Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:14:31 PM

  • shocking incident in sunam

    ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • WhatsApp users ਨੂੰ ਵੱਡਾ ਝਟਕਾ! ਹੁਣ ਫ੍ਰੀ ਨਹੀਂ ਰਹਿਣਗੇ ਇਹ 3 ਖ਼ਾਸ ਫੀਚਰਸ

GADGETS News Punjabi(ਗੈਜੇਟ)

WhatsApp users ਨੂੰ ਵੱਡਾ ਝਟਕਾ! ਹੁਣ ਫ੍ਰੀ ਨਹੀਂ ਰਹਿਣਗੇ ਇਹ 3 ਖ਼ਾਸ ਫੀਚਰਸ

  • Edited By Sunaina,
  • Updated: 03 Mar, 2026 10:24 AM
Gadgets
big blow to whatsapp users
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਵਟਸਐਪ ਯੂਜ਼ਰਾਂ ਲਈ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੁਨੀਆ ਭਰ 'ਚ ਮਸ਼ਹੂਰ ਮੈਸੇਜਿੰਗ ਐਪ ਵਟਸਐਪ ਹੁਣ ਇਕ ਪੇਡ ਸਬਸਕ੍ਰਿਪਸ਼ਨ ਪਲਾਨ ਲੈ ਕੇ ਆ ਰਿਹਾ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਇਹ ਪਲਾਨ ਪੂਰੀ ਤਰ੍ਹਾਂ ਵਿਕਲਪਿਕ ਹੋਵੇਗਾ ਭਾਵ ਕਿ ਇਸ ਨੂੰ ਲੈਣਾ ਸਾਰੇ ਯੂਜ਼ਰਸ ਲਈ ਲਾਜ਼ਮੀ ਨਹੀਂ ਹੈ।

ਕਿਹੜੇ 3 ਖਾਸ ਫੀਚਰਸ ਲਈ ਦੇਣੇ ਪੈਣਗੇ ਪੈਸੇ?

ਰਿਪੋਰਟਾਂ ਅਨੁਸਾਰ, ਪ੍ਰੀਮੀਅਮ ਸਬਸਕ੍ਰਿਪਸ਼ਨ ਲੈਣ ਵਾਲੇ ਯੂਜ਼ਰਸ ਨੂੰ ਕੁਝ ਅਜਿਹੇ ਫੀਚਰਸ ਮਿਲਣਗੇ ਜੋ ਆਮ ਯੂਜ਼ਰਸ ਕੋਲ ਨਹੀਂ ਹੋਣਗੇ :-

ਐਕਸਕਲੂਸਿਵ ਸਟਿੱਕਰ
- ਪੈਸੇ ਦੇਣ ਵਾਲੇ ਯੂਜ਼ਰਸ ਨੂੰ ਖਾਸ ਅਤੇ ਵਿਸ਼ੇਸ਼ ਸਟਿੱਕਰਾਂ ਤੱਕ ਪਹੁੰਚ ਮਿਲੇਗੀ।

ਐਕਸਟਰਾ ਪਿੰਨ ਚੈਟ
- ਯੂਜ਼ਰਸ ਆਪਣੀ ਚੈਟ ਲਿਸਟ 'ਚ ਵਾਧੂ ਚੈਟਸ ਨੂੰ ਪਿੰਨ ਕਰ ਸਕਣਗੇ।

ਸ਼ਡਿਊਲ ਮੈਸੇਜ
- ਇਸ ਪਲਾਨ ਤਹਿਤ ਮੈਸੇਜ ਨੂੰ ਪਹਿਲਾਂ ਤੋਂ ਹੀ ਸ਼ਡਿਊਲ ਕਰਨ ਦੀ ਸਹੂਲਤ ਵੀ ਮਿਲੇਗੀ।

Waitlist ਹੋਈ ਸ਼ੁਰੂ

ਵਟਸਐਪ ਦੇ ਆਉਣ ਵਾਲੇ ਫੀਚਰਸ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ WaBetainfo ਮੁਤਾਬਕ, ਇਹ ਨਵਾਂ ਅਪਡੇਟ ਪਲੇਅ ਸਟੋਰ 'ਤੇ ਵਟਸਐਪ ਬੀਟਾ ਦੇ ਲੇਟੈਸਟ ਵਰਜ਼ਨ Android 2.26.9.6 'ਚ ਦੇਖਿਆ ਗਿਆ ਹੈ। ਕੰਪਨੀ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨੇ ਵੀ ਸ਼ੁਰੂ ਕਰ ਦਿੱਤੇ ਹਨ। ਯੂਜ਼ਰਸ ਇਸ ਨਵੇਂ ਪਲਾਨ ਲਈ ਵੇਟਲਿਸਟ 'ਚ ਸ਼ਾਮਲ ਹੋ ਸਕਦੇ ਹਨ। 

ਕੀ ਸਭ ਨੂੰ ਦੇਣੇ ਪੈਣਗੇ ਪੈਸੇ?

ਨਹੀਂ, ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਲਾਨ ਸਿਰਫ਼ ਉਨ੍ਹਾਂ ਲਈ ਹੈ ਜੋ ਵਾਧੂ ਫੀਚਰਸ ਦੀ ਵਰਤੋਂ ਕਰਨਾ ਚਾਹੁੰਦੇ ਹਨ। ਵੇਟਲਿਸਟ 'ਚ ਸ਼ਾਮਲ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਤੁਹਾਨੂੰ ਪਲਾਨ ਲੈਣਾ ਹੀ ਪਵੇਗਾ। ਇਹ ਸਿਰਫ਼ ਇਹ ਜਾਣਨ ਲਈ ਹੈ ਕਿ ਤੁਹਾਡਾ ਅਕਾਊਂਟ ਇਸ ਪਲਾਨ ਲਈ ਯੋਗ ਹੈ ਜਾਂ ਨਹੀਂ। ਪਲਾਨ ਲਾਂਚ ਹੋਣ ਤੋਂ ਬਾਅਦ, ਸਬਸਕ੍ਰਿਪਸ਼ਨ ਲੈਣ ਲਈ ਯੂਜ਼ਰਸ ਨੂੰ ਇਕ ਵੱਖਰੀ ਪ੍ਰਕਿਰਿਆ ਪੂਰੀ ਕਰਨੀ ਪਵੇਗੀ।

  • WhatsApp users
  • big shock
  • Paid Features
  • Premium Subscription

ਇਨ੍ਹਾਂ ਕਾਰਾਂ ਦੇ ਦਮ 'ਤੇ Kia ਨੇ ਬਣਾਇਆ ਰਿਕਾਰਡ, ਵੇਚ'ਤੀਆਂ 27,610 ਗੱਡੀਆਂ

NEXT STORY

Stories You May Like

  • now generate summary on whatsapp using ai
    ਹੁਣ AI ਰਾਹੀਂ WhatsApp 'ਤੇ ਕਰੋ ਸਮਰੀ ਜੈਨਰੇਟ ! ਜਾਣੋ ਤਰੀਕੇ ਤੇ ਫਾਇਦੇ
  • now 30 types of bills including electricity will be paid through whatsapp
    ਹੁਣ WhatsApp ਰਾਹੀਂ ਭਰੇ ਜਾਣਗੇ ਬਿਜਲੀ ਸਮੇਤ 30 ਤਰ੍ਹਾਂ ਦੇ ਬਿੱਲ ! ਨਵਾਂ ਫੀਚਰ ਹੋਇਆ ਲਾਂਚ
  • google  s big gift to android users
    Android ਯੂਜ਼ਰਾਂ ਨੂੰ Google ਦਾ ਵੱਡਾ ਤੋਹਫਾ : ਲਾਂਚ ਕੀਤੇ 5 ਸ਼ਾਨਦਾਰ ਫੀਚਰਜ਼
  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • car hits truck  3 injured
    ਕਾਰ ਟਰੱਕ ’ਚ ਵੱਜੀ, 3 ਜ਼ਖਮੀ
  • schools may remain closed on thursday  september 3
    ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • exciting features are coming
    ਹੁਣ ਬਿਨਾਂ ਕਿਸੇ ਐਪ ਦੇ ਸਿੱਧਾ Whatsapp 'ਤੇ ਕਰ ਸਕੋਗੇ AI ਬੋਟਸ ਨਾਲ ਚੈਟ ! ਆਉਣ ਜਾ ਰਿਹੈ ਧਮਾਕੇਦਾਰ ਫੀਚਰ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s amazing phone launched
      Tecno ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਇਸ ਦੇ ਫੀਚਰਜ਼
    • oppo  s amazing phone is going to be launched next week
      ਅਗਲੇ ਹਫਤੇ ਲਾਂਚ ਹੋਣ ਵਾਲਾ ਹੈ Oppo ਦਾ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
    • exciting features are coming
      ਹੁਣ ਬਿਨਾਂ ਕਿਸੇ ਐਪ ਦੇ ਸਿੱਧਾ Whatsapp 'ਤੇ ਕਰ ਸਕੋਗੇ AI ਬੋਟਸ ਨਾਲ ਚੈਟ !...
    • google s big gift to android users
      Android ਯੂਜ਼ਰਾਂ ਨੂੰ Google ਦਾ ਵੱਡਾ ਤੋਹਫਾ : ਲਾਂਚ ਕੀਤੇ 5 ਸ਼ਾਨਦਾਰ ਫੀਚਰਜ਼
    • gpt 6 astra launched
      OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
    • iqoo  s amazing phone is about to be launched
      ਜਲਦ ਲਾਂਚ ਹੋਣ ਜਾ ਰਿਹੈ iQOO ਦਾ ਸ਼ਾਨਦਾਰ ਫੋਨ !
    • volkswagen will lay off 1 lakh employees
      1 ਲੱਖ ਮੁਲਾਜ਼ਮਾਂ ਦੀ ਜਾਵੇਗੀ ਨੌਕਰੀ! ਇਸ ਆਟੋ ਕੰਪਨੀ ਦਾ ਬੋਰਡ ਬਣਾ ਰਿਹਾ ਵੱਡਾ...
    • infinix  s stunning phone launched
      Infinix ਦਾ ਸਾਨਦਾਰ ਫੋਨ ਹੋਇਆ ਲਾਂਚ ! ਜਾਣੋ ਫੀਚਰਜ਼ ਤੇ ਕੀਮਤ
    • now generate summary on whatsapp using ai
      ਹੁਣ AI ਰਾਹੀਂ WhatsApp 'ਤੇ ਕਰੋ ਸਮਰੀ ਜੈਨਰੇਟ ! ਜਾਣੋ ਤਰੀਕੇ ਤੇ ਫਾਇਦੇ
    • motorola s amazing phone launched
      ਲਾਂਚ ਹੋਇਆ Motorola ਦਾ ਸ਼ਾਨਦਾਰ ਫੋਨ ! 200MP ਦਾ ਹੋਵੇਗਾ ਕੈਮਰਾ ਤੇ 6,500mAh...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +