Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:00:41 PM

  • gold prices will fall  hsbc lowered the estimate  rates can reach this level

    ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ,...

  • punjab police employee found drunk  video goes viral

    ''ਮੇਰੀ ਰਾਤ ਦੀ ਡਿਊਟੀ ਲੱਗੀ ਸੀ...'' ਸ਼ਰਾਬ ਦੇ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • vladimir putin warnis european countries

    ਜੇਕਰ ਸਾਡੇ ਖੇਤਰ 'ਤੇ ਹਮਲਾ ਹੋਇਆ, ਤਾਂ ਦੇਵਾਂਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • BSNL ਦਾ ਸਪੈਸ਼ਲ ਪਲਾਨ, 84 ਦਿਨਾਂ ਤਕ ਰੋਜ਼ ਮਿਲੇਗਾ 2GB ਡਾਟਾ

GADGETS News Punjabi(ਗੈਜੇਟ)

BSNL ਦਾ ਸਪੈਸ਼ਲ ਪਲਾਨ, 84 ਦਿਨਾਂ ਤਕ ਰੋਜ਼ ਮਿਲੇਗਾ 2GB ਡਾਟਾ

  • Updated: 20 Feb, 2020 05:24 PM
Gadgets
bsnl data pack offering daily 2gb data with 84 days
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਬੀ.ਐੱਸ.ਐੱਨ.ਐੱਲ. ਦਾ ਇਕ ਖਾਸ ਪਲਾਨ ਗਾਹਕਾਂ ਨੂੰ 84 ਦਿਨਾਂ ਤਕ ਰੋਜ਼ 2 ਜੀ.ਬੀ. ਡਾਟਾ ਦਿੰਦਾ ਹੈ। ਬੀ.ਐੱਸ.ਐੱਨ.ਐੱਲ. ਦਾ ਇਹ 318 ਰੁਪਏ ਵਾਲਾ ਡਾਟਾ ਪੈਕ ਹੈ, ਇਸ ਪਲਾਨ ਦੀ ਮਿਆਦ 84 ਦਿਨਾਂ ਦੀ ਹੈ। ਫਿਲਹਾਲ ਬੀ.ਐੱਸ.ਐੱਨ.ਐੱਲ. ਲੰਬੀ ਮਿਆਦ ਦੇ ਨਾਲ ਡੇਲੀ-ਓਨਲੀ ਪ੍ਰੀਪੇਡ ਪਲਾਨ ਉਪਲੱਬਧ ਕਰਾਉਣ ਵਾਲੀ ਇਕਲੌਤੀ ਟੈਲੀਕਾਮ ਕੰਪਨੀ ਹੈ। ਬੀ.ਐੱਸ.ਐੱਨ.ਐੱਲ. ਦੇ ਦੂਜੇ ਡਾਟਾ ਓਨਲੀ ਪਲਾਨਸ ਦੀ ਗੱਲ ਕਰੀਏ ਤਾਂ ਇਸ ਵਿਚ 198 ਰੁਪਏ ਅਤੇ 98 ਰੁਪਏ ਵਾਲੇ ਪਲਾਨ ਕਾਫੀ ਪਾਪੁਲਰ ਹਨ। ਇਨ੍ਹਾਂ ਦੋਵਾਂ ਪਲਾਨ ’ਚ ਵੀ ਰੋਜ਼ 2 ਜੀ.ਬੀ. ਡਾਟਾ ਮਿਲਦਾ ਹੈ। 

318 ਰੁਪਏ ਵਾਲਾ ਪਲਾਨ
ਬੀ.ਐੱਸ.ਐੱਨ.ਐੱਲ. ਦਾ ਇਹ ਪਲਾਨ ਉਨ੍ਹਾਂ ਗਾਹਕਾਂ ਨੂੰ ਧਿਆਨ ’ਚ ਰੱਖ ਕੇ ਡਿਜ਼ਾਈਨ ਕੀਤਾ ਗਿਆ ਹੈ ਜਿਨ੍ਹਾਂ ਨੂੰ ਕਾਲਿੰਗ ਤੋਂ ਜ਼ਿਆਦਾ ਡਾਟਾ ਦੀ ਲੋੜ ਪੈਂਦੀ ਹੈ। ਇਹ ਇਕ ਡਾਟਾ STV (ਸਪੈਸ਼ਲ ਟੈਰਿਫ ਵਾਊਚਰ) ਹੈ ਜਿਸ ਵਿਚ ਗਾਹਕਾਂ ਨੂੰ 2 ਜੀ.ਬੀ. ਡਾਟਾ ਦਿੱਤਾ ਜਾ ਰਿਹਾ ਹੈ। 84 ਦਿਨਾਂ ਦੀ ਮਿਆਦ ਦੇ ਨਾਲ ਆਉਣ ਵਾਲੇ ਇਸ ਪਲਾਨ ਦੀ ਡੇਲੀ ਡਾਟਾ ਲਿਮਟ ਦੇ ਖਤਮ ਹੋਣ ਤੋਂ ਬਾਅਦ ਇੰਟਰਨੈੱਟ ਸਪੀਡ ਘੱਟ ਕੇ 40Kbps ਹੋ ਜਾਂਦੀ ਹੈ। ਹਾਲਾਂਕਿ, ਵਟਸਐਪ ਮੈਸੇਜ ਭੇਜਣ ਅਤੇ ਰਿਸੀਵ ਕਰਨ ਲਈ ਇਹ ਸਪੀਡ ਕਾਫੀ ਹੈ। 

ਦੱਸ ਦੇਈਏ ਕਿ ਬੀ.ਐੱਸ.ਐੱਨ.ਐੱਲ. ਦਾ ਇਹ ਪਲਾਨ ਦੇਸ਼ ਦੇ ਕੁਝ ਚੁਣੇ ਹੋਏ ਸਰਕਿਲਾਂ ’ਚ ਹੀ ਉਪਲੱਬਧ ਹੈ। ਫਿਲਹਾਲ ਇਹ ਪਲਾਨ ਆਂਧਰ-ਪ੍ਰਦੇਸ਼, ਤੇਲੰਗਾਨਾ ਅਤੇ ਕਰਨਾਟਕ ਸਰਕਿਲ ’ਚ ਹੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੰਪਨੀ ਜਲਦੀ ਹੀ ਇਸ ਨੂੰ ਦੂਜੇ ਰਾਜਾਂ ’ਚ ਵੀ ਉਪਲੱਬਧ ਕਰਵਾ ਦੇਵੇਗੀ। 

BSNL ਨੇ ਹੋਰ ਡਾਟਾ STV
ਬੀ.ਐੱਸ.ਐੱਨ.ਐੱਲ. ਕੋਲ ਡਾਟਾ ਐੱਸ.ਟੀ.ਵੀ. ਦੀ ਲੰਬੀ ਲਿਸਟ ਮੌਜੂਦ ਹੈ। ਇਸ ਦੀ ਸ਼ੁਰੂਆਤ 7 ਰੁਪਏ ਤੋਂ ਹੁੰਦੀ ਹੈ। 7 ਰੁਪਏ ਵਾਲੇ ਡਾਟਾ ਐੱਸ.ਟੀ.ਵੀ. ’ਚ ਇਕ ਦਿਨ ਲਈ 1 ਜੀ.ਬੀ. ਡਾਟਾ ਦਿੱਤਾ ਜਾ ਰਿਹਾ ਹੈ। ਗੱਲ ਜੇਕਰ 98 ਰੁਪਏ ਵਾਲੇ ਡਾਟਾ ਐੱਸ.ਟੀ.ਵੀ. ਦੀ ਕਰੀਏ ਤਾਂ ਇਸ ਵਿਚ 24 ਦਿਨਾਂ ਤਕ ਰੋਜ਼ 2 ਜੀ.ਬੀ. ਡਾਟਾ ਦੇ ਨਾਲ ਇਰਾਜ਼ ਨਾਓ ਦਾ ਫ੍ਰੀ ਸਬਸਕ੍ਰਿਪਸ਼ਨ ਵੀ ਮਿਲਦਾ ਹੈ। ਉਥੇ ਹੀ 198 ਰੁਪਏ ਵਾਲੇ ਡਾਟਾ ਐੱਸ.ਟੀ.ਵੀ. ’ਚ 54 ਦਿਨਾਂ ਦੀ ਮਿਆਦ ਦੇ ਨਾਲ ਰੋਜ਼ 2 ਜੀ.ਬੀ. ਡਾਟਾ ਮਿਲਦਾ ਹੈ। ਬੀ.ਐੱਸ.ਐੱਨ.ਐੱਲ. ਦੇ 548 ਰੁਪਏ ਵਾਲੇ ਪਲਾਨ ਦੀ ਗੱਲ ਕਰੀਏ ਤਾਂ ਗਾਹਕਾਂ ਨੂੰ 90 ਦਿਨਾਂ ਦੀ ਮਿਆਦ ਦੇ ਨਾਲ ਰੋਜ਼ 5 ਜੀ.ਬੀ. ਡਾਟਾ ਆਫਰ ਕੀਤਾ ਜਾ ਰਿਹਾ ਹੈ। ਉਥੇ ਹੀ 998 ਰੁਪਏ ਦਾ ਡਾਟਾ ਐੱਸ.ਟੀ.ਵੀ. 240 ਦਿਨਾਂ ਲਈ ਰੋਜ਼ 2 ਜੀ.ਬੀ. ਡਾਟਾ ਦੇ ਨਾਲ ਆਉਂਦਾ ਹੈ। 

  • BSNL
  • data pack
  • 2gb daily data
  • ਬੀਐੱਸਐੱਨਐੱਲ
  • ਡੇਲੀ ਡਾਟਾ

LG ਨੇ ਲਾਂਚ ਕੀਤਾ ਬਜਟ ਸਮਾਰਟਫੋਨ, ਜਾਣੋ ਕੀਮਤ ਤੇ ਫੀਚਰਜ਼

NEXT STORY

Stories You May Like

  • airtel  s dhakar plan launched
    ਹੁਣ 84 ਦਿਨ ਮਿਲੇਗਾ ਅਨਲਿਮਟਿਡ 5G ਡਾਟਾ, ਕਾਲਿੰਗ ਤੇ 18 OTT ! Airtel ਦਾ ਧਾਕੜ ਪਲਾਨ ਹੋਇਆ ਲਾਂਚ
  • no recharge worries for 300 days
    300 ਦਿਨਾਂ ਤੱਕ ਰੀਚਾਰਜ ਦੀ ਨੋ ਟੈਨਸ਼ਨ ! BSNL ਨੇ ਲਾਂਚ ਕੀਤਾ ਅਨਲਿਮਿਟਿਡ ਕਾਲਿੰਗ ਤੇ ਡਾਟਾ ਵਾਲਾ Best Plan
  • 24gb data and unlimited calling for just  1
    ਸਿਰਫ਼ 1 ਰੁਪਏ 'ਚ 24GB ਡਾਟਾ ਤੇ ਅਨਲਿਮਿਟਿਡ ਕਾਲਿੰਗ ! ਧਾਕੜ ਪਲਾਨ ਹੋਇਆ ਲਾਂਚ
  • it s a win win for mobile users
    ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ, ਜਾਣੋ ਕੀ ਹੈ ਪੂਰਾ ਪਲਾਨ
  • 30gb data netflix and ott absolutely free for just 279
    ਸਿਰਫ਼ 279 ਰੁਪਏ 'ਚ 30GB ਡਾਟਾ, ਨੈੱਟਫਲਿਕਸ ਅਤੇ OTT ਬਿਲਕੁਲ ਫ੍ਰੀ ! ਲਾਂਚ ਹੋਇਆ ਧਮਾਕੇਦਾਰ ਪਲਾਨ
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • it  s a big win for users
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! ਸਸਤੇ ਰਿਚਾਰਜ ਪਲਾਨ 'ਚ ਫ੍ਰੀ ਮਿਲੇਗਾ Amazon Prime , ਜਾਣੋ ਫਾਇਦੇ
  • us will not impose tariffs on special medicines
    ਭਾਰਤੀ ਫਾਰਮਾ ਉਦਯੋਗ ਲਈ ਵੱਡੀ ਖ਼ੁਸ਼ਖ਼ਬਰੀ: ਸਪੈਸ਼ਲ ਦਵਾਈਆਂ 'ਤੇ ਟੈਰਿਫ ਨਹੀਂ ਲਗਾਏਗਾ ਅਮਰੀਕਾ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • honda motorcycle recalls
      ਇਸ ਧਾਕੜ ਕੰਪਨੀ ਨੇ ਵਾਪਸ ਮੰਗਵਾ ਲਈਆਂ ਬਾਈਕਸ ! ਵੱਡਾ ਨੁਕਸ ਪੈਣ ਕਾਰਨ ਲਿਆ ਫੈਸਲਾ
    • itel  s impressive phone launched at a price of  9 000
      9,000 ਰੁਪਏ ਦੀ ਕੀਮਤ 'ਚ ਲਾਂਚ ਹੋਇਆ itel ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iphone users  beware
      iPhone ਯੂਜ਼ਰਸ ਸਾਵਧਾਨ ! ਸਕ੍ਰੀਨ 'ਤੇ ਆਏ Green ਤੇ Orange Dot ਦਾ ਕੀ ਹੈ...
    • people flocked to buy this company electric cars
      ਇਸ ਕੰਪਨੀ ਦੀਆਂ ਇਲੈਕਟ੍ਰਿਕ ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ...
    • redmi  s impressive phone launched
      ਘੱਟ ਕੀਮਤ 'ਚ ਲਾਂਚ ਹੋਇਆ Redmi ਦਾ ਸ਼ਾਨਦਾਰ ਫੋਨ !
    • samsung  s features leaked even before the launch
      ਲਾਂਚ ਤੋਂ ਪਹਿਲਾਂ ਹੀ Samsung ਦੇ ਫੀਚਰਜ਼ ਹੋ ਗਏ ਲੀਕ ! ਮਿਲਣਗੇ ਇਹ ਵੱਡੇ...
    • samsung s big blast
      Samsung ਦਾ ਵੱਡਾ ਧਮਾਕਾ !  6000mAh ਬੈਟਰੀ ਨਾਲ ਲਾਂਚ ਕੀਤਾ ਸਭ ਤੋਂ ਸਸਤਾ ਫੋਨ
    • new 5g phone launched with 200mp camera
      200MP ਕੈਮਰਾ ਨਾਲ ਨਵਾਂ 5G ਫੋਨ ਲਾਂਚ ! ਜਾਣੋ ਫੀਚਰਜ਼
    • vivo s foldable phone launched
      6900mAh ਦੀ ਬੈਟਰੀ ਨਾਲ ਇਸ ਧਾਕੜ ਕੰਪਨੀ ਨੇ ਫੋਲਡੇਬਲ ਫੋਨ ਕੀਤਾ ਲਾਂਚ ! ਜਾਣੋ...
    • it s a win win for mobile users
      ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +