Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    8:33:16 AM

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

  • us airstrikes on iran again

    ਅਮਰੀਕਾ ਦੀ ਈਰਾਨ 'ਤੇ ਫਿਰ Airstrike, ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Apple MacBook Air M3 'ਤੇ ਬੰਪਰ ਆਫਰ, ਮਿਲ ਰਿਹਾ 21 ਹਜ਼ਾਰ ਤੋਂ ਵੱਧ ਦਾ ਡਿਸਕਾਊਂਟ

GADGETS News Punjabi(ਗੈਜੇਟ)

Apple MacBook Air M3 'ਤੇ ਬੰਪਰ ਆਫਰ, ਮਿਲ ਰਿਹਾ 21 ਹਜ਼ਾਰ ਤੋਂ ਵੱਧ ਦਾ ਡਿਸਕਾਊਂਟ

  • Edited By Rakesh,
  • Updated: 17 Aug, 2024 05:09 PM
Gadgets
apple macbook air m3 discount price in amazon
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- Apple MacBook Air M3 'ਤੇ ਆਕਰਸ਼ਕ ਆਫਰ ਮਿਲ ਰਿਹਾ ਹੈ। ਕੰਪਨੀ ਨੇ ਇਸ ਲੈਪਟਾਪ ਨੂੰ 5 ਮਹੀਨੇ ਪਹਿਲਾਂ ਲਾਂਚ ਕੀਤਾ ਹੈ ਅਤੇ ਇਸ ਸਮੇਂ ਇਹ ਲੈਪਟਾਪ ਡਿਸਕਾਊਂਟ 'ਤੇ ਮਿਲ ਰਿਹਾ ਹੈ। ਇਸ ਨੂੰ ਤੁਸੀਂ Amazon और Vijay Sales ਦੋਵਾਂ ਹੀ ਪਲੇਟਫਾਰਮਾਂ ਤੋਂ ਖਰੀਦ ਸਕਦੇ ਹੋ। ਦੋਵਾਂ ਹੀ ਪਲੇਟਫਾਰਮਾਂ 'ਤੇ ਵੱਡਾ ਡਿਸਕਾਊਂਟ ਮਿਲ ਰਿਹਾ ਹੈ।

MacBook Air ਦੇ ਇਸ ਮਾਡਲ 'ਤੇ ਤੁਹਾਨੂੰ ਬੈਂਕ ਆਫਰ ਅਤੇ ਫਲੈਟ ਡਿਸਕਾਊਂਟ ਦੋਵੇਂ ਮਿਲ ਰਹੇ ਹਨ। ਜੇਕਰ ਤੁਸੀਂ ਨਵਾਂ ਹੈਂਡਸੈਂਟ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਸ ਲੈਪਟਾਪ ਨੂੰ ਖਰੀਦਣਾ ਬਿਹਤਰ ਹੋਵੇਗਾ। ਆਓ ਜਾਣਦੇ ਹਾਂ ਇਸ 'ਤੇ ਮਿਲ ਰਹੇ ਆਫਰਜ਼ ਦੀ ਡਿਟੇਲ।

ਕੀ ਹੈ ਆਫਰ

Apple MacBook Air M3 ਨੂੰ ਤੁਸੀਂ Vijay Sales ਤੋਂ 1,03,490 ਰੁਪਏ 'ਚ ਖਰੀਦ ਸਕਦੇ ਹੋ। ਇਹ ਕੀਮਤ ਲੈਪਟਾਪ ਦੇ 8GB RAM + 256GB SSD ਵੇਰੀਐਂਟ ਦੀ ਹੈ। ਦੱਸ ਦੇਈਏ ਕਿ ਐਪਲ ਨੇ ਇਸ ਲੈਪਟਾਪ ਨੂੰ 1,14,900 ਰੁਪਏ ਦੀ ਕੀਮਤ 'ਤੇ ਲਾਂਚ ਕੀਤਾ ਸੀ। ਯਾਨੀ ਗਾਹਕਾਂ ਨੂੰ 11,410 ਰੁਪਏ ਦਾ ਫਲੈਟ ਡਿਸਕਾਊਂਟ ਮਿਲ ਰਿਹਾ ਹੈ। 

ਇਸ ਤੋਂ ਇਲਾਵਾ ਤੁਹਾਨੂੰ 10 ਹਜ਼ਾਰ ਰੁਪਏ ਦਾ ਐਡੀਸ਼ਨਲ ਡਿਸਕਾਊਂਟ ਮਿਲੇਗਾ। ਇਹ ਡਿਸਕਾਊਂਟ ICICI Bank ਅਤੇ SBI ਕਾਰਡ 'ਤੇ ਮਿਲ ਰਿਹਾ ਹੈ। ਇਸ ਆਫਰ ਤੋਂ ਬਾਅਦ MacBook Air M3 ਨੂੰ ਤੁਸੀਂ 93,490 ਰੁਪਏ 'ਚ ਖਰੀਦ ਸਕਦੇ ਹੋ। ਯਾਨੀ ਤੁਹਾਨੂੰ ਕੁੱਲ 21,410 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ।

Amazon 'ਤੇ ਕੀ ਹੈ ਆਫਰ

ਐਮਾਜ਼ੋਨ ਤੋਂ ਵੀ ਤੁਸੀਂ MacBook Air M3 ਨੂੰ ਡਿਸਕਾਊਂਟ 'ਤੇ ਖਰੀਦ ਸਕਦੇ ਹੋ। ਈ-ਕਾਮਰਸ ਪਲੇਟਫਾਰਮ 'ਤੇ ਇਹ ਲੈਪਟਾਪ 1,04,900 ਰੁਪਏ ਦੀ ਕੀਮਤ 'ਤੇ ਮਿਲ ਰਿਹਾ ਹੈ। ਇਸ ਤੋਂ ਇਲਾਵਾ ਤੁਹਾਨੂੰ ਐਡੀਸ਼ਨਲ ਡਿਸਕਾਊਂਟ ਵੀ ਮਿਲੇਗਾ। ਪਲੇਟਫਾਰਮ 'ਤੇ 5,250 ਰੁਪਏ ਦਾ ਡਿਸਕਾਊਂਟ HDFC ਬੈਂਕ ਕਾਰਡ 'ਤੇ ਮਿਲ ਰਿਹਾ ਹੈ।

ਇਸ ਡਿਸਕਾਊਂਟ ਤੋਂ ਬਾਅਦ MacBook Air M3 ਨੂੰ ਤੁਸੀਂ 99,650 ਰੁਪਏ 'ਚ ਖਰੀਦ ਸਕਦੇ ਹੋ। ਧਿਆਨ ਰਹੇ ਕਿ HDFC ਬੈਂਕ ਕਾਰਡ 'ਤੇ ਇਹ ਡਿਸਕਾਊਂਟ 24 ਮਹੀਨਿਆਂ ਦੀ EMI 'ਤੇ ਮਿਲ ਰਿਹਾ ਹੈ। 

  • Apple
  • MacBook Air M3
  • Apple MacBook Air M3
  • Discount
  • Price
  • Amazon

MTNL-BSNL ਨੇ ਮਿਲਾਇਆ ਹੱਥ, ਯੂਜ਼ਰਸ ਨੂੰ ਮਿਲਣਗੇ ਸਭ ਤੋਂ ਸਸਤੇ ਪਲਾਨ

NEXT STORY

Stories You May Like

  • apple is intentionally slowing down your iphone
    Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ ਖੁਲਾਸੇ ਨੇ ਮਚਾਇਆ ਹੰਗਾਮਾ
  • air india announcement
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ Air India ਦਾ ਵੱਡਾ ਐਲਾਨ ! ਹਵਾਈ ਸਫ਼ਰ ਕਰਨ ਵਾਲੇ ਯਾਤਰੀ ਦੇਣ ਧਿਆਨ
  • 2 people arrested with 21 stolen motorcycles and a car
    ਚੋਰੀਸ਼ੁਦਾ 21 ਮੋਟਰਸਾਈਕਲ ਤੇ ਕਾਰ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • june 21 neet exam new date
    21 ਜੂਨ ਨੂੰ ਹੋਵੇਗੀ NEET ਪ੍ਰੀਖਿਆ, NTA ਵਲੋਂ ਨਵੀਂ ਤਾਰੀਖ਼ ਦਾ ਐਲਾਨ
  • good news for those who buy thar roxx and scorpio
    Thar Roxx ਤੇ Scorpio ਖਰੀਦਣ ਵਾਲਿਆਂ ਲਈ Good News ! ਮਿਲ ਰਿਹਾ ਭਾਰੀ ਡਿਸਕਾਊਂਟ, ਲੱਖਾਂ ਦੀ ਹੋਵੇਗੀ ਬੱਚਤ
  • air india cuts international travel operation
    Air Indian ਵੱਲੋਂ ਕਈ ਰੂਟਾਂ 'ਤੇ ਉਡਾਣਾਂ 'ਚ ਕਟੌਤੀ, ਤੇਲ ਕੀਮਤਾਂ 'ਚ ਵਾਧੇ ਮਗਰੋਂ ਲਿਆ ਫੈਸਲਾ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • air india flight from delhi suffers tail strike
    ਲੈਂਡਿੰਗ ਦੌਰਾਨ Air India ਦੇ ਜਹਾਜ਼ ਨਾਲ ਵਾਪਰਿਆ ਹਾਦਸਾ, ਯਾਤਰੀਆਂ ਦੇ ਸੁੱਕੇ ਸਾਹ
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • ultraviolette x 47  s new launched
      Ultraviolette X-47 ਦਾ ਨਵਾਂ 'ਸਸਤਾ' ਵੇਰੀਐਂਟ ਲਾਂਚ; ਹੁਣ ਘੱਟ ਕੀਮਤ 'ਚ...
    • ferrari first electric supercar
      ਆ ਗਈ Ferrari ਦੀ ਪਹਿਲੀ ਇਲੈਕਟ੍ਰਿਕ ਸੁਪਰਕਾਰ, 310 ਦੀ ਰਫ਼ਤਾਰ ਤੇ 530 KM ਦੀ...
    • maruti suzuki gives work from home option to employees
      ਮਾਰੂਤੀ ਸੁਜ਼ੂਕੀ ਨੇ ਕਰਮਚਾਰੀਆਂ ਨੂੰ ਦਿੱਤਾ 'ਵਰਕ ਫਰੌਮ ਹੋਮ'; ਵਿਦੇਸ਼ੀ ਯਾਤਰਾ...
    • china photonic technology white light internet
      ਚੀਨ ਨੇ ਦਿਖਾਈ 6G ਨੈੱਟਵਰਕ ਦੀ ਤਾਕਤ, ਲੇਜ਼ਰ ਲਾਈਟ ਰਾਹੀਂ 1.2 KM ਦੂਰ ਟਰਾਂਸਫਰ...
    • your hard earned money will be wasted
      ਉੱਡ ਜਾਵੇਗੀ ਖੂਨ-ਪਸੀਨੇ ਦੀ ਕਮਾਈ! ਭੁੱਲ ਕੇ ਵੀ ਨਾ ਚੁੱਕੋ ਅਜਿਹੀਆਂ ਅਣਜਾਣ ਕਾਲਾਂ...
    • google could face the eu  s largest fine ever
      Google 'ਤੇ ਲੱਗ ਸਕਦੈ EU ਦਾ ਹੁਣ ਤੱਕ ਦਾ ਸਭ ਤੋਂ ਵੱਡਾ ਜੁਰਮਾਨਾ ! ਜਾਣੋ ਵਜ੍ਹਾ
    • powerful 5g phone with 6000mah battery launched for less than 10 000
      10,000 ਤੋਂ ਵੀ ਘੱਟ 'ਚ ਲਾਂਚ ਹੋਇਆ 6000mAh ਬੈਟਰੀ ਵਾਲਾ ਧਾਕੜ 5G ਫੋਨ, ਅੱਜ...
    • oppo s 2 flagship 5g phones launched
      Oppo ਦੇ 2 ਧਾਕੜ  5G ਫੋਨ ਹੋ ਗਏ ਲਾਂਚ! ਫੀਚਰਜ਼ ਤੇ ਕੀਮਤ ਨੇ ਉਡਾ'ਤੇ ਸਭ ਦੇ ਹੋਸ਼
    • now superfast internet speed will be available even in crowded places
      ਹੁਣ ਭੀੜ ਵਾਲੀਆਂ ਥਾਵਾਂ 'ਤੇ ਵੀ ਮਿਲੇਗੀ ਸੁਪਰਫਾਸਟ ਇੰਟਰਨੈੱਟ ਸਪੀਡ; ਇਸ ਦਿੱਗਜ...
    • this new   spoiler   feature of whatsapp has won the hearts of users
      WhatsApp ਦੇ ਇਸ ਨਵੇਂ 'Spoiler' ਫੀਚਰ ਨੇ ਜਿੱਤਿਆ ਯੂਜ਼ਰਸ ਦਾ ਦਿਲ, ਚੈਟਿੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +