Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    2:24:58 PM

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

  • hungary bans oil exports

    ਵੱਡੀ ਖ਼ਬਰ: ਹੰਗਰੀ ਨੇ ਬੈਨ ਕੀਤਾ Oil Export !...

  • temperature will again after march 14

    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ...

  • supreme court  vaccine side effects  compensation  petition hearing

    ਕੋਰੋਨਾ ਵੈਕਸੀਨ ਦਾ ਹੋਇਆ ਸਾਈਡ ਇਫੈਕਟ ਤਾਂ ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਹੁਣ ਨਹੀਂ ਹੋਵੇਗੀ ਨੰਬਰ ਲੀਕ ਹੋਣ ਦੀ ਚਿੰਤਾ! BSNL ਨੇ ਔਰਤਾਂ ਲਈ ਲਾਂਚ ਕੀਤਾ ਖਾਸ 'ਕਵਚ ਨੰਬਰ'

GADGETS News Punjabi(ਗੈਜੇਟ)

ਹੁਣ ਨਹੀਂ ਹੋਵੇਗੀ ਨੰਬਰ ਲੀਕ ਹੋਣ ਦੀ ਚਿੰਤਾ! BSNL ਨੇ ਔਰਤਾਂ ਲਈ ਲਾਂਚ ਕੀਤਾ ਖਾਸ 'ਕਵਚ ਨੰਬਰ'

  • Edited By Sunaina,
  • Updated: 10 Mar, 2026 01:27 PM
Gadgets
bsnl launches special kavach number for women
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਅੱਜ ਦੇ ਡਿਜੀਟਲ ਦੌਰ 'ਚ ਮੋਬਾਈਲ ਨੰਬਰ ਸਾਡੀ ਪਛਾਣ ਦਾ ਅਹਿਮ ਹਿੱਸਾ ਬਣ ਚੁੱਕਾ ਹੈ ਪਰ ਕਈ ਵਾਰ ਜਨਤਕ ਥਾਵਾਂ 'ਤੇ ਨੰਬਰ ਸਾਂਝਾ ਕਰਨ ਨਾਲ ਔਰਤਾਂ ਦੀ Privacy ਨੂੰ ਖਤਰਾ ਹੋ ਸਕਦਾ ਹੈ। ਖਾਸ ਕਰਕੇ ਜਦੋਂ ਮੋਬਾਈਲ ਰੀਚਾਰਜ ਕਰਵਾਉਣ ਲਈ ਦੁਕਾਨਾਂ ਜਾਂ ਰਿਟੇਲ ਸਟੋਰਾਂ 'ਤੇ ਨੰਬਰ ਦੇਣਾ ਪੈਂਦਾ ਹੈ, ਤਾਂ ਕਈ ਔਰਤਾਂ ਅਸਹਿਜ ਮਹਿਸੂਸ ਕਰਦੀਆਂ ਹਨ। ਇਸੇ ਸਮੱਸਿਆ ਦੇ ਹੱਲ ਲਈ ਸਰਕਾਰੀ ਟੈਲੀਕਾਮ ਕੰਪਨੀ BSNL ਨੇ ਇਕ ਨਵਾਂ ਫੀਚਰ ਲਾਂਚ ਕੀਤਾ ਹੈ, ਜਿਸ ਦਾ ਨਾਮ 'ਕਵਚ ਨੰਬਰ' ਰੱਖਿਆ ਗਿਆ ਹੈ।

ਕੀ ਹੈ 'ਕਵਚ ਨੰਬਰ' ਫੀਚਰ?

ਬੀ.ਐੱਸ.ਐੱਨ.ਐੱਲ. ਦਾ 'ਕਵਚ ਨੰਬਰ' ਇਕ 10 ਅੰਕਾਂ ਦਾ ਅਸਥਾਈ ਜਾਂ ਵਿਕਲਪਿਕ ਨੰਬਰ ਹੈ, ਜੋ ਯੂਜ਼ਰ ਦੇ ਅਸਲੀ ਨੰਬਰ ਨਾਲ ਲਿੰਕ ਹੁੰਦਾ ਹੈ। ਇਸ ਨੂੰ 8 ਮਾਰਚ ਨੂੰ 'ਅੰਤਰਰਾਸ਼ਟਰੀ ਮਹਿਲਾ ਦਿਵਸ' ਦੇ ਮੌਕੇ 'ਤੇ ਖਾਸ ਤੌਰ 'ਤੇ ਔਰਤਾਂ ਦੀ ਸੁਰੱਖਿਆ ਅਤੇ ਨਿੱਜਤਾ ਨੂੰ ਧਿਆਨ 'ਚ ਰੱਖਦੇ ਹੋਏ ਪੇਸ਼ ਕੀਤਾ ਗਿਆ ਹੈ। ਇਸ ਸੇਵਾ ਦੇ ਤਹਿਤ, ਯੂਜ਼ਰ ਨੂੰ ਇਕ ਅਸਥਾਈ ਨੰਬਰ SMS ਰਾਹੀਂ ਭੇਜਿਆ ਜਾਂਦਾ ਹੈ।

ਕਿਵੇਂ ਕੰਮ ਕਰਦਾ ਹੈ ਇਹ ਸੁਰੱਖਿਆ ਕਵਚ?

ਜਦੋਂ ਵੀ ਕਿਸੇ ਮਹਿਲਾ ਨੇ ਆਪਣਾ ਮੋਬਾਈਲ ਰੀਚਾਰਜ ਕਰਵਾਉਣਾ ਹੋਵੇ, ਤਾਂ ਉਹ ਰਿਟੇਲਰ ਜਾਂ ਦੁਕਾਨਦਾਰ ਨੂੰ ਆਪਣਾ ਅਸਲੀ ਨੰਬਰ ਦੇਣ ਦੀ ਬਜਾਏ ਇਹ 'ਕਵਚ ਨੰਬਰ' ਦੇ ਸਕਦੀ ਹੈ। ਇਹ ਨੰਬਰ ਸਿਸਟਮ ਰਾਹੀਂ ਅਸਲੀ ਨੰਬਰ ਨਾਲ ਜੁੜਿਆ ਹੁੰਦਾ ਹੈ, ਜਿਸ ਕਾਰਨ ਰੀਚਾਰਜ ਦੀ ਪ੍ਰਕਿਰਿਆ ਸਹੀ ਤਰੀਕੇ ਨਾਲ ਪੂਰੀ ਹੋ ਜਾਂਦੀ ਹੈ ਅਤੇ ਰੀਚਾਰਜ ਉਸੇ ਮੋਬਾਈਲ 'ਤੇ ਹੋ ਜਾਂਦਾ ਹੈ। ਇਸ ਤਰ੍ਹਾਂ ਅਸਲੀ ਮੋਬਾਈਲ ਨੰਬਰ ਪੂਰੀ ਤਰ੍ਹਾਂ ਗੁਪਤ ਰਹਿੰਦਾ ਹੈ ਅਤੇ ਕਿਸੇ ਅਣਜਾਣ ਵਿਅਕਤੀ ਕੋਲ ਨਹੀਂ ਪਹੁੰਚਦਾ।

ਕਿਵੇਂ ਪ੍ਰਾਪਤ ਕਰੀਏ ਇਹ ਸੇਵਾ?

ਬੀ.ਐੱਸ.ਐੱਨ.ਐੱਲ. ਦੇ ਗਾਹਕ ਇਸ ਫੀਚਰ ਦੀ ਵਰਤੋਂ ਕੰਪਨੀ ਦੀ 'ਸੈਲਫ ਕੇਅਰ ਐਪ' ਰਾਹੀਂ ਆਸਾਨੀ ਨਾਲ ਕਰ ਸਕਦੇ ਹਨ। ਐਪ 'ਚ ਜਾ ਕੇ ਇਸ ਨੰਬਰ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ ਅਤੇ ਲੋੜ ਪੈਣ 'ਤੇ ਆਪਣਾ ਅਸਥਾਈ ਨੰਬਰ ਹਾਸਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ, ਇਸ ਸਬੰਧੀ ਪੂਰੀ ਜਾਣਕਾਰੀ ਕੰਪਨੀ ਦੀ ਅਧਿਕਾਰਤ ਵੈੱਬਸਾਈਟ 'ਤੇ ਵੀ ਉਪਲਬਧ ਹੈ।

ਡਿਜੀਟਲ ਸੁਰੱਖਿਆ ਵੱਲ ਵੱਡਾ ਕਦਮ

ਮੋਬਾਈਲ ਨੰਬਰ ਲੀਕ ਹੋਣ ਕਾਰਨ ਅਕਸਰ ਅਣਚਾਹੇ ਕਾਲਾਂ, ਮੈਸੇਜਾਂ ਜਾਂ ਹੋਰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕੰਪਨੀ ਅਨੁਸਾਰ, 'ਕਵਚ ਨੰਬਰ' ਵਰਗੇ ਫੀਚਰ ਔਰਤਾਂ ਨੂੰ ਡਿਜੀਟਲ ਦੁਨੀਆ ਵਿੱਚ ਵਧੇਰੇ ਸੁਰੱਖਿਅਤ ਅਤੇ ਆਤਮ-ਵਿਸ਼ਵਾਸੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸਾਬਤ ਹੋਣਗੇ।

  • BSNL
  • KavachNumber
  • WomenSafety
  • BSNLKavach

ਸਾਵਧਾਨ! ਮੋਬਾਈਲ ਚਾਰਜਰ 'ਤੇ ਸਟਾਈਲਿਸ਼ ਕਵਰ ਲਗਾਉਣਾ ਪੈ ਸਕਦਾ ਹੈ ਭਾਰੀ, ਅੱਜ ਹੀ ਹਟਾ ਲਓ ਨਹੀਂ ਤਾਂ...

NEXT STORY

Stories You May Like

  • bsnl holi offer
    BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ
  • bsnl recruitment  candidate application  job
    BSNL 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਉਮਰ ਹੱਦ ਤੇ ਹੋਰ ਵੇਰਵੇ
  • fraudulent number in the name of the municipal commissioner has not been closed
    ਬੰਦ ਨਹੀਂ ਹੋਇਆ ਨਿਗਮ ਕਮਿਸ਼ਨਰ ਦੇ ਨਾਂ 'ਤੇ ਠੱਗੀ ਵਾਲਾ ਨੰਬਰ, ਹੁਣ ਸੁਪਰਡੈਂਟ ਨੂੰ ਆਇਆ ਮੈਸੇਜ
  • bihar government issues helpline number for migrant workers
    ਖਾੜੀ ਦੇਸ਼ਾਂ 'ਚ ਜੰਗ ਦਾ ਖ਼ਤਰਾ: ਬਿਹਾਰ ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਲਈ ਜਾਰੀ ਕੀਤਾ ਹੈਲਪਲਾਈਨ ਨੰਬਰ
  • digital  reveals department  s secret
    ਡਿਜੀਟਲ ਸਿਸਟਮ ਨੇ ਖੋਲ੍ਹੀ ਵਿਭਾਗ ਦੀ ਪੋਲ, ਸਿੱਖਿਆ ਵਿਭਾਗ 'ਚ ਇੱਕ ਹੀ ਮੋਬਾਈਲ ਨੰਬਰ ’ਤੇ ਦਰਜ ਕਈ ਮੁਲਾਜ਼ਮ
  • helpline number released for indians stranded in jeddah
    Israel-US-Iran War: ਭਾਰਤ ਸਰਕਾਰ ਦੀ ਵੱਡੀ ਪਹਿਲ, ਜੇਦਾਹ 'ਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ
  • credit card and loan fraud
    Credit Card ਨਾਲ ਨੰਬਰ ਲਿੰਕ ਕਰਵਾ ਕੇ ਮਾਰ ਲਈ ਲੱਖਾਂ ਦੀ ਠੱਗੀ
  • middle east tensions  trade with uae   indian exporters express concern
    ਮਿਡਲ ਈਸਟ ਤਣਾਅ : UAE ਨਾਲ ਹੋਣ ਵਾਲਾ ਵਪਾਰ ਖ਼ਤਰੇ ’ਚ, ਭਾਰਤੀ ਐਕਸਪੋਰਟਰਾਂ ਨੇ ਪ੍ਰਗਟਾਈ ਚਿੰਤਾ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • hyundai  s flagship car launched in india
      ਭਾਰਤ 'ਚ ਲਾਂਚ ਹੋਈ Hyundai ਦੀ ਧਾਕੜ ਕਾਰ ! ਸਟਾਈਲਿਸ਼ ਲੁੱਕ ਤੇ ਦਮਦਾਰ ਇੰਜਣ,...
    • ac summer season special attention
      ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...
    • chatgpt bank account empty
      ChatGPT 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ, ਖਾਲੀ ਹੋ ਸਕਦਾ ਹੈ ਤੁਹਾਡਾ ਬੈਂਕ...
    • demand for electric cars in india surges by 44
      ਭਾਰਤ 'ਚ ਇਲੈਕਟ੍ਰਿਕ ਕਾਰਾਂ ਦੀ ਮੰਗ 'ਚ 44% ਦਾ ਵੱਡਾ ਉਛਾਲ; ਟਾਟਾ ਮੋਟਰਜ਼...
    • elon musk  s grok ai started swearing in the comments
      ਕੁਮੈਂਟਾਂ 'ਚ ਗਾਲ੍ਹਾਂ ਕੱਢਣ ਲੱਗਾ ਐਲਨ ਮਸਕ ਦਾ Grok AI ! UK ਸਰਕਾਰ ਨੇ ਦਿੱਤੀ...
    • ac prices to rise 5 15 pc
      ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...
    • which is better 5g or wi fi calling
      5G ਜਾਂ Wi-Fi Calling? ਜਾਣੋ ਤੁਹਾਡੇ ਸਮਾਰਟਫੋਨ ਲਈ ਕਿਹੜੀ ਤਕਨੀਕ ਕਦੋਂ ਹੈ...
    • huge discount is available on iphone 16 pro
      iPhone 16 Pro 'ਤੇ ਮਿਲ ਰਿਹੈ ਭਾਰੀ Discount!
    • this amazing phone has become expensive
      Samsung Users ਨੂੰ ਵੱਡਾ ਝਟਕਾ ! ਮਹਿੰਗੇ ਹੋ ਗਏ ਇਹ ਸ਼ਾਨਦਾਰ Phone, ਹਜ਼ਾਰਾਂ...
    • this amazing phone from oppo is being launched with a powerful battery
      7000mAh ਦੀ ਦਮਦਾਰ ਬੈਟਰੀ ਨਾਲ ਲਾਂਚ ਹੋ ਰਿਹਾ Oppo ਦਾ ਇਹ ਸ਼ਾਨਦਾਰ phone !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +