Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 30, 2026

    7:34:41 PM

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

  • jalandhar s rti activist simranjit singh shot dead

    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ...

  • dera beas  gurinder singh dhillon  bjp president

    ਡੇਰਾ ਬਿਆਸ ਪਹੁੰਚੇ ਪੰਜਾਬ ਭਾਜਪਾ ਪ੍ਰਧਾਨ ਕੇਵਲ...

  • major incident in nawanshahr boy shot in crowded market

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • iPhone ਪ੍ਰੇਮੀਆਂ ਲਈ ਬੁਰੀ ਖ਼ਬਰ! ਬੈਟਰੀ 'ਚ ਆਈ ਵੱਡੀ ਮੁਸੀਬਤ ਨੇ ਵਧਾਈ ਟੈਂਸ਼ਨ, ਖਰੀਦਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ

GADGETS News Punjabi(ਗੈਜੇਟ)

iPhone ਪ੍ਰੇਮੀਆਂ ਲਈ ਬੁਰੀ ਖ਼ਬਰ! ਬੈਟਰੀ 'ਚ ਆਈ ਵੱਡੀ ਮੁਸੀਬਤ ਨੇ ਵਧਾਈ ਟੈਂਸ਼ਨ, ਖਰੀਦਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ

  • Edited By Sunaina,
  • Updated: 10 May, 2026 12:49 PM
Gadgets
bad news for iphone lovers
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਐਪਲ ਦੇ ਆਈਫੋਨਾਂ ਦੀ ਲੋਕਪ੍ਰਿਯਤਾ ਪੂਰੀ ਦੁਨੀਆ 'ਚ ਹੈ ਅਤੇ ਲੋਕ ਇਸ ਨੂੰ ਖਰੀਦਣ ਲਈ ਲੰਬੀਆਂ ਲਾਈਨਾਂ 'ਚ ਵੀ ਖੜ੍ਹੇ ਹੁੰਦੇ ਹਨ ਪਰ ਜੇਕਰ ਤੁਸੀਂ ਵੀ ਨਵਾਂ ਆਈਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਸਾਵਧਾਨ ਹੋ ਜਾਣ ਦੀ ਲੋੜ ਹੈ। ਸੋਸ਼ਲ ਮੀਡੀਆ ਅਤੇ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੇਂ ਆਈਫੋਨ ਮਾਡਲਾਂ 'ਚ ਬੈਟਰੀ ਅਤੇ ਚਾਰਜਿੰਗ ਨੂੰ ਲੈ ਕੇ ਗੰਭੀਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।

ਕੀ ਹੈ ਮੁੱਖ ਸਮੱਸਿਆ?
ਰਿਪੋਰਟਾਂ ਮੁਤਾਬਕ, ਜੇਕਰ ਨਵੇਂ ਆਈਫੋਨ ਦੀ ਬੈਟਰੀ ਇਕ ਵਾਰ ਜ਼ੀਰੋ (0%) ਹੋ ਜਾਂਦੀ ਹੈ, ਤਾਂ ਚਾਰਜਿੰਗ 'ਤੇ ਲਗਾਉਣ ਤੋਂ ਬਾਅਦ ਵੀ ਹੈਂਡਸੈੱਟ ਤੁਰੰਤ ਕੋਈ ਜਵਾਬ ਨਹੀਂ ਦਿੰਦਾ। ਇਹ ਸਮੱਸਿਆ ਖਾਸ ਤੌਰ 'ਤੇ ਨਵੇਂ ਮਾਡਲਾਂ, iPhone 17 ਅਤੇ iPhone Air 'ਚ ਦੇਖੀ ਜਾ ਰਹੀ ਹੈ। ਜਦੋਂ ਫੋਨ ਚਾਰਜਿੰਗ 'ਤੇ ਲਗਾਇਆ ਜਾਂਦਾ ਹੈ, ਤਾਂ ਸਕ੍ਰੀਨ ਪੂਰੀ ਤਰ੍ਹਾਂ ਕਾਲੀ ਰਹਿੰਦੀ ਹੈ ਅਤੇ ਕੋਈ ਚਾਰਜਿੰਗ ਇੰਡੀਕੇਟਰ ਵੀ ਨਜ਼ਰ ਨਹੀਂ ਆਉਂਦਾ।

ਚਾਰਜਿੰਗ ਦੌਰਾਨ ਆ ਰਹੀਆਂ ਦਿੱਕਤਾਂ :-

ਵਾਇਰਡ ਚਾਰਜਿੰਗ
- ਜਦੋਂ ਬੈਟਰੀ ਪੂਰੀ ਤਰ੍ਹਾਂ ਖਤਮ ਹੋ ਜਾਂਦੀ ਹੈ, ਤਾਂ ਵੱਖ-ਵੱਖ USB ਕੇਬਲਾਂ ਦੀ ਵਰਤੋਂ ਕਰਨ 'ਤੇ ਵੀ ਡਿਵਾਈਸ ਤੁਰੰਤ ਰਿਸਪਾਂਸ ਨਹੀਂ ਕਰਦੀ।

ਵਾਇਰਲੈੱਸ ਚਾਰਜਿੰਗ
- ਵਾਇਰਲੈੱਸ ਚਾਰਜਰ ਦੀ ਵਰਤੋਂ ਕਰਨ 'ਤੇ, ਪੂਰੀ ਤਰ੍ਹਾਂ ਡਿਸਚਾਰਜ ਹੋਏ ਫੋਨ ਨੂੰ ਦੁਬਾਰਾ ਆਨ ਹੋਣ 'ਚ 5 ਤੋਂ 10 ਮਿੰਟ ਤੱਕ ਦਾ ਸਮਾਂ ਲੱਗ ਸਕਦਾ ਹੈ।

ਕਿਉਂ ਹੋ ਰਿਹੈ ਅਜਿਹਾ?
ਇਸ ਮਾਮਲੇ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਫੋਨ ਨੂੰ ਦੁਬਾਰਾ ਰੀਬੂਟ ਹੋਣ ਲਈ ਇਕ ਘੱਟੋ-ਘੱਟ ਬੈਟਰੀ ਵੋਲਟੇਜ ਦੀ ਲੋੜ ਹੁੰਦੀ ਹੈ। ਜੇਕਰ ਬੈਟਰੀ ਦਾ ਪੱਧਰ ਉਸ ਨਿਰਧਾਰਿਤ ਵੋਲਟੇਜ ਤੋਂ ਵੀ ਹੇਠਾਂ ਚਲਾ ਜਾਂਦਾ ਹੈ, ਤਾਂ ਚਾਰਜਿੰਗ ਸ਼ੁਰੂ ਹੋਣ ਅਤੇ ਫੋਨ ਦੇ ਚਾਲੂ ਹੋਣ 'ਚ ਥੋੜ੍ਹਾ ਸਮਾਂ ਲੱਗਦਾ ਹੈ। 

ਇਸ ਲਈ, ਜੇਕਰ ਤੁਸੀਂ ਨਵਾਂ ਆਈਫੋਨ ਖਰੀਦਣ ਜਾ ਰਹੇ ਹੋ, ਤਾਂ ਇਨ੍ਹਾਂ ਤਕਨੀਕੀ ਪਹਿਲੂਆਂ ਨੂੰ ਧਿਆਨ 'ਚ ਰੱਖਣਾ ਬਹੁਤ ਜ਼ਰੂਰੀ ਹੈ।

  • iPhoneBattery
  • iPhoneIssues
  • BatteryDrain
  • SmartphoneProblems

AC ਦੀ ਕੂਲਿੰਗ ਕੋਇਲ ਖਰਾਬ ਹੋਣ 'ਤੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਨਵਾਂ AC ਦੀ ਤਿਆਰੀ ! ਪੜੋ ਇਹ ਪੂਰੀ ਖਬਰ

NEXT STORY

Stories You May Like

  • iphone 18 pro features leaked
    iPhone 18 Pro ਦੇ ਫੀਚਰ ਹੋਏ ਲੀਕ, ਪਾਵਰਫੁੱਲ ਬੈਟਰੀ ਨਾਲ ਲੈਸ ਹੋਵੇਗਾ ਨਵਾਂ ਮਾਡਲ
  • maybe you  re making these mistakes when buying a new cooler
    ਨਵਾਂ ਕੂਲਰ ਖਰੀਦਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀਆਂ! ਪੜ੍ਹੋ ਪੂਰੀ ਖਬਰ
  • golden opportunity to buy iphone 17 pro
    iPhone 17 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹੈ ਧਾਕੜ Discount
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ ਮੁਸੀਬਤ
  • strict orders for establishments using more than 40 thousand liters of water
    40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ
  • big tension for electricity consumers of punjab
    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਂਸ਼ਨ! ਪਾਵਰਕਾਮ ਦੇ ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
  • apple is intentionally slowing down your iphone
    Apple ਜਾਣਬੁੱਝ ਕੇ ਸਲੋਅ ਕਰ ਰਿਹਾ ਹੈ ਤੁਹਾਡਾ iPhone ! ਸਾਬਕਾ ਇੰਜੀਨੀਅਰ ਦੇ ਖੁਲਾਸੇ ਨੇ ਮਚਾਇਆ ਹੰਗਾਮਾ
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
  • important news for those getting driving licenses in punjab
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
Trending
Ek Nazar
the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp logout feature
      WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ
    • now choose the oil mixture according to the engine of your vehicle know rules
      ਹੁਣ ਮਰਜ਼ੀ ਨਾਲ ਚੁਣੋਂ...! ਪੈਟਰੋਲ ਪੰਪਾਂ 'ਤੇ ਮਿਲੇਗੀ ਇਹ ਖਾਸ ਸਹੂਲਤ
    • toyota launches first electric car in india
      ਸਿੰਗਲ ਚਾਰਜ 'ਤੇ ਚੱਲੇਗੀ 543KM! Toyota ਨੇ ਭਾਰਤ 'ਚ ਲਾਂਚ ਕੀਤੀ ਪਹਿਲੀ...
    • cockroach janata party x account refuses to restore
      ਕਾਕਰੋਚ ਜਨਤਾ ਪਾਰਟੀ ਨੂੰ ਵੱਡਾ ਝਟਕਾ: ਦਿੱਲੀ ਹਾਈਕੋਰਟ ਨੇ X ਅਕਾਊਂਟ ਬਹਾਲ ਕਰਨ...
    • ac took the life of an ex ias officer
      AC ਨੇ ਲਈ Ex IAS ਅਧਿਕਾਰੀ ਦੀ ਜਾਨ, ਤੁਸੀਂ ਵੀ Switch ON ਕਰਨ ਤੋਂ ਪਹਿਲਾਂ...
    • great phone launched at a low price
      10,000 ਤੋਂ ਘੱਟ ਕੀਮਤ 'ਤੇ ਲਾਂਚ ਹੋਇਆ 5000mAh ਬੈਟਰੀ ਵਾਲਾ  ਸ਼ਾਨਦਾਰ ਫੋਨ!
    • huge discount of rs 24 000 available on samsung phones
      Samsung ਦੇ ਮਹਿੰਗੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ 24,000 ਰੁਪਏ ਦਾ Huge...
    • america and china are at the forefront in the race for 6g networks
      6G ਨੈੱਟਵਰਕ ਦੀ ਦੌੜ 'ਚ ਅਮਰੀਕਾ ਅਤੇ ਚੀਨ ਸਭ ਤੋਂ ਅੱਗੇ, ਭਾਰਤ ਦੇ ਪਛੜਨ ਦਾ...
    • royal enfield launches bullet 650
      ਬੁਲਟ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ! Royal Enfield ਨੇ ਲਾਂਚ ਕੀਤੀ Bullet...
    • tata motors launches new 2026 tiago ev
      ₹4.69 ਲੱਖ ਦੀ ਕੀਮਤ ਤੇ 285KM ਦੀ ਰੇਂਜ ! ਟਾਟਾ ਮੋਟਰਜ਼ ਨੇ ਲਾਂਚ ਕੀਤੀ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +