Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    4:16:07 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਜਲਦੀ ਲਾਂਚ ਹੋ ਸਕਦੈ Asus Zenfone 4 Max, ਕੰਪਨੀ ਦੀ ਸਾਈਟ 'ਤੇ ਹੋਇਆ ਲਿਸਟ

GADGETS News Punjabi(ਗੈਜੇਟ)

ਜਲਦੀ ਲਾਂਚ ਹੋ ਸਕਦੈ Asus Zenfone 4 Max, ਕੰਪਨੀ ਦੀ ਸਾਈਟ 'ਤੇ ਹੋਇਆ ਲਿਸਟ

  • Updated: 09 May, 2017 02:53 PM
ਜਲੰਧਰ
asus zenfone 4 max listed company site
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਸੂਸ ਦੇ ਆਉਣ ਵਾਲੇ ਡਿਵਾਇਸ ਜ਼ੈੱਨਫੋਨ 4 ਮੈਕਸ ਨੂੰ ਕੰਪਨੀ ਦੇ ਅਧਿਕਾਰਤ ਸਪੋਰਟ ਪੇਜ 'ਤੇ ਲਿਸਟ ਕੀਤੇ ਜਾਣ ਦੀ ਖਬਰ ਹੈ। ਉਮੀਦ ਹੈ ਕਿ ਫੋਨ ਨੂੰ ਜਲਦੀ ਹੀ ਲਾਂਚ ਕੀਤਾ ਜਾਵੇਗਾ। ਆਉਣ ਵਾਲੇ ਜ਼ੈੱਨਫੋਨ 4 ਸਮਾਰਟਫੋਨ ਨੂੰ ਮਾਡਲ ਨੰਬਰ ਜ਼ੈੱਡ.ਸੀ. 554 ਕੇ.ਐੱਲ. ਦੇ ਨਾਲ ਲਿਸਟ ਕੀਤਾ ਗਿਆ ਸੀ ਅਤੇ ਕੰਪਨੀ ਨੇ ਇਸ ਨੂੰ ਇਕ ਗਲਤੀ ਕਰਾਰ ਦਿੰਦੇ ਹੋਏ ਲਿਸਟਿੰਗ ਤੋਂ ਹਟਾ ਦਿੱਤਾ ਹੈ। ਸਮਾਨ ਸਪੈਸੀਫਿਕੇਸ਼ਨ ਵਾਲੇ ਅਤੇ ਕੋਡਨੇਮ 'ਅਸੂਸ ਐਕਸ 00 ਆਈ.ਡੀ.' ਵਾਲੇ ਇਕ ਡਿਵਾਇਸ ਨੂੰ ਜੀ.ਐੱਫ.ਐਕਸ. ਬੈਂਚ 'ਤੇ ਦੇਖਿਆ ਗਿਆ ਸੀ। ਇਸ ਲਿਸਟਿੰਗ ਨਾਲ ਸਮਾਰਟਫੋਨ ਬਾਰੇ ਜ਼ਿਆਦਾ ਜਾਣਕਾਰੀ ਦਾ ਖੁਲਾਸਾ ਹੋਇਆ ਹੈ।
ਕੰਪਨੀ ਦੀ ਲਿਸਟਿੰਗ ਨੂੰ ਸਭ ਤੋਂ ਪਹਿਲਾਂ ਜੀ.ਐੱਸ.ਐੱਮਡੋਮ ਨੇ ਦੇਖਿਆ। ਇਸ ਲਿਸਟਿੰਗ ਨਾਲ ਅਸੂਸ ਜ਼ੈੱਨਫੋਨ 3 ਐੱਸ ਮੈਕਸ ਦੇ ਅਪਗ੍ਰੇਡ ਵੇਰੀਅੰਟ ਦੇ ਜਲਦੀ ਆਉਣ ਦੇ ਸੰਕੇਤ ਮਿਲਦੇ ਹਨ। ਲਿਸਟਿੰਗ ਤੋਂ ਇਸ਼ਾਰਾ ਮਿਲਦਾ ਹੈ ਕਿ ਇਹ ਡਿਵਾਇਸ 4ਜੀ ਸਪੋਰਟ ਕਰੇਗਾ। 5.5-ਇੰਚ ਡਿਸਪਲੇ ਅਤੇ ਕੁਆਲਕਾਮ ਸਨੈਪਡ੍ਰੈਗਨ ਪ੍ਰੋਸੈਸਰ ਨਾਲ ਲੈਸ ਹੋਵੇਗਾ। ਫੋਨ 'ਚ ਸਨੈਪਡ੍ਰੈਗਨ 625 ਪ੍ਰੋਸੈਸਰ ਜਾਂ ਸਨੈਪਡ੍ਰੈਗਨ 660 ਪ੍ਰੋਸੈਸਰ ਦਿੱਤਾ ਜਾ ਸਕਦਾ ਹੈ। ਪ੍ਰੋਸੈਸਰ ਨੂੰ ਮੰਗਲਵਾਰ, 9 ਮਈ ਨੂੰ ਲਾਂਚ ਹੋਣ ਦਾ ਖੁਲਾਸਾ ਹੋਇਆ ਹੈ।
ਜੀ.ਐੱਫ.ਐਕਸਬੈਂਚ 'ਤੇ ਅਸੂਸ ਐਕਸ 00 ਆਈ.ਡੀ. ਕੋਡਨੇਮ ਨਾਲ ਦਿਸੇ ਡਿਵਾਇਸ 'ਚ ਵੀ ਅਸੂਸ ਜ਼ੈੱਨਫੋਨ 4 ਮੈਕਸ ਜਿਵੇਂ ਹੀ ਸਪੈਸੀਫਿਕੇਸ਼ਨ ਸਨ। ਅਨੁਮਾਨ ਹੈ ਕਿ ਬੈਂਚਮਾਰਕ ਪ੍ਰਕਿਰਿਆ ਲਈ ਹੋ ਸਕਦਾ ਹੈ ਡਿਵਾਇਸ ਨੂੰ ਕੋਡਨੇਮ ਦਿੱਤਾ ਗਿਆ ਹੋਵੇ। ਬੈਂਚਮਾਰਕ ਲਿਸਟਿੰਗ ਤੋਂ ਪਤਾ ਚੱਲਦਾ ਹੈ ਕਿ ਇਹ ਸਮਾਰਟਫੋਨ ਐਂਡਰਾਇਡ 7.1.1 ਨੂਗਾ 'ਤੇ ਚੱਲੇਗਾ ਅਤੇ ਇਸ ਵਿਚ 5.5-ਇੰਚ (1280x720 ਪਿਕਸਲ) ਡਿਸਪਲੇ ਹੋਵੇਗੀ। ਇਸ ਫੋਨ 'ਚ ਕੁਆਲਕਾਮ ਆਕਟਾ-ਕੋਰ ਪ੍ਰੋਸੈਸਰ ਹੋਵੇਗਾ ਜੋ 1.4 ਗੀਗਾਹਰਟਜ਼ ਕਲਾਕ ਸਪੀਡ 'ਤੇ ਚੱਲੇਗਾ। ਫੋਨ 'ਚ 3ਜੀ.ਬੀ. ਰੈਮ ਅਤੇ ਐਡਰੀਨੋ 505 ਜੀ.ਪੀ.ਯੂ. ਦਿੱਤਾ ਜਾ ਸਕਦਾ ਹੈ। ਇਸ ਡਿਵਾਇਸ 'ਚ 32ਜੀ.ਬੀ. ਇਨਬਿਲਟ ਹੋਣ ਦੀ ਉਮੀਦ ਹੈ।
ਖਾਸ ਗੱਲ ਹੈ ਕਿ ਅਸੂਸ ਦੇ ਸਮਾਰਟਫੋਨ 'ਚ ਇਕ ਡਿਊਲ ਕੈਮਰਾ ਸੈੱਟਅਪ ਹੋ ਸਕਦਾ ਹੈ। ਰਿਅਰ 'ਤੇ ਇਕ 12 ਮੈਗਾਪਿਕਸਲ ਸੈਂਸਰ ਅਤੇ ਦੂਜਾ 5 ਮੈਗਾਪਿਕਸਲ ਸੈਂਸਰ। ਇਸ ਤੋਂ ਇਲਾਵਾ ਸੈਲਫੀ ਅਤੇ ਵੀਡੀਓ ਚੈਟ ਲਈ ਇਕ 8 ਮੈਗਾਪਿਕਸਲ ਸੈਂਸਰ ਹੈ।
ਇਸ ਤੋਂ ਪਹਿਲਾਂ ਆਈਆਂ ਖਬਰਾਂ ਤੋਂ ਪਤਾ ਲੱਗਾ ਸੀ ਕਿ ਅਸੂਸ ਇਸੇ ਮਹੀਨੇ ਆਪਣੀ ਜ਼ੈੱਨਫੋਨ ਸੀਰੀਜ਼ ਦਾ ਨਵਾਂ ਸਮਾਰਟਫੋਨ ਪੇਸ਼ ਕਰੇਗੀ। ਹੋ ਸਕਦਾ ਹੈ ਕਿ ਇਸ ਲਈ ਅਸੂਸ ਕੰਪਿਊਟੈੱਕਸ ਤਾਈਪੇਈ ਪਲੇਟਫਾਰਮ ਦਾ ਇਸਤੇਮਾਲ ਕਰੋ। ਇਹ ਈਵੈਂਟ 30 ਮਈ ਨੂੰ ਆਯੋਜਿਤ ਕੀਤਾ ਜਾਣਾ ਹੈ।

  • ਅਸੂਸ
  • ਜ਼ੈੱਨਫੋਨ 4 ਮੈਕਸ
  • asus
  • Zenfone 4 Max

4200 ਰੁਪਏ ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ Android Nougat ਨਾਲ ਇਹ 4G ਸਮਾਰਟਫੋਨ

NEXT STORY

Stories You May Like

  • asus launches powerful laptops in india
    Asus ਨੇ ਭਾਰਤ 'ਚ ਲਾਂਚ ਕੀਤੇ ਦਮਦਾਰ AI ਫੀਚਰਸ ਵਾਲੇ ExpertBook ਲੈਪਟਾਪ, ਜਾਣੋ ਕਿੰਨੀ ਹੈ ਕੀਮਤ
  • bloody game in mexico
    Mexico 'ਚ ਖ਼ੂਨੀ ਖੇਡ: ਪਿਰਾਮਿਡ ਸਾਈਟ ਦੇਖਣ ਗਏ ਸੈਲਾਨੀਆਂ 'ਤੇ ਗੋਲੀਬਾਰੀ, ਕੈਨੇਡੀਅਨ ਔਰਤ ਦੀ ਮੌਤ
  • 9 killed in attack at copper and gold mine in pakistan  s balochistan
    ਪਾਕਿਸਤਾਨ ਦੇ ਬਲੋਚਿਸਤਾਨ 'ਚ ਮਾਈਨਿੰਗ ਸਾਈਟ 'ਤੇ ਵੱਡਾ ਅੱਤਵਾਦੀ ਹਮਲਾ, 9 ਮਜ਼ਦੂਰਾਂ ਦੀ ਮੌਤ
  • 4 persons arrested with grenades and weapons in punjab
    ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ ਮੈਂਬਰਾਂ ਦੀ ਜਾਂਚ ਜਾਰੀ
  • 4 arrested for demanding ransom of rs 20 lakh
    20 ਲੱਖ ਦੀ ਫਿਰੌਤੀ ਮੰਗਣ ਵਾਲੇ 4 ਗ੍ਰਿਫਤਾਰ, 2 ਪਿਸਤੌਲ ਬਰਾਮਦ
  • car overturns out of control 2 dead 4 seriously injured
    ਮੱਧ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ: ਬੇਕਾਬੂ ਹੋ ਕੇ ਪਲਟੀ ਕਾਰ, 2 ਦੀ ਮੌਤ ਤੇ 4 ਗੰਭੀਰ ਜ਼ਖ਼ਮੀ
  • indigo starts 4 day sale  up to 10 percent discount on tickets
    Indigo ਨੇ ਸ਼ੁਰੂ ਕੀਤੀ 4 ਦਿਨਾਂ ਦੀ ਸੇਲ, ਟਿਕਟਾਂ 'ਤੇ ਮਿਲ ਰਹੀ 10 ਪ੍ਰਤੀਸ਼ਤ ਤੱਕ ਦੀ ਛੋਟ
  • new leak of iphone 18
    iPhone 18 ਦੀ ਨਵੀਂ ਲੀਕ: ਕੈਮਰੇ 'ਚ ਵੱਡਾ ਬਦਲਾਅ ਅਤੇ ਇਸ ਨਵੇਂ ਕਲਰ 'ਚ ਹੋ ਸਕਦੈ ਲਾਂਚ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • degree needed to make reels now
      ਹੁਣ Reels ਬਣਾਉਣ ਲਈ ਦਿਖਾਉਣੀ ਪਵੇਗੀ ਡਿਗਰੀ ! ਨਹੀਂ ਤਾਂ ਲੱਗੇਗਾ ਲੱਖਾਂ ਦਾ...
    • elon musk is going to compete with whatsapp
      WhatsApp ਨੂੰ ਟੱਕਰ ਦੇਣ ਜਾ ਰਹੇ Elon Musk ! ਲਾਂਚ ਕੀਤਾ Xchat, ਫੀਚਰਜ਼...
    • dhakad plan launched
      30 ਮਹੀਨੇ ਤੱਕ ਰੀਚਾਰਜ ਦੀ No Tension ! ਅਨਲਿਮਟਿਡ ਡਾਟਾ ਤੇ ਫ੍ਰੀ ਕਾਲਿੰਗ,...
    • meta and microsoft preparing to eliminate 23 000 jobs
      ਮਾਈਕ੍ਰੋਸਾਫਟ ਤੇ ਮੈਟਾ ਵੱਲੋਂ 23,000 ਨੌਕਰੀਆਂ ਖ਼ਤਮ ਕਰਨ ਦੀ ਤਿਆਰੀ, AI ਨਿਵੇਸ਼...
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • finance minister s stern warning about cyber attacks
      ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ...
    • iphone 17 price drops
      iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +