Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:28:30 PM

  • akali dal  business wing  appointments

    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ

  • javed jafri s wife was cheated of rs 16 24 crore

    ਜਾਵੇਦ ਜਾਫਰੀ ਦੀ ਪਤਨੀ ਨਾਲ ਹੋਈ 16.24 ਕਰੋੜ ਦੀ...

  • changed atm card fraud of 3 lakhs

    "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ...

  • big warning for businessmen in italy rules of safety laws changed

    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਬਜਾਜ ਆਟੋ ਲਿਆ ਰਹੀ ਨਵਾਂ CT 125X ਮੋਟਰਸਾਈਕਲ, ਹੋਣਗੀਆਂ ਇਹ ਖੂਬੀਆਂ

GADGETS News Punjabi(ਗੈਜੇਟ)

ਬਜਾਜ ਆਟੋ ਲਿਆ ਰਹੀ ਨਵਾਂ CT 125X ਮੋਟਰਸਾਈਕਲ, ਹੋਣਗੀਆਂ ਇਹ ਖੂਬੀਆਂ

  • Edited By Rakesh,
  • Updated: 13 Aug, 2022 06:27 PM
Gadgets
bajaj auto launched soon new ct 125x bike
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਬਜਾਜ ਆਟੋ ਦੁਨੀਆ ਦੀਆਂ ਸਭ ਤੋਂ ਪ੍ਰਸਿੱਧ ਕੰਪਨੀਆਂ ’ਚੋਂ ਇਕ ਹੈ। ਇਸਦੇ ਦੋਪਹੀਆ ਅਤੇ ਤਿੰਨ-ਪਹੀਆ ਵਾਹਨਾਂ ਨੂੰ ਲੋਕ ਕਾਫੀ ਪਸੰਦ ਕਰਦੇ ਹਨ। ਕੰਪਨੀ ਦੀ ਸਭ ਤੋਂ ਲੋਕਪ੍ਰਸਿੱਧ ਰੇਂਜ ਬਜਾਜ ਪਲਸਰ ਨੂੰ ‘ਦਿ ਫਾਸਟੈਸਟ ਇੰਡੀਅਨ’ ਕਿਹਾ ਜਾਂਦਾ ਹੈ। ਬਜਾਜ ਆਟੋ ਇਸ ਸਮੇਂ ਕੰਪਿਊਟਰ ਸੈਗਮੈਂਟ ’ਚ 100ਸੀਸੀ ਅਤੇ 110 ਸੀਸੀ ਦੀ ਰੇਂਜ ’ਚ ਬਜਾਜ ਸੀ.ਟੀ. ਅਤੇ ਪਲੈਟਿਨਾ ਨੂੰ ਵੇਚ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਕੰਪਨੀ ਬਹੁਤ ਜਲਦ ਆਪਣੇ ਨਵੀਂ ਸੀ.ਟੀ. 125 ਐਕਸ ਮੋਟਰਸਾਈਕਲ ਨੂੰ ਲਾਂਚ ਕਰਨ ਜਾ ਰਹੀ ਹੈ। 

ਲੁੱਕ ਅਤੇ ਫੀਚਰਜ਼
ਨਵੇਂ ਸੀ.ਟੀ. 125 ਐਕਸ ’ਚ ਇਕ ਸ਼ਾਨਦਾਰ ਹੈੱਡਲਾਈਟ ਕਾਊਲ ਮਿਲਦਾ ਹੈ, ਜਿਸ ਵਿਚ ‘ਵੀ’ ਆਕਾਰ ਦਾ ਐੱਲ.ਈ.ਡੀ. ਡੀ.ਆਰ.ਐੱਲ. ਅਤੇ ਇਕ ਛੋਟਾ ਵਾੀਜਰ ਵੀ ਹੁੰਦਾ ਹੈ। ਗੋਲ ਹੈੱਡਲਾਈਟ ’ਚ ਰਫ ਐਂਡ ਟਫ ਅਪੀਲ ਲਈ ਮੈਟਲ ਗਾਰਡ ਵੀ ਹੈ ਅਤੇ ਇਸਦੇ ਫਰੰਟ ਟੈਲੀਸਕੋਪਿਕ ਸਸਪੈਂਸ਼ਨ ’ਚ ਫੋਰਕ ਗੈਟਰ ਹਨ। ਸੀ.ਟੀ. 125 ਐਕਸ ’ਚ ਸੀ.ਟੀ. 110 ਐਕਸ ਦੀ ਬਜਾਏ ਵਾਧੂ ਗਰਿਪ ਲਈ ਰਬੜ ਟੈਂਕ ਪੈਡ ਵੀ ਮਿਲਦਾ ਹੈ। ਇਸਦੇ ਨਾਲ ਹੀ ਇਸ ਵਿਚ ਹੈੱਡਲਾਈਟ, ਟੇਲਲਾਈਟ ਅਤੇ ਟਰਨ ਇੰਡੀਕੇਟਰਸ ਲਈ ਹੈਲੋਜਨ ਬਲਬ ਦਾ ਇਸਤੇਮਾਲ ਕੀਤਾ ਗਿਆ ਹੈ। ਇਸਤੋਂ ਇਲਾਵਾ ਬਜਾਜ ਸੀ.ਟੀ. 125 ਐਕਸ ’ਚ ਬਲੈਕ-ਆਊਟ ਇਫੈਕਟ, ਰਿਬਡ-ਇਫੈਕਟ ਸੀਟ ਕਵਰ, ਰੀਅਰ ’ਚ ਟਵਿਨ ਸ਼ਾਕ ਐਬਜ਼ਰਬਰ, ਸਾਮਾਨ ਨੂੰ ਸੜਨ ਤੋਂ ਬਚਾਉਣ ਲਈ ਐਗਜਾਸਟ ਦੇ ਉਪਰ ਲਗੇਜ ਕੈਰੀਅਰ, ਰਬੜ ਗਰਿੱਪਸ, ਸਾਈਡ ਫ੍ਰੈਸ਼ ਗਾਰਡ ਅਤੇ ਐਨਾਲਾਗ ਇੰਸਟਰੂਮੈਂਟੇਸ਼ਨ ਸ਼ਾਮਲ ਹਨ। 

ਇੰਜਣ
ਬਜਾਜ ਸੀ.ਟੀ. 125 ਐਕਸ ’ਚ ਪਲਸਰ 125 ਵਰਗਾ 125 ਸੀਸੀ ਇੰਜਣ ਦਿੱਤਾ ਜਾ ਸਕਦਾ ਹੈ, ਜੋ 11.6 ਬੀ.ਐੱਚ.ਪੀ. ਦੀ ਪਾਵਰ ਅਤੇ 11 ਨਿਊਟਨ ਮੀਟਰ ਦਾ ਟਾਰਕ ਪੈਦਾ ਕਰਦਾ ਹੈ। 

  • Bajaj Auto
  • Bajaj CT125X
  • motorcycle
  • ਬਜਾਜ ਆਟੋ
  • ਮੋਟਰਸਾਈਕਲ

ਤੁਹਾਡੀ ਹਰ ਐਕਟੀਵਿਟੀ ’ਤੇ ਨਜ਼ਰ ਰੱਖ ਰਿਹੈ Instagram, ਚੋਰੀ ਫੜੀ ਗਈ ਤਾਂ ਦਿੱਤਾ ਇਹ ਬਿਆਨ

NEXT STORY

Stories You May Like

  • a speeding motorcycle hit a woman driving an activa
    ਤੇਜ਼ ਰਫਤਾਰ ਮੋਟਰਸਾਈਕਲ ਨੇ ਐਕਟਿਵਾ ਚਲਾ ਰਹੀ ਔਰਤ ਨੂੰ ਮਾਰੀ ਜ਼ੋਰਦਾਰ ਟੱਕਰ, ਹਾਲਤ ਗੰਭੀਰ
  • hauz rani hotel fire lovkesh bajaj
    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼ ਬਜਾਜ ਗ੍ਰਿਫਤਾਰ
  • new trick of stealing from motorcycles has been found
    ਹੁਣ ਨਵਾਂ ਚੰਨ ਚੜਾਉਣ ਲੱਗੇ ਚੋਰ! ਮੋਟਰਸਾਈਕਲਾਂ 'ਚੋਂ ਚੋਰੀ ਕਰਨ ਦਾ ਲੱਭਿਆ ਨਵਾਂ ਜੁਗਾੜ
  • whatsapp may introduce view once text messages
    ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ ਪ੍ਰਾਈਵੇਸੀ ਫੀਚਰ
  • now pictures will be shared automatically
    ਹੁਣ ਆਟੋਮੈਟਿਕ ਸ਼ੇਅਰ ਹੋਣਗੀਆਂ ਤਸਵੀਰਾਂ !  Google Photos ਦਾ ਇਹ ਫੀਚਰ ਕਰੇਗਾ ਤੁਹਾਡਾ ਕੰਮ ਸੌਖਾ
  • rs 600  beating  auto driver
    600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ ਘਟਨਾ
  • today expensive bus auto rickshaw fare
    ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ ਵੱਡਾ ਝਟਕਾ
  • rajokari flyover  overturned auto
    ਰਾਜੋਕਰੀ ਫਲਾਈਓਵਰ 'ਤੇ ਪਲਟਿਆ ਬੇਕਾਬੂ ਆਟੋ, ਔਰਤ ਦੀ ਦਰਦਨਾਕ ਮੌਤ, 6 ਜ਼ਖ਼ਮੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • apple is going to make a big splash
      ਐਪਲ ਕਰਨ ਜਾ ਰਿਹਾ ਵੱਡਾ ਧਮਾਕਾ ! iPhone 18 Pro 'ਚ ਮਿਲੇਗਾ ਹੁਣ ਤੱਕ ਦਾ ਸਭ...
    • whatsapp chats will no longer be leaked
      ਹੁਣ ਨਹੀਂ ਲੀਕ ਹੋਣਗੀਆਂ WhatsApp Chats ! ਡਬਲ ਹੋ ਜਾਏਗੀ ਸਕਿਓਰਿਟੀ, ਬਸ ਕਰ ਲਓ...
    • humans will become puppets of ai
      AI ਦੀ ਕਠਪੁਤਲੀ ਬਣ ਕੇ ਰਹਿ ਜਾਵੇਗਾ ਇਨਸਾਨ! Anthropic ਨੇ ਦੇ'ਤੀ ਵੱਡੀ ਚਿਤਾਵਨੀ
    • tata motors car discount offer
      Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ
    • a great phone is being launched at a price of less than 10 000
      10,000 ਤੋਂ ਘੱਟ ਕੀਮਤ 'ਤੇ ਲਾਂਚ ਹੋ ਰਿਹੈ ਸ਼ਾਨਦਾਰ ਫੋਨ! ਫੀਚਰਸ ਵੀ ਹੋਣਗੇ...
    • good news for creators
      Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
    • electricity bill will be halved even in the scorching heat
      ਬਿਜਲੀ ਦੇ ਬਿਲ ਦੀ ਟੈਨਸ਼ਨ ਖਤਮ! ਸਮਾਰਟ ਫੀਚਰਜ਼ ਨਾਲ ਆਇਆ ਇਹ AC
    • vivo s flagship phone with 8000mah battery is coming soon
      ਜਲਦ ਆ ਰਿਹੈ 8000mAh ਬੈਟਰੀ ਨਾਲ Vivo ਦਾ ਧਾਕੜ ਫੋਨ! ਜਾਣੋ ਇਸ ਦੇ ਫੀਚਰਜ਼
    • maybe your whatsapp has been hacked too
      ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ,...
    • big news for siri users
      Siri ਯੂਜ਼ਰਸ ਲਈ ਵੱਡੀ ਖ਼ੁਸ਼ਖ਼ਬਰੀ! Google ਅਤੇ Nvidia ਨਾਲ ਹੱਥ ਮਿਲਾ ਕੇ ਐਪਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +