Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    1:23:51 PM

  • major in bathinda petrol bomb attack case

    ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

  • passport is not proof of citizenship ministry of external affairs

    'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼...

  • boy beaten to death with a rod dies 17 days later

    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਮਾਰਟਫੋਨ ਖਰੀਦਣਾ ਹੋਇਆ ਮਹਿੰਗਾ ! ਹੁਣ ਇਨ੍ਹਾਂ 3 ਕੰਪਨੀਆਂ ਨੇ 7,000 ਰੁਪਏ ਤੱਕ ਵਧਾਏ ਰੇਟ

GADGETS News Punjabi(ਗੈਜੇਟ)

ਸਮਾਰਟਫੋਨ ਖਰੀਦਣਾ ਹੋਇਆ ਮਹਿੰਗਾ ! ਹੁਣ ਇਨ੍ਹਾਂ 3 ਕੰਪਨੀਆਂ ਨੇ 7,000 ਰੁਪਏ ਤੱਕ ਵਧਾਏ ਰੇਟ

  • Edited By Shubam Kumar,
  • Updated: 19 May, 2026 03:43 PM
Gadgets
buying a smartphone has become expensive
  • Share
    • Facebook
    • Tumblr
    • Linkedin
    • Twitter
  • Comment

ਟੈਕ ਡੈਸਕ : ਭਾਰਤੀ ਬਾਜ਼ਾਰ 'ਚ ਸਮਾਰਟਫੋਨ ਗਾਹਕਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਵਨਪਲੱਸ (OnePlus) ਵੱਲੋਂ ਕੀਮਤਾਂ ਵਧਾਉਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਹੁਣ ਰੀਅਲਮੀ (Realme), ਪੋਕੋ (Poco) ਅਤੇ ਲਾਵਾ (Lava) ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਵੀ ਆਪਣੇ ਕਈ ਮਾਡਲਾਂ ਦੇ ਦਾਮ ਵਧਾ ਦਿੱਤੇ ਹਨ। ਸੂਤਰਾਂ ਅਨੁਸਾਰ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 2,000 ਰੁਪਏ ਤੋਂ ਲੈ ਕੇ 7,000 ਰੁਪਏ ਤੱਕ ਦਾ ਭਾਰੀ ਇਜ਼ਾਫਾ ਕੀਤਾ ਗਿਆ ਹੈ।

ਰੀਅਲਮੀ 16 ਸੀਰੀਜ਼ ਦੇ ਵਧੇ ਭਾਅ
 ਕੰਪਨੀ ਨੇ ਆਪਣੀ ਪ੍ਰਸਿੱਧ ਰੀਅਲਮੀ 16 ਸੀਰੀਜ਼ ਦੀਆਂ ਕੀਮਤਾਂ 'ਚ ਵੱਡਾ ਬਦਲਾਅ ਕੀਤਾ ਹੈ। ਸਭ ਤੋਂ ਵੱਧ ਵਾਧਾ Realme 16 Pro Plus 5G 'ਚ ਦੇਖਣ ਨੂੰ ਮਿਲਿਆ ਹੈ, ਜਿਸਦੀ ਕੀਮਤ 7,000 ਰੁਪਏ ਵਧਾ ਦਿੱਤੀ ਗਈ ਹੈ। 41,999 ਰੁਪਏ 'ਚ ਲਾਂਚ ਹੋਇਆ ਇਹ ਫੋਨ ਹੁਣ ਗਾਹਕਾਂ ਨੂੰ 48,999 ਰੁਪਏ ਵਿੱਚ ਮਿਲੇਗਾ। ਇਸੇ ਤਰ੍ਹਾਂ Realme 16 Pro ਦੀ ਕੀਮਤ 5,000 ਰੁਪਏ ਦੇ ਵਾਧੇ ਨਾਲ 36,999 ਰੁਪਏ ਅਤੇ Realme 16 (8GB/128GB) ਦੀ ਕੀਮਤ 2,000 ਰੁਪਏ ਦੇ ਵਾਧੇ ਨਾਲ 33,999 ਰੁਪਏ ਹੋ ਗਈ ਹੈ।

ਪੋਕੋ ਦੇ ਮਾਡਲ ਵੀ ਹੋਏ ਮਹਿੰਗੇ 
ਪੋਕੋ ਨੇ ਵੀ ਆਪਣੇ ਪ੍ਰੀਮੀਅਮ ਅਤੇ ਬਜਟ ਫੋਨਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। Poco X8 Pro Max (12GB/256GB) ਹੁਣ 2,000 ਰੁਪਏ ਮਹਿੰਗਾ ਹੋ ਕੇ 44,999 ਰੁਪਏ ਦੀ ਕੀਮਤ 'ਤੇ ਉਪਲਬਧ ਹੋਵੇਗਾ। ਇਸ ਦੇ ਨਾਲ ਹੀ ਬਜਟ ਸ਼੍ਰੇਣੀ ਦੇ Poco M8 5G ਦੀ ਕੀਮਤ ਵੀ 2,000 ਰੁਪਏ ਵਧਾ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੁਣ ਇਹ 20,999 ਰੁਪਏ 'ਚ ਮਿਲੇਗਾ।

ਲਾਵਾ ਅਗਨੀ 4 ਦੀ ਕੀਮਤ 'ਚ ਉਛਾਲ
 ਭਾਰਤੀ ਸਮਾਰਟਫੋਨ ਨਿਰਮਾਤਾ ਕੰਪਨੀ ਲਾਵਾ ਨੇ ਵੀ ਆਪਣੇ ਮਿਡ-ਰੇਂਜ ਫੋਨ Lava Agni 4 ਦੀ ਕੀਮਤ ਵਿੱਚ 5,000 ਰੁਪਏ ਦਾ ਵਾਧਾ ਕੀਤਾ ਹੈ। 24,999 ਰੁਪਏ ਵਿੱਚ ਲਾਂਚ ਹੋਇਆ ਇਹ ਸਮਾਰਟਫੋਨ ਹੁਣ ਖਰੀਦਣ ਲਈ ਗਾਹਕਾਂ ਨੂੰ 29,999 ਰੁਪਏ ਖਰਚਣੇ ਪੈਣਗੇ।
 ਸਮਾਰਟਫੋਨਾਂ ਦੀਆਂ ਕੀਮਤਾਂ ਵਿੱਚ ਇਹ ਲਗਾਤਾਰ ਹੋ ਰਿਹਾ ਵਾਧਾ ਨਵੇਂ ਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Smartphone Price Hike
  • Realme 16 Series
  • Poco X8 Pro Max
  • Lava Agni 4
  • Price Increase India

7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ, ਜਾਣੋ ਕੀਮਤ ਤੇ ਖੂਬੀਆਂ

NEXT STORY

Stories You May Like

  • sebi approves ipo of 3 companies including bonfiglioli
    Bonfiglioli Transmission ਸਮੇਤ Sebi ਨੇ 3 ਕੰਪਨੀਆਂ ਦੇ IPO ਨੂੰ ਦਿੱਤੀ ਮਨਜ਼ੂਰੀ
  • now buying a new phone will become even more expensive
    ਹੁਣ ਨਵਾਂ ਫ਼ੋਨ ਖਰੀਦਣਾ ਹੋ ਜਾਵੇਗਾ ਹੋਰ ਵੀ ਮਹਿੰਗਾ ! ਇਹ ਹੈ ਕੀਮਤਾਂ ਵਧਣ ਦਾ ਕਾਰਨ
  • gold silver prices fall  silver falls by more than rs 7 000 and gold
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ 7,000 ਰੁਪਏ ਤੋਂ ਵੱਧ ਟੁੱਟੀ ਤੇ ਸੋਨਾ...
  • silver prices will increase  experts told how far the rates will go
    Silver ਦੀਆਂ ਵਧਣਗੀਆਂ ਕੀਮਤਾਂ, ਮਾਹਿਰਾਂ ਨੇ ਦੱਸਿਆ ਕਿੱਥੇ ਤੱਕ ਜਾਣਗੇ ਰੇਟ
  • the lottery that will happen to these 3 zodiac signs
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ ਪੈਸਾ, ਦੂਰ ਹੋਵੇਗੀ ਹਰ ਸਮੱਸਿਆ
  • 3 policemen caught red handed taking bribe
    ਰਿਸ਼ਵਤ ਲੈਂਦੇ ਰੰਗੇਹੱਥੀ ਫੜੇ ਗਏ 3 ਪੁਲਸ ਮੁਲਾਜ਼ਮ ! ACB ਨੇ ਜਾਲ ਵਿਛਾ ਕੇ ਕੀਤੇ ਕਾਬੂ
  • family 3 members incident
    ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ ਸਨਸਨੀ
  • 3 punjabis caught in himachal
    ਹਿਮਾਚਲ 'ਚ ਫੜੇ ਗਏ 3 ਪੰਜਾਬੀ ! ਚੈਕਿੰਗ ਦੌਰਾਨ ਮਿਲਿਆ ਨਸ਼ੀਲਾ ਪਦਾਰਥ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • world fastest computer
      ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ ਅਮਰੀਕਾ ਨੂੰ ਪਛਾੜਿਆ
    • whatsapp users beware
      WhatsApp ਯੂਜ਼ਰਸ ਹੋ ਜਾਣ ਸਾਵਧਾਨ ! ਸਿਰਫ ਇਕ Click ਕਰਨ ਨਾਲ ਹੈਕ ਹੋ ਸਕਦੈ...
    • all the cars were sold in just 6 minutes
      ਸਿਰਫ 6 ਮਿੰਟਾਂ 'ਚ ਵਿਕ ਗਈਆਂ ਸਾਰੀਆਂ ਗੱਡੀਆਂ! ਲਾਂਚ ਤੋਂ ਪਹਿਲਾਂ ਹੀ ਧਾਕੜ SUV...
    • samsung  s amazing phone will be launched on june 29th
      29 ਜੂਨ ਨੂੰ ਲਾਂਚ ਹੋਵੇਗਾ Samsung ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • cyber   attack on tata
      TATA 'ਤੇ ਸਾਈਬਰ ਹਮਲਾ, Apple ਤੇ Tesla ਦੀਆਂ ਫਾਈਲਾਂ ਹੋਈਆਂ ਲੀਕ
    • the all in one plan has arrived
      ਆ ਗਿਆ ਧਾਕੜ All In One ਪਲਾਨ ! ਰੋਜ਼ ਮਿਲੇਗਾ 3GB ਡਾਟਾ ਤੇ ਅਨਲਿਮਟਿਡ ਕਾਲਿੰਗ
    • now it will be very easy to recharge and pay
      ਹੁਣ ਰੀਚਾਰਜ ਤੇ ਪੇਮੈਂਟ ਕਰਨਾ ਹੋਵੇਗਾ ਬੇਹੱਦ ਆਸਾਨ ! UPI ਲਿਆ ਰਿਹਾ ਸ਼ਾਨਦਾਰ ਫੀਚਰ
    • massive phone launched with 11 000mah battery
      11,000mAh ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • all the features of the dhaakad phone have been leaked
      ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ...
    • elon musk made a big prediction about ai
      ਐਲਨ ਮਸਕ ਨੇ AI ਨੂੰ ਲੈ ਕੇ ਕਰ'ਤੀ ਵੱਡੀ ਭਵਿੱਖਬਾਣੀ ! 4-5 ਸਾਲਾਂ 'ਚ ਹੀ ਬਦਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +