Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    3:40:53 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜੰਗ ਵਿਚਾਲੇ ਇਰਾਨ 'ਚ ਡਿਜੀਟਲ ਸਟ੍ਰਾਈਕ ! ਪੂਰੇ ਦੇਸ਼ 'ਚ ਇੰਟਰਨੈੱਟ ਬੰਦ

GADGETS News Punjabi(ਗੈਜੇਟ)

ਜੰਗ ਵਿਚਾਲੇ ਇਰਾਨ 'ਚ ਡਿਜੀਟਲ ਸਟ੍ਰਾਈਕ ! ਪੂਰੇ ਦੇਸ਼ 'ਚ ਇੰਟਰਨੈੱਟ ਬੰਦ

  • Edited By Sunaina,
  • Updated: 01 Mar, 2026 01:48 PM
Gadgets
digital strike in iran in the middle of war
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਦੀ ਧਰਤੀ 'ਤੇ ਕੀਤੇ ਗਏ ਫੌਜੀ ਹਮਲਿਆਂ ਤੋਂ ਬਾਅਦ ਹੁਣ ਇਸਲਾਮੀ ਗਣਰਾਜ ਦੇ ਡਿਜੀਟਲ ਸਿਸਟਮ 'ਤੇ ਇਕ ਭਿਆਨਕ ਸਾਈਬਰ ਹਮਲਾ ਹੋਇਆ ਹੈ। 1 ਮਾਰਚ 2026 ਦੀ ਸਵੇਰ ਨੂੰ ਈਰਾਨ ਦੇ ਅਸਮਾਨ 'ਚ ਸਿਰਫ ਮਿਜ਼ਾਈਲਾਂ ਦੀ ਗੂੰਜ ਹੀ ਨਹੀਂ ਸੁਣੀ ਗਈ, ਸਗੋਂ ਪੂਰੇ ਦੇਸ਼ ਦੀ ਇੰਟਰਨੈੱਟ ਕਨੈਕਟੀਵਿਟੀ 'ਚ ਵੀ ਭਾਰੀ ਗਿਰਾਵਟ ਦਰਜ ਕੀਤੀ ਗਈ। ਗਲੋਬਲ ਇੰਟਰਨੈੱਟ ਮਾਨੀਟਰਿੰਗ ਰਿਪੋਰਟਾਂ ਅਨੁਸਾਰ, ਈਰਾਨ ਦਾ ਬਾਹਰੀ ਇੰਟਰਨੈੱਟ ਟ੍ਰੈਫਿਕ ਆਮ ਨਾਲੋਂ ਸਿਰਫ 4 ਪ੍ਰਤੀਸ਼ਤ ਰਹਿ ਗਿਆ ਹੈ। ਇਸਦਾ ਮਤਲਬ ਹੈ ਕਿ ਦੇਸ਼ ਦਾ ਲਗਭਗ 96 ਫੀਸਦੀ ਸੰਪਰਕ ਬਾਕੀ ਦੁਨੀਆ ਤੋਂ ਕੱਟਿਆ ਗਿਆ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇੰਨੀ ਵੱਡੀ ਪੱਧਰ 'ਤੇ ਇੰਟਰਨੈੱਟ ਦਾ ਪ੍ਰਭਾਵਿਤ ਹੋਣਾ ਕਿਸੇ ਵੱਡੇ ਫਿਜ਼ੀਕਲ ਗੇਟਵੇਅ ਨੂੰ ਨਿਸ਼ਾਨਾ ਬਣਾਉਣ ਜਾਂ ਰੂਟਿੰਗ ਲੇਅਰ (BGP) ਨਾਲ ਛੇੜਛਾੜ ਦਾ ਨਤੀਜਾ ਹੋ ਸਕਦਾ ਹੈ।

ਇਸ ਸਾਈਬਰ ਯੁੱਧ  ਦੌਰਾਨ ਇਕ ਅਜੀਬ ਵਰਤਾਰਾ ਵੀ ਦੇਖਣ ਨੂੰ ਮਿਲਿਆ। ਰਿਪੋਰਟਾਂ ਅਨੁਸਾਰ, ਈਰਾਨ ਵਿਚ ਪ੍ਰਸਿੱਧ ਪ੍ਰਾਰਥਨਾ ਐਪਸ ਰਾਹੀਂ ਲੋਕਾਂ ਦੇ ਮੋਬਾਈਲਾਂ 'ਤੇ 'ਸਰੈਂਡਰ' (ਆਤਮ-ਸਮਰਪਣ) ਵਰਗੇ ਸੰਦੇਸ਼ ਭੇਜੇ ਗਏ। ਮਾਹਰਾਂ ਅਨੁਸਾਰ ਅਜਿਹਾ ਜਨਤਾ ਦੇ ਮਨੋਬਲ ਨੂੰ ਤੋੜਨ ਅਤੇ ਅਫਵਾਹਾਂ ਫੈਲਾਉਣ ਦੇ ਮਕਸਦ ਨਾਲ ਕੀਤਾ ਜਾਂਦਾ ਹੈ।

ਕਿਵੇਂ ਚਲਾਇਆ ਗਿਆ ਇਹ ਡਿਜੀਟਲ ਆਪ੍ਰੇਸ਼ਨ? 
ਸੂਤਰਾਂ ਅਨੁਸਾਰ ਇਹ ਕੋਈ ਸਾਧਾਰਨ ਹੈਕਿੰਗ ਨਹੀਂ ਸੀ, ਸਗੋਂ ਇੱਕ ਬਹੁਤ ਹੀ ਯੋਜਨਾਬੱਧ ਆਪ੍ਰੇਸ਼ਨ ਸੀ ਜਿਸ ਵਿੱਚ ਕਈ ਤਰ੍ਹਾਂ ਦੀਆਂ ਤਕਨੀਕਾਂ ਦੀ ਵਰਤੋਂ ਕੀਤੀ ਗਈ :-

BGP ਅਤੇ ISP 'ਤੇ ਹਮਲਾ
- ਇੰਟਰਨੈੱਟ ਨੂੰ ਜੋੜਨ ਵਾਲੇ ਮੁੱਖ ਸਿਸਟਮਾਂ ਦੇ ਰਸਤੇ ਬਦਲ ਦਿੱਤੇ ਗਏ।

DDoS ਅਟੈਕ
- ਸਰਕਾਰੀ ਅਤੇ ਮੀਡੀਆ ਵੈੱਬਸਾਈਟਾਂ ਦੇ ਸਰਵਰਾਂ 'ਤੇ ਇੰਨਾ ਜ਼ਿਆਦਾ ਟ੍ਰੈਫਿਕ ਭੇਜਿਆ ਗਿਆ ਕਿ ਉਹ ਠੱਪ ਹੋ ਗਏ।

ਵਾਈਪਰ ਮਾਲਵੇਅਰ
- ਸਿਸਟਮਾਂ 'ਚ ਅਜਿਹਾ ਮਾਲਵੇਅਰ ਪਾਇਆ ਗਿਆ ਜੋ ਫਾਈਲਾਂ ਨੂੰ ਪੱਕੇ ਤੌਰ 'ਤੇ ਮਿਟਾ ਦਿੰਦਾ ਹੈ, ਜਿਸ ਨਾਲ ਡਾਟਾ ਰਿਕਵਰ ਕਰਨਾ ਮੁਸ਼ਕਲ ਹੋ ਜਾਂਦਾ ਹੈ।

ਸੰਚਾਰ ਪ੍ਰਣਾਲੀ 'ਤੇ ਵਾਰ
- ਸੈਟੇਲਾਈਟ ਗੇਟਵੇਅ ਅਤੇ ਮੋਬਾਈਲ ਨੈੱਟਵਰਕਾਂ ਨੂੰ ਖਾਸ ਤੌਰ 'ਤੇ ਨਿਸ਼ਾਨਾ ਬਣਾਇਆ ਗਿਆ ਤਾਂ ਜੋ ਸੂਚਨਾਵਾਂ ਦਾ ਪ੍ਰਵਾਹ ਰੁਕ ਜਾਵੇ।

ਆਮ ਜਨਜੀਵਨ 'ਤੇ ਅਸਰ
ਇਸ ਹਮਲੇ ਦਾ ਅਸਰ ਸਿਰਫ ਫੌਜੀ ਟਿਕਾਣਿਆਂ ਤੱਕ ਸੀਮਤ ਨਹੀਂ ਰਿਹਾ, ਸਗੋਂ ਬੈਂਕਿੰਗ, ਲੌਜਿਸਟਿਕਸ ਅਤੇ ਸਰਕਾਰੀ ਕਮਾਂਡ ਚੇਨ 'ਤੇ ਵੀ ਇਸਦਾ ਗੰਭੀਰ ਪ੍ਰਭਾਵ ਪਿਆ ਹੈ। ਜਦੋਂ ਸੂਚਨਾ ਦਾ ਪ੍ਰਵਾਹ ਰੁਕ ਜਾਂਦਾ ਹੈ, ਤਾਂ ਸਰਕਾਰ ਲਈ ਅਹਿਮ ਫੈਸਲੇ ਲੈਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ, ਜੋ ਕਿ ਆਧੁਨਿਕ ਯੁੱਧ ਨੀਤੀ ਦਾ ਇੱਕ ਅਹਿਮ ਹਿੱਸਾ ਹੈ।

  • Iran USA Israel
  • War
  • Internet
  • Shutdown

ਅੱਜ ਤੋਂ ਬਿਨਾਂ SIM ਨਹੀਂ ਚੱਲੇਗਾ Whatsapp ! ਜਾਣੋ ਕੀ ਹੈ 'ਸਿਮ ਬਾਈਡਿੰਗ' ਨਿਯਮ

NEXT STORY

Stories You May Like

  • ufo in iran
    ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ
  • pakistan  kashmir  internet shutdown  100 days
    ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ 100 ਦਿਨਾਂ ਤੋਂ ਇੰਟਰਨੈੱਟ ਬੰਦ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu internet shutdown dgp gaurav yadav
    LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ ਹੁਕਮ
  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • plane in mid air turns into a battleground
    ਹਵਾ 'ਚ ਉੱਡਦਾ ਜਹਾਜ਼ ਬਣਿਆ ਜੰਗ ਦਾ ਅਖਾੜਾ: ਕੇਬਿਨ 'ਚ ਮੁਸਾਫ਼ਰਾਂ ਵਿਚਾਲੇ ਚੱਲੇ ਘਸੁੰਨ-ਮੁੱਕੇ (ਵੇਖੋ Video)
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • narendra modi  mann ki baat  surgical strike  zero tolerance
    'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • parents will keep an eye on their children  s instagram
      ਬੱਚਿਆਂ ਦੇ Instagram 'ਤੇ ਰਹੇਗੀ ਮਾਪਿਆਂ ਦੀ ਨਜ਼ਰ! Meta ਨੇ ਰੱਖੀਆਂ ਸ਼ਰਤਾਂ
    • no recharge worries for 300 days
      300 ਦਿਨਾਂ ਤੱਕ ਰੀਚਾਰਜ ਦੀ ਨੋ ਟੈਨਸ਼ਨ ! BSNL ਨੇ ਲਾਂਚ ਕੀਤਾ ਅਨਲਿਮਿਟਿਡ ਕਾਲਿੰਗ...
    • lava s impressive budget friendly phone has been launched
      Lava ਦਾ ਬਜਟ ਫ੍ਰੈਂਡਲੀ ਸ਼ਾਨਦਾਰ ਫੋਨ ਹੋ ਗਿਆ ਲਾਂਚ ! ਜਾਣੋ ਇਸ ਦੇ ਫੀਚਰਜ਼
    • apple pay launched in india
      ਭਾਰਤ 'ਚ ਲਾਂਚ ਹੋਇਆ Apple Pay ! ਹੁਣ ਸਕਿੰਟਾਂ 'ਚ ਹੋਵੇਗੀ ਪੇਮੈਂਟ
    • iqoo has launched its new gaming phone
      84,00mAh ਦੀ ਬੈਟਰੀ ਨਾਲ iQOO ਨੇ ਆਪਣਾ ਨਵਾਂ ਗੇਮਿੰਗ ਫੋਨ ਕੀਤਾ ਲਾਂਚ ! ਜਾਣੋ...
    • october 1st  there will be a charge for sending whatsapp messages
      ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ...
    • hmd has launched its impressive phone
      HMD ਨੇ ਆਪਣਾ ਸ਼ਾਨਦਾਰ ਫੋਨ ਕੀਤਾ ਲਾਂਚ ! ਕੀਮਤ ਸਿਰਫ ...
    • impressive ai powered phones launched
      10,000 ਰੁਪਏ ਤੋਂ ਵੀ ਘੱਟ ਕੀਮਤ 'ਚ ਲਾਂਚ ਹੋਏ Ai+ ਦੇ ਸ਼ਾਨਦਾਰ ਫੋਨ !
    • vivo  s impressive phone is set to launch soon
      7200mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਵੀਵੋ ਦਾ ਸ਼ਾਨਦਾਰ ਫੋਨ ! ਜਾਣੋ...
    • openai has postponed the decision to release a new ai
      OpenAI ਨੇ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਨਵਾਂ AI ਜਾਰੀ ਕਰਨ ਦਾ ਟਾਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +