Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    7:12:08 PM

  • baba ramdev furious at kangana ranaut said a sign of a deranged mind

    ਖੁਦ ਦੀ ਜਵਾਨੀ ਕਿਹੋ-ਜਿਹੀ ਸੀ? ਕੰਗਣਾ ਰਣੌਤ 'ਤੇ...

  • dera baba murad shah annual fair during punjab bandh

    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • amritpal singh  assembly elections  bhagwant mann

    ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਫੋਨ ’ਚੋਂ ਤੁਰੰਤ ਡਿਲੀਟ ਕਰੋ ਇਹ ਖ਼ਤਰਨਾਕ ਐਪਸ ਨਹੀਂ ਤਾਂ ਖਾਲੀ ਹੋ ਸਕਦੈ ਬੈਂਕ ਖਾਤਾ

GADGETS News Punjabi(ਗੈਜੇਟ)

ਫੋਨ ’ਚੋਂ ਤੁਰੰਤ ਡਿਲੀਟ ਕਰੋ ਇਹ ਖ਼ਤਰਨਾਕ ਐਪਸ ਨਹੀਂ ਤਾਂ ਖਾਲੀ ਹੋ ਸਕਦੈ ਬੈਂਕ ਖਾਤਾ

  • Edited By Rakesh,
  • Updated: 26 Aug, 2020 12:41 PM
Gadgets
dangerous android apps
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਮੋਬਾਇਲ ਐਪਸ ਰਾਹੀਂ ਯੂਜ਼ਰਸ ਨੂੰ ਚੂਨਾ ਲਗਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਰਹਿੰਦੇ ਹਨ। ਐਂਡਰਾਇਡ ਯੂਜ਼ਰਸ ਨੂੰ ਇਕ ਵਾਰ ਫਿਰ ਚਿਤਾਵਨੀ ਜਾਰੀ ਕਰਦੇ ਹੋਏ 23 ਮੋਬਾਇਲ ਐਪਸ ਨੂੰ ਤੁਰੰਤ ਡਿਲੀਟ ਕਰਨ ਦੀ ਸਲਾਹ ਦਿੱਤੀ ਗਈ ਹੈ। ਇਹ ਐਪਸ ਯੂਜ਼ਰਸ ਨੂੰ ਪਤਾ ਤਕ ਨਹੀਂ ਲੱਗਣ ਦਿੰਦੇ ਅਤੇ ਹੌਲੀ-ਹੌਲੀ ਉਨ੍ਹਾਂ ਦਾ ਬੈਂਕ ਖਾਤਾ ਖਾਲੀ ਕਰ ਦਿੰਦੇ ਹਨ। ਸਾਈਬਰ ਸਕਿਓਰਿਟੀ ਅਤੇ ਸਾਫਟਵੇਅਰ ਫਰਮ Sophos ਦੇ ਖੋਜੀਆਂ ਨੇ ਇਨ੍ਹਾਂ ਖ਼ਤਰਨਾਕ ਐਪਸ ਦਾ ਖੁਲਾਸਾ ਕੀਤਾ ਹੈ। ਰਿਪੋਰਟ ਦੀ ਮੰਨੀਏ ਤਾਂ ਇਹ ਸਾਰੇ ਫਲੀਸਵੇਅਰ (fleeceware) ਐਪਸ ਹਨ ਅਤੇ ਇਨ੍ਹਾਂ ਨੇ ਗੂਗਲ ਪਲੇਅ ਸਟੋਰ ਦੀ ਪਾਲਿਸੀ ਦਾ ਉਲੰਘਣ ਕੀਤਾ ਹੈ। ਖੋਜੀ ਜਗਦੀਸ਼ ਚੰਦਰਾਇਹਾ ਨੇ ਇਕ ਬਲਾਗ ਪੋਸਟ ’ਚ ਦੱਸਿਆ ਕਿ ਗੂਗਲ ਦੇ ਨਵੇਂ ਨਿਯਮਾਂ ਨੂੰ ਗੁੰਮਰਾਹ ਕਰਨ ਵਾਲੀ ਮਾਰਕੀਟਿੰਗ ਡਿਸਪਲੇਅ ਕਾਪੀ ਨੂੰ ਫੜ੍ਹਨ ਲਈ ਤਿਆਰ ਕੀਤਾ ਗਿਆ ਹੈ। ਹਾਲਾਂਕਿ, ਇਸ ਵਿਚ ਕੁਝ ਖਾਮੀਆਂ ਹਨ ਜੋ ਕੁਝ ਖ਼ਤਰਨਾਕ ਕੰਮਾਂ ਦੀ ਮਨਜ਼ੂਰੀ ਦੇ ਦਿੰਦੀਆਂ ਹਨ। 

PunjabKesari

ਕੀ ਹਨ ਫਲੀਸਵੇਅਰ ਐਪਸ
ਦੱਸ ਦੇਈਏ ਕਿ ਫਲੀਸਵੇਅਰ ਇਕ ਤਰ੍ਹਾਂ ਦੇ ਮਾਲਵੇਅਰ ਮੋਬਾਇਲ ਐਪਸ ਹਨ ਜੋ ਲੁਕੀ ਹੋਈ ਸਬਸਕ੍ਰਿਪਸ਼ਨ ਫੀਚ ਨਾਲ ਆਉਂਦੇ ਹਨ। ਇਹ ਐਪ ਉਨ੍ਹਾਂ ਯੂਜ਼ਰਸ ਦਾ ਫਾਇਦਾ ਚੁੱਕਦੇ ਹਨ ਜੋ ਨਹੀਂ ਜਾਣਦੇ ਕਿ ਐਪ ਹਟਾਉਣ ਤੋਂ ਬਾਅਦ ਉਨ੍ਹਾਂ ਦੀ ਸਬਸਕ੍ਰਿਪਸ਼ਨ ਨੂੰ ਕਿਵੇਂ ਕੈਂਸਲ ਕਰਨਾ ਹੈ। 

PunjabKesari

ਇੰਝ ਕੰਮ ਕਰਦੇ ਹਨ ਇਹ ਐਪਸ
ਇਹ ਐਪਸ ਯੂਜ਼ਰਸ ਨੂੰ ਕਈ ਤਰ੍ਹਾਂ ਚੂਨਾ ਲਗਾਉਂਦੇ ਹਨ। ਇਹ ਸਪੈਮ ਸਬਸਕ੍ਰਿਪਸ਼ਨ ਤੋਂ ਇਲਾਵਾ ਯੂਜ਼ਰਸ ਨੂੰ ਫ੍ਰੀ ਟ੍ਰਾਇਲ ਦੇ ਨਾਮ ’ਤੇ ਰਿਝਾਉਂਦੇ ਹਨ ਪਰ ਇਹ ਨਹੀਂ ਦੱਸਦੇ ਕਿ ਸਬਸਕ੍ਰਿਪਸ਼ਨ ਕਦੋਂ ਖ਼ਤਮ ਹੋਵੇਗਾ ਅਤੇ ਉਸ ਤੋਂ ਬਾਅਦ ਕਿੰਨਾ ਚਾਰਜ ਲਿਆ ਜਾਵੇਗਾ। ਇਕ ਹੋਰ ਤੀਰਾਕ ਟਰਮ ਅਤੇ ਕੰਡੀਸ਼ਨ ਨੂੰ ਕੁਝ ਇਸ ਤਰ੍ਹਾਂ ਪੇਸ਼ ਕਰਨਾ ਹੈ ਕਿ ਉਸ ਨੂੰ ਪੜ੍ਹਨਾ ਲਗਭਗ ਨਾਮੁਮਕਿਨ ਹੋਵੇ। ਜਗਦੀਸ਼ ਨੇ ਦੱਸਿਆ ਕਿ ਤੁਹਾਡੇ ਇਕ ਵਾਰ ਸਾਈਨ-ਇਨ ਕਰਨ ਨਾਲ ਹੀ ਢੇਰ ਸਾਰੇ ਐਪਸ ਨੂੰ ਬਿਨ੍ਹਾਂ ਮਨਜ਼ੂਰੀ ਸਬਸਕ੍ਰਾਈਬ ਕਰ ਦਿੱਤਾ ਜਾਂਦਾ ਹੈ। ਕਈ ਵਾਰ ਯੂਜ਼ਰਸ ਨੂੰ ਪਤਾ ਵੀ ਨਹੀਂ ਹੁੰਦਾ ਅਤੇ ਸੈਂਕੜੇ ਐਪਸ ਦਾ ਸਬਸਕ੍ਰਿਪਸ਼ਨ ਸ਼ੁਰੂ ਹੋ ਜਾਂਦਾ ਹੈ। 

PunjabKesari

ਤੁਰੰਤ ਡਿਲੀਟ ਕਰੋ ਇਹ ਐਪਸ
Sophos ਖੋਜੀਆਂ ਨੇ 23 ਐਪਸ ਦੀ ਲਿਸਟ ਜਾਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਡਿਲੀਟ ਕਰਨ ਦੀ ਸਲਾਹ ਦਿੰਦੀ ਹੈ। ਇਥੇ ਅਸੀਂ ਤੁਹਾਨੂੰ ਲਿਸਟ ਬਾਰੇ ਦੱਸ ਰਹੇ ਹਾਂ। ਜੇਕਰ ਤੁਹਾਡੇ ਫੋਨ ’ਚ ਇਨ੍ਹਾਂ ’ਚੋਂ ਕੋਈ ਵੀ ਐਪ ਹੈ ਤਾਂ ਤੁਰੰਤ ਡਿਲੀਟ ਕਰ ਦਿਓ।

com.photoconverter.fileconverter.jpegconverter
com.recoverydeleted.recoveryphoto.photobackup
com.screenrecorder.gamerecorder.screenrecording
com.photogridmixer.instagrid
com.compressvideo.videoextractor
com.smartsearch.imagessearch
com.emmcs.wallpapper
com.wallpaper.work.application
com.gametris.wallpaper.application
com.tell.shortvideocom.csxykk.fontmoji
com.video.magiciancom.el2020xstar.xstar
com.dev.palmistryastrology
com.dev.furturescopecom.fortunemirror
com.itools.prankcallfreelitecom.isocial.fakechat
com.old.mecom.myreplica.celebritylikeme.pro
com.nineteen.pokeradar
com.pokemongo.ivgocalculatorcom.hy.gscanner

  • Dangerous Apps
  • Dangerous Android Apps
  • Android Apps
  • Spam Subscriptions
  • Delete

ਦੁਨੀਆ ’ਚ ਸਭ ਤੋਂ ਸਸਤਾ ਮੋਬਾਇਲ ਡਾਟਾ ਭਾਰਤ ’ਚ, 1GB ਦੀ ਕੀਮਤ ਸਿਰਫ਼ ਇੰਨੀ!

NEXT STORY

Stories You May Like

  • ind vs sl  if sai sudarshan is out  this big batsman can join the team
    IND vs SL: ਸਾਈ ਸੁਦਰਸ਼ਨ ਹੋਣਗੇ ਬਾਹਰ ਤਾਂ ਟੀਮ 'ਚ ਸ਼ਾਮਲ ਹੋ ਸਕਦੈ ਇਹ ਧਾਕੜ ਬੱਲੇਬਾਜ਼
  • bank account can be emptied by simply inserting usb in public places
    ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
  • if your makeup gets ruined repeatedly during the monsoon season  then do this
    Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ 'ਤੇ ਆਵੇਗਾ ਨਿਖਾਰ
  • 10 carats of bananas stolen from auto in 20 minutes
    ਕੁਝ ਤਾਂ ਸ਼ਰਮ ਕਰੋ...ਗ਼ਰੀਬ ਨੂੰ ਤਾਂ ਛੱਡ ਦਿਓ, 20 ਮਿੰਟਾਂ 'ਚ ਆਟੋ 'ਚੋਂ ਕੇਲਿਆਂ ਦੇ 10 ਕੈਰੇਟ ਚੋਰੀ
  • china can create ai but cannot win   trust
    ਚੀਨ AI ਤਾਂ ਬਣਾ ਸਕਦੈ ਪਰ 'ਭਰੋਸਾ' ਨਹੀਂ ਜਿੱਤ ਸਕਦਾ : ਰਿਪੋਰਟ
  • if you miss paying emi your phone will be locked rbi new rule
    EMI ਦੇਣ ਤੋਂ ਖੁੰਝੇ ਤਾਂ ਫੋਨ ਹੋ ਜਾਵੇਗਾ Lock ! RBI ਦਾ ਨਵਾਂ ਨਿਯਮ, ਭੁਗਤਾਨ ਦੇ ਇੰਨੇ ਘੰਟੇ ਅੰਦਰ ਹੋਵੇਗਾ Unlock
  • dating apps young people face to face meetings
    ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ ਦੇ ਰਹੇ ਤਰਜੀਹ
  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • views on youtube will change from august 24
      24 ਅਗਸਤ ਤੋਂ ਬਦਲ ਜਾਵੇਗਾ YouTube 'ਤੇ ਵੀਊਜ਼ ਦਾ ਖੇਡ; ਕਰਿਏਟਰਾਂ 'ਤੇ ਪਵੇਗਾ...
    • yamaha launches two new scooters
      1.42 ਰੁਪਏ ਰਨਿੰਗ ਕਾਸਟ ਤੇ 79,000 ਕੀਮਤ... ਯਾਮਾਹਾ ਦੇ ਦੋ ਨਵੇਂ ਸਕੂਟਰ ਲਾਂਚ
    • worries of expensive recharges for a year at 300 are over
      Jio Prime: 300 ਰੁਪਏ 'ਚ ਇੱਕ ਸਾਲ ਤੱਕ ਰੀਚਾਰਜ ਮਹਿੰਗਾ ਹੋਣ ਦੀ ਚਿੰਤਾ ਖ਼ਤਮ
    • new rules for commercial vehicles  government notification
      ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਸਰਕਾਰ ਨੇ ਜਾਰੀ ਕੀਤਾ...
    • three maruti s top passenger vehicle exports in june quarter
      ਵਿਦੇਸ਼ੀ ਬਾਜ਼ਾਰਾਂ 'ਚ ਛਾਈ 'ਮੇਡ ਇਨ ਇੰਡੀਆ' SUV ! ਇਸ ਕੰਪਨੀ ਨੇ ਤੋੜ 'ਤੇ...
    • vivo s phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਧਾਕੜ 5G ਫੋਨ !
    • tecno  s 6500mah battery gaming phone launched
      Tecno ਦਾ 6500mAh ਬੈਟਰੀ ਆਲਾ ਗੇਮਿੰਗ ਫੋਨ ਭਾਰਤ 'ਚ ਹੋਇਆ ਲਾਂਚ ! ਜਾਣੋ ਫੀਚਰਜ਼
    • know this important thing before charging the phone to 100
      ਫੋਨ ਨੂੰ 100% ਤੱਕ ਚਾਰਜ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲ, ਨਹੀਂ ਤਾਂ...
    • a great phone with an 8560mah battery is about to be launched soon
      8560mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! ਕੀਮਤ ਜਾਣ ਉਡਣਗੇ...
    • 5g phone with 6 000 mah battery to be launched soon
      ਜਲਦ ਲਾਂਚ ਹੋਣ ਵਾਲਾ ਹੈ 6,000 mAh ਬੈਟਰੀ ਆਲਾ 5G ਫੋਨ ! ਕੀਮਤ ਸਿਰਫ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +