Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    9:57:18 PM

  • this mistake was made at the toll plaza

    ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ...

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

  • us eases venezuela oil sanctions

    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • BSNL ਦੀ ਹੈ ਸਿਮ ਤਾਂ 7 ਦਿਨ ’ਚ ਕਰਾ ਲਓ ਰੀਚਾਰਜ, ਨਹੀਂ ਤਾਂ ਬੈਲੰਸ ਹੋ ਜਾਵੇਗਾ ਖਤਮ

GADGETS News Punjabi(ਗੈਜੇਟ)

BSNL ਦੀ ਹੈ ਸਿਮ ਤਾਂ 7 ਦਿਨ ’ਚ ਕਰਾ ਲਓ ਰੀਚਾਰਜ, ਨਹੀਂ ਤਾਂ ਬੈਲੰਸ ਹੋ ਜਾਵੇਗਾ ਖਤਮ

  • Updated: 22 Jul, 2019 05:07 PM
Gadgets
bsnl reduces grace period for retaining balance
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਬੀ.ਐੱਸ.ਐੱਨ.ਐੱਲ. ਲਗਾਤਾਰ ਆਪਣੇ ਪਲਾਨਜ਼ ’ਚ ਬਦਲਾਅ ਕਰ ਰਹੀ ਹੈ। ਕੰਪਨੀ ਪਹਿਲਾਂ ਆਪਣੇ ਗਾਹਕਾਂ ਨੂੰ ਪਲਾਨ ਦੀ ਮਿਆਦ ਵਧਾਉਣ ਲਈ 15 ਦਿਨਾਂ ਦਾ ਸਮਾਂ ਦਿੰਦੀ ਸੀ। ਹੁਣ ਕੰਪਨੀ ਨੇ ਇਸ ਟਾਈਮ ਨੂੰ ਘੱਟ ਕਰਦੇ ਹੋਏ 7 ਦਿਨ ਕਰ ਦਿੱਤਾ ਹੈ। ਯਾਨੀ ਹੁਣ ਪਲਾਨ ਦੀ ਮਿਾਦ ਖਤਮ ਹੋਣ ’ਤੇ ਗਾਹਕਾਂ ਨੂੰ ਰੀਚਾਰਜ ਲਈ ਸਿਰਫ 7 ਦਿਨਾਂ ਦਾ ਸਮਾਂ ਮਿਲੇਗਾ। ਯਾਨੀ 7 ਦਿਨਾਂ ਦੇ ਅੰਦਰ ਰੀਚਾਰਜ ਨਾ ਕਰਵਾਉਣ ’ਤੇ ਬੀ.ਐੱਸ.ਐੱਨ.ਐੱਲ. ਗਾਹਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਜਿਵੇਂ ਇਨਕਮਿੰਗ ਅਤੇ ਆਊਟਗੋਇੰਗ ਬੰਦ ਜੋ ਜਾਵੇਗੀ। ਜੇਕਰ ਬੀ.ਐੱਸ.ਐੱਨ.ਐੱਲ. ਗਾਹਕ ਜਿਨ੍ਹਾਂ ਦੇ ਮੋਬਾਇਲ ’ਚ ਬੈਲੰਸ ਬਚਿਆ ਰਹੇਗਾ ਅਤੇ ਉਨ੍ਹਾਂ ਦੀ ਮਿਆਦ ਖਤਮ ਹੋ ਜਾਂਦੀ ਹੈ ਤਾਂ 7 ਦਿਨਾਂ ਦੇ ਅੰਦਰ ਰੀਚਾਰਜ ਕਰਨ ’ਤੇ ਇਹ ਬਚਿਆ ਹੋਇਆ ਬੈਲੰਸ ਗਾਹਕ ਦੇ ਅਕਾਊਂਟ ’ਚ ਐਡ ਕੀਤਾ ਜਾਵੇਗਾ। 7 ਦਿਨਾਂ ਬਾਅਦ ਇਹ ਬਚਿਆ ਹੋਇਆ ਬੈਲੰਸ ਲੈਪਸ ਹੋ ਜਾਵੇਗਾ।

ਇਸ ਦੇ ਨਾਲ ਹੀ ਜੇਕਰ ਬੀ.ਐੱਸ.ਐੱਨ.ਐੱਲ. ਗਾਹਕ 60 ਦਿਨਾਂ ਤਕ ਯਾਨੀ ਦੋ ਮਹੀਨਿਆਂ ਤਕ ਰੀਚਾਰਜ ਨਹੀਂ ਕਰਵਾਉਂਦੇ ਤਾਂ ਅਜਿਹੇ ’ਚ ਉਨ੍ਹਾਂ ਦਾ ਪ੍ਰੀਪੇਡ ਕੁਨੈਕਸ਼ਨ ਡਿਸਕੁਨੈਕਟ ਹੋ ਜਾਵੇਗਾ। ਕੰਪਨੀ ਇਨ੍ਹੀਂ ਦਿਨੀਂ ਆਪਣੀ ਕਸਟਮਰ ਬੇਸ ਨੂੰ ਵਧਾਉਣ ਲਈ ਸਾਰੇ ਫਾਇਦੇ ਗਾਹਕਾਂ ਨੂੰ ਦੇ ਰਹੀ ਹੈ। ਕੰਪਨੀ ਆਪਣੇ ਵੱਖ-ਵੱਖ ਪਲਾਨਸ ਦੇ ਨਾਲ ਆਨਲਾਈਨ ਕੰਟੈਂਟ ਪ੍ਰੋਵਾਈਡਰ ਜਿਵੇਂ ਅਮੇਜ਼ਨ ਪ੍ਰਾਈਮ ਵੀਡੀਓ, ਅਮੇਜ਼ਨ ਅਤੇ ਦੂਜੇ ਸਬਸਕ੍ਰਿਪਸ਼ਨ ਯੂਜ਼ਰਜ਼ ਨੂੰ ਦੇ ਰਹੀ ਹੈ। ਹਾਲਾਂਕਿ ਕੰਪਨੀ ਇਨ੍ਹੀਂ ਦਿਨੀਂ ਘਾਟੇ ’ਚ ਵੀ ਚੱਲ ਰਹੀ ਹੈ, ਜਿਸ ਦੇ ਚੱਲਦੇ ਕੰਪਨੀ ਆਪਣੇ ਰੈਵੇਨਿਊ ਨੂੰ ਵਧਾਉਣ ’ਤੇ ਕੰਮ ਕਰ ਰਹੀ ਹੈ। ਵੈਲਿਡਿਟੀ ਰੀਚਾਰਜ ’ਤੇ ਮਿਲਣ ਵਾਲੇ 15 ਦਿਨਾਂ ਦੇ ਗ੍ਰੇਸ ਟਾਈਮ ਨੂੰ ਘਟਾ ਕੇ 7 ਦਿਨਾਂ ਦਾ ਕਰਨ ਦੇ ਪਿੱਛੇ ਇਹੀ ਕਾਰਨ ਹੈ। 

  • BSNL
  • retaining Balance
  • ਬੀ ਐੱਸ ਐੱਨ ਐੱਲ

ਬਿਨਾਂ ਕੁਆਲਿਟੀ ਖਰਾਬ ਹੋਏ ਇੰਝ ਭੇਜੋ ਵਟਸਐਪ ਪਿਕਚਰ

NEXT STORY

Stories You May Like

  • bsnl launches special   kavach number   for women
    ਹੁਣ ਨਹੀਂ ਹੋਵੇਗੀ ਨੰਬਰ ਲੀਕ ਹੋਣ ਦੀ ਚਿੰਤਾ! BSNL ਨੇ ਔਰਤਾਂ ਲਈ ਲਾਂਚ ਕੀਤਾ ਖਾਸ 'ਕਵਚ ਨੰਬਰ'
  • know these essential points before getting your car serviced otherwise
    ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • how many lpg cylinders is it legal to keep in a house
    ਘਰ 'ਚ ਕਿੰਨੇ LPG ਸਿਲੰਡਰ ਰੱਖਣਾ ਹੈ ਕਾਨੂੰਨੀ? ਜਾਣ ਲਓ ਇਹ ਨਿਯਮ, ਨਹੀਂ ਤਾਂ ਹੋ ਸਕਦੀ ਹੈ ਇੰਨੇ ਸਾਲ ਦੀ ਜੇਲ੍ਹ
  • gas cylinders become understand
    ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?
  • putting a stylish cover on a mobile charger may be heavy
    ਸਾਵਧਾਨ! ਮੋਬਾਈਲ ਚਾਰਜਰ 'ਤੇ ਸਟਾਈਲਿਸ਼ ਕਵਰ ਲਗਾਉਣਾ ਪੈ ਸਕਦਾ ਹੈ ਭਾਰੀ, ਅੱਜ ਹੀ ਹਟਾ ਲਓ ਨਹੀਂ ਤਾਂ...
  • complete this work before march 31  penalty and tax
    31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ ਕੰਮ, ਨਹੀਂ ਤਾਂ ਪੈਨਲਟੀ ਸਮੇਤ ਲੱਗੇਗਾ ਭਾਰੀ ਟੈਕਸ
  • complete this task before march 31st
    ਸਾਵਧਾਨ! 31 ਮਾਰਚ ਤੋਂ ਪਹਿਲਾਂ-ਪਹਿਲਾਂ ਨਬੇੜ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
  • disadvantages of drinking hot tea
    ਕੀ ਤੁਸੀਂ ਵੀ ਪੀਂਦੇ ਹੋ ਬਹੁਤ ਗਰਮ ਚਾਹ? ਅੱਜ ਹੀ ਬਦਲੋ ਇਹ ਆਦਤ, ਨਹੀਂ ਤਾਂ ਹੋ ਸਕਦੀ ਹੈ ਗੰਭੀਰ ਸਮੱਸਿਆ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
Trending
Ek Nazar
this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • audi launches powerful sq8 suv in india
      ਲਗਜ਼ਰੀ ਕਾਰਾਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਆਡੀ ਨੇ ਭਾਰਤ 'ਚ ਲਾਂਚ ਕੀਤੀ...
    • massive smartphone with 9000mah battery launched
      ਲਾਂਚ ਹੋ ਗਿਆ 9000mAh ਬੈਟਰੀ ਵਾਲਾ ਧਾਕੜ ਸਮਾਰਟਫੋਨ ! 24GB ਰੈਮ ਤੱਕ ਮਿਲੇਗੀ...
    • maruti suzuki gets rs 5 800 crore income tax notice
      ਮਾਰੂਤੀ ਸੁਜ਼ੂਕੀ ਨੂੰ 5,800 ਕਰੋੜ ਦਾ ਇਨਕਮ ਟੈਕਸ ਨੋਟਿਸ; ਕੰਪਨੀ ਨੇ ਕਿਹਾ-...
    • the wait is over  this powerful vehicle has been launched
      ਖ਼ਤਮ ਹੋਇਆ ਇੰਤਜ਼ਾਰ ! ਲਾਂਚ ਹੋ ਗਈ ਇਹ ਧਾਕੜ ਗੱਡੀ, ਕੀਮਤ ਵੀ ਸਿਰਫ...
    • whatsapp s big gift
      WhatsApp ਦਾ ਵੱਡਾ ਤੋਹਫ਼ਾ: ਹੁਣ ਬਿਨਾਂ Account ਤੇ app download ਕੀਤੇ ਵੀ ਕਰ...
    • do this work quickly otherwise you won t get the cylinder
      ਛੇਤੀ ਕਰੋ ਆਹ ਕੰਮ, ਨਹੀਂ ਤਾਂ ਨਹੀਂ ਮਿਲੇਗਾ ਸਿਲੰਡਰ, ਸਰਕਾਰ ਨੇ ਲਾਗੂ ਕੀਤਾ ਨਵਾਂ...
    • smartphones are going to get more expensive
      ਮਹਿੰਗੇ ਹੋਣ ਜਾ ਰਹੇ Smartphone! Vivo ਤੇ Oppo ਸਣੇ ਕਈ ਕੰਪਨੀਆਂ ਵਧਾ ਰਹੀਆਂ...
    • samsung 55 inch tv gets massive discount
      40,000 ਰੁਪਏ ਸਸਤਾ ਮਿਲ ਰਿਹੈ Samsung ਦਾ 55 ਇੰਚ QLED TV
    • the   copy paste   game will no longer work on facebook
      FaceBook 'ਤੇ ਹੁਣ ਨਹੀਂ ਚੱਲੇਗਾ 'ਕਾਪੀ-ਪੇਸਟ' ਦਾ ਖੇਡ! Meta ਨੇ ਲਾਂਚ ਕੀਤੇ...
    • airtel  cheap recharge plan  launch  validity
      Airtel ਨੇ ਲਾਂਚ ਕੀਤਾ 3 ਮਹੀਨੇ ਚੱਲਣ ਵਾਲਾ ਸਸਤਾ ਤੇ ਧਾਕੜ ਪਲਾਨ ! ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +