Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:58:41 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਐਪਲ ਦੀ ਧਮਾਕੇਦਾਰ ਪੇਸ਼ਕਸ਼, ਇਨ੍ਹਾਂ ਗਾਹਕਾਂ ਨੂੰ ਮੁਫ਼ਤ ’ਚ ਦੇ ਰਹੀ ਹੈ AirPods

GADGETS News Punjabi(ਗੈਜੇਟ)

ਐਪਲ ਦੀ ਧਮਾਕੇਦਾਰ ਪੇਸ਼ਕਸ਼, ਇਨ੍ਹਾਂ ਗਾਹਕਾਂ ਨੂੰ ਮੁਫ਼ਤ ’ਚ ਦੇ ਰਹੀ ਹੈ AirPods

  • Edited By Rakesh,
  • Updated: 16 Jul, 2021 05:49 PM
Gadgets
apple offer free airpods
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਐਪਲ ਨੇ ਇਕ ਨਵੇਂ ਐਜੁਕੇਸ਼ਨ ਆਫਰ ਦਾ ਐਲਾਨ ਕੀਤਾ ਹੈ। ਇਸ ਤਹਿਤ ਗਾਹਕਾਂ ਨੂੰ ਨਵਾਂ ਮੈਕ ਜਾਂ ਆਈਪੈਡ ਖਰੀਦਣ ’ਤੇ ਏਅਰਪੌਡਸ ਮੁਫ਼ਤ ’ਚ ਮਿਲਣਗੇ। ਇਹ ਪੇਸ਼ਕਸ਼ ਭਾਰਤੀ ਗਾਹਕਾਂ ਲਈ ਆਨਲਾਈਨ ਐਪਲ ਸਟੋਰ ’ਤੇ ਲਾਈਵ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਐਪਲ ਦੀ ਇਹ ਪੇਸ਼ਕਸ਼ ਸਿਰਫ਼ ਵਿਦਿਆਰਥੀਆਂ ਜਾਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਲਈ ਹੀ ਹੈ। 

ਇਹ ਵੀ ਪੜ੍ਹੋ– ‘ਗੂਗਲ ਮੀਟ’ ’ਤੇ ਵੀਡੀਓ ਕਾਲਿੰਗ ਲਈ ਲੱਗਣਗੇ ਪੈਸੇ, ਹੁਣ ਸਿਰਫ਼ ਇੰਨੀ ਦੇਰ ਹੋਵੇਗੀ ਮੁਫ਼ਤ ਗੱਲ

ਇਹ ਪੇਸ਼ਕਸ਼ MacBook Air, MacBook Pro, iMac, Mac Pro, Mac mini, iPad Pro ਅਤੇ iPad Air  ਦੀ ਖਰੀਦਦਾਰੀ ਕਰਨ ’ਤੇ ਲਾਗੂ ਹੋਵੇਗੀ। ਇਸ ਤੋਂ ਇਲਾਵਾ 4,000 ਰੁਪਏ ’ਚ ਏਅਰਪੌਡਸ ਵਾਇਰਲੈੱਸ ਚਾਰਜਿੰਗ ਅਤੇ 10,000 ਰੁਪਏ ’ਚ ਏਅਰਪੌਡਸ ਪ੍ਰੋ ’ਚ ਅਪਗ੍ਰੇਡ ਕਰਨ ਦਾ ਵੀ ਮੌਕਾ ਮਿਲੇਗਾ। ਤੁਸੀਂ ਇਸ ਪੇਸ਼ਕਸ਼ ਲਈ ਯੋਗ ਹੋ ਜਾਂ ਨਹੀਂ ਇਸ ਲਈ ਤੁਸੀਂ 000800 040 1966 ’ਤੇ ਕਾਲ ਕਰ ਸਕਦੇ ਹੋ। 

ਇਹ ਵੀ ਪੜ੍ਹੋ– ਸੈਮਸੰਗ ਤੇ ਟੈਸਲਾ ’ਚ ਹੋਈ 3249 ਕਰੋੜ ਰੁਪਏ ਦੀ ਡੀਲ, ‘ਸਾਈਬਰ ਟਰੱਕ’ ਬਣਾਉਣ ’ਚ ਮਿਲੇਗੀ ਮਦਦ

ਇਸ ਪੇਸ਼ਕਸ਼ ਦਾ ਫਾਇਦਾ ਚੁੱਕਣ ਲਈ ਇਕ ਆਨਲਾਈਨ ਵੈਰੀਫੇਕਸ਼ਨ ਹੋਵੇਗਾ ਜੋ ਕਿ ਤੁਸੀਂ ਐਪਲ ਦੇ ਆਨਲਾਈਨ ਐਜੁਕੇਸ਼ਨ ਸਟੋਰ ’ਤੇ ਕਰ ਸਕਦੇ ਹੋ। ਇਸ ਪੇਸ਼ਕਸ਼ ਦੇ ਨਾਲ ਐਪਲ ਕੇਅਰ ’ਤੇ 20 ਫੀਸਦੀ ਤਕ ਦੀ ਛੋਟ ਮਿਲ ਰਹੀ ਹੈ। ਨਾਲ ਹੀ ਐਪਲ ਪੈਨਸਿਲ ਅਤੇ ਕੀਬੋਰਡ ’ਤੇ ਐਜੁਕੇਸ਼ਨਲ ਡਿਸਕਾਊਂਡ ਦਿੱਤਾ ਜਾ ਰਿਹਾ ਹੈ। ਐਪਲ ਤਿੰਨ ਮਹੀਨਿਆਂ ਲਈ ਆਪਣੀ ਗੇਮਿੰਗ ਸਰਵਿਸ Apple Arcade ਦਾ ਸਬਸਕ੍ਰਿਪਸ਼ਨ ਦੇ ਰਹੀ ਹੈ। 

ਇਹ ਵੀ ਪੜ੍ਹੋ– 3 ਅਗਸਤ ਤੋਂ ਬੰਦ ਹੋ ਜਾਵੇਗੀ ਟਵਿਟਰ ਦੀ ਇਹ ਸੇਵਾ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫੈਸਲਾ

ਦੱਸ ਦੇਈਏ ਕਿ ਸਤੰਬਰ ’ਚ ਆਈਫੋਨ 13 ਦੀ ਲਾਂਚਿੰਗ ਹੋਣ ਵਾਲੀ ਹੈ ਜਿਸ ਨੂੰ ਲੈ ਕੇ ਕੁਝ ਲੀਕ ਰਿਪੋਰਟਾਂ ਵੀ ਸਾਹਮਣੇ ਆ ਰਹੀਆਂਹਨ। ਐਪਲ ਆਪਣੀ ਨਵੀਂ ਆਈਫੋਨ ਸੀਰੀਜ਼ ਆਈਫੋਨ 13 ਨੂੰ 14 ਸਤੰਬਰ ਨੂੰ ਲਾਂਚ ਕਰਨ ਜਾ ਰਹੀ ਹੈ, ਹਾਲਾਂਕਿ, ਐਪਲ ਨੇ ਇਸ ਸੰਬੰਧ ’ਚ ਅਧਿਕਾਰਤ ਐਲਾਨ ਨਹੀਂ ਕੀਤਾ ਪਰ ਲੀਕ ਰਿਪੋਰਟਾਂ ’ਚ ਅਜਿਹਾ ਦਾਅਵਾ ਕੀਤਾ ਜਾ ਰਿਹਾ ਹੈ। 

  • Apple
  • AirPods
  • MacBook Air
  • MacBook Pro
  • iMac
  • Mac Pro
  • Mac mini
  • iPad Pro

Netflix ’ਤੇ ਜਲਦ ਮੁਫ਼ਤ ’ਚ ਖੇਡ ਸਕੋਗੇ ਵੀਡੀਓ ਗੇਮ, ਸ਼ਾਮਲ ਹੋਣਗੇ ਇਹ ਸ਼ਾਨਦਾਰ ਫੀਚਰ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • sweetheart neckline dress  young women  modern look
    ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ ਜਾ ਰਹੀ ਹੈ: ਕੇਵਲ ਸਿੰਘ ਢਿੱਲੋਂ
  • triple talaq  victimized women  free housing
    ਉਤਰਾਖੰਡ 'ਚ 3 ਤਲਾਕ ਤੇ ਹਲਾਲਾ ਪੀੜਤ ਔਰਤਾਂ ਨੂੰ ਮਿਲੇਗਾ ਮੁਫ਼ਤ ਘਰ? ਵਕਫ਼ ਬੋਰਡ ਪੇਸ਼ ਕਰੇਗਾ ਪ੍ਰਸਤਾਵ
  • no charge to customers on   upi payments    0 4 per cent mdr
    UPI ਭੁਗਤਾਨ ’ਤੇ ਗਾਹਕਾਂ ਤੋਂ ਕੋਈ ਚਾਰਜ ਨਹੀਂ, ਵੱਡੇ ਵਪਾਰੀਆਂ ਲਈ 0.4 ਫੀਸਦੀ MDR ਪ੍ਰਸਤਾਵਿਤ
  • ind vs wi 1st odi indias resounding victory powered by kohli century
    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ ਦੀ ਧਮਾਕੇਦਾਰ ਜਿੱਤ, ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ
  • great news for gallantry award winners
    ਗੈਲੇਂਟਰੀ ਮੈਡਲ ਜੇਤੂਆਂ ਲਈ ਵੱਡੀ ਖ਼ੁਸ਼ਖ਼ਬਰੀ, 37 ਸਾਲਾਂ ਬਾਅਦ AC ਟ੍ਰੇਨ ’ਚ ਮੁਫ਼ਤ ਯਾਤਰਾ ਦੀ ਸਹੂਲਤ ਬਹਾਲ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • prices of excellent high performance phones around 5 000
      5,000 ਰੁਪਏ ਵਧੀਆ ਧਾਕੜ ਫੋਨ ਦੀਆਂ ਕੀਮਤਾਂ ! ਚੈੱਕ ਕਰੋ ਕੀਮਤ ਤੇ ਫੀਚਰਜ਼
    • honda motorcycle recalls
      ਇਸ ਧਾਕੜ ਕੰਪਨੀ ਨੇ ਵਾਪਸ ਮੰਗਵਾ ਲਈਆਂ ਬਾਈਕਸ ! ਵੱਡਾ ਨੁਕਸ ਪੈਣ ਕਾਰਨ ਲਿਆ ਫੈਸਲਾ
    • itel  s impressive phone launched at a price of  9 000
      9,000 ਰੁਪਏ ਦੀ ਕੀਮਤ 'ਚ ਲਾਂਚ ਹੋਇਆ itel ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iphone users  beware
      iPhone ਯੂਜ਼ਰਸ ਸਾਵਧਾਨ ! ਸਕ੍ਰੀਨ 'ਤੇ ਆਏ Green ਤੇ Orange Dot ਦਾ ਕੀ ਹੈ...
    • people flocked to buy this company electric cars
      ਇਸ ਕੰਪਨੀ ਦੀਆਂ ਇਲੈਕਟ੍ਰਿਕ ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ...
    • redmi  s impressive phone launched
      ਘੱਟ ਕੀਮਤ 'ਚ ਲਾਂਚ ਹੋਇਆ Redmi ਦਾ ਸ਼ਾਨਦਾਰ ਫੋਨ !
    • samsung  s features leaked even before the launch
      ਲਾਂਚ ਤੋਂ ਪਹਿਲਾਂ ਹੀ Samsung ਦੇ ਫੀਚਰਜ਼ ਹੋ ਗਏ ਲੀਕ ! ਮਿਲਣਗੇ ਇਹ ਵੱਡੇ...
    • samsung s big blast
      Samsung ਦਾ ਵੱਡਾ ਧਮਾਕਾ !  6000mAh ਬੈਟਰੀ ਨਾਲ ਲਾਂਚ ਕੀਤਾ ਸਭ ਤੋਂ ਸਸਤਾ ਫੋਨ
    • new 5g phone launched with 200mp camera
      200MP ਕੈਮਰਾ ਨਾਲ ਨਵਾਂ 5G ਫੋਨ ਲਾਂਚ ! ਜਾਣੋ ਫੀਚਰਜ਼
    • vivo s foldable phone launched
      6900mAh ਦੀ ਬੈਟਰੀ ਨਾਲ ਇਸ ਧਾਕੜ ਕੰਪਨੀ ਨੇ ਫੋਲਡੇਬਲ ਫੋਨ ਕੀਤਾ ਲਾਂਚ ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +