Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    1:52:51 AM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • young man girl police

    ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨੌਜਵਾਨ ਕੁੜੀ ਦਾ...

  • parvinder singh cremation family

    ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ,...

  • cremation  family  parvinder jhota

    ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Dolby Atmos ਸਪੋਰਟ ਨਾਲ boAt ਦਾ ਪਹਿਲਾ ਗੇਮਿੰਗ ਹੈੱਡਸੈੱਟ ਲਾਂਚ, ਇੰਨੀ ਹੈ ਕੀਮਤ

GADGETS News Punjabi(ਗੈਜੇਟ)

Dolby Atmos ਸਪੋਰਟ ਨਾਲ boAt ਦਾ ਪਹਿਲਾ ਗੇਮਿੰਗ ਹੈੱਡਸੈੱਟ ਲਾਂਚ, ਇੰਨੀ ਹੈ ਕੀਮਤ

  • Edited By Rakesh,
  • Updated: 15 Jul, 2021 11:29 AM
Gadgets
boat immortal 1000d gaming headset launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਭਾਰਤੀ ਆਡੀਓ ਬ੍ਰਾਂਡ ਬੋਟ ਨੇ ਭਾਰਤ ’ਚ ਆਪਣੇ ਪਹਿਲੇ ਗੇਮਿੰਗ ਹੈੱਡਸੈੱਟ boAt Immortal 1000D  ਨੂੰ ਲਾਂਚ ਕਰ ਦਿੱਤਾ ਹੈ। ਇਹ ਗੇਮਿੰਗ ਦੀ ਦੁਨੀਆ ’ਚ ਕੰਪਨੀ ਦਾ ਪਹਿਲਾ ਕਦਮ ਹੈ। ਇਸ ਵਿਚ ਲਾਰਜ ਆਡੀਓ ਡ੍ਰਾਈਵਰਸ, ਈ-ਸਪੋਰਟਸ ਸੈੱਟਅਪ ਲਈ ਸਮਰਪਿਤ ਮਾਈਕ ਅਤੇ ਮਿਨੀਮਮ ਲੇਟੈਂਸੀ ਲਈ ਵਾਇਰਡ ਆਡੀਓ ਵਰਗੇ ਫੀਚਰਜ਼ ਦਿੱਤੇ ਗਏ ਹਨ। 

ਇਹ ਵੀ ਪੜ੍ਹੋ– ਸੈਮਸੰਗ ਤੇ ਟੈਸਲਾ ’ਚ ਹੋਈ 3249 ਕਰੋੜ ਰੁਪਏ ਦੀ ਡੀਲ, ‘ਸਾਈਬਰ ਟਰੱਕ’ ਬਣਾਉਣ ’ਚ ਮਿਲੇਗੀ ਮਦਦ

ਕੰਪਨੀ ਪਰਸਨਲ ਆਡੀਓ ਕੈਟਾਗਰੀ ’ਚ ਬਜਟ ਰੇਂਜ ਵਾਲੇ ਪ੍ਰੋਡਕਟਸ ਪੇਸ਼ ਕਰਦੀ ਹੈ। ਇਹ ਨਵਾਂ boAt Immortal 1000D ਵੀ ਇਸੇ ਕੈਟਾਗਰੀ ਵਾਲਾ ਹੈ। ਇਹ ਨਵਾਂ ਪ੍ਰੋਡਕਟ Kingston ਅਤੇ Logitech ਵਰਗੀਆਂ ਕੰਪਨੀਆਂ ਨਾਲ ਮੁਕਾਬਲਾ ਕਰੇਗਾ। boAt Immortal 1000D ਦੀ ਕੀਮਤ ਭਾਰਤ ’ਚ 2,499 ਰੁਪਏ ਰੱਖੀ ਗਈ ਹੈ। ਇਸ ਨੂੰ ਦੋ ਰੰਗਾਂ- ਬਲੈਕ ਅਤੇ ਵਾਈਟ ਸਾਬ੍ਰੇ ’ਚ ਪੇਸ਼ ਕੀਤਾ ਗਿਆਹੈ। ਗਾਹਕ ਇਸ ਨੂੰ ਬੋਟ ਦੀ ਅਧਿਕਾਰਤ ਸਾਈਟ ਅਤੇ ਐਮੇਜ਼ੋਨ ਇੰਡੀਆ ਤੋਂ ਖਰੀਦਿਆ ਜਾ ਸਕੇਗਾ। 

ਇਹ ਵੀ ਪੜ੍ਹੋ– Logitech ਨੇ ਭਾਰਤ ’ਚ ਲਾਂਚ ਕੀਤਾ ਨਵਾਂ ਹਲਕਾ ਗੇਮਿੰਗ ਹੈੱਡਫੋਨ

boAt Immortal 1000D ਦੀਆਂ ਖੂਬੀਆਂ
ਇਸ ਹੈੱਡਸੈੱਟ ’ਚ 50mm ਡ੍ਰਾਈਵਰਸ ਦਿੱਤੇ ਗਏ ਹਨ। ਇਸ ਡਿਵਾਈਸ ’ਚ Dolby Atmos ਅਤੇ 7.1 ਚੈਨਲ ਸਰਾਊਂਡ ਆਡੀਓ ਦੀ ਵੀ ਸਪੋਰਟ ਦਿੱਤੀ ਗਈ ਹੈ। ਕੰਪਨੀ ਦਾ ਦਾਅਵਾ ਹੈ ਕਿ ਸਰਾਊਂਡ ਆਡੀਓ ਨੂੰ ਇਨ-ਹਾਊਸ ‘Boat Plugin Labz’ ’ਚ ਡਿਵੈਲਪ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਜੋ ਗੇਮਰ ਇਸ ਨੂੰ ਖਰੀਦਣਗੇ, ਉਨ੍ਹਾਂ ਨੂੰ ਸਰਾਊਂਡ ਆਡੀਓ ਐਨਹਾਂਸਮੈਂਟ ਲਈ Dolby Atmos ਜਾਂ 7.1 ਮੋਡ ਦਾ ਆਪਸ਼ਨ ਮਿਲੇਗਾ। ਇਸ ਵਿਚ ਈ-ਸਪੋਰਟਸ ਪਲੇਅਰਾਂ ਲਈ ਡਿਊਲ ਏਰੇ ਮਾਈਕ੍ਰੋਫੋਨ ਵੀ ਦਿੱਤਾ ਗਿਆ ਹੈ। 

ਨਾਲ ਹੀ ਬੋਟ ਦੇ ਨਾਲ ਨਵੇਂ ਹੈੱਡਸੈੱਟ ’ਚ ਐੱਲ.ਈ.ਡੀ. ਲਾਈਟਿੰਗ, ਸਾਊਂਡ ਅਤੇ ਮਾਈਕ ਨੂੰ ਕੰਟਰੋਲ ਕਰਨ ਲਈ ਇਨ-ਲਾਈਨ ਰਿਮੋਟ ਦਿੱਤਾ ਗਿਆ ਹੈ। ਨਾਲ ਹੀ ਲੰਬੇ ਸਮੇਂ ਤਕ ਇਸ ਨੂੰ ਆਸਾਨੀ ਨਾਲ ਇਸਤੇਮਾਲ ਕਰਨ ਲਈ ਬਿਹਤਰ ਡਿਜ਼ਾਇਨ ਵੀ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ– ਸ਼ਾਨਦਾਰ ਫੀਚਰਜ਼ ਵਾਲੀ Timex ਦੀ ਨਵੀਂ ਸਮਾਰਟਵਾਚ ਭਾਰਤ ’ਚ ਲਾਂਚ, ਜਾਣੋ ਕੀਮਤ​​​​​​​

  • boAt
  • Dolby Atmos
  • gaming headset
  • boAt Immortal 1000D

ਸੈਮਸੰਗ ਤੇ ਟੈਸਲਾ ’ਚ ਹੋਈ 3249 ਕਰੋੜ ਰੁਪਏ ਦੀ ਡੀਲ, ‘ਸਾਈਬਰ ਟਰੱਕ’ ਬਣਾਉਣ ’ਚ ਮਿਲੇਗੀ ਮਦਦ

NEXT STORY

Stories You May Like

  • honor  s powerful phone launched with a 108mp camera
    108MP ਕੈਮਰੇ ਨਾਲ ਲਾਂਚ ਹੋਇਆ Honor ਦਾ ਧਾਕੜ ਫੋਨ ! ਜਾਣੋ ਕੀਮਤ
  • stunning phone launched
    5,700 mAh ਦੀ ਬੈਟਰੀ ਤੇ 16GB ਰੈਮ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਕੀਮਤ
  • impressive phone launched with a 7500mah battery
    7500mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਬਾਕੀ ਫੀਚਰਜ਼ ਤੇ ਕੀਮਤ
  • impressive phone launched with a 108mp camera and a 7000mah battery
    108MP ਕੈਮਰੇ ਤੇ 7000mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਕੀਮਤ ਸਿਰਫ ...
  • powerful phone launched
    8560mAh ਦੀ ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
  • samsung  s new bombshell
    Samsung ਦਾ ਨਵਾਂ ਧਮਾਕਾ: ਲਾਂਚ ਕੀਤਾ ਧਾਕੜ ਬਜਟ-ਫ੍ਰੈਂਡਲੀ ਫੋਨ ! ਕੀਮਤ ਜਾਣ ਹੋ ਜਾਓਗੇ ਹੈਰਾਨ
  • what time will the first odi match of ind vs nz start  note the time
    ਕਿੰਨੇ ਵਜੇ ਸ਼ੁਰੂ ਹੋਵੇਗਾ IND vs NZ ਦਾ ਪਹਿਲਾ ਵਨਡੇ ਮੈਚ, ਨੋਟ ਕਰ ਲਵੋ ਟਾਈਮ
  • gold prices will touch the sky  price may cross 2 lakhs
    ਅਸਮਾਨ ਛੂਹਣਗੀਆਂ ਸੋਨੇ ਦੀਆਂ ਕੀਮਤਾਂ , 2 ਲੱਖ ਤੋਂ ਪਾਰ ਜਾ ਸਕਦੀ ਹੈ ਕੀਮਤ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • a major change is coming to google
      Google 'ਚ ਹੋਣ ਜਾ ਰਿਹੈ ਵੱਡਾ ਬਦਲਾਅ !  Search Bar ਤੋਂ ਹਟਾਇਆ ਜਾ ਰਿਹਾ AI...
    • new 5g phone launched
      8,400 mAh ਬੈਟਰੀ ਨਾਲ ਲਾਂਚ ਹੋਇਆ ਨਵਾਂ 5G ਫੋਨ ! ਮਿਲਣਗੇ ਧਾਕੜ ਫੀਚਰਜ਼
    • this company will soon launch a powerful phone
      8000mAh ਦੀ ਤਗੜੀ ਬੈਟਰੀ ਨਾਲ ਇਹ ਕੰਪਨੀ ਜਲਦ ਲਾਂਚ ਕਰੇਗੀ ਧਾਕੜ ਫੋਨ ! ਫੀਚਰਜ਼...
    • huge discount available on a phone priced at 1 5 lakh
      1.5 ਲੱਖ ਕੀਮਤ ਵਾਲੇ ਫ਼ੋਨ 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! AMOLED ਡਿਸਪਲੇ,...
    • honor  s impressive phone will launch soon
      15,000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Honor ਦਾ ਸ਼ਾਨਦਾਰ ਫੋਨ !
    • life has become wonderful
      ਲੱਗ ਗਈਆਂ ਮੌਜਾਂ ! 84 ਦਿਨਾਂ ਤੱਕ ਰੀਚਾਰਜ ਦਾ ਝੰਜਟ ਖ਼ਤਮ, ਰੋਜ਼ ਮਿਲੇਗਾ 2GB...
    • redmi  s impressive phone will launch soon
      ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • crowds flock to showrooms for this suv
      ਇਸ SUV ਲਈ ਸ਼ੋਅਰੂਮਾਂ 'ਚ ਲੱਗੀ ਭੀੜ ! ਲਾਂਚ ਹੁੰਦੇ ਹੀ ਟੁੱਟ ਕੇ ਪੈ ਗਏ ਲੋਕ,...
    • made in india  suv  alpha  company
      Made In India ਇਲੈਕਟ੍ਰਿਕ SUV ਦੀ ਹੋਣ ਜਾ ਰਹੀ ਐਂਟਰੀ ! Alpha ਨਾਂ ਨਾਲ ਧਮਾਕਾ...
    • trai new rules complaints can be registered within 24 hours fine of 20 lakhs
      TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +