Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:19:15 PM

  • punjab students education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਪ੍ਰਾਈਵੇਸੀ ਨੂੰ ਧਿਆਨ 'ਚ ਰੱਖ ਕੇ ਦਿੱਤੀ ਗਈ ਹੈ BBM ਦੀ ਨਵੀਂ ਅਪਡੇਟ

GADGETS News Punjabi(ਗੈਜੇਟ)

ਪ੍ਰਾਈਵੇਸੀ ਨੂੰ ਧਿਆਨ 'ਚ ਰੱਖ ਕੇ ਦਿੱਤੀ ਗਈ ਹੈ BBM ਦੀ ਨਵੀਂ ਅਪਡੇਟ

  • Updated: 05 Apr, 2016 12:49 PM
ਜਲੰਧਰ
bbm for ios and android updated privacy feature
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਬਲੈਕਬੈਰੀ ਮੈਸੇਂਜਰ ਦੀ ਵਰਤੋਂ ਕਰਨ ਵਾਲਿਆਂ ਦੀ ਗਿਣਕੀ ਤਾਂ ਬਹੁਤ ਘਟ ਹੈ ਪਰ ਦੱਸ ਦਈਏ ਕਿ ਕਨੇਡੀਅਨ ਕੰਪਨੀ ਆਪਣੀ ਇਸ ਸਭ ਤੋਂ ਪੁਰਾਣੀ ਮੈਸੇਂਜਰ ਐਪ ਨੂੰ ਲਗਾਤਾਰ ਅਪਡੇਟ ਕਰ ਰਹੀ ਹੈ। ਬੀਤੇ ਸੋਮਵਾਰ ਬਲੈਕਬੈਰੀ ਵੱਲੋਂ ਬੀ. ਬੀ. ਐੱਮ. ਦੀ ਨਵੀਂ ਅਪਡੇਟ ਦਿੱਤੀ ਗਈ। ਇਸ ਅਪਡੇਟ 'ਚ ਸਕਿਓਰਿਟੀ ਦਾ ਧਿਆਨ ਰੱਖਦੇ ਹੋਏ ਯੂਜ਼ਰ ਨੂੰ ਮੈਸੇਜਿਜ਼ ਤੇ ਕੰਟੈਂਟ 'ਤੇ ਹੋਰ ਬਿਹਤਰ ਕੰਟਰੋਲ ਮਿਲੇਗਾ। ਇਹ ਅਪਡੇਟ ਆਈ. ਓ. ਐੱਸ. ਤੇ ਐਂਡ੍ਰਾਇਡ ਲਈ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫ੍ਰੀ ਸਬਸਕ੍ਰਿਪਸ਼ਨ ਵਾਲੇ ਬਲੈਕਬੈਰੀ ਡਿਵਾਈਜ਼ਾਂ ਲਈ ਵੀ ਇਹ ਅਪਡੇਟ ਆਈ ਹੈ।

ਇਸ ਅਪਡੇਟ 'ਚ ਕੀ ਹੈ ਖਾਸ :

ਜੇ ਸਭ ਤੋਂ ਖਾਸ ਫੀਚਰ ਦੀ ਗੱਲ ਕਰੀਏ ਤਾਂ ਇਸ ਅਪਡੇਟ ਨਾਲ ਯੂਜ਼ਰ ਆਪਣੇ ਮੈਸੇਜਿਜ਼ ਨੂੰ 'ਰਿਟ੍ਰੈਕ' ਕਰ ਸਕਦਾ ਹੈ। ਉਦਾਹਰਣ ਲਈ ਤੁਹਾਡੇ ਤੋਂ ਕੋਈ ਮੈਸੇਜ ਗਲਤੀ ਨਾਲ ਸੈਂਡ ਹੋ ਗਿਆ ਹੈ ਤਾਂ ਉਸ ਨੂੰ ਡਿਲੀਟ ਕਰ ਸਕਦੇ ਹੋ ਤੇ ਰਿਸੀਵਰ ਕੋਲ ਇਸ ਦੀ ਕੋਈ ਜਾਣਕਾਰੀ ਵੀ ਨਹੀਂ ਹੋਵੇਗੀ। ਇਸ ਤੋਂ ਇਲਾਵਾ ਤੁਹਾਡੇ ਵੱਲੋਂ ਸੈਂਡ ਕੀਤਾ ਕੰਟੈਂਟ ਜਿਲੇਂ ਮਿਡੀਆ ਫਾਈਲਜ਼ ਵੀ ਆਪਣੇ ਹਿਸਾਬ ਨਾਲ ਸੈਂਡ ਕਰਨ ਤੋਂ ਬਾਅਦ ਰਿਸੀਵਰ ਤੋਂ ਡਿਲੀਟ ਕਰ ਸਕਦੇ ਹੋ। ਇਸ ਤੋਂ ਇਲਾਵਾ ਐਂਡ੍ਰਾਇਡ 'ਚ ਮਲਟੀਪਰਸਨ ਚੈਟ ਨੂੰ ਮਿਊਟ ਕਰਨ ਦਾ ਫੀਚਰ ਵੀ ਐਡ ਕੀਤਾ ਗਿਆ ਹੈ। ਆਈ. ਓ. ਐੱਸ. 'ਚ ਤੁਸੀਂ ਵੱਡੀਆਂ ਵੀਡੀਓਜ਼ ਇਸ ਅਪਡੇਟ 'ਤੋਂ ਬਾਅਦ ਸੈਂਡ ਕਰ ਸਕੋਗੇ।

  • BBM
  • iOS
  • Android
  • update
  • privacy features
  • ਅਪਡੇਟ

ਹੁਣ ਬਦਲਿਆ-ਬਦਲਿਆ ਵਿਖੇਗਾ ਗੂਗਲ ਦਾ play store

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • monkey  mountain  newlywed girl  death  temple
    ਬਾਂਦਰਾਂ ਤੋਂ ਡਰ ਕੇ ਪਹਾੜ ਤੋਂ ਡਿੱਗ ਗਈ ਨਵੀਂ-ਵਿਆਹੀ ਕੁੜੀ ! ਹੋਈ ਦਰਦਨਾਕ ਮੌਤ
  • digital india  india  new identity  pm modi
    'ਡਿਜੀਟਲ ਇੰਡੀਆ' ਨੇ ਭਾਰਤ ਨੂੰ ਦੁਨੀਆ 'ਚ ਇੱਕ ਨਵੀਂ ਪਛਾਣ ਦਿੱਤੀ: PM ਨਰਿੰਦਰ ਮੋਦੀ
  • monsoon in punjab
    ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ
  • nifty  s   banking sector becomes new market force
    ‘Nifty ਦੀ ਅਗਨੀਪ੍ਰੀਖਿਆ, ਬੈਂਕਿੰਗ ਸੈਕਟਰ ਬਣਿਆ ਬਾਜ਼ਾਰ ਦੀ ਨਵੀਂ ਤਾਕਤ’
  • uidai gives big relief  now you won  t hassle of updating aadhaar
    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ ਲਈ ਨਹੀਂ ਲਗਾਉਣੇ ਪੈਣਗੇ ਚੱਕਰ
  • big regarding bhakra and thin dams in punjab
    ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ
  • bbmb releases new on bhakra dam water level reduced in 24 hours
    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • the company is launching a cheaper and better phone
      ਰੋਜ਼-ਰੋਜ਼ ਫੋਨ ਚਾਰਜ ਕਰਨ ਦੀ ਟੈਨਸ਼ਨ ਹੋਈ ਖਤਮ ! ਕੰਪਨੀ ਲਾਂਚ ਕਰ ਰਹੀ ਸਸਤਾ ਤੇ...
    • no tension of recharge for the whole year
      ਪੂਰਾ ਸਾਲ ਰੀਚਾਰਜ ਦੀ ਨੋ ਟੈਂਸ਼ਨ ! ਇਸ ਸਸਤੇ ਪਲਾਨ 'ਚ  ਰੋਜ਼ ਮਿਲੇਗਾ 3GB ਡਾਟਾ...
    • the mega 5g phone will be launched today
      6,000 mAh ਦੀ ਬੈਟਰੀ ਤੇ 50MP ਕੈਮਰੇ ਵਾਲਾ ਧਾਕੜ 5G ਫੋਨ ਅੱਜ ਹੋਵੇਗਾ ਲਾਂਚ !
    • big layoffs at xbox
      Xbox 'ਚ ਵੱਡੀ ਛਾਂਟੀ: 3,200 ਕਰਮਚਾਰੀਆਂ ਦੀ ਜਾਵੇਗੀ ਨੌਕਰੀ, CEO ਆਸ਼ਾ ਸ਼ਰਮਾ ਨੇ...
    • after meta and amazon  now microsoft has cut jobs
      4800 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਿਆ ! AI 'ਤੇ ਅਰਬਾਂ ਰੁਪਏ ਨਿਵੇਸ਼ ਕਰੇਗੀ...
    • mobile users will face a big setback recharge charges may increase
      Mobile Users ਨੂੰ ਲੱਗੇਗਾ ਵੱਡਾ ਝਟਕਾ ! ਵੱਧ ਸਕਦੀਆਂ ਹਨ Recharge ਦੀਆਂ ਕਮੀਤਾਂ
    • auto companies and government clarify e20 petrol after receiving complaints
      ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ...
    • data transfer from iphone to android will now be done in minutes
      iPhone ਤੋਂ Android 'ਤ ਹੁਣ ਮਿੰਟਾਂ 'ਚ ਹੋਵੇਗਾ ਡਾਟਾ ਟ੍ਰਾਂਸਫਰ, ਐਪਲ ਨੇ...
    • apple  s iphone air 2 will cause havoc
      48MP ਦੇ ਦੋ ਵੱਖ-ਵੱਖ ਕੈਮਰਿਆਂ ਨਾਲ ਐਪਲ ਦਾ iPhone Air 2 ਮਚਾਏਗਾ ਤਬਾਹੀ
    • government expresses concern over whatsapp username
      WhatsApp Username 'ਤੇ ਸਰਕਾਰ ਨੇ ਪ੍ਰਗਟਾਈ ਚਿੰਤਾ ! ਮੈਟਾ ਨੂੰ 9 ਜੁਲਾਈ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +