Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    2:41:11 PM

  • 12 hour blackout during emergency

    ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ...

  • after death of 4 sons due drug addiction now the fifth son also died

    ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ...

  • indian student in us

    ਅਮਰੀਕਾ 'ਚ 14 ਮਹੀਨੇ ਮੌਤ ਨਾਲ ਲੜਨ ਤੋਂ ਬਾਅਦ...

  • punjab political parties

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • Asus ਜ਼ੈਨਪੈਡ 3ਐੱਸ 10 ਟੈਬਲੇਟ ਲਾਂਚ, ਜਾਣੋ ਇਸ ਦੇ ਖਾਸ ਫੀਚਰਸ

GADGETS News Punjabi(ਗੈਜੇਟ)

Asus ਜ਼ੈਨਪੈਡ 3ਐੱਸ 10 ਟੈਬਲੇਟ ਲਾਂਚ, ਜਾਣੋ ਇਸ ਦੇ ਖਾਸ ਫੀਚਰਸ

  • Updated: 03 Sep, 2016 06:03 PM
ਜਲੰਧਰ
asus zenpad 3s 10 tablet
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਸੁਸ ਨੇ ਨਵਾਂ ਟੈਬਲੇਟ ਜ਼ੈਨਪੈਡ 3ਐੱਸ 10 ਲਾਂਚ ਕੀਤਾ ਹੈ। ਇਸ ਦੇ ਨਾਲ ਪੋਰਟੇਬਲ ਮਾਨੀਟਰ ਜ਼ੈਨਸਕ੍ਰੀਨ ਨੂੰ ਵੀ ਪੇਸ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੰਪਨੀ ਨੇ ਜ਼ੈਨਵਾਚ 3 ਪੇਸ਼ ਕੀਤੀ ਸੀ।
ਅਸੁਸ ਜ਼ੈਨਪੈਡ 3ਐੱਸ 10 'ਚ 9.7-ਇੰਚ ਦੀ ਕਿਊ.ਐਕਸ.ਜੀ.ਏ. (2048x1536 ਪਿਕਸਲ) ਰੈਜ਼ੋਲਿਊਸ਼ਨ ਡਿਸਪਲੇ ਹੈ ਜੋ ਟਰੂ2ਲਾਈਫ ਤਕਨੀਕ ਨਾਲ ਲੈਸ ਹੈ। ਇਸ ਟੈਬਲੇਟ ਦੀ ਕੀਮਤ 379 ਯੂਰੋ (ਕਰੀਬ 28,300 ਰੁਪਏ) ਹੋਵੇਗੀ। ਹਾਲਾਂਕਿ, ਇਸ ਦੀ ਉਪਲੱਬਧਤਾ ਦੇ ਸਬੰਧ 'ਚ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਟੈਬਲੇਟ 'ਚ ਹੈਕਸਾ-ਕੋਰ ਮੀਡੀਆਟੈੱਕ ਐੱਮ.ਟੀ.8176 ਪ੍ਰੋਸੈਸਰ ਦੇ ਨਾਲ 4ਜੀ.ਬੀ. ਰੈਮ ਦੀ ਵਰਤੋਂ ਕੀਤੀ ਗਈ ਹੈ। ਇਹ ਡਿਵਾਈਸ ਤੁਹਾਨੂੰ 32ਜੀ.ਬੀ. ਜਾਂ 64ਜੀ.ਬੀ. ਦੀ ਇੰਟਰਨਲ ਸਟੋਰੇਜ਼ ਦੇ ਵਿਕਲਪ ਨਾਲ ਮਿਲੇਗਾ ਜਿਸ ਨੂੰ 128ਜੀ.ਬੀ. ਤੱਕ ਵਧਾਇਆ ਜਾ ਸਕਦਾ ਹੈ।
ਜ਼ੈਨਪੈਡ 3ਐੱਸ 10 (ਜ਼ੈੱਡ500ਐੱਮ) ਦੀ ਸਭ ਤੋਂ ਅਹਿਮ ਖੂਬੀ ਇਸ ਦੀ ਮੋਟਾਈ ਹੈ। ਇਸ ਦਾ ਸਭ ਤੋਂ ਪਤਲਾ ਹਿੱਸਾ 5.8 ਮਿਲੀਮੀਟਰ ਦਾ ਹੈ ਅਤੇ ਸਭ ਤੋਂ ਮੋਟਾ ਹਿੱਸਾ 7.15 ਮਿਲੀਮੀਟਰ ਦਾ। ਟੈਬਲੇਟ 'ਚ ਹੋਮ ਬਟਨ 'ਤੇ ਫਿੰਗਰਪ੍ਰਿੰਟ ਸਕੈਨਰ ਮੌਜੂਦ ਹੈ। ਟੈਬਲੇਟ 'ਚ 10 ਡਬਲਯੂ.ਐੱਚ.ਆਰ. ਦੀ ਬੈਟਰੀ ਦਿੱਤੀ ਗਈ ਹੈ ਜਿਸ ਬਾਰੇ 10 ਘੰਟਿਆਂ ਤੱਕ ਦੀ ਬੈਟਰੀ ਲਾਈਫ ਦੇਣ ਦਾ ਦਾਅਵਾ ਕੀਤਾ ਗਿਆ ਹੈ। ਇਹ ਕੁਇੱਕ ਚਾਰਜ 3.0 ਨੂੰ ਸਪੋਰਟ ਕਰਦਾ ਹੈ। ਟੈਬਲੇਟ 'ਚ ਮੌਜੂਦ ਮੈਗਨੇਟ ਸਟੀਰੀਓ ਸਪੀਕਰ 7.1 ਸਰਾਊਂਡ ਸਾਊਂਡ ਦੀ ਆਊਟਪੁਟ ਦੇਣ 'ਚ ਸਮਰਥ ਹੈ।

  • ਅਸੁਸ
  • ਜ਼ੈਨਪੈਡ
  • asus
  • zenpad
  • tablet

ਰਾਕੇਟ ਵਿਸਫੋਟ ਤੋਂ ਬਾਅਦ ਵੀ ਨਾਸਾ ਦਾ ਐਸਟੋਰਾਇਡ ਅਭਿਆਨ ਸਹੀ ਦਿਸ਼ਾ ਵੱਲ

NEXT STORY

Stories You May Like

  • tecno powerful phone launched on march 27
    ਬਿਨਾਂ ਨੈੱਟਵਰਕ ਦੇ ਹੋਵੇਗੀ ਕਾਲ? 27 ਮਾਰਚ ਨੂੰ ਲਾਂਚ ਹੋਵੇਗਾ Tecno ਦਾ ਖਾਸ ਫੀਚਰਸ ਵਾਲਾ ਧਾਕੜ ਫੋਨ
  • oppo will soon launch two explosive phones from the find x9 series
    Oppo ਜਲਦ ਲਾਂਚ ਕਰੇਗਾ Find X9 ਸੀਰੀਜ਼ ਦੇ ਦੋ ਧਮਾਕੇਦਾਰ phone! ਜਾਣੋ ਕੀ ਹੋਵੇਗਾ ਖਾਸ
  • 10 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਗ੍ਰਿਫ਼ਤਾਰ
  • redmi launches note 15 se 5g in india
    Redmi ਨੇ ਭਾਰਤ 'ਚ ਲਾਂਚ ਕੀਤਾ Note 15 SE 5G ! ਕਰਵਡ ਡਿਸਪਲੇਅ ਤੇ ਦਮਦਾਰ ਬੈਟਰੀ, ਜਾਣੋ ਕੀਮਤ ਤੇ ਫੀਚਰਸ
  • oneplus nord 6 features and price revealed before launch
    ਲਾਂਚ ਤੋਂ ਪਹਿਲਾਂ ਹੀ OnePlus Nord 6 ਦੇ ਫੀਚਰਸ ਅਤੇ ਕੀਮਤ ਦਾ ਹੋਇਆ ਖੁਲਾਸਾ
  • your hair will shine with rs 10 camphor
    ਸਿਰਫ 10 ਰੁਪਏ ਦੇ ਕਪੂਰ ਨਾਲ ਚਮਕਣਗੇ ਤੁਹਾਡੇ ਵਾਲ; ਜਾਣੋ ਨਾਰੀਅਲ ਤੇਲ 'ਚ ਮਿਲਾ ਕੇ ਲਾਉਣ ਦੇ ਫਾਇਦੇ
  • royal enfield launches cheapest bike
    ਰੋਇਲ ਐਨਫੀਲਡ ਨੇ ਲਾਂਚ ਕੀਤੀ ਸਭ ਤੋਂ ਸਸਤੀ ਬਾਈਕ, ਘੱਟ ਕੀਮਤ 'ਚ ਮਿਲਣਗੇ ਪ੍ਰੀਮੀਅਮ ਫੀਚਰਸ
  • india maggi 50 years 10 rupee packet
    ਭਾਰਤ 'ਚ 'ਮੈਗੀ' ਦੇ 50 ਸਾਲ ਪੂਰੇ: 10 ਰੁਪਏ ਵਾਲੇ ਪੈਕੇਟ ਨਾਲ ਹੁਣ ਪਿੰਡਾਂ 'ਚ ਕ੍ਰਾਂਤੀ ਲਿਆਉਣ ਦੀ ਤਿਆਰੀ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • the first historical image of earth taken from the far side of the moon
      NASA ਨੇ ਰਚਿਆ ਇਤਿਹਾਸ ! ਚੰਦਰਮਾ ਦੇ ਦੂਜੇ ਪਾਸੇ ਤੋਂ ਲਈ ਧਰਤੀ ਦੀ ਪਹਿਲੀ...
    • 25 lakh students free tablets
      25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
    • huge discount of 1 97 lakh is available on luxury car
      ਲਗਜ਼ਰੀ ਕਾਰ 'ਤੇ ਮਿਲ ਰਹੀ  ₹1.97 ਲੱਖ ਦੀ ਭਾਰੀ ਛੋਟ ! ਖਰੀਦਣ ਦਾ ਸੁਨਹਿਰੀ...
    • 60 gb data will be available in a sim of 1 rupee
      1 ਰੁਪਏ ਦੀ SIM 'ਚ ਮਿਲੇਗਾ 60 GB ਡਾਟਾ ਤੇ ਅਨਲਿਮਿਟਿਡ ਕਾਲਿੰਗ
    • german car ready to enter india
      ਭਾਰਤ 'ਚ ਐਂਟਰੀ ਲਈ ਤਿਆਰ ਜਰਮਨ ਦੀ ਕਾਰ ! Hyundai ਤੇ Kia ਦੀ ਵਧੇਗੀ ਟੈਨਸ਼ਨ
    • this amazing phone from oneplus will be launched today
      ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • the first foldable iphone is coming to the market
      Apple ਦਾ ਵੱਡਾ ਧਮਾਕਾ! ਬਾਜ਼ਾਰ 'ਚ ਆ ਰਿਹਾ ਪਹਿਲਾ Foldable iPhone ; ਕੀਮਤ...
    • huge discount available on samsung phones
      Samsung ਦੇ 200MP ਕੈਮਰੇ ਵਾਲੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ ਭਾਰੀ Discount!
    • apple cheap laptop macbook neo may create a stir in the market
      ਐਪਲ ਦਾ ਸਸਤਾ ਲੈਪਟਾਪ ‘ਮੈਕਬੁੱਕ ਨੀਓ’ ਬਾਜ਼ਾਰ ’ਚ ਮਚਾ ਸਕਦੈ ਹਲਚਲ
    • court issues order to netflix
      'ਵਾਪਸ ਦਿਓ ਲੋਕਾਂ ਨੂੰ 7 ਸਾਲਾ ਦੇ ਪੈਸੇ...!', ਅਦਾਲਤ ਨੇ Netflix ਨੂੰ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +