂਚ! ਜਾਣੋ ਕੀਮਤ ਅਤੇ ਖਾਸ ਫੀਚਰਸ
  • stunning phone launched
    108MP ਕੈਮਰਾ ਤੇ 11,000 mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !
  • impressive oneplus phones to launch soon
    9000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਣਗੇ OnePlus ਦੇ ਸ਼ਾਨਦਾਰ ਫੋਨ !
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • honor  s impressive phone will launch soon
      15,000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Honor ਦਾ ਸ਼ਾਨਦਾਰ ਫੋਨ !
    • life has become wonderful
      ਲੱਗ ਗਈਆਂ ਮੌਜਾਂ ! 84 ਦਿਨਾਂ ਤੱਕ ਰੀਚਾਰਜ ਦਾ ਝੰਜਟ ਖ਼ਤਮ, ਰੋਜ਼ ਮਿਲੇਗਾ 2GB...
    • redmi  s impressive phone will launch soon
      ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • crowds flock to showrooms for this suv
      ਇਸ SUV ਲਈ ਸ਼ੋਅਰੂਮਾਂ 'ਚ ਲੱਗੀ ਭੀੜ ! ਲਾਂਚ ਹੁੰਦੇ ਹੀ ਟੁੱਟ ਕੇ ਪੈ ਗਏ ਲੋਕ,...
    • made in india  suv  alpha  company
      Made In India ਇਲੈਕਟ੍ਰਿਕ SUV ਦੀ ਹੋਣ ਜਾ ਰਹੀ ਐਂਟਰੀ ! Alpha ਨਾਂ ਨਾਲ ਧਮਾਕਾ...
    • trai new rules complaints can be registered within 24 hours fine of 20 lakhs
      TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20...
    • great discount available on a phone with a 6000 mah battery
      6000 mAh ਬੈਟਰੀ ਆਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਫੀਚਰਜ਼
    • the way of using google has changed
      ਬਦਲ ਗਿਆ Google ਚਲਾਉਣ ਦਾ ਤਰੀਕਾ! ਲਾਂਚ ਹੋਇਆ ਸ਼ਾਨਦਾਰ ਐਪ, ਜਾਣੋ ਖਾਸੀਅਤ
    • fantastic discount available on this phone with a 50mp camera
      7,200mAh ਦੀ ਬੈਟਰੀ ਤੇ 50MP ਕੈਮਰੇ ਆਲੇ ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ...
    • oneplus  s new  impressive phone will launch soon
      ਜਲਦ ਲਾਂਚ ਹੋਵੇਗਾ OnePlus ਦਾ ਨਵਾਂ ਸ਼ਾਨਦਾਰ ਫੋਨ ! ਪੜ੍ਹੋ ਪੂਰੀ ਖਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +