Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    4:27:54 AM

  • india defeats west indies by 8 wickets

    ਅਈਅਰ ਦੇ ਤੂਫਾਨੀ ਸੈਂਕੜੇ ਨਾਲ ਭਾਰਤ ਨੇ ਵੈਸਟਇੰਡੀਜ਼...

  • earthquake tremors delhi ncr

    ਦੇਰ ਰਾਤ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ...

  • fir on osd to cm punjab

    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼...

  • rahul and priyanka detained

    ਵੱਡੀ ਕਾਰਵਾਈ: ਆਕਾਸ਼ਵਾਣੀ ਭਵਨ ਦੇ ਬਾਹਰ ਧਰਨੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Dish TV ਯੂਜ਼ਰਜ਼ ਨੂੰ 999 ਰੁਪਏ ’ਚ ਮਿਲੇਗਾ HD ਬਾਕਸ, ਮੁਫ਼ਤ ਵੇਖ ਸਕੋਗੇ TV ਚੈਨਲਜ਼!

GADGETS News Punjabi(ਗੈਜੇਟ)

Dish TV ਯੂਜ਼ਰਜ਼ ਨੂੰ 999 ਰੁਪਏ ’ਚ ਮਿਲੇਗਾ HD ਬਾਕਸ, ਮੁਫ਼ਤ ਵੇਖ ਸਕੋਗੇ TV ਚੈਨਲਜ਼!

  • Edited By Rakesh,
  • Updated: 26 Jun, 2022 06:12 PM
Gadgets
dish tv upgrading users to hd box for rs 999
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਡਿਸ਼ ਟੀ.ਵੀ. ਯੂਜ਼ਰਜ਼ ਲਈ ਇਕ ਖਾਸ ਆਫਰ ਲੈ ਕੇ ਆਇਆ ਹੈ। ਇਸ ਆਫਰ ਨਾਲ ਯੂਜ਼ਰਜ਼ ਸਿਰਫ 999 ਰੁਪਏ ’ਚ ਆਪਣੇ ਸਾਧਾਰਣ ਸੈੱਟ-ਟਾਪ ਬਾਕਸ ਨੂੰ ਐੱਚ.ਡੀ. ਬਾਕਸ ’ਚ ਅਪਗ੍ਰੇਡ ਕਰ ਸਕਦੇ ਹਨ। ਯਾਨੀ ਇਹ ਆਫਰ SD STB (ਸੈੱਟ-ਟਾਪ ਬਾਕਸ) ਯੂਜ਼ਰਜ਼ ਲਈ ਹੈ। 

ਇਸ ਅਪਗ੍ਰੇਡ ਦੇ ਨਾਲ ਕੰਪਨੀ ਯੂਜ਼ਰਜ਼ ਨੂੰ ਮੁਫ਼ਤ ਐੱਚ.ਡੀ. ਚੈਨਲ ਪੈਕ ਵੀ ਇਕ ਮਹੀਨੇ ਲਈ ਦੇ ਰਹੀ ਹੈ। ਯਾਨੀ ਇਹ ਵੀ ਯੂਜ਼ਰਜ਼ ਲਈ ਇਕ ਸੇਵਿੰਗ ਹੈ। ਤੁਹਾਨੂੰ ਦੱਸ ਦੇਈਏ ਕਿ ਡਿਸ਼ ਟੀ.ਵੀ. ਦੇ ਐੱਚ.ਡੀ. ਸੈੱਟ-ਟਾਪ ਬਾਕਸ ਨੂੰ ਅਜੇ 1540 ਰੁਪਏ ’ਚ ਵੇਚਿਆ ਜਾ ਰਿਹਾ ਹੈ। ਅਜਿਹੇ ’ਚ ਤੁਸੀਂ ਇਸ ਆਫਰ ਦਾ ਫਾਇਦਾ ਲੈ ਕੇ ਕਾਫੀ ਪੈਸੇ ਬਚਾਅ ਸਕਦੇ ਹੋ। 

Dish TV HD ਸੈੱਟ-ਟਾਪ ਬਾਕਸ ਆਫਰ ਡਿਟੇਲਸ
ਇਸ ਆਫਰ ’ਚ ਮਿਲਣ ਵਾਲਾ ਐੱਚ.ਡੀ. ਪੈਕ ਓਹੀ ਪੈਕ ਹੋਵੇਗਾ ਜੋ ਐੱਸ.ਡੀ. ਪੈਕ ਤੁਸੀਂ ਲਿਆ ਹੋਇਆ ਹੈ ਪਰ ਇਸ ਵਿਚ ਐੱਚ.ਡੀ. ਚੈਨਲਜ਼ ਵੀ ਐਡ ਰਹਿਣਗੇ। ਯਾਨੀ ਯੂਜ਼ਰਜ਼ ਲਈ &TV HD, StarPlus HD, ZEETV HD, ZEE Cinema HD ਵਰਗੇ ਚੈਨਲਜ਼ ਉਪਲੱਬਧ ਹੋਣਗੇ। 

ਕੰਪਨੀ ਨੇ ਕਿਹਾ ਹੈ ਕਿ ਐੱਚ.ਡੀ. ਬਾਕਸ ’ਚ ਸਵਿੱਚ ਕਰਨ ਨਾਲ ਯੂਜ਼ਰਜ਼ ਨੂੰ ਪਹਿਲਾਂ ਨਾਲੋਂ 5 ਗੁਣਾ ਜ਼ਿਆਦਾ ਸਾਫ ਪਿਕਚਰ ਦਿਖਾਈ ਦੇਵੇਗੀ। ਦੁਨੀਆ ਐੱਚ.ਡੀ. ਕੰਟੈਂਟ ਵੱਲ ਸ਼ਿਫਟ ਹੋ ਰਹੀ ਹੈ, ਇਸ ਕਾਰਨ ਯੂਜ਼ਰਜ਼ ਵੀ ਐੱਚ.ਡੀ. ਬਾਕਸ ਦੇ ਨਾਲ ਆਪਣੇ ਫੇਵਰੇਟ ਕੰਟੈਂਟ ਨੂੰ ਐਨਹੈਂਸਡ ਕੁਆਲਿਟੀ ਦੇ ਨਾਲ ਵੇਖ ਸਕਣਗੇ। 

ਡਿਸ਼ ਟੀ.ਵੀ. ਦਾ ਕਹਿਣਾ ਹੈ ਕਿ ਐੱਚ.ਡੀ. ਬਾਕਸ ਦੇ ਨਾਲ ਯੂਜ਼ਰਜ਼ ਨੂੰ ਨਾ ਸਿਰਪ ਵਿਜ਼ੁਅਲ ਸਗੋਂ ਚੰਗੀ ਸਾਊਂਡ ਕੁਆਲਿਟੀ ਵੀ ਮਿਲੇਗੀ। ਐੱਚ.ਡੀ. ਸੈੱਟ-ਟਾਪ ਬਾਕਸ ਦੇ ਨਾਲ 5.1 Surround Sound ਫੀਚਰ ਦਿੱਤਾ ਜਾਂਦਾ ਹੈ। ਇਸ ਨਾਲ ਯੂਜ਼ਰਜ਼ ਦਾ ਸਾਊਂਡ ਐਕਸਪੀਰੀਅੰਸ ਕਾਫੀ ਜ਼ਿਆਦਾ ਵਧ ਜਾਂਦਾ ਹੈ। ਜਿਵੇਂ ਕਿ ਉਪਰ ਦੱਸਿਆ ਗਿਆ ਹੈ ਕਿ ਇਹ ਆਫਰ ਉਨ੍ਹਾਂ ਡਿਸ਼ ਟੀ.ਵੀ. ਯੂਜ਼ਰਜ਼ ਲਈ ਹੈ ਜੋ ਐੱਸ.ਡੀ. ਸੈੱਟ-ਟਾਪ ਬਾਕਸ ਇਸਤੇਮਾਲ ਕਰਦੇ ਹਨ। ਹਾਲਾਂਕਿ, ਐੱਚ.ਡੀ. ਪੈਕਸ ਐੱਸ.ਡੀ. ਦੇ ਮੁਕਾਬਲੇ ਮਹਿੰਗੇ ਹੁੰਦੇ ਹਨ। ਇਸ ਨੂੰ ਤੁਸੀਂ ਸਿੱਧਾ ਕੰਪਨੀ ਦੀ ਵੈੱਬਸਾਈਟ ਜਾਂ ਕਸਟਮਰ ਕੇਅਰ ਨੂੰ ਕਾਲ ਕਰਕੇ ਆਰਡਰ ਕਰ ਸਕਦੇ ਹੋ। 

  • Dish TV
  • upgrading
  • Dish TV HD Box
  • free pack

iPhone ਨੂੰ ਟੱਕਰ ਦੇਵੇਗਾ ਇਹ ਫੋਨ! ਖਰੀਦਣ ਲਈ ਕਰਨਾ ਹੋਵੇਗਾ ਇਹ ਕੰਮ

NEXT STORY

Stories You May Like

  • trump tv launched
    ਲਾਂਚ ਹੋਇਆ ''Trump TV'' ! ਵ੍ਹਾਈਟ ਹਾਊਸ ਦਾ ਵੱਡਾ ਕਦਮ
  • festive season  acs  tvs  refrigerators  expensive  prices
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
  • shock before festivals  tv  ac and fridge will become expensive
    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge ਹੋਣਗੇ ਮਹਿੰਗੇ, ਜਾਣੋ ਕੀਮਤਾਂ 'ਚ ਵਾਧੇ ਦੇ ਕਾਰਨ
  • triple talaq  victimized women  free housing
    ਉਤਰਾਖੰਡ 'ਚ 3 ਤਲਾਕ ਤੇ ਹਲਾਲਾ ਪੀੜਤ ਔਰਤਾਂ ਨੂੰ ਮਿਲੇਗਾ ਮੁਫ਼ਤ ਘਰ? ਵਕਫ਼ ਬੋਰਡ ਪੇਸ਼ ਕਰੇਗਾ ਪ੍ਰਸਤਾਵ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • plumber in flydubai flight
    'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ- 'TV ਤੋਂ ਦੇਖ ਕੇ...'
  • abhinav shukla questions punjab police over rising crime
    ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ
  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
Trending
Ek Nazar
hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • 0 4 mdr will not be applicable on these categories
      ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ...
    • powerful oneplus phones available at a discount of  4 000
      4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
    • infinix  s impressive phone is launching soon
      ਜਲਦ ਲਾਂਚ ਹੋਣ ਵਾਲੈ  Infinix ਦਾ ਸ਼ਾਨਦਾਰ ਫੋਨ !
    • budget friendly phone launched
      6000mAh ਦੀ ਬੈਟਰੀ ਨਾਲ ਬਜਟ ਫ੍ਰੈਂਡਲੀ ਫੋਨ ਹੋਇਆ ਲਾਂਚ ! 108MP ਦਾ ਹੋਵੇਗਾ...
    • recharge and get 1 lakh accidental insurance
      ਰੀਚਾਰਜ ਕਰਾਓ ਤੇ 1 ਲੱਖ ਰੁਪਏ ਦਾ ਐਕਸੀਡੈਂਟਲ ਬੀਮਾ ਪਾਓ, ਇਸ ਕੰਪਨੀ ਨੇ ਲਿਆਂਦਾ...
    • serious questions raised over toyotas sales
      Toyota ਦੀ ਵਿਕਰੀ 'ਤੇ ਉੱਠੇ ਗੰਭੀਰ ਸਵਾਲ! ਹਜ਼ਾਰਾਂ ਵਾਹਨਾਂ ਦੇ ਅੰਕੜਿਆਂ 'ਚ...
    • claude ai black market for accounts shell companies being used
      ਚੀਨ 'ਚ ਪਾਬੰਦੀ ਦੇ ਬਾਵਜੂਦ, ਸ਼ੈੱਲ ਕੰਪਨੀਆਂ ਰਾਂਹੀ ਅੰਨ੍ਹੇਵਾਹ ਵੇਚੇ ਜਾ ਰਹੇ...
    • people flocked to this powerhouse bike
      ਇਸ ਧਾਕੜ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਮਿਲੇ ਇੰਨੇ ਆਰਡਰ ਕਿ ਕੰਪਨੀ ਨੂੰ...
    • 4g smartphones make a comeback in the indian market
      ਭਾਰਤੀ ਮਾਰਕੀਟ 'ਚ 4G ਸਮਾਰਟਫ਼ੋਨਾਂ ਨੇ ਮੁੜ ਮਾਰੀ Entry ! ਜਾਣੋ ਕਿਉਂ ਬਦਲਿਆ...
    • this powerful phone has become cheaper by up to  20 000
      20,000 ਤੱਕ ਸਸਤਾ ਹੋਇਆ ਇਹ ਧਾਕੜ ਫ਼ੋਨ ! ਮਿਲੇਗਾ ਸ਼ਾਨਦਾਰ ਕੈਮਰਾ, ਵੱਡੀ ਬੈਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +