Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:18:19 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Bajaj Pulsar 125 ਜਲਦੀ ਹੋਵੇਗੀ ਲਾਂਚ, ਤਸਵੀਰਾਂ ਤੇ ਕੀਮਤ ਲੀਕ

GADGETS News Punjabi(ਗੈਜੇਟ)

Bajaj Pulsar 125 ਜਲਦੀ ਹੋਵੇਗੀ ਲਾਂਚ, ਤਸਵੀਰਾਂ ਤੇ ਕੀਮਤ ਲੀਕ

  • Updated: 14 Aug, 2019 10:57 AM
Gadgets
bajaj pulsar 125 price and images leaked
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਬਜਾਜ ਆਟੋ ਭਾਰਤੀ ਬਾਜ਼ਾਰ ’ਚ ਜਲਦੀ ਹੀ ਨਵੀਂ ਬਾਈਕ Pulsar 125 ਲਾਂਚ ਕਰਨ ਵਾਲੀ ਹੈ। ਨਵੀਂ ਬਾਈਕ ਕੰਪਨੀ ਦੀ ਡੀਲਰਸ਼ਿਪ ’ਤੇ ਪਹੁੰਚਣ ਲੱਗੀ ਹੈ। Bajaj Pulsar 125 ਦੀ ਲੁੱਕ ਪਲਸਰ 150 ਨਿਓਨ ਦੀ ਤਰ੍ਹਾਂ ਹੈ। ਦੋਵਾਂ ਬਾਈਕਸ ’ਚ ਮੁੱਖ ਅੰਤਰ ਇਨ੍ਹਾਂ ਦੇ ਇੰਜਣ ਅਤੇ ਬ੍ਰੇਕਿੰਗ ਸਿਸਮਟ ’ਚ ਹੈ। ਲਾਂਚਿੰਗ ਤੋਂ ਪਹਿਲਾਂ ਇਸ ਛੋਟੀ ਪਲਸਰ ਦੀ ਕੀਮਤ ਅਤੇ ਤਸਵੀਰਾਂ ਲੀਕ ਹੋ ਗਈਆਂ ਹਨ। ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਪਲਸਰ 125 ਦੀ ਦਿੱਲੀ ’ਚ ਐਕਸ-ਸ਼ੋਅਰੂਮ ਕੀਮਤ ਲਗਭਗ 65,000 ਰੁਪਏ ਹੈ। 

Bajaj Pulsar 125 ’ਚ ਡਿਸਕਵਰ 125 ਬਾਈਕ ’ਚ ਦਿੱਤਾ ਗਿਆ 124.5 ਸੀਸੀ ਡੀ.ਟੀ.ਐੱਸ.ਆਈ. 4-ਸਟ੍ਰੋਕ ਇੰਜਣ ਹੋਵੇਗਾ। ਡਿਸਕਵਰ ’ਚ ਇਹ ਇੰਜਣ 13.5 ਬੀ.ਐੱਚ.ਪੀ. ਦੀ ਪਾਵਰ ਅਤੇ 11.4 ਐੱਨ.ਐੱਮ. ਦਾ ਟਾਰਕ ਪੈਦਾ ਕਰਦਾ ਹੈ। ਇਹੀ ਆਊਟਪੁਟ ਪਲਸਰ 125 ’ਚ ਵੀ ਮਿਲੇਗਾ। ਇੰਜਣ 5 ਸਪੀਡ ਗਿਅਰਬਾਕਸ ਨਾਲ ਲੈਸ ਹੈ। ਬਾਈਕ ਦੇ ਫਰੰਟ ’ਚ ਡਿਸਕ ਅਤੇ ਰੀਅਰ ’ਚ ਡਰੱਮ ਬ੍ਰੇਕ ਮਿਲੇਗੀ। 125 ਸੀਸੀ ਤੋਂਘੱਟ ਸਮਰੱਥਾ ਵਾਲਾ ਇੰਜਣ ਹੋਣ ਦੇ ਚੱਲਦੇ ਇਸ ਵਿਚ ਸੀ.ਬੀ.ਐੱਸ. (ਕੰਬਾਇੰਡ ਬ੍ਰੇਕਿੰਗ ਸਿਸਟਮ) ਦਿੱਤਾ ਗਿਆ ਹੈ। ਉਥੇ ਹੀ ਪਲਸਰ 150 ਨਿਓਨ ’ਚ ਏ.ਬੀ.ਐੱਸ. (ਐਂਟੀ-ਲੌਕ ਬ੍ਰੇਕਿੰਗ ਸਿਸਟਮ) ਮਿਲਦਾ ਹੈ ਕਿਉਂਕਿ ਉਸ ਦਾ ਇੰਜਣ 125 ਸੀਸੀ ਤੋਂ ਜ਼ਿਆਦਾ ਸਮਰੱਥਾ ਦਾ ਹੈ। 

PunjabKesari

ਸਟਾਈਲਿੰਗ ਦੀ ਗੱਲ ਕਰੀਏ ਤਾਂ ਪਲਸਰ 125 ਦਾ ਡਿਜ਼ਾਈਨ ਪਲਸਰ 150 ਤੋਂ ਲਿਆ ਗਿਆ ਹੈ। ਨਵੀਂ ਬਾਈਕ ਦਾ ਹੈੱਡਲੈਂਪ ਕਾਊਲ, ਡਿਜੀਟਲ-ਐਨਾਲਾਗ ਇੰਸਟਰੂਮੈਂਟ ਕੰਸੋਲ, ਫਿਊਲ ਟੈਂਕ ਅਤੇ ਲੰਬੀ ਸੀਟ ਪਲਸਰ 150 ਵਰਗੇ ਹਨ। ਇਥੋਂ ਤਕ ਕਿ ਇਸ ਦੇ ਅਲੌਏ ਵ੍ਹੀਲਜ਼ ਅਤੇ ਟਾਇਰ ਵੀ ਪਲਸਰ 150 ਦੀ ਤਰ੍ਹਾਂ ਹੈ। 

PunjabKesari

ਬਜਾਜ ਆਪਣੀ ਇਹ ਨਵੀਂ ਬਾਈਕ 125 ਸੀਸੀ ਸੈਗਮੈਂਟ ’ਚ ਲਿਆ ਰਹੀ ਹੈ, ਜੋ ਜ਼ਬਰਦਸਤ ਸੈਗਮੈਂਟ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਪਲਸਰ 125 ਦੀ ਬੁਕਿੰਗ ਕੰਪਨੀ ਦੀ ਡੀਸਲਰਸ਼ਿਪ ’ਤੇ ਸ਼ੁਰੂ ਹੈ। ਬਾਜ਼ਾਰ ’ਚ ਇਹ ਨਵੀਂ ਬਾਈਕ ਹੀਰੋ ਗਲੈਮਰ ਅਤੇ ਹੋਂਡਾ ਸੀਬੀ ਸ਼ਾਈਨ ਐੱਸ.ਪੀ. ਵਰਗੇ ਮੋਟਰਸਾਈਕਲਾਂ ਨੂੰ ਟੱਕਰ ਦੇਵੇਗੀ। ਇਸ ਤੋਂ ਇਲਾਵਾ ਬਜਾਜ ਦੀ ਦੂਜੀ ਬਾਈਕ ਡਿਸਕਵਰ 125 ਨੂੰ ਵੀ ਇਸ ਤੋਂ ਟੱਕਰ ਮਿਲੇਗੀ।

ਦੱਸ ਦੇਈਏ ਕਿ ਪਲਸਰ 125 ਕੋਲੰਬੀਆ ’ਚ ਵਿਕਣ ਵਾਲੀ ਪਲਸਰ ਐੱਨ.ਐੱਸ. 125 ਬਾਈਕ ਨਹੀਂ ਹੈ। ਪਲਸਰ ਐੱਨ.ਐੱਸ. 125 ਦੀ ਕੀਮਤ ਜ਼ਿਆਦਾ ਹੈ ਅਤੇ ਉਸ ਨੂੰ ਭਾਰਤ ’ਚ ਲਾਂਚ ਕੀਤੇ ਜਾਣ ਦੀ ਸੰਭਾਨਵਾ ਨਹੀਂ ਹੈ। 

  • Bajaj Pulsar 125
  • Bajaj Pulsar
  • ਬਜਾਜ ਆਟੋ
  • ਪਲਸਰ 150

Whatsapp ਦੇ ਇਸ ਫੀਚਰ ਨਾਲ ਵਧੇਗੀ ਤੁਹਾਡੇ ਅਕਾਊਂਟ ਦੀ ਸਕਿਓਰਿਟੀ

NEXT STORY

Stories You May Like

  • this powerful phone with 6 000mah battery has been launched
    6,000mAh ਬੈਟਰੀ ਵਾਲਾ ਇਹ ਧਾਕੜ ਫੋਨ ਹੋਇਆ ਲਾਂਚ, ਜਾਣੋ ਕਿੰਨ੍ਹੀ ਹੈ ਕੀਮਤ
  • global star rihanna returns to mumbai
    ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ
  • a powerful phone with a 7000mah battery has been launched
    7000mAh ਦੀ ਬੈਟਰੀ ਤੇ 50MP ਦੇ ਕੈਮਰਾ ਵਾਲਾ ਧਾਕੜ Phone ਹੋਇਆ ਲਾਂਚ! ਕੀਮਤ ਜਾਣ ਉਡਣਗੇ ਹੋਸ਼
  • 6500mah battery 50mp sony sensor
    6500mAh ਬੈਟਰੀ ਤੇ 50MP Sony ਸੈਂਸਰ ਨਾਲ ਲਾਂਚ ਹੋਇਆ ਧਾਕੜ ਫੋਨ, ਜਾਣੋ ਕੀਮਤ
  • bmw launches new powerful bike in india
    BMW ਨੇ ਭਾਰਤ 'ਚ ਲਾਂਚ ਕੀਤੀ ਨਵੀਂ ਦਮਦਾਰ ਬਾਈਕ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • new leak of iphone 18
    iPhone 18 ਦੀ ਨਵੀਂ ਲੀਕ: ਕੈਮਰੇ 'ਚ ਵੱਡਾ ਬਦਲਾਅ ਅਤੇ ਇਸ ਨਵੇਂ ਕਲਰ 'ਚ ਹੋ ਸਕਦੈ ਲਾਂਚ
  • asus launches powerful laptops in india
    Asus ਨੇ ਭਾਰਤ 'ਚ ਲਾਂਚ ਕੀਤੇ ਦਮਦਾਰ AI ਫੀਚਰਸ ਵਾਲੇ ExpertBook ਲੈਪਟਾਪ, ਜਾਣੋ ਕਿੰਨੀ ਹੈ ਕੀਮਤ
  • akai has launched the nxt versions of its flagship air conditioner range
    Akai ਵੱਲੋਂ ਭਾਰਤ 'ਚ ਫਲੈਗਸ਼ਿਪ ਏਅਰ ਕੰਡੀਸ਼ਨਰ ਰੇਂਜ, ਨੀਲਗਿਰੀ, ਕਸ਼ਮੀਰ ਤੇ ਸਿਆਚਿਨ ਦਾ NXT ਵਰਜ਼ਨ ਲਾਂਚ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a great phone with a powerful battery is being launched
      ਲਾਂਚ ਹੋ ਰਿਹੈ 200MP ਕੈਮਰਾ ਤੇ 7000mAh ਦੀ ਦਮਦਾਰ ਬੈਟਰੀ ਵਾਲਾ ਸ਼ਾਨਦਾਰ ਫੋਨ!
    • maruti is bringing a cheap suv to compete with tata punch
      Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ...
    • how much electricity does a 1 5 ton ac consume
      1.5 ਟਨ AC ਪੂਰੀ ਰਾਤ ਚੱਲਣ 'ਤੇ ਕਿੰਨੀ ਬਿਜਲੀ ਖਾਂਦਾ? ਕਿੰਨਾ ਆਵੇਗਾ ਮਹੀਨੇ ਦਾ...
    • people fell after their scooters from this company broke down
      ਇਸ ਕੰਪਨੀ ਦੀ ਸਕੂਟਰੀ ਨੂੰ ਟੁੱਟ ਕੇ ਪੈ ਗਏ ਲੋਕ ! ਹਰ ਦਿਨ ਵਿਕ ਰਹੇ 4 ਹਜ਼ਾਰ...
    • iphone ultra is coming
      ਹੁਣ 'Pro' ਨੂੰ ਛੱਡੋ, ਆ ਰਿਹਾ ਹੈ iPhone Ultra; ਜਾਣੋ ਕੀ ਹੋਣਗੇ ਇਸ ਦੇ...
    • 4 47 lakh made in india cars sold abroad
      ਇਸ ਕੰਪਨੀ ਨੇ ਰਚਿਆ ਇਤਿਹਾਸ ! ਵਿਦੇਸ਼ਾਂ 'ਚ ਵੇਚੀਆਂ 4.47 ਲੱਖ...
    • bsnl brings joy to movie and web series lovers
      499 'ਚ 3 ਮਹੀਨੇ OTT ਦਾ ਮਜ਼ਾ ! ਇਸ ਕੰਪਨੀ ਨੇ ਮੂਵੀਜ਼ ਤੇ ਵੈੱਬ ਸੀਰੀਜ਼ ਲਵਰਜ਼...
    • technology has erased the identity of humanity
      ਤਕਨਾਲੋਜੀ ਨੇ ਮਿਟਾਈ ਇਨਸਾਨੀਅਤ ਦੀ ਪਛਾਣ; ਗੱਲਬਾਤ 'ਚ 1.2 ਲੱਖ ਸ਼ਬਦਾਂ ਦੀ...
    • renault launches a powerful vehicle
      ਸਿਰਫ਼ 5.8 ਲੱਖ 'ਚ ਮਿਲੇਗੀ 7-ਸੀਟਰ ਕਾਰ! Renault ਨੇ ਲਾਂਚ ਕੀਤੀ ਧਾਕੜ ਗੱਡੀ,...
    • youtube ai search feature
      ਗੂਗਲ ਦਾ ਧਮਾਕਾ! ਯੂਟਿਊਬ ਯੂਜ਼ਰਜ਼ ਲਈ ਆ ਰਿਹੈ ਸਮਾਰਟ ਫੀਚਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +