Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    4:03:35 AM

  • central agency raids punjab vigilance office

    ਮਜੀਠੀਆ ਦਾ ਦਾਅਵਾ : ਕੇਂਦਰੀ ਏਜੰਸੀ ਨੇ ਪੰਜਾਬ...

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • New Delhi
  • ਅੱਜ ਤੋਂ ਸ਼ੁਰੂ Apple WWDC 2024 ਈਵੈਂਟ, ਕੰਪਨੀ iOS18 ਤੋਂ ਲੈ ਕੇ ਕਰ ਸਕਦੀ ਹੈ ਕਈ ਵੱਡੇ ਐਲਾਨ

GADGETS News Punjabi(ਗੈਜੇਟ)

ਅੱਜ ਤੋਂ ਸ਼ੁਰੂ Apple WWDC 2024 ਈਵੈਂਟ, ਕੰਪਨੀ iOS18 ਤੋਂ ਲੈ ਕੇ ਕਰ ਸਕਦੀ ਹੈ ਕਈ ਵੱਡੇ ਐਲਾਨ

  • Edited By Rajwinder Kaur,
  • Updated: 10 Jun, 2024 04:22 PM
New Delhi
apple wwdc 2024 event starting today many big announcements ios18
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਤਕਨੀਕੀ ਦਿੱਗਜ ਐਪਲ ਵਲੋਂ ਅੱਜ ਯਾਨੀ ਸੋਮਵਾਰ (10 ਜੂਨ) ਨੂੰ ਆਪਣਾ ਸਭ ਤੋਂ ਵੱਡਾ ਇਵੈਂਟ ਵਰਲਡਵਾਈਡ ਡਿਵੈਲਪਰਸ ਕਾਨਫਰੰਸ 2024 (WWDC 2024) ਆਯੋਜਿਤ ਕੀਤਾ ਜਾ ਰਿਹਾ ਹੈ। ਐਪਲ ਦਾ WWDC 2024 10 ਜੂਨ ਤੋਂ ਸ਼ੁਰੂ ਹੋ ਕੇ 14 ਜੂਨ ਤੱਕ ਚੱਲੇਗਾ। ਇਸ ਸਾਲ ਵੀ ਐਪਲ ਦੇ WWDC 2024 ਈਵੈਂਟ 'ਚ iPhone, iPad, Apple Watch, Apple TV, HomePod, AirPods, Apple Vision Pro ਅਤੇ Mac ਲਈ ਨਵੇਂ ਆਪਰੇਟਿੰਗ ਸਿਸਟਮ ਦੇ ਲਾਂਚਿੰਗ ਦੀ ਉਮੀਦ ਹੈ। ਇਸ ਈਵੈਂਟ 'ਚ ਕਿਸੇ ਹਾਰਡਵੇਅਰ ਪ੍ਰੋਡਕਟ ਦੇ ਲਾਂਚ ਹੋਣ ਦੀ ਉਮੀਦ ਨਹੀਂ ਹੈ ਪਰ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ। 

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਇਨ੍ਹਾਂ ਥਾਵਾਂ 'ਤੇ ਚੈਕ ਕਰੋ ਇਵੈਂਟ ਦੀ ਜਾਣਕਾਰੀ
ਦੱਸ ਦੇਈਏ ਕਿ ਪਿਛਲੇ 3 ਸਾਲਾਂ ਤੋਂ ਇਸ ਸਮਾਗਮ ਦਾ ਆਯੋਜਨ ਸਿਰਫ਼ ਆਨਲਾਈਨ ਹੀ ਕੀਤਾ ਜਾ ਰਿਹਾ ਸੀ ਪਰ ਇਸ ਵਾਰ ਇਹ ਮੈਦਾਨ 'ਤੇ ਆਯੋਜਿਤ ਕੀਤਾ ਜਾਵੇਗਾ। ਹਾਲਾਂਕਿ, ਇਵੈਂਟ ਸਿਰਫ਼ ਆਨਲਾਈਨ ਹੀ ਟੈਲੀਕਾਸਟ ਕੀਤਾ ਜਾਵੇਗਾ। ਕੰਪਨੀ ਦੀ ਘੋਸ਼ਣਾ ਦੇ ਅਨੁਸਾਰ, WWDC 2024 10 ਜੂਨ ਨੂੰ ਭਾਰਤੀ ਸਮੇਂ ਅਨੁਸਾਰ ਰਾਤ 10:30 ਵਜੇ ਸ਼ੁਰੂ ਹੋਵੇਗਾ। ਦੁਨੀਆ ਭਰ ਦੇ ਲੋਕ ਐਪਲ ਦੀ ਅਧਿਕਾਰਤ ਵੈੱਬਸਾਈਟ ਅਤੇ ਯੂਟਿਊਬ ਚੈਨਲ ਰਾਹੀਂ ਆਨਲਾਈਨ ਇਸ ਈਵੈਂਟ ਵਿੱਚ ਸ਼ਾਮਲ ਹੋ ਸਕਦੇ ਹਨ। ਤੁਹਾਨੂੰ ਇਵੈਂਟ ਨਾਲ ਜੁੜੀ ਸਾਰੀ ਜਾਣਕਾਰੀ developer.apple.com/wwdc24 ‘ਤੇ ਮਿਲੇਗੀ। ਇਸ ਤੋਂ ਇਲਾਵਾ ਐਪਲ ਦੇ ਅਧਿਕਾਰਤ ਚੈਨਲ ‘ਤੇ ਲਾਈਵ ਕੀਨੋਟਸ ਦੇ ਵੇਰਵੇ ਵੀ ਉਪਲਬਧ ਹੋਣਗੇ। 

ਇਹ ਵੀ ਪੜ੍ਹੋ - ਪਾਕਿਸਤਾਨ 'ਚ ਵਾਪਰੀ ਵੱਡੀ ਘਟਨਾ, ਬੱਚਿਆਂ ਦੇ ਵਾਰਡ ’ਚ ਅੱਗ ਲੱਗਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ

WWDC 2024 'ਚ ਹੋ ਸਕਦੇ ਹਨ ਇਹ ਵੱਡੇ ਐਲਾਨ
WWDC 2024 'ਚ ਸਾਰੇ ਲੋਕਾਂ ਦੀਆਂ ਨਜ਼ਰਾਂ iOS 18 'ਤੇ ਹੋਣਗੀਆਂ। ਐਪਲ ਦੇ ਇਸ ਇਵੈਂਟ 'ਚ iOS 18 ਨੂੰ ਲੈ ਕੇ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ iPadOS 18. macOS 15, watchOS 11, tvOS 18 ਅਤੇ visionOS 2 ਵੀ ਲਾਂਚ ਹੋਵੇਗਾ। ਆਈਫੋਨ ਯੂਜ਼ਰਸ ਲਈ ਟੈਕਸਟ ਆਧਾਰਿਤ ਇਮੋਜੀ, ਮੈਪਸ 'ਚ ਕਸਟਮ ਰੂਟ, ਨੋਟਸ 'ਚ ਵਾਈਸ ਰਿਕਾਰਡਿੰਗ ਟੂਲ ਵਰਗੀਆਂ ਸੁਵਿਧਾਵਾਂ ਪੇਸ਼ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਇਲਾਵਾ, ਕੰਪਨੀ ਐਪਲ ਮਿਊਜ਼ਿਕ ਦੇ ਨਾਲ Spotify ਦੀ ਤਰ੍ਹਾਂ OpenAI ਪਾਵਰਡ ਆਟੋ ਜਨਰੇਟ ਪਲੇਲਿਸਟ ਫੀਚਰ ਨੂੰ ਵੀ ਪੇਸ਼ ਕਰ ਸਕਦੀ ਹੈ। ਨਵੇਂ ਆਪਰੇਟਿੰਗ ਸਿਸਟਮ ਦੇ ਨਾਲ ਕਈ ਤਰ੍ਹਾਂ ਦੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਨਵੇਂ ਓ.ਐੱਸ. ਦੇ ਨਾਲ ਏ.ਆਈ. ਦਾ ਵੀ ਕਮਾਲ ਦੇਖਣ ਨੂੰ ਮਿਲ ਸਕਦਾ ਹੈ। ਹਾਲ ਹੀ 'ਚ ਕਈ ਰਿਪੋਰਟਾਂ 'ਚ ਦਾਅਵਾ ਕੀਤਾ ਗਿਆ ਸੀ ਕਿ ਐਪਲ ਏ.ਆਈ. ਲਈ ਓਪਨ ਏ.ਆਈ. ਅਤੇ ਗੂਗਲ ਵਰਗੀਆਂ ਕੰਪਨੀਆਂ ਨਾਲ ਗੱਲ ਕਰ ਰਹੀ ਹੈ। 

ਇਹ ਵੀ ਪੜ੍ਹੋ - ਨਾ ਕੋਈ ਦਵਾਈ, ਨਾ ਡਾਈਟ ਪਲਾਨ! ਸ਼ੂਗਰ ਨੂੰ ਕੰਟਰੋਲ 'ਚ ਕਰਨ ਲਈ ਮਰੀਜ਼ ਰੋਜ਼ਾਨਾ ਕਰਨ ਇਹ ਕੰਮ, ਹੋਵੇਗਾ ਫ਼ਾਇਦਾ

ਇਸ ਪ੍ਰਕਾਰ ਹੈ WWDC 2024 ਦਾ ਪੂਰਾ ਪ੍ਰੋਗਰਾਮ  
ਐਪਲ ਦੇ ਕਾਨਫਰੰਸ 'ਚ 100 ਟੈਕਨੀਕਲ ਸੈਸ਼ਨ ਹੋਣਗੇ ਜਿਸ ਵਿਚ ਐਪਲ ਦੇ ਡਿਜ਼ਾਈਨਰ, ਇੰਜੀਨੀਅਰ ਅਤੇ ਮਾਹਿਰ ਸ਼ਾਮਲ ਹੋਣਗੇ। ਇਸ ਵਿਚ ਐਨੁਅਲ ਸਵਿਫਟ ਸਟੂਡੈਂਟ ਚੈਲੇਂਜ ਦੇ 50 ਜੇਤੂਆਂ ਦਾ ਵੀ ਐਲਾਨ ਹੋਵੇਗਾ। ਇਸ ਵਿਚ ਐਪਲ ਡਿਜ਼ਾਈਨਰ ਅਵਾਰਡ ਦੇ ਜੇਤੂਆਂ ਦਾ ਵੀ ਐਲਾਨ ਹੋਵੇਗਾ। 

ਇਹ ਵੀ ਪੜ੍ਹੋ - ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਤੋਂ ਬਹੁਤ ਖੁਸ਼ ਅੱਤਵਾਦੀ ਪੰਨੂ, 8 ਲੱਖ ਰੁਪਏ ਇਨਾਮ ਦੇਣ ਦਾ ਕੀਤਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Today
  • start
  • Apple WWDC 2024
  • event
  • company
  • iOS18
  • big announcements
  • WWDC 2024 EVENT

OnePlus ਦਾ ਬੰਪਰ ਆਫਰ, ਫੋਨ ਖ਼ਰੀਦਣ 'ਤੇ ਫ੍ਰੀ ਮਿਲੇਗੀ 27,999 ਰੁਪਏ ਵਾਲੀ ਸਮਾਰਟਵਾਚ

NEXT STORY

Stories You May Like

  • apple deliberately slows down old phones to sell them
    ਨਵੇਂ ਫੋਨ ਵੇਚਣ ਲਈ ਪੁਰਾਣੇ ਫ਼ੋਨਾਂ ਨੂੰ ਜਾਣਬੁੱਝ ਕੇ Slow ਕਰਦੈ Apple ! ਕੰਪਨੀ ਦੇ ਇੰਜੀਨੀਅਰ ਨੇ ਖ਼ੁਦ ਕੀਤਾ ਦਾਅਵਾ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • reduce gold bill    gold monetization scheme   may start again
    ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ ਮੋਨਟਾਈਜ਼ੇਸ਼ਨ ਸਕੀਮ'
  • salary in punjab employees
    ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
  • ncrb  year 2024  india women crime
    NCRB ਦਾ ਵੱਡਾ ਖੁਲਾਸਾ: 2024 'ਚ ਭਾਰਤ 'ਚ ਕਤਲ ਦੇ 2.4% ਅਤੇ ਔਰਤਾਂ ਵਿਰੁੱਧ ਜੁਰਮ 1.5% ਘਟੇ
  • big news about summer vacations in punjab schools
    ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ?
  • big announcement made in punjab on may 6
    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਪੜ੍ਹੋ ਖਬਰ
  • watch can now predict fainting 5 minutes in advance
    ਬੇਹੋਸ਼ ਹੋਣ ਤੋਂ ਪਹਿਲਾਂ ਹੀ ਅਲਰਟ ਕਰੇਗੀ ਘੜੀ, ਇਹ ਕੰਪਨੀ ਤਿਆਰ ਕਰ ਰਹੀ ਨਵੀਂ ਸਮਾਰਟਵਾਚ
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • this luxury car has become cheaper by up to 4 lakhs
      ₹4 ਲੱਖ ਤੱਕ ਸਸਤੀ ਹੋ ਗਈ ਇਹ ਧਾਕੜ ਗੱਡੀ ! ਖਰੀਦਣ ਦਾ ਸੁਨਹਿਰੀ ਮੌਕਾ, ਜਾਣੋ ਪੂਰੀ...
    • bad news for iphone lovers
      iPhone ਪ੍ਰੇਮੀਆਂ ਲਈ ਬੁਰੀ ਖ਼ਬਰ! ਬੈਟਰੀ 'ਚ ਆਈ ਵੱਡੀ ਮੁਸੀਬਤ ਨੇ ਵਧਾਈ...
    • no more hassle of frequent recharges
      ਵਾਰ-ਵਾਰ ਰੀਚਾਰਜ ਦਾ ਝੰਜਟ ਖ਼ਤਮ ! ਸਿਰਫ਼ 489 'ਚ ਮਿਲੇਗੀ ਅਨਲਿਮਟਿਡ ਕਾਲਿੰਗ ਤੇ...
    • ac cooling coil damaged  preparation for new ac
      AC ਦੀ ਕੂਲਿੰਗ ਕੋਇਲ ਖਰਾਬ ਹੋਣ 'ਤੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਨਵਾਂ AC...
    • this 5g smartphone with a powerful battery has become extremely cheap
      7200mAh ਦੀ ਦਮਦਾਰ ਬੈਟਰੀ ਵਾਲਾ ਇਹ 5G ਸਮਾਰਟਫੋਨ ਹੋਇਆ ਬੇਹੱਦ ਸਸਤਾ, ਜਾਣੋ ਕੀਮਤ...
    • these aprilia scooters will no longer be available
      ਹੁਣ ਨਹੀਂ ਮਿਲਣਗੇ Aprilia ਦੇ ਇਹ ਸਕੂਟਰ, ਕੰਪਨੀ ਨੇ ਬੰਦ ਕੀਤੇ 3 ਮਾਡਲ
    • qualcomm snapdragon security flaw alert
      ਕਰੋੜਾਂ ਸਮਾਰਟਫੋਨ ਯੂਜ਼ਰਜ਼ ਲਈ ਵੱਡੀ ਚੇਤਾਵਨੀ: ਭਾਰਤ ਸਰਕਾਰ ਨੇ ਜਾਰੀ ਕੀਤਾ ਅਲਰਟ
    • whatsapp stickers for mothers day 2026
      ਮਦਰਜ਼ ਡੇਅ ਮੌਕੇ ਮਾਂ ਨੂੰ ਭੇਜੋ ਦਿਲ ਛੂਹ ਲੈਣ ਵਾਲਾ WhatsApp Sticker, ਇੰਝ...
    • hyundai  s big bang
      Hyundai ਦਾ ਵੱਡਾ ਧਮਾਕਾ: ਭਾਰਤ ਵਿੱਚ ਦੋ ਨਵੀਆਂ SUV ਲਾਂਚ ਕਰਨ ਦੀ ਤਿਆਰੀ, ਟਾਟਾ...
    • smartphone worth lakhs has become cheaper
      ਲੱਖਾਂ ਦਾ Smartphone ਹੋਇਆ ਸਸਤਾ! ਮਿਲ ਰਿਹੈ 36,000 ਦਾ ਸ਼ਾਨਦਾਰ Discount!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +