Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    4:20:43 PM

  • us iran case  sensex falls 388 points  1 6 lakh crores sink

    ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ,...

  • former mla darshan singh kotfatta joins bjp

    ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ...

  • diabetes treatment

    ਡਾਇਬਟੀਜ਼ ਇਲਾਜ 'ਚ ਨਵੀਂ ਕ੍ਰਾਂਤੀ ! ਹੁਣ AI ਕੈਮਰਾ...

  • punjab flood like situation

    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਲਾਂਚ ਹੋਏ ਨਵੇਂ ਹੈੱਡਫੋਨਸ, ਇਕ ਵਾਰ ਚਾਰਜ ਕਰਕੇ 40 ਘੰਟਿਆਂ ਤੱਕ ਸੁਣ ਸਕਦੇ ਹੋ ਗਾਣੇ

GADGETS News Punjabi(ਗੈਜੇਟ)

ਲਾਂਚ ਹੋਏ ਨਵੇਂ ਹੈੱਡਫੋਨਸ, ਇਕ ਵਾਰ ਚਾਰਜ ਕਰਕੇ 40 ਘੰਟਿਆਂ ਤੱਕ ਸੁਣ ਸਕਦੇ ਹੋ ਗਾਣੇ

  • Updated: 30 Jul, 2016 01:37 PM
ਜਲੰਧਰ
creative launched aurvana anc headphones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਕ੍ਰਿਏਟਿਵ ਟੈਕਨਾਲੋਜੀ ਨੇ Aurvana ANC ਹੈੱਡਫੋਨਸ ਨੂੰ ਲਾਂਚ ਕੀਤਾ ਹੈ। ਇਹ ਨਵਾਇਸ ਕੈਂਸਲਿੰਗ ਹੈੱਡਫੋਨਸ ਕਾਲੇ ਰੰਗ 'ਚ ਸਿਰਫ ਐਮਾਜ਼ਾਨ 'ਤੇ ਉਪਲੱਬਧ ਹੋਣਗੇ। ਇਸ ਦੀ ਵਿਕਰੀ 6 ਅਗਸਤ ਤੋਂ ਸ਼ੁਰੂ ਹੋਵੇਗੀ ਅਤੇ ਇਨ੍ਹਾਂ ਹੈੱਡਫੋਨਸ ਦੀ ਕੀਮਤ 10,999 ਰੁਪਏ ਹਨ।
ਕ੍ਰਿਏਟਿਵ ਨੇ ਇਨ੍ਹਾਂ ਹੈੱਡਫੋਨਸ ਨੂੰ ਸ਼ਹਿਰੀ ਟ੍ਰੈਵਲਰਜ਼ ਨੂੰ ਧਿਆਨ 'ਚ ਰੱਖ ਕੇ ਬਣਾਇਆ ਹੈ ਤਾਂ ਜੋ ਉਹ ਰੌਲੇ ਦੀ ਚਿੰਤਾ ਛੱਡ ਕੇ ਲੰਬੇ ਸਮੇਂ ਤੱਕ ਮਿਊਜ਼ਿਕ ਦਾ ਆਨੰਦ ਮਾਣ ਸਕਣ। Aurvana ANC ਹੈੱਡਫੋਨਸ ਓਵਰ-ਦਿ-ਈਅਰ ਡਿਜ਼ਾਈਨ ਅਤੇ ਫੋਲਡੇਬਲ ਈਅਰ ਕੱਪਸ ਦੇ ਨਾਲ ਆਉਂਦੇ ਹਨ। ਇਹ ਲਾਈਟਵੇਟ ਹੈੱਡਫੋਨਸ ਪਾਲਿਸ਼ ਕ੍ਰੋਮ ਫਿਨਿਸ਼, ਸਟੀਲ ਹੈੱਡਬੈਂਡ ਅਤੇ ਆਰਾਮਦਾਇਕ ਲੈਦਰ ਬੇਸਡ ਮੈਮਰੀ ਫੋਮ ਈਅਰ ਪੈਡਿੰਗ ਦੇ ਨਾਲ ਆਉਂਦੇ ਹਨ।
ਹੈੱਡਫੋਨਸ ਦੇ ਦੋਵੇਂ ਈਅਰ ਕੱਪਸ 'ਚ ਬਿਲਟ-ਇਨ ਮਾਈਕ੍ਰੋਫੋਨ ਦਿੱਤਾ ਗਿਆ ਹੈ। Aurvana ANC 'ਚ 40mm ਨੀਓਡਿਮੀਅਮ ਡ੍ਰਾਇਵਰ ਲੱਗੇ ਹਨ। ਕੰਪਨੀ ਦਾ ਦਾਅਵਾ ਹੈ ਕਿ ਇਕ ਵਾਰ ਚਾਰਜ ਕਰਨ 'ਤੇ ਇਨ੍ਹਾਂ ਹੱਡਫੋਨਸ ਨਾਲ 40 ਘੰਟਿਆਂ ਤੱਕ ਗਾਣੇ ਸੁਣੇ ਜਾ ਸਕਦੇ ਹਨ।

  • ਕ੍ਰਿਏਟਿਵ
  • ਹੈੱਡਫੋਨਸ
  • creative
  • headphones
  • Aurvana ANC

ਸੈਮਸੰਗ ਗਲੈਕਸੀ ਨੋਟ7 ਦਾ ਪਹਿਲਾ ਟੀਵੀ ਵਿਗਿਆਪਨ ਆਇਆ, ਕਈ ਫੀਚਰਜ਼ ਦੀ ਮਿਲੀ ਝਲਕ

NEXT STORY

Stories You May Like

  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • india  s first ai electric scooter launched
    ਭਾਰਤ ਦਾ ਪਹਿਲਾ AI ਇਲੈਕਟ੍ਰਿਕ ਸਕੂਟਰ ਲਾਂਚ, ਸਿੰਗਲ ਚਾਰਜ 'ਚ ਚੱਲੇਗੀ 165Km
  • 40 years imprisonment for sexually abusing two minor girls
    ਦੋ ਨਾਬਾਲਗ ਕੁੜੀਆਂ ਦਾ ਸੈਕਸ ਸ਼ੋਸ਼ਣ ਕਰਨ ਵਾਲੇ ਨੂੰ 40 ਸਾਲ ਦੀ ਕੈਦ
  • charge on upi payment or not  fm nirmala sitharaman told the truth
    UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸਿਆ ਪੂਰਾ ਸੱਚ
  • earthquake
    ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • wife of famous actor demands rs 40 lakh as maintenance allowance
    ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ ਅਦਾਲਤ ਨੇ ਸੁਣਾਇਆ ਅਹਿਮ ਫੈਸਲਾ
  • gold worth  40 lakh stolen from mumbai local train recovered
    ਮੁੰਬਈ ਦੀ ਲੋਕਲ ਟ੍ਰੇਨ ਤੋਂ ਚੋਰੀ ਹੋਇਆ ₹40 ਲੱਖ ਦਾ ਸੋਨਾ ਬਰਾਮਦ, ਮਾਲਕ ਨੂੰ ਕੀਤਾ ਗਿਆ ਵਾਪਸ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • 2 mega plans launched
      ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ...
    • those using wi fi in hotels should be careful
      ਹੋਟਲਾਂ 'ਚ ਜਾਣ ਵਾਲੇ ਹੋ ਜਾਣ ਸਾਵਧਾਨ ! WI-FI ਨੂੰ ਹਥਿਆਰ ਬਣਾ ਰਹੇ ਹੈਕਰਜ਼,...
    • great phone available for less than 9 000
      9,000 ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸ਼ਾਨਦਾਰ phone ! ਜਾਣੋ ਫੀਚਰਜ਼
    • this iphone  is available at half price
      ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
    • apple pay apple pay to launch in india in october
      ਭਾਰਤ 'ਚ ਸ਼ਾਨਦਾਰ ਸਰਵਿਸ ਲਾਂਚ ਕਰਨ ਜਾ ਰਿਹੈ Apple ! ਸਿਰਫ਼ ਇਕ Tap ਨਾਲ...
    • salary of up to 1 3 crores is being given for this work
      ਇਸ ਕੰਮ ਦੇ ਬਦਲੇ ਮਿਲ ਰਹੀ 1.3 ਕਰੋੜ ਤੱਕ ਦੀ ਸੈਲਰੀ ! ਕੰਪਨੀਆਂ ਕਰ ਰਹੀਆਂ ਧੜੱਲੇ...
    • apple  s big bang
      Apple ਦਾ ਵੱਡਾ ਧਮਾਕਾ !  iPhone 18 Pro Max 'ਚ ਹੋਵੇਗੀ ਸਭ ਤੋਂ ਵੱਡੀ ਬੈਟਰੀ...
    • you will get relief from bad network and call drops
      ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ...
    • millions of jobs will be created in the country
      ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ...
    • motorola  s amazing phone gets cheaper by rs 6 000
      6,000 ਰੁਪਏ ਸਸਤਾ ਹੋਇਆ Motorola ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +