Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    10:28:19 PM

  • sirsa haryana baraat accident car hit cameraman

    ਚਲਦੇ ਵਿਆਹ 'ਚ ਪਿਆ ਚੀਕ ਚਿਹਾੜਾ! ਵੀਡੀਓ ਬਣਾਉਂਦੇ...

  • rajasthan set a target of 160 runs for lucknow to win

    LSG vs RR, IPL 2026 : ਰਾਜਸਥਾਨ ਨੇ ਲਖਨਊ ਨੂੰ...

  • trump tells talk  possible  as soon as friday

    ਸ਼ੁੱਕਰਵਾਰ ਤੱਕ ਮਿਲ ਸਕਦੀ ਹੈ 'ਖੁਸ਼ਖਬਰੀ',...

  • accident caused by ludo punjabi driver pleads guilty in mother son death case

    Ludo ਕਾਰਨ ਵਾਪਰਿਆ ਹਾਦਸਾ! Canada 'ਚ ਮਾਂ-ਪੁੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਚੀਨ 'ਚ ਦੁਨੀਆ ਦਾ ਸਭ ਤੋਂ ਵੱਡਾ ਸਾਈਕਲ ਐਕਸਪੋ ਸ਼ੁਰੂ

GADGETS News Punjabi(ਗੈਜੇਟ)

ਚੀਨ 'ਚ ਦੁਨੀਆ ਦਾ ਸਭ ਤੋਂ ਵੱਡਾ ਸਾਈਕਲ ਐਕਸਪੋ ਸ਼ੁਰੂ

  • Updated: 07 May, 2016 12:26 PM
ਜਲੰਧਰ
china bicycle expo electronic bicycle shanghai
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਭਾਰਤ 'ਚ ਵੱਧ ਰਹੇ ਹਾਈ ਐਂਡ ਸਾਈਕਲ ਦੇ ਚਲਣ 'ਚ ਦੁਨੀਆ ਹੁਣ ਇਲੈਕਟ੍ਰਿਕ ਸਾਈਕਲ ਵੱਲ ਵਧਣ ਲੱਗੀ ਹੈ। ਦੁਨੀਆ ਭਰ 'ਚ ਈ-ਸਾਈਕਲ ਦੇ ਚਲਣ ਦਾ ਇਹ ਨਜ਼ਾਰਾ ਸ਼ੰਘਾਈ 'ਚ ਲਗਾਈ ਗਈ ਸਾਈਕਲ ਐਗਜ਼ੀਬਿਸ਼ਨ 'ਚ ਦੇਖਣ ਨੂੰ ਮਿਲਿਆ। ਇਸ ਐਗਜ਼ੀਬਿਸ਼ਨ 'ਚ ਪਿਛਲੇ ਸਾਲ ਦੇ ਮੁਕਾਬਲੇ 25 ਫੀਸਦੀ ਜ਼ਿਆਦਾ ਈ-ਸਾਈਕਲਿੰਗ ਨਿਰਮਾਤਾ ਹਿੱਸਾ ਲੈ ਰਹੇ ਹਨ। ਇਸ ਸਾਲ ਐਗਜ਼ੀਬਿਸ਼ਨ 'ਚ ਕੁਲ 1322 ਕੰਪਨੀਆਂ ਹਿੱਸਾ ਲੈ ਰਹੀਆਂ ਹਨ ਅਤੇ ਕੁਲ 6853 ਬੂਥ ਲਗਾਏ ਗਏ ਹਨ। ਇਸ ਤੋਂ ਇਲਾਵਾ ਸਾਈਕਲ ਬਣਾਉਣ ਵਾਲੀਆਂ 266 ਕੰਪਨੀਆਂ ਨੇ ਵੀ ਇਥੇ ਬੂਥ ਲਗਾਏ ਹਨ।
ਇਸ ਸਾਲ ਕਰੀਬ 250 ਕੰਪਨੀਆਂ ਅਜਿਹੀਆਂ ਹਨ ਜਿਨ੍ਹਾਂ ਨੇ ਪਹਿਲੀ ਵਾਰ ਇਥੇ ਆਪਣੇ ਬੂਥ ਲਗਾਏ ਹਨ। ਇਹ ਕੁਲ ਕੰਪਨੀਆਂ ਦਾ ਕਰੀਬ 18 ਫੀਸਦੀ ਬਣਦਾ ਹੈ। ਦੁਨੀਆ ਭਰ 'ਚ ਮੰਦੀ ਦੇ ਚਲਦੇ ਚੀਨ ਲਈ ਇਹ ਖਬਰ ਰਾਹਤ ਵਾਲੀ ਰਹੀ। ਕਈ ਇੰਡਸਟਰੀ ਦੇ ਲੋਕ ਆਪਣੇ ਪ੍ਰਾਡਕਟ ਦੀ ਪ੍ਰਦਰਸ਼ਨੀ ਲਈ ਸ਼ੰਘਾਈ ਨੂੰ ਬਿਹਤਰ ਵਿਕਲਪ ਮੰਨ ਰਹੇ ਹਨ। ਸ਼ੰਘਾਈ ਦੇ ਜਿਸ ਨੈਸ਼ਨਲ ਐਗਜ਼ੀਬਿਸ਼ਨ ਐਂਡ ਕਨਵੈਂਸ਼ਨ ਸੈਂਟਰ 'ਚ ਇਹ ਸਾਈਕਲ ਮੇਲਾ ਲੱਗਾ ਹੈ। ਜੋ 14.7 ਮਿਲੀਅਨ ਮਤਲਬ ਕਰੀਬ 14 ਲੱਖ 70 ਹਜ਼ਾਰ ਵਰਗ ਮੀਟਰ ਫੈਲਿਆ ਹੈ।
ਸ਼ੰਘਾਈ 'ਚ ਦਿਖੀ ਸਾਈਕਲ ਦੇ ਭਵਿੱਖ ਦੀ ਝਲਕ
ਪੂਰੀ ਸਾਈਕਲ ਬਣਾਉਣ ਵਾਲੀਆਂ 266 ਕੰਪਨੀਆਂ
ਇਲੈਕਟ੍ਰੋਨਿਕ ਸਾਈਕਲ ਅਤੇ ਪੂਰਜੇ ਬਣਾਉਣ ਵਾਲੀਆਂ 130 ਕੰਪਨੀਆਂ
ਸਾਈਕਲਿੰਗ ਐਕਿਊਪਮੈਂਟ ਬਣਾਉਣ ਵਾਲੀਆਂ 181 ਕੰਪਨੀਆਂ
ਸਾਈਕਲਾਂ ਦੇ ਪੁਰਜੇ ਬਣਾਉਣ ਵਾਲੀਆਂ 691 ਕੰਪਨੀਆਂ
ਭਾਰਤ ਦੀਆਂ 19 ਕੰਪਨੀਆਂ ਲੈ ਰਹੀਆਂ ਹਨ ਹਿੱਸਾ
ਸ਼ੰਘਾਈ 'ਚ ਚਾਈਨਾ ਸਾਈਕਲ 2016 'ਚ ਲਗਾਏ ਗਏ ਕੁਲ 6853 ਬੂਥਾਂ 'ਚੋਂ ਭਾਰਤੀ ਕੰਪਨੀਆਂ ਨੇ ਸਿਰਪ 19 ਬੂਥ ਲਗਾਏ ਹਨ। ਇਹ ਕੁਲ ਬੂਥਾਂ ਦਾ ਸਿਰਫ 2 ਫੀਸਦੀ ਤੋਂ ਕੁਝ ਜ਼ਿਆਦਾ ਹੈ ਜਦੋਂਕਿ 98 ਫੀਸਦੀ ਬੂਥ ਹੋਰ ਦੇਸ਼ਾਂ ਦੇ ਹਨ। ਇਨ੍ਹਾਂ ਬੂਥਾਂ 'ਚ ਸਬ ਤੋਂ ਜ਼ਿਆਦਾ ਕੰਪਨੀਆਂ ਵੀ ਚੀਨ ਦੀਆਂ ਹਨ। ਇਸ ਐਗਜ਼ੀਬਿਸ਼ਨ ਨੂੰ ਦੇਖਣ ਤੋਂ ਬਾਅਦ ਪਤਾ ਲਗਦਾ ਹੈ ਕਿ ਸਾਈਕਲ ਨਿਰਮਾਣ ਦੇ ਮਾਮਲੇ 'ਚ ਭਾਰਤ ਚੀਨ ਦੇ ਮੁਕਾਬਲੇ ਕਿਤੇ ਖੜ੍ਹਾ ਨਹੀਂ ਹੈ। ਸ਼ੰਘਾਈ 'ਚ ਬੂਥ ਲਗਾਉਣ ਵਾਲੀਆਂ ਭਾਰਤੀ ਕੰਪਨੀਆਂ ਦੀ ਸੂਚੀ ਇਸ ਤਰ੍ਹਾਂ ਹੈ।
ਏਸ਼ੀਆ ਸਾਈਕਲ ਇੰਡਸਟਰੀ, ਐਟਲਸ ਸਾਈਕਲ (ਹਰਿਆਣਾ ਲਿਮਟਿਡ), ਏਵਨ ਸਾਈਕਲ ਲਿਮਟਿਡ, ਗੋਲਡ ਸਟਾਰ ਇੰਡਸਟਰੀ, ਗੋਬਿੰਦ ਰਬੜ, ਹਾਰਟ ਐਕਸ ਰਬੜ ਪ੍ਰਾਈਵੇਟ ਲਿਮਟਿਡ, ਹੀਰੋ ਸਾਈਕਲ ਇੰਡਸਟਰੀ, ਹੀਰੋ ਐਕਸਪੋਟ, ਜਗਰਾਓਂ ਗਲੋਬਲ, ਮਹਾਜਨ ਟਾਇਰ, ਮੈਟਰੋ ਟਾਇਰ ਲਿਮਟਿਡ, ਐੱਮ.ਆਰ. ਇੰਟਰਨੈਸ਼ਨਲ, ਪ੍ਰਿੰਸ ਸਟੀਲ ਇੰਡਸਟਰੀਜ਼, ਰਾਇਲਸਨ ਇੰਡੀਆ ਲਿਮਟਿਡ, ਸਪੀਡ ਵੇਜ, ਵ੍ਹੀਲ ਪਬਲਿਕੇਸ਼ਨ ਐਂਡ ਐਕਸਪੋਟੇਸ਼ਨ ਪ੍ਰਾਈਵੇਟ ਲਿਮਟਿਡ।
ਇਸ ਐਗਜ਼ੀਬਿਸ਼ਨ ਨੂੰ ਦੇਖਣ ਲਈ ਦੁਨੀਆ ਦੇ ਕਰੀਬ 110 ਦੇਸ਼ਾਂ ਦੇ ਲੋਕ ਇਥੇ ਪਹੁੰਚੇ ਹਨ। ਆਯੋਜਕ ਇਸ ਸਾਲ ਐਗਜ਼ੀਬਿਸ਼ਨ ਦੌਰਾਨ 2 ਲੱਖ ਤੋਂ ਜ਼ਿਆਦਾ ਲੋਕਾਂ ਦੇ ਪਹੁੰਚਣ ਦੀ ਉਮੀਦ ਕਰ ਰਹੇ ਹਨ। ਪਿਛਲੇ ਸਾਲ ਐਗਜ਼ੀਬਿਸ਼ਨ 'ਚ ਕਰੀਬ ਡੇਢ ਲੱਖ ਲੋਕਾਂ ਨੇ ਹਿੱਸਾ ਲਿਆ ਸੀ।

  • ਚੀਨ
  • ਇਲੈਕਟ੍ਰਿਕ ਸਾਈਕਲ
  • china
  • bicycle
  • electronic bicycle

whatsapp ਤੋਂ ਨਹੀਂ ਕਰ ਸਕੋਗੇ ਵਾਇਸ ਕਾਲ!

NEXT STORY

Stories You May Like

  • world s central banks are buying gold european country is at forefront
    ਸੋਨਾ ਖਰੀਦਣ 'ਚ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੇ ਦਿਖਾਈ ਤੇਜ਼ੀ, ਯੂਰਪ ਦਾ ਇਹ ਦੇਸ਼ ਰਿਹਾ ਸਭ ਤੋਂ ਅੱਗੇ
  • world   lightest girl
    ਮਿਲੋ ਦੁਨੀਆ ਦੀ ਸਭ ਤੋਂ ਹਲਕੀ ਕੁੜੀ ਨਾਲ, ਵਜ਼ਨ ਇੱਕ ਪਾਲਤੂ ਬਿੱਲੀ ਤੋਂ ਵੀ ਘੱਟ
  • over 9 lakh people evacuated from west asia mea
    ਭਾਰਤ ਨੇ ਚਲਾਇਆ ਦੁਨੀਆ ਦਾ ਸਭ ਤੋਂ ਵੱਡਾ ਰੈਸਕਿਊ ਆਪ੍ਰੇਸ਼ਨ, 9 ਲੱਖ ਤੋਂ ਵੱਧ ਭਾਰਤ ਸੁਰੱਖਿਅਤ ਪਰਤੇ
  • the world is facing the biggest energy crisis ever iea chief warns
    ਦੁਨੀਆ 'ਤੇ ਮੰਡਰਾ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ 'ਊਰਜਾ ਸੰਕਟ', IEA ਮੁਖੀ ਨੇ ਦਿੱਤੀ ਇਹ ਚਿਤਾਵਨੀ
  • sara arjun offers prayers at mahakaleshwar temple in ujjain
    ਮਹਾਕਾਲ ਦੀ ਸ਼ਰਨ 'ਚ ਪਹੁੰਚੀ ਅਦਾਕਾਰਾ ਸਾਰਾ ਅਰਜੁਨ, ਕਿਹਾ- ਇਹ ਦੁਨੀਆ ਦਾ ਸਭ ਤੋਂ ਵਧੀਆ ਅਹਿਸਾਸ
  • this is the coldest city in the world
    ਇਹ ਹੈ ਦੁਨੀਆ ਦਾ ਸਭ ਤੋਂ ਠੰਡਾ ਸ਼ਹਿਰ,ਜਿੱਥੇ -55 ਡਿਗਰੀ ਤੱਕ ਪਹੁੰਚ ਜਾਂਦੈ ਤਾਪਮਾਨ
  • asha  lata  s brother announces asia  s biggest hospital dedicated to his sisters
    ਲਤਾ ਤੇ ਆਸ਼ਾ ਦੀ ਯਾਦ 'ਚ ਬਣੇਗਾ ਏਸ਼ੀਆ ਦਾ ਸਭ ਤੋਂ ਵੱਡਾ ਹਸਪਤਾਲ: ਭਰਾ ਹ੍ਰਿਦੈਨਾਥ ਮੰਗੇਸ਼ਕਰ ਦਾ ਵੱਡਾ ਐਲਾਨ
  • world most expensive pen
    ਇਹ ਹੈ ਦੁਨੀਆ ਦਾ ਸਭ ਤੋਂ ਮਹਿੰਗਾ ਪੈੱਨ, ਇੱਕ ਦੀ ਕੀਮਤ 'ਚ ਖਰੀਦ ਸਕਦੇ ਹੋ 70 ਫਲੈਟ
  • police raid at spa center in jalandhar
    ਪੰਜਾਬ ਦੇ ਇਸ ਸਪਾ ਸੈਂਟਰ 'ਚ ਪੁਲਸ ਦੀ ਰੇਡ! ਫੜੇ ਗਏ ਮੁੰਡੇ-ਕੁੜੀਆਂ, ਇਤਰਾਜ਼ਯੋਗ...
  • long power cut begins in punjab electricity demand increased by 9 thousand mw
    ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਸਪਲਾਈ ਨੂੰ ਲੈ ਕੇ ਆ ਗਈ ਵੱਡੀ...
  • weather will change in punjab heavy storm alert
    ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ...
  • important news for people registering in punjab
    Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
  • police and excise department raid raju chauhan  s residence in jalandhar
    ਜਲੰਧਰ 'ਚ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਰਾਜੂ ਚੌਹਾਨ ਦੇ ਘਰ ਰੇਡ ਕਰਕੇ 50...
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ,...
  • collision between car and activa in jalandhar and schoolgirl injured
    ਜਲੰਧਰ ਦੀ 120 ਫੁੱਟੀ 'ਤੇ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਨੂੰ...
  • two peoples dead on road accident
    ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ
Trending
Ek Nazar
no six in ipl 2026

IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...

heroin business was going on under the guise of selling pizza  one arrested

ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ

drone strike in lebanon

ਲੇਬਨਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ

mohammad nawaz drug test controversy pcb

ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...

50 foreigners arrested in sri lanka

ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ

famous actress passes away

ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼

lover western style proposal boyfriend incident

ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...

fourfold compensation for farmers

2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ

hindu girls in pakistan

ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ

sub inspector daljit singh goraya

ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ

man mobile drowning river

ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...

electricity bill  groom  dm office  bride  smart meter

'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...

famous brazilian beauty queen dies of heart attack

ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...

strait of hormuz  germany

ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ

f i r   actor vipul roy  s home burgled of over rs 7 lakh  probe underway

TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...

now i  m even afraid to leave the house    the comedian  s pain is revealed

ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...

heatwave rain alert 4 days

22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...

big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • bsnl launches cheap and affordable plan
      70 ਦਿਨਾਂ ਤੱਕ ਰੋਜ਼ 3GB ਡਾਟਾ ਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ ਕੀਤਾ...
    • mahindra be 6 ev batman edition
      ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...
    • a discount of rs 3000 is available on a phone with a 9020mah battery
      Vivo ਦਾ ਵੱਡਾ ਧਮਾਕਾ! 9020mAh ਦੀ ਬੈਟਰੀ ਵਾਲੇ ਫੋਨ 'ਤੇ ਮਿਲ ਰਿਹੈ 3000 ਦਾ...
    • chatgpt suddenly went down
      ਅਚਾਨਕ ਡਾਊਨ ਹੋਇਆ ChatGPT ! ਹਜ਼ਾਰਾਂ ਯੂਜ਼ਰਸ ਨੂੰ ਆਈ ਪਰੇਸ਼ਾਨੀ, 8,700 ਤੋਂ...
    • now even running whatsapp will cost money
      ਹੁਣ Whatsapp ਚਲਾਉਣ ਦੇ ਵੀ ਲੱਗਣਗੇ ਪੈਸੇ ! ਕੰਪਨੀ ਨੇ ਸ਼ੁਰੂ ਕੀਤੀ ਟੈਸਟਿੰਗ
    • digital services are emptying pockets   cost creep  can cause huge losses
      ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost Creep’ ਦਾ ਜਾਲ ਕਰਵਾ ਸਕਦੈ...
    • bsnl launches special plan
      90 ਦਿਨਾਂ ਤੱਕ ਰੀਚਾਰਜ ਦੀ No Tension ! BSNL ਨੇ ਲਾਂਚ ਕੀਤਾ ਖ਼ਾਸ ਪਲਾਨ, ਜਾਣੋ...
    • apple gets new ceo
      Apple ਨੂੰ ਮਿਲ ਗਿਆ ਨਵਾਂ CEO, 15 ਸਾਲ ਬਾਅਦ ਟਿਮ ਕੁੱਕ ਸਤੰਬਰ 'ਚ ਦੇਣਗੇ...
    • educated people  digital arrest
      ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ...
    • why is there a raised line on the f and j buttons of the keyboard
      Keyboard ਦੇ 'F' ਅਤੇ 'J' ਬਟਨਾਂ 'ਤੇ ਕਿਉਂ ਹੁੰਦੀ ਹੈ ਉਭਰੀ ਹੋਈ ਲਾਈਨ? ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +