Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    8:31:58 PM

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Diawa ਨੇ ਭਾਰਤ 'ਚ ਲਾਂਚ ਕੀਤੇ ਦੋ 4ਕੇ ਸਮਾਰਟ ਟੀ.ਵੀ. ਜਾਣੋ ਕੀਮਤ

GADGETS News Punjabi(ਗੈਜੇਟ)

Diawa ਨੇ ਭਾਰਤ 'ਚ ਲਾਂਚ ਕੀਤੇ ਦੋ 4ਕੇ ਸਮਾਰਟ ਟੀ.ਵੀ. ਜਾਣੋ ਕੀਮਤ

  • Updated: 25 Jun, 2020 01:57 AM
Gadgets
diawa launches two 4k smart tvs in india know the price
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਦਾਈਵਾ ਨੇ ਭਾਰਤ 'ਚ ਆਪਣੀ ਟੀ.ਵੀ. ਦੀ ਨਵੀਂ ਰੇਂਜ ਲਾਂਚ ਕੀਤੀ ਹੈ ਜਿਸ 'ਚ 65 ਇੰਚ (D65QUHD-M10, 165cm) ਅਤੇ 55 ਇੰਚ (D55QUHD-M10, 140cm) 4K UHD ਸਮਾਰਟ ਟੀ.ਵੀ. ਸ਼ਾਮਲ ਹੈ। ਕੰਪਨੀ ਨੇ ਆਪਣੇ ਇੰਟੈਲੀਜੈਂਟ UI ਦਿ ਬਿਗ ਵਾਲ 'ਚ ਬਿਨਾਂ ਕਿਸੇ ਸਬਸਕਰਪੀਸ਼ਨ ਦੇ ਫ੍ਰੀ, ਲਾਈਵ ਨਿਊਜ਼ ਸਟਰੀਮ ਦੀ ਸੁਵਿਧਾ ਨੂੰ ਵੀ ਇਨ੍ਹਾਂ ਟੀ.ਵੀ. ਨਾਲ ਦੇਣ ਦਾ ਐਲਾਨ ਕੀਤਾ ਹੈ। ਟੀ.ਵੀ. 'ਚ ਡੁਕੇਬੇ, ਏਪਿਕ ਆਨ, ਅਲਜਜੀਰਾ ਨੈੱਟਵਰਕ, ਗੇਮਪਲੇਕਸ ਅਤੇ ਫਿਲਕਸਟਰੀ ਐਪ ਨੂੰ ਵੀ ਬਿਨਾਂ ਕੋਈ ਸ਼ੁਲਕ ਦਿੱਤੇ ਇਸਤੇਮਾਲ ਕੀਤਾ ਜਾ ਸਕੇਗਾ। ਇਨ੍ਹਾਂ ਦੋਵਾਂ ਟੀ.ਵੀ. ਨਾਲ 16 ਭਾਸ਼ਾਵਾਂ ਅਤੇ ਵੱਖ ਜੋਨਰ ਦੀਆਂ 10,000 ਤੋਂ ਵੀ ਜ਼ਿਆਦਾ ਮੂਵੀਜ਼ ਨਾਲ 17,00,000+ ਤੋਂ ਵੀ ਜ਼ਿਆਦਾ ਘੰਟਿਆਂ ਦੇ ਕੰਟੈਂਟ ਮਿਲਣਗੇ।

ਇਨ੍ਹਾਂ ਸਮਾਰਟ ਟੀ.ਵੀ. ਨਾਲ ਦੋ ਸਾਲ ਦੀ ਵਾਰੰਟੀ ਮਿਲ ਰਹੀ ਹੈ। ਫੀਚਰਸ ਦੀ ਗੱਲ ਕਰੀਏ ਤਾਂ ਇਨ੍ਹਾਂ ਦੋਵਾਂ ਟੀ.ਵੀ. 'ਚ ਐਂਡ੍ਰਾਇਡ 9.0 ਟੀ.ਵੀ. ਆਪਰੇਟਿੰਗ ਸਿਸਟਮ ਹੈ। ਟੀ.ਵੀ. ਦੀ ਡਿਸਪਲੇਅ ਦਾ ਸਕਰੀਨ ਰੈਲੋਲਿਉਸ਼ਨ 4K UHD (3840x2160)  ਪਿਕਸਲ ਹੈ। ਟੀ.ਵੀ. 'ਚ ਸ਼ਾਨਦਾਰ ਸਾਊਂਡ ਕੁਆਲਿਟੀ ਲਈ HDR10 ਆਡੀਓ ਤਕਨਾਲੋਜੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਸ 'ਚ ਬਿਲਟ ਇਨ ਸਾਊਂਡਬਾਰ ਨਾਲ 20 ਵਾਟ ਦੇ ਸਪੀਕਰਸ ਵੀ ਲੱਗੇ ਹਨ।

ਸਾਊਂਡਬਾਰ ਨਾਲ ਏ.ਆਈ. ਦਾ ਵੀ ਸਪੋਰਟ ਦਿੱਤਾ ਗਿਆ ਹੈ। ਟੀ.ਵੀ. ਨਾਲ ਹਾਟਸਟਾਰ, ਜੀ5, ਸੋਨੀ ਲਿਵਸ ਵੂਟਸ ਨੈੱਟਫਲਕਿਸ, ਪ੍ਰਾਈਮ ਵੀਡੀਓ ਅਤੇ ਯੂਟਿਊਬ ਐਪਸ ਦਾ ਸਪੋਰਟ ਮਿਲੇਗਾ। ਟੀ.ਵੀ. 'ਚ ਏ55 ਕਵਾਡਕੋਰ ਪ੍ਰੋਸੈਸਰ, 2ਜੀ.ਬੀ. ਰੈਮ ਅਤੇ 16ਜੀ.ਬੀ. ਰੋਮ 3HDMI  ਪੋਰਟਸ, 2USB  ਫਾਈ-ਫਾਈ, 1 ਆਪਟਿਕਲ ਆਊਟਪੁੱਟ, ਬਲੂਟੁੱਥ ਕਨੈਕਟੀਵਿਟੀ ਅਤੇ ਸਕਰੀਨ ਰਿਕਾਡਿੰਗ ਲਈ ਈ-ਸ਼ੇਅਰ ਦੀ ਸੁਵਿਧਾ ਹੈ। ਇਨ੍ਹਾਂ 'ਚੋਂ 65 ਇੰਚ (D65QUHD-M10, 165cm) ਦੇ ਟੀ.ਵੀ. ਦੀ ਕੀਮਤ 51,990 ਰੁਪਏ ਅਤੇ 55 ਇੰਚ ਦੀ (D55QUHD-M10, 140cm) ਦੇ ਟੀ.ਵੀ. ਦੀ ਕੀਮਤ 34,990 ਰੁਪਏ ਹੈ।

  • Launches
  • India
  • Price
  • ਲਾਂਚ
  • ਭਾਰਤ
  • ਕੀਮਤ

5,000mAh ਬੈਟਰੀ ਨਾਲ ਲਾਂਚ ਹੋਇਆ Realme C3i  ਸਮਾਰਟਫੋਨ

NEXT STORY

Stories You May Like

  • motorola razr fold
    ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ
  • motorola launches a powerful smartphone
    7000mAh ਬੈਟਰੀ ਤੇ 50MP ਕੈਮਰਾ ! Motorola ਨੇ ਲਾਂਚ ਕੀਤਾ ਧਾਕੜ ਸਮਾਰਟਫੋਨ, ਜਾਣੋ ਕੀਮਤ ਤੇ ਖੂਬੀਆਂ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • hyundai  s big bang
    Hyundai ਦਾ ਵੱਡਾ ਧਮਾਕਾ: ਭਾਰਤ ਵਿੱਚ ਦੋ ਨਵੀਆਂ SUV ਲਾਂਚ ਕਰਨ ਦੀ ਤਿਆਰੀ, ਟਾਟਾ ਤੇ ਮਹਿੰਦਰਾ ਨੂੰ ਮਿਲੇਗੀ ਟੱਕਰ
  • us military intercepts two more iranian tankers  bombs them in gulf of oman
    ਅਮਰੀਕੀ ਫੌਜ ਨੇ ਦੋ ਹੋਰ ਈਰਾਨੀ ਟੈਂਕਰ ਕੀਤੇ ਨਕਾਰਾ, ਓਮਾਨ ਦੀ ਖਾੜੀ 'ਚ ਕੀਤੀ ਬੰਬਾਰੀ
  • silver falls by rs 8 000  gold fell from all time high
    ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ ਡਿੱਗਾ Gold
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • airtel overtakes hdfc bank most valuable company
      HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
    • 70 days recharge plan
      ਰੋਜ਼ 3 GB ਡਾਟਾ, ਅਨਲਿਮਟਿਡ ਕਾਲਿੰਗ ਤੇ 70 ਦਿਨ ਵੈਲਡਿਟੀ ! ਆ ਗਿਆ ਸਭ ਤੋਂ ਸਸਤਾ...
    • this oneplus flagship phone has become more expensive
      OnePlus ਦਾ ਇਹ ਧਾਕੜ ਫੋਨ ਹੋਇਆ ਮਹਿੰਗਾ ! ਹੁਣ ਖਰਚਣੇ ਪੈਣਗੇ 7,000 ਰੁਪਏ ਜ਼ਿਆਦਾ
    • people fell off this awesome electric bike after it broke down
      ਇਸ ਧਾਕੜ ਇਲੈਕਟ੍ਰਿਕ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! 15 ਦਿਨਾਂ 'ਚ 25,000...
    • ai will take everyone job in 18 months
      ਨੌਕਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! '18 ਮਹੀਨਿਆਂ 'ਚ ਸਭ ਦੀ ਨੌਕਰੀ ਖਾ...
    • when did mobile service start in india
      ਭਾਰਤ 'ਚ ਕਦੋ ਸ਼ੁਰੂ ਹੋਈ ਮੋਬਾਈਲ ਸੇਵਾ? ਜਾਣੋ ਕਿਸ ਨੇ ਕੀਤੀ ਸੀ ਪਹਿਲੀਂ ਕਾਲ
    • tata sierra ev to enter india soon
      Tata Sierra EV ਦੀ ਭਾਰਤ 'ਚ ਜਲਦ ਹੋਵੇਗੀ ਐਂਟਰੀ ! 500KM ਦੀ ਰੇਂਜ ਤੇ ADAS...
    • ola  uber and rapido apps will be closed
      ਓਲਾ, ਉਬੇਰ ਤੇ ਰੈਪਿਡੋ ਐਪਸ ਹੋਣਗੇ ਬੰਦ ! ਗੂਗਲ ਤੇ ਐਪਲ ਨੂੰ ਮਹਾਰਾਸ਼ਟਰ ਸਰਕਾਰ...
    • golden opportunity to buy iphone 17 pro
      iPhone 17 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹੈ ਧਾਕੜ Discount
    • good news for mobile users
      ਮੋਬਾਈਲ ਯੂਜ਼ਰਸ ਲਈ Good News ! ਕਿਫਾਇਤੀ ਕੀਮਤਾਂ 'ਤੇ ਮਿਲਣਗੇ ਇਹ 3 ਖਾਸ Plan
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +