Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    3:55:33 PM

  • father in law daughter in law wife

    ਸਹੁਰੇ ਦੀ ਸ਼ਰਮਨਾਕ ਕਰਤੂਤ ; ਹੋਣ ਵਾਲੀ ਨੂੰਹ ਨੂੰ ਹੀ...

  • karan johar turns heads with his dramatic hair transformation

    ਹੱਡੀਆਂ ਦੀ ਮੁੱਠ ਬਣੇ ਕਰਨ ਜੌਹਰ ਨੇ ਹੁਣ ਆਪਣੇ ਹੇਅਰ...

  • minister hardeep mundian

    'ਰਿਸ਼ਵਤ ਮੰਗਣ ਵਾਲਿਆਂ ਦੇ ਨਾਂ ਨਸ਼ਰ ਕਰੋ, ਕਾਰਵਾਈ...

  • mother killed her son with the help of her professor lover

    ਘੋਰ ਕਲਯੁੱਗ! ਡਾਇਣ ਮਾਂ ਨੇ ਪ੍ਰੋਫੈਸਰ ਪ੍ਰੇਮੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਸਕਿਓਰਿਟੀ ਲਈ ਫਿੰਗਰਪ੍ਰਿੰਟ ਨਹੀਂ ਦਿਮਾਗੀ ਤਰੰਗਾਂ ਹਨ ਜ਼ਿਆਦਾ ਸੁਰੱਖਿਅਤ

GADGETS News Punjabi(ਗੈਜੇਟ)

ਸਕਿਓਰਿਟੀ ਲਈ ਫਿੰਗਰਪ੍ਰਿੰਟ ਨਹੀਂ ਦਿਮਾਗੀ ਤਰੰਗਾਂ ਹਨ ਜ਼ਿਆਦਾ ਸੁਰੱਖਿਅਤ

  • Updated: 20 Apr, 2016 03:24 PM
ਜਲੰਧਰ
brainwaves are more secure than fingerprints
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਆਮ ਤੌਰ 'ਤੇ ਵਿਅਕਤੀ ਦੀ ਪਛਾਣ ਨੂੰ ਜਾਂਚਣ ਲਈ ਫਿੰਗਰਪ੍ਰਿੰਟ ਦੀ ਵਰਤੋਂ ਜਾਂ ਅੱਖਾਂ ਦੀ ਸਕੈਨਿੰਗ ਕੀਤੀ ਜਾਂਦੀ ਹੈ ਕਿਉਂਕਿ ਇਸ ਨੂੰ ਤਕਨੀਕੀ ਦੁਨੀਆ 'ਚ ਪਛਾਣ ਕਰਨ ਦਾ ਸਭ ਤੋਂ ਆਸਾਨ ਤਰੀਕਾ ਮੰਨਿਆ ਜਾਂਦਾ ਹੈ । ਕਈ ਸਥਾਨਾਂ 'ਤੇ ਤਾਂ ਡੀ. ਐੱਨ. ਏ. ਦੀ ਵੀ ਜਾਂਚ ਕੀਤੀ ਜਾਂਦੀ ਹੈ ।
ਬਿੰਘਮਟਨ ਯੂਨੀਵਰਸਿਟੀ ਦੀ ਇਕ ਟੀਮ ਵੱਲੋਂ ਇਲੈਕਟ੍ਰੋਇਨਸੈਫਲੋਗ੍ਰਾਮ ਹੈੱਡ ਸੈੱਟ ਦੁਆਰਾ 50 ਲੋਕਾਂ ਦੀਆਂ ਦਿਮਾਗੀ ਤਰੰਗਾਂ ਦਾ ਪ੍ਰੀਖਣ ਕੀਤਾ ਗਿਆ ਹੈ, ਜਿਸ 'ਚ ਉਨ੍ਹ੍ਹਾਂ ਨੂੰ 500 ਤਰ੍ਹਾਂ ਦੀਆਂ ਤਸਵੀਰਾਂ ਦਿਖਾਈਆਂ ਗਈਆਂ ਹਨ ਜਿਵੇਂ ਕਿ ਪਿੱਜ਼ਾ ਦਾ ਟੁਕੜਾ, ਇਕ ਬੋਟ, ਯੂ. ਐੱਸ. ਦਾ ਕਲਾਕਾਰ ਆਦਿ।
ਵਿਗਿਆਨੀਆਂ ਦਾ ਕਹਿਣਾ ਹੈ ਕਿ ਹਰ ਇਕ ਵਿਅਕਤੀ ਦੇ ਦਿਮਾਗ ਦੀਆਂ ਤਰੰਗਾਂ ਦੂਜੇ ਵਿਅਕਤੀ ਨਾਲੋਂ ਬਿਲਕੁਲ ਵੱਖ ਹੁੰਦੀਆਂ ਹਨ ਅਤੇ ਇਸ ਪ੍ਰਯੋਗ ਦਾ ਨਤੀਜਾ 100 ਫੀਸਦੀ ਸਹੀ ਪਾਇਆ ਗਿਆ ਹੈ।
ਵਿਗਿਆਨੀਆਂ ਦੇ ਮੁਤਾਬਕ ਇਸ 'ਚ ਹਿੱਸਾ ਲੈਣ ਵਾਲੇ ਲੋਕਾਂ ਦੇ ਦਿਮਾਗ ਨੇ ਹਰ ਇਕ ਤਸਵੀਰ ਲਈ ਵੱਖਰੀ ਤਰ੍ਹਾਂ ਦਾ ਪ੍ਰਭਾਵ ਪਾਇਆ ਹੈ । ਇਸ ਤੋਂ ਬਾਅਦ ਕੰਪਿਊਟਰ ਦੁਆਰਾ ਬ੍ਰੇਨਪ੍ਰਿੰਟ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਦੀ ਸਹੀ ਪਛਾਣ ਨੂੰ ਦੱਸ ਦਿੱਤਾ ਗਿਆ । ਇਸ ਰਿਸਰਚ ਦੀ ਵਰਤੋਂ ਸੁਰੱਖਿਆ ਦੇ ਖੇਤਰ 'ਚ ਵੱਡੇ ਪੈਮਾਨੇ 'ਤੇ ਕੀਤੀ ਜਾ ਸਕਦੀ ਹੈ ।

  • Brainwaves
  • Secure
  • Fingerprints
  • ਸਕਿਓਰਿਟੀ

ਸੈਮਸੰਗ ਗਲੈਕਸੀ Xਕਵਰ 3 ਵੈਲਿਊ ਐਡੀਸ਼ਨ ਸਮਾਰਟਫੋਨ ਆਨਲਾਈਨ ਉਪਲੱਬਧ

NEXT STORY

Stories You May Like

  • keep your bank account safe
    ਕੋਈ ਨਹੀਂ ਕਰ ਸਕੇਗਾ ਤੁਹਾਡੇ ਅਕਾਉਂਟ 'ਚ ਹੇਰਾਫੇਰੀ, ਇੰਝ ਸੁਰੱਖਿਅਤ ਰੱਖੋ ਬੈਂਕ ਖਾਤਾ
  • ahmedabad plane crash laddu bal gopal video
    ਜਹਾਜ਼ ਹਾਦਸੇ ਦੇ ਮਲਵੇ 'ਚੋਂ ਸੁਰੱਖਿਅਤ ਮਿਲੇ 'ਲੱਡੂ ਗੋਪਾਲ', ਵੀਡੀਓ ਕਰ ਦੇਵੇਗੀ ਭਾਵੁਕ
  • good news for indian professionals
    ਭਾਰਤੀ ਪੇਸ਼ੇਵਰਾਂ ਲਈ ਚੰਗੀ ਖ਼ਬਰ, ਸੁਰੱਖਿਅਤ ਅਤੇ ਕਾਨੂੰਨੀ ਭਰਤੀ ਨੂੰ ਮਿਲੇਗਾ ਹੁਲਾਰਾ
  • taking gold loan  customers will get more benefits with easy rules
    Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ ਨੂੰ ਮਿਲਣਗੇ ਜ਼ਿਆਦਾ ਫ਼ਾਇਦੇ
  • rafale is more lethal than israeli f 35
    F-35 ਨਾਲੋਂ ਜ਼ਿਆਦਾ ਘਾਤਕ ਹੈ ਰਾਫੇਲ, ਪਾਕਿਸਤਾਨ ਡੇਗ ਨਹੀਂ ਸਕਦਾ : ਡਸਾਲਟ
  • government issued security alert lakhs of android user
    ਲੱਖਾਂ Android Users ਤੇ ਖਤਰਾ ! ਭਾਰਤ ਸਰਕਾਰ ਨੇ ਜਾਰੀ ਕੀਤੀ ਵੱਡੀ ਸਕਿਓਰਿਟੀ ਚਿਤਾਵਨੀ
  • these beauties are still single after two marriages
    ਦੋ ਵਿਆਹ ਤੋਂ ਬਾਅਦ ਵੀ ਸਿੰਗਲ ਹਨ ਇਹ ਸੁੰਦਰੀਆਂ, ਨਹੀਂ ਮਿਲਿਆ ਸੱਚਾ ਪਿਆਰ
  • no industry is bad  only people are bad  kriti kharbanda
    ਕੋਈ ਵੀ ਇੰਡਸਟਰੀ ਮਾੜੀ ਨਹੀਂ ਹੁੰਦੀ, ਸਿਰਫ਼ ਲੋਕ ਹੀ ਮਾੜੇ ਹੁੰਦੇ ਹਨ: ਕ੍ਰਿਤੀ ਖਰਬੰਦਾ
  • akali dal big statement on jammu kashmir s refusal to provide water to punjab
    ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਅਕਾਲੀ ਦਲ ਦਾ...
  • accused arrested in rape case sent to jail
    ਜਲੰਧਰ ਵਿਚ ਜਬਰ-ਜ਼ਿਨਾਹ ਦੇ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਭੇਜਿਆ ਗਿਆ ਜੇਲ੍ਹ
  • sanitary shops will remain closed in punjab from 25th to 29th june
    ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
  • vigilance takes action over councilor  s husband  s viral audio
    Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ...
  • doctor slapped woman in jalandhar
    ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...
  • councilor  s house attacked with sharp weapons and bricks in jalandhar
    ਜਲੰਧਰ 'ਚ ਕੌਂਸਲਰ ਦੇ ਘਰ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਨਾਲ ਹਮਲਾ, ਹਮਲਾਵਰ ਫ਼ਰਾਰ
  • painful accident in punjab
    ਪੰਜਾਬ 'ਚ ਦਰਦਨਾਕ ਹਾਦਸਾ! ਬਾਈਕ ਨੂੰ ਦੂਰ ਤੱਕ ਘੜੀਸਦੀ ਲੈ ਗਈ ਗੱਡੀ, ਉੱਡੇ ਪਰਖੱਚੇ
Trending
Ek Nazar
85 chinese nationals deported

85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ

pakistan imported railway bogies from china

ਪਾਕਿਸਤਾਨ ਨੇ ਚੀਨ ਤੋਂ 149 ਮਿਲੀਅਨ ਡਾਲਰ ਦੀਆਂ ਰੇਲਵੇ ਬੋਗੀਆਂ ਕੀਤੀਆਂ ਦਰਾਮਦ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • don t make these mistakes using ac in summer blast
      ਗਰਮੀਆਂ 'ਚ AC ਦੀ ਵਰਤੋਂ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ...
    • honeymoon sonam call details 125 times call
      ਹਨੀਮੂਨ 'ਤੇ ਪਤੀ ਦਾ ਕਤਲ ਕਰਨ ਵਾਲੀ ਸੋਨਮ ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖ਼ੁਲਾਸਾ
    • indian careers in danger
      ਖਤਰੇ 'ਚ ਭਾਰਤੀਆਂ ਦਾ ਕਰੀਅਰ! AI ਕਰ ਰਿਹਾ Microsoft 'ਚ ਦਖਲ
    • big blow to elon musk
      ਟੈਸਟਿੰਗ ਦੌਰਾਨ ਫਟਿਆ SpaceX Starship Rocket, Elon Musk ਨੂੰ ਵੱਡਾ ਝਟਕਾ!...
    • whatsapp users fun
      WhatsApp Users ਦੀਆਂ ਮੌਜਾਂ! ਆ ਰਿਹਾ ਇਹ ਧਾਕੜ Features
    • the mega 5g smartphone will be launched on this day
      50MP ਕੈਮਰਾ ਤੇ ਸ਼ਾਨਦਾਰ AI ਫੀਚਰਜ਼ ! ਧਾਕੜ 5G Smartphone ਇਸ ਦਿਨ ਹੋਵੇਗਾ...
    • ai has done a miracle
      AI ਨੇ ਕਰ 'ਤਾ ਚਮਤਕਾਰ! 19 ਸਾਲਾਂ ਬਾਅਦ ਮਹਿਲਾ ਹੋਈ Pregnant
    • facebook has changed its style
      Facebook ਨੇ ਬਦਲਿਆ ਆਪਣਾ ਅੰਦਾਜ਼! ਲਿਆ ਰਿਹਾ ਇਹ Awesome features
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • 11 years of digital india
      'Digital India' ਦੇ 11 ਸਾਲ ਪੂਰੇ, ਇੰਝ ਬਦਲੀ ਦੇਸ਼ ਦੀ ਤਸਵੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +